ਕੇਵਲ ਸਿੰਘ ਢਿੱਲੋਂ ਰਿਕਾਰਡਤੋੜ ਵੋਟਾਂ ਨਾਲ ਪ੍ਰਾਪਤ ਕਰਨਗੇ ਜਿੱਤ – ਅਸ਼ਵਨੀ ਸ਼ਰਮਾ ਸੰਗਰੂਰ, 20 ਜੂਨ (ਜਗਸੀਰ ਲੌਂਗੋਵਾਲ) – ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਸੰਗਰੂਰ ਲੋਕ ਸਭਾ ਦੀ 23 ਜੂਨ ਨੂੰ ਹੋ ਰਹੀ ਜ਼ਿਮਨੀ ਚੋਣ ਸੰਬੰਧੀ ਨੱਕੜ ਮੀਟਿੰਗ ਲਈ ਸਥਾਨਕ ਵਾਰਡ ਨੰਬਰ 2 ‘ਚ ਸ੍ਰੀ ਗੁਰੂ ਰਵਿਦਾਸ ਧਰਮਸ਼ਾਲਾ ਵਿਖੇ ਪਹੁੰਚੇ।ਜਿਥੇ ਵੱਡੀ ਗਿਣਤੀ ‘ਚ ਨੌਜਵਾਨ ਸੂਬਾ ਪ੍ਰਧਾਨ ਦੀ ਅਗਵਾਈ …
Read More »Monthly Archives: June 2022
ਰਾਜ ਕੁਮਾਰ ਚੌਧਰੀ ਭਾਜਪਾ ਲੋਕਲ ਬਾਡੀ ਸੈਲ ਸੰਗਰੂਰ ਦੇ ਪ੍ਰਧਾਨ ਨਿਯੁੱਕਤ
ਸੰਗਰੂਰ, 20 ਜੂਨ (ਜਗਸੀਰ ਲੌਂਗੋਵਾਲ) – ਭਾਰਤੀ ਜਨਤਾ ਪਾਰਟੀ ਮੰਡਲ ਸੰਗਰੂਰ ਵਲੋਂ ਰਾਜ ਕੁਮਾਰ ਚੌਧਰੀ ਨੂੰ ਭਾਜਪਾ ਲੋਕਲ ਬਾਡੀ ਸੈਲ ਸੰਗਰੂਰ ਦਾ ਪ੍ਰਧਾਨ ਨਿਯੁੱਕਤ ਕੀਤਾ ਗਿਆ।ਸੀਨੀਅਰ ਭਾਜਪਾ ਆਗੂ ਜਤਿੰਦਰ ਕਾਲੜਾ ਅਤੇ ਮੰਡਲ ਪ੍ਰਧਾਨ ਰੋਮੀ ਗੋਇਲ ਨੇ ਰਾਜ ਕੁਮਾਰ ਚੌਧਰੀ ਨੂੰ ਨਿਯੁੱਕਤੀ ਪੱਤਰ ਸੌਂਪਿਆ।ਇਸ ਮੌਕੇ ਸੰਜੀਵ ਕੁਮਾਰ ਜਨਰਲ ਸਕੱਤਰ ਮੰਡਲ ਸੰਗਰੂਰ ਹਨੀ ਨਾਗਪਾਲ ਮੀਤ ਪ੍ਰਧਾਨ, ਨਿੰਪੀ ਸਾਹਨੀ, ਭੂਸ਼ਣ ਹੋਇਲ ਨਮਨ ਸ਼ਰਮਾ, …
Read More »ਪਿੰਡ ਬਖਸ਼ੀਵਾਲਾ ਦੀ ਪੰਚਾਇਤ ਕਾਂਗਰਸ ਛੱਡ ਕੇ ਆਪ ‘ਚ ਹੋਈ ਸ਼ਾਮਲ
ਆਪ ਉਮੀਦਵਾਰ ਗੁਰਮੇਲ ਸਿੰਘ ਦੀ ਚੋਣ ਮੁਹਿੰਮ ਨੂੰ ਮਿਲ ਰਿਹਾ ਵੱਡਾ ਹੁੰਗਾਰਾ – ਅਮਨ ਅਰੋੜਾ ਸੰਗਰੂਰ, 19 ਜੂਨ (ਜਗਸੀਰ ਲੌਂਗੋਵਾਲ) – ਆਮ ਆਦਮੀ ਪਾਰਟੀ ਦੀ ਚੋਣ ਮੁਹਿੰਮ ਨੂੰ ਅੱਜ ਉਸ ਵਕਤ ਜਬਰਦਸਤ ਹੁੰਗਾਰਾ ਮਿਲਿਆ ਜਦੋਂ ਪਿੰਡ ਬਖਸ਼ੀਵਾਲਾ ਦੀ ਸਾਰੀ ਮੌਜ਼ੂਦਾ ਪੰਚਾਇਤ ਨੇ ਸਰਪੰਚ ਮਿੱਠੂ ਸਿੰਘ ਦੀ ਅਗਵਾਈ ‘ਚ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ।ਪੰਜਾਬ ਦੇ ਕੈਬਨਿਟ ਮੰਤਰੀ …
Read More »ਦਾਮਨ ਬਾਜਵਾ ਨੇ ਕੇਂਦਰੀ ਮੰਤਰੀ ਸ਼ੇਖਾਵਤ ਦੀ ਅਗਵਾਈ ‘ਚ ਭਾਜਪਾ ‘ਚ ਸ਼ਾਮਲ ਕਰਵਾਏ ਕਈ ਆਗੂ
ਸੰਗਰੂਰ, 19 ਜੂਨ (ਜਗਸੀਰ ਲੌਂਗੋਵਾਲ) – ਭਾਰਤੀ ਜਨਤਾ ਪਾਰਟੀ ਆਗੂ ਮੈਡਮ ਦਾਮਨ ਥਿੰਦ ਸੁਨਾਮ ਵਲੋਂ ਸਥਾਨਕ ਸੁਨਾਮ ਸੰਗਰੂਰ ਰੋਡ ਸਥਿਤ ਪੈਲੇਸ ਵਿਖੇ ਹਲਕੇ ਸੁਨਾਮ ਦੇ ਸਰਪੰਚਾਂ ਅਤੇ ਹਲਕੇ ਦੇ ਸਮੂਹ ਵਰਕਰਾਂ ਦਾ ਵੱਡਾ ਇਕੱਠ ਕਰਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ ਸੁਨਾਮ ਪਹੁੰਚਣ ‘ਤੇ ਨਿੱਘਾ ਸਵਾਗਤ ਕੀਤਾ ਗਿਆ। ਮੈਡਮ ਬਾਜਵਾ ਨੇ ਕੇਂਦਰੀ ਮੰਤਰੀ ਗਜੇਂਦਰ …
Read More »ਜਨਰਲ ਅਬਜ਼ਰਵਰ ਵਲੋਂ ਸੰਗਰੂਰ ਦੀ ਉਪ ਚੋਣ ਦੇ ਪ੍ਰਬੰਧਾਂ ਬਾਰੇ ਸਮੀਖਿਆ ਮੀਟਿੰਗ
ਸੰਗਰੂਰ, 19 ਜੂਨ (ਜਗਸੀਰ ਲੌਂਗੋਵਾਲ) – ਚੋਣ ਕਮਿਸ਼ਨ ਵਲੋਂ ਲੋਕ ਸਭਾ ਹਲਕਾ ਸੰਗਰੂਰ ਦੀ ਉਪ ਚੋਣ ਲਈ ਤਾਇਨਾਤ ਜਨਰਲ ਅਬਜ਼ਰਵਰ ਮੁਹੰਮਦ ਜ਼ੁਬੇਰ ਅਲੀ ਹਾਸ਼ਮੀ ਵਲੋਂ ਰਿਟਰਨਿੰਗ ਅਫ਼ਸਰ ਜਤਿੰਦਰ ਜੋਰਵਾਲ ਦੀ ਹਾਜ਼ਰੀ ਵਿੱਚ ਜ਼ਿਲਾ ਸੰਗਰੂਰ, ਜ਼ਿਲਾ ਬਰਨਾਲਾ ਤੇ ਵਿਧਾਨ ਸਭਾ ਹਲਕਾ ਮਲੇਰਕੋਟਲਾ ਦੇ ਸਾਰੇ ਸਹਾਇਕ ਰਿਟਰਨਿੰਗ ਅਫ਼ਸਰਾਂ, ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਨਾਲ ਉਪ ਚੋਣ ਦੀਆਂ ਤਿਆਰੀਆਂ ਸਬੰਧੀ ਸਮੀਖਿਆ ਮੀਟਿੰਗ ਕੀਤੀ।ਉਨਾਂ ਕਿਹਾ …
Read More »ਜਨਮ ਦਿਨ ਮੁਬਾਰਕ – ਗੁਰਮਨਦੀਪ ਸਿੰਘ
ਅੰਮ੍ਰਿਤਸਰ, 19 ਜੂਨ (ਸੁਖਬੀਰ ਸਿੰਘ) – ਸ਼ੇਰੋਂ ਜਿਲ੍ਹਾ ਸੰਗਰੂਰ ਵਾਸੀ ਮਨਦੀਪ ਸਿੰਘ ਅਤੇ ਕਰਮਜੀਤ ਕੌਰ ਨੂੰ ਹੋਣਹਾਰ ਬੇਟੇ ਗੁਰਮਨਦੀਪ ਸਿੰਘ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »ਵਿਆਹ ਦੀ ਪਹਿਲੀ ਵਰੇਗੰਢ ਮੁਬਾਰਕ – ਬਲਜੀਤ ਸਿੰਘ ਅਤੇ ਮਨਪ੍ਰੀਤ ਕੌਰ
ਅੰਮ੍ਰਿਤਸਰ, 19 ਜੂਨ (ਸੁਖਬੀਰ ਸਿੰਘ) – ਅੰਮ੍ਰਿਤਸਰ ਵਾਸੀ ਬਲਜੀਤ ਸਿੰਘ ਅਤੇ ਮਨਪ੍ਰੀਤ ਕੌਰ ਨੇ ਆਪਣੇ ਵਿਆਹ ਦੀ ਪਹਿਲੀ ਵਰ੍ਹੇਗੰਢ ਮਨਾਈ।
Read More »ਰਾਮ ਨਾਮ ਛਾਪੇ ਦੀਆਂ ਇੱਟਾਂ ਲਗਾਉਣ ਦੇ ਗੁੰਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਰਹਿਣ ਸੰਗਤਾਂ – ਮੈਨੇਜਰ ਭੰਗਾਲੀ
ਅੰਮ੍ਰਿਤਸਰ, 19 ਜੂਨ (ਪੰਜਾਬ ਪੋਸਟ ਬਿਊਰੋ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਕੰਪਲੈਕਸ ਵਿਚ ਰਾਮ ਨਾਮ ਛਾਪੇ ਦੀਆਂ ਇੱਟਾਂ ਲਗੀਆਂ ਹੋਣ ਬਾਰੇ ਕੀਤੇ ਜਾ ਰਹੇ ਗੁੰਮਰਾਹਕੁੰਨ ਪ੍ਰਚਾਰ ਤੋਂ ਸੰਗਤਾਂ ਸੁਚੇਤ ਰਹਿਣ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ ਨੇ ਦੱਸਿਆ ਕਿ ਕੁੱਝ ਸਮਾਂ ਪਹਿਲਾਂ ਕੰਪਲੈਕਸ ਵਿੱਚ ਕਾਰਸੇਵਾ ਦੌਰਾਨ ਇਕ ਠੇਕੇਦਾਰ ਤੋਂ ਕੁੱਝ ਇੱਟਾਂ …
Read More »ALLEGORY, A Tapestry of Guru Nanak’s Travels showcased at GNDU
Amritsar, June 19 (Punjab Post Bureau) – A Presentation on The Making of The 24 Episode Docuseries : ALLEGORY,A Tapestry of Guru Nanak’s Travels was showcased in the Sri Guru Granth Sahib Bhawan under the aegis of Centre for Interfaith Studies of the Guru Nanak Dev University. Dr. Inderbir Singh Nijjar MLA Amritsar & President Chief Khalsa Diwan was …
Read More »ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਉਦਾਸੀਆਂ ’ਤੇ ਅਧਾਰਿਤ ਡਾਕੂਮੈਂਟਰੀ ਖ਼ਾਲਸਾ ਕਾਲਜ ਵੁਮੈਨ ਵਿਖੇ ਜਾਰੀ
ਛੀਨਾ ਵਲੋਂ ਡਾਇਰੈਕਟਰ ਅਮਰਦੀਪ ਸਿੰਘ ਤੇ ਸਕ੍ਰਿਪਟ ਰਾਈਟਰ ਵਿਨਇੰਦਰ ਕੌਰ ਦੇ ਯਤਨਾਂ ਦੀ ਸ਼ਲਾਘਾ ਅੰਮ੍ਰਿਤਸਰ, 19 ਜੂਨ (ਖੁਰਮਣੀਆਂ) – ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਨ੍ਹਾਂ ਦੁਆਰਾ ਕੀਤੀਆਂ ਗਈਆਂ ਯਾਤਰਾਵਾਂ ਨਾਲ ਸਬੰਧਿਤ ਅੰਗਰੇਜ਼ੀ ਸੀਰੀਜ਼ ਦਾ ਨਵਾਂ ਪੰਜਾਬੀ ਐਡੀਸ਼ਨ ‘ਸੈਨਤ, ਗੁਰੂ ਨਾਨਕ ਦੇ ਪੈਂਡਿਆਂ ਦੀ ਰੂਹਾਨੀ ਛਾਪ’ ਨਾਮਕ ਪੰਜਾਬੀ ਡਾਕੂਮੈਂਟਰੀ ਅੱਜ ਇਥੇ ਖ਼ਾਲਸਾ ਕਾਲਜ ਵੂਮੈਨ ਵਿਖੇ ਜਾਰੀ ਕੀਤੀ …
Read More »
Punjab Post Daily Online Newspaper & Print Media