ਸੰਗਰੂਰ, 21 ਜੂਨ (ਜਗਸੀਰ ਲੌਂਗੋਵਾਲ) – ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਵਲੋਂ ਵਿਸ਼ਵ ਯੋਗਾ ਦਿਵਸ ਮੌਕੇ ਜਿਲ੍ਹਾ ਅਦਾਲਤ ਕੰਪਲੈਕਸ ਸੰਗਰੂਰ ਅਤੇ ਸਬ ਡਿਵੀਜ਼ਨ ਅਦਾਲਤ ਕੰਪਲੈਕਸ, ਧੂਰੀ, ਸੁਨਾਮ, ਮੂਨਕ ਅਤੇ ਮਲੇਰਕੋਟਲਾ ਵਿਖੇ ਯੋਗਾ ਕੈਂਪ ਦਾ ਆਯੋਜਨ ਕੀਤਾ ਗਿਆ।ਯੋਗਾ ਕੈਂਪ ਵਿੱਚ ਸ਼੍ਰੀਮਤੀ ਰਸ਼ਮੀ ਗੋਇਲ ਵਲੋਂ ਯੋਗਾ ਇੰਸਟਰਕੰਟਰ ਦੀ ਭੁਮਿਕਾ ਬੜੀ ਹੀ ਬਿਹਤਰੀਨ ਤਰੀਕੇ ਨਾਲ ਨਿਭਾਈ ਗਈ।ਉਹਨਾਂ ਕਿਹਾ ਕਿ ਯੋਗਾ ਕੇਵਲ ਸਰੀਰਕ ਜਾਂ …
Read More »Monthly Archives: June 2022
ਪੀ.ਪੀ.ਐਸ ਸਕੂਲ ‘ਚ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਚੀਮਾਂ ਮੰਡੀ,21 ਜੂਨ (ਜਗਸੀਰ ਲੌਂਗੋਵਾਲ ) – ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਨੇ ਤਿੰਨ ਪੰਜਾਬ ਐਨ.ਸੀ.ਸੀ ਨੇਵਲ ਵਿੰਗ ਦੇ ਕਮਾਂਡਰ ਕੈਪਟਨ ਅਰਵਿੰਦ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇੰਟਰਨੈਸ਼ਨਲ ਯੋਗਾ ਦਿਵਸ ਮਨਾਇਆ।ਸਕੂਲ ਦੇ 250 ਵਿਦਿਆਰਥੀਆਂ ਨੇ ਇਸ ਸਮੇਂ ਭਾਗ ਲਿਆ।ਸਕੂਲ ਦੇ ਚੇਅਰਮੈਨ ਜਸਵੀਰ ਸਿੰਘ ਚੀਮਾਂ ਨੇ ਦੱਸਿਆ ਕਿ ਯੋਗ ਸਾਡੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਹੈ, ਸਾਨੂੰ ਹਰ ਰੋਜ਼ ਯੋਗ ਕਰਨਾ ਚਾਹੀਦਾ ਹੈ, …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ
ਅੰਮ੍ਰਿਤਸਰ, 21 ਜੂਨ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ 8ਵੇਂ ਅੰਤਰਰਾਸ਼ਟਰੀ ਯੋਗ ਦਿਵਸ ਨੂੰ ਸਮਰਪਿਤ ਯੋਗ ਸੈਸ਼ਨ ਦਾ ਆਯੋਜਨ ਯੂਨੀਵਰਸਿਟੀ ਦੇ ਮਲਟੀਪਰਪਜ਼ ਜ਼ਿਮਨੇਜ਼ੀਅਮ ਹਾਲ ਵਿਖੇ ਕਰਵਾਇਆ ਗਿਆ।ਇਸ ਸੈਸ਼ਨ ਦਾ ਆਯੋਜਨ ਯੂਨੀਵਰਸਿਟੀ ਦੇ ਡੀਨ ਵਿਦਿਆਰਥੀ ਭਲਾਈ ਵਿਭਾਗ ਵੱਲੋਂ ਸਰੀਰਿਕ ਸਿਖਿਆ ਵਿਭਾਗ ਦੇ ਸਹਿਯੋਗ ਨਾਲ ਕਰਵਾਇਆ ਗਿਆ।ਸਰੀਰਿਕ ਸਿਖਿਆ ਵਿਭਾਗ ਦੇ ਯੋਗ ਮਾਹਿਰ ਵਿਦਿਆਰਥੀ ਪ੍ਰਵੀਨ ਕੁਮਾਰ ਅਤੇ ਉਨ੍ਹਾਂ ਦੀ ਟੀਮ ਵੱਲੋਂ ਕਰਵਾਏ …
Read More »International Yoga Day celebrated at Guru Nanak Dev University
Amritsar, 21 June (Punjab Post Bureau) – Guru Nanak Dev University organized a special session on Yoga to commemorate 8th International Yoga Day. The session was lead by students who have prior training on Yoga and was attended by students, staff and faculty members of the University. The session was jointly organized by the office of Dean Student’s Welfare …
Read More »ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਨਾਇਆ ਗਿਆ 8ਵਾਂ ਇੰਟਰਨੈਸ਼ਨਲ ਯੋਗਾ ਦਿਵਸ
ਯੋਗ ਨਾਲ ਜੁੜ ਕੇ ਰੋਗ ਪ੍ਰਤੀਰੋਧਕ ਸਮਰੱਥਾ ਵਧਾਉਣ ਦੀ ਲੋੜ – ਡਾ. ਨਰੇਸ਼ ਮਾਹੀ ਪਠਾਨਕੋਟ, 21 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਦਿੱਤੀਆਂ ਹਦਾਇਤਾਂ ਅਨੁਸਾਰ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 8ਵਾਂ ਅੰਤਰਰਾਸ਼ਟਰੀ ਯੋਗਾ ਦਿਵਸ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਡਾ. ਨਰੇਸ਼ ਮਾਹੀ ਆਯੂਰਵੈਦਿਕ ਯੂਨਾਨੀ ਅਫਸ਼ਰ ਪਠਾਨਕੋਟ ਦੀ ਪ੍ਰਧਾਨਗੀ ਵਿਚ ਮਨਾਇਆ ਗਿਆ। 8ਵੇਂ ਅੰਤਰਰਾਸ਼ਟਰੀ ਯੋਗਾ ਦਿਵਸ …
Read More »ਕੈਬਨਿਟ ਮੰਤਰੀ ਕਟਾਰੂਚੱਕ ਪੰਜਾਬ ਨੇ ਨਵ-ਵਿਆਹੀ ਜੋੜੀ ਨੂੰ ਸ਼ਗਨ ਪਾ ਕੇ ਦਿੱਤਾ ਆਸ਼ੀਰਵਾਦ
ਕਿਹਾ, ਜਨਤਾ ਨਾਲ ਕੀਤਾ ਹਰ ਵਾਅਦਾ ਪੂਰਾ ਕਰੇਗੀ ਆਪ ਸਰਕਾਰ ਪਠਾਨਕੋਟ, 21 ਜੂਨ (ਪੰਜਾਬ ਪੋਸਟ ਬਿਊਰੋ) – ਲੋਕਾਂ ਨੇ ਮੇਰੀ ਸੇਵਾ ਦਾ ਫਲ ਦੇ ਕੇ ਵਿਧਾਨ ਸਭਾ ਹਲਕਾ ਭੋਆ ਦਾ ਵਿਧਾਇਕ ਬਣਾਇਆ ਅਤੇ ਪੰਜਾਬ ਸਰਕਾਰ ਨੇ ਅਪਣੇ ਮੰਤਰੀ ਮੰਡਲ ਵਿੱਚ ਜਗ੍ਹਾ ਦੇ ਕੇ ਜਿਲ੍ਹਾ ਪਠਾਨਕੋਟ ਦੇ ਭੋਆ ਖੇਤਰ ਦਾ ਮਾਣ ਵਧਾਇਆ ਹੈ।ਲਾਲ ਚੰਦ ਕਟਾਰੂਚੱਕ ਖੁਰਾਕ, ਸਿਵਲ ਸਪਲਾਈ ਅਤੇ ਖੱਪਤਕਾਰ ਮਾਮਲੇ …
Read More »ਸੰਗਤ ਸਿੰਘ ਸੇਖੋਂ ਟੀ.ਐਸ.ਯੂ ਦੇ ਮੁੜ ਪ੍ਰਧਾਨ ਚੁਣੇ ਗਏ
ਮੁਲਾਜ਼ਮਾਂ ਦੇ ਭਰੋਸੇ ਨੂੰ ਕਦੀ ਟੁੱਟਣ ਨਹੀਂ ਦਿਆਂਗਾ – ਸੰਗਤ ਸੇਖੋਂ ਸਮਰਾਲਾ, 21 ਜੂਨ (ਇੰਦਰਜੀਤ ਸਿੰਘ ਕੰਗ) – ਟੈਕਨੀਕਲ ਸਰਵਿਸਜ਼ ਯੂਨੀਅਨ (ਰਜਿ: 49) ਦਾ ਅਜਲਾਸ ਸੰਗਤ ਸੇਖੋਂ ਦੀ ਪ੍ਰਧਾਨਗੀ ਹੇਠ ਸਥਾਨਕ ਸੰਘੂ ਪੈਲੇਸ ਵਿਖੇ ਹੋਇਆ।ਜਿਸ ਵਿੱਚ ਸਭ ਤੋਂ ਪਹਿਲਾਂ ਵਿੱਛੜੇ ਸਾਥੀਆਂ ਨੂੰ ਸ਼ਰਧਾਜ਼ਲੀ ਭੇਂਟ ਕੀਤੀ ਗਈ।ਮੰਡਲ ਖਜ਼ਾਨਚੀ ਦਰਸ਼ਨ ਸਿੰਘ ਢੰਡੇ ਵਲੋਂ ਫੰਡ ਦੀ ਰਿਪੋਰਟ ਪੇਸ਼ ਕੀਤੀ ਅਤੇ ਸਕੱੱਤਰ ਰੁਲਦਾ ਸਿੰਘ …
Read More »ਐਨ.ਸੀ.ਸੀ ਕੈਡਿਟਾਂ ਨੇ ਸਰਕਾਰੀ ਸਮਾਰਟ ਸਕੂਲ (ਲੜਕੇ) ਵਿਖੇ ਮਨਾਇਆ ਕੌਮਾਂਤਰੀ ਯੋਗ ਦਿਵਸ
ਸਮਰਾਲਾ, 21 ਜੂਨ (ਇੰਦਰਜੀਤ ਸਿੰਘ ਕੰਗ) – ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੇ) ਸਮਰਾਲਾ ਵਿਖੇ 19ਵੀਂ ਪੰਜਾਬ ਬਟਾਲੀਅਨ ਐਨ.ਸੀ.ਸੀ ਲੁਧਿਆਣਾ ਦੇ ਕਮਾਂਡਿੰਗ ਅਫ਼ਸਰ ਕਰਨਲ ਡੀ.ਕੇ ਸਿੰਘ, ਪ੍ਰਬੰਧਕੀ ਅਫ਼ਸਰ ਕਰਨਲ ਕੇ.ਐਸ ਕੌਂਡਲ ਤੇ ਸੂਬੇਦਾਰ ਮੇਜਰ ਜਸਵੀਰ ਸਿੰਘ ਦੇ ਨਿਰਦੇਸ਼ਾਂ ਤਹਿਤ ਸਕੂਲ ਪ੍ਰਿੰਸੀਪਲ ਸੁਮਨ ਲਤਾ ਤੇ ਲੈਫ਼ਟੀਨੈਂਟ ਜਤਿੰਦਰ ਕੁਮਾਰ ਦੀ ਰਹਿਨੁਮਾਈ ਤੇ ਯੋਗ ਅਗਵਾਈ ਵਿੱਚ ਸਕੂਲ ਦੇ ਐਨ.ਸੀ.ਸੀ ਕੈਡਿਟਾਂ ਅਤੇ ਵਿਦਿਆਰਥੀਆਂ ਵੱਲੋਂ …
Read More »SGPC jatha departs for Pakistan to attend anniversary of Maharaja Ranjit Singh
Amritsar, June 21 (Punjab Post Bureau) – The jatha (group) of Sikh pilgrims of Shiromani Gurdwara Parbandhak Committee today departed for Pakistan amid resonance of Khalsa’s jaikaras (Bole So Nihal Sat Sri Akal), to attend congregations regarding death anniversary of Sher-E-Punjab Maharaja Ranjit Singh. The leadership of this jatha going to Pakistan …
Read More »ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਪਾਕਿਸਤਾਨ ਲਈ ਜਥਾ ਰਵਾਨਾ
ਅੰਮ੍ਰਿਤਸਰ, 21 ਜੂਨ (ਜਗਦੀਪ ਸਿੰਘ ਸੱਗੂ) – ਸ਼ੇਰੇ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਸਮਾਗਮਾਂ ’ਚ ਸ਼ਾਮਲ ਹੋਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਖ਼ਾਲਸਾਈ ਜੈਕਾਰਿਆਂ ਦੀ ਗੂੰਜ ਵਿਚ ਪਾਕਿਸਤਾਨ ਲਈ ਰਵਾਨਾ ਹੋਇਆ।ਪਾਕਿਸਤਾਨ ਜਾਣ ਵਾਲੇ ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਮੈਂਬਰ ਗੁਰਮੀਤ ਸਿੰਘ ਬੂਹ ਨੂੰ ਸੌਂਪੀ ਗਈ ਹੈ, ਜਦਕਿ ਉਨ੍ਹਾਂ ਨਾਲ ਡਿਪਟੀ ਲੀਡਰ ਵਜੋਂ ਮਿੱਠੂ …
Read More »
Punjab Post Daily Online Newspaper & Print Media