Friday, October 31, 2025
Breaking News

Monthly Archives: June 2022

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਿੱਖ ਵਿਦਵਾਨ ਡਾ. ਸਰੂਪ ਸਿੰਘ ਅਲੱਗ ਦੀ ਸਿਹਤਯਾਬੀ ਲਈ ਕੀਤੀ ਕਾਮਨਾ

ਇਲਾਜ਼ ਅਧੀਨ ਡਾ. ਅਲੱਗ ਦੀ ਸ਼੍ਰੋਮਣੀ ਕਮੇਟੀ ਕਰੇਗੀ ਹਰ ਸੰਭਵ ਮਦਦ – ਐਡਵੋਕੇਟ ਧਾਮੀ ਅੰਮ੍ਰਿਤਸਰ, 17 ਜੂਨ (ਜਗਦੀਪ ਸਿੰਘ ਸੱਗੂ) – ਸਿੱਖ ਕੌਮ ਦੇ ਪ੍ਰਸਿੱਧ ਵਿਦਵਾਨ ਡਾ. ਸਰੂਪ ਸਿੰਘ ਅਲੱਗ ਜੋ ਬੀਤੇ ਕੁੱੱਝ ਦਿਨਾਂ ਤੋਂ ਲੁਧਿਆਣਾ ਦੇ ਇਕ ਹਸਪਤਾਲ ਵਿਚ ਜ਼ੇਰੇ ਇਲਾਜ ਹਨ। ਉਨਾਂ ਦੀ ਜਲਦ ਸਿਹਤਯਾਬੀ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਾਮਨਾ …

Read More »

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ‘ਤੇ ਪਾਕਿਸਤਾਨ ਲਈ 266 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ – ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ, 17 ਜੂਨ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਲਈ 266 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ।ਇਹ ਜਥਾ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਣਾ ਹੈ। ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ …

Read More »

ਗੁਰਮੀਤ ਰਾਮ ਰਹੀਮ ਨੂੰ ਪੈਰੋਲ ਦੇਣ ’ਤੇ ਸ਼੍ਰੋਮਣੀ ਕਮੇਟੀ ਨੇ ਪ੍ਰਗਟਾਇਆ ਸਖ਼ਤ ਇਤਰਾਜ਼

ਅੰਮ੍ਰਿਤਸਰ, 17 ਜੂਨ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਹਰਿਆਣਾ ਸਰਕਾਰ ਵੱਲੋਂ ਇਕ ਮਹੀਨੇ ਦੀ ਪੈਰੋਲ ਦੇਣ ’ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਆਖਿਆ ਕਿ ਇਹ ਫੈਸਲਾ ਸਰਕਾਰ ਦੀ ਦੋਹਰੀ ਪਹੁੰਚ ਨੂੰ ਦਰਸਾਉਣ ਵਾਲਾ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਇਕ ਪਾਸੇ ਸਰਕਾਰਾਂ ਸਿੱਖ ਬੰਦੀ ਸਿੰਘਾਂ ਨੂੰ …

Read More »

SGPC strongly objects to parole to Gurmeet Ram Rahim

Amritsar, June 17 (Punjab Post Bureau) – Shiromani Gurdwara Parbandhak Committee President Advocate Harjinder Singh strongly objected to one month parole to Dera Sirsa head Gurmeet Ram Rahim by Haryana government and said this decision shows double standards of the government.                    Harjinder Singh said that on one hand, the governments are …

Read More »

SGPC President Welcomes Turban Day related Act by Canadian state

Amritsar, June 17 (Punjab Post Bureau) – Shiromani Gurdwara Parbandhak Committee President Advocate Harjinder Singh has welcomed the Turban Day related Act passed by Manitoba state of Canada. As per this Act passed, now every year April 13 will be celebrated as Turban Day in Manitoba State of Canada.                  SGPC President Advocate …

Read More »

ਖ਼ਾਲਸਾ ਕਾਲਜ ਐਜੂਕੇਸ਼ਨ ਵਿਖੇ ਨੈਕ ਦੇ ਨਵੇਂ ਨਿਯਮਾਂ ਸਬੰਧੀ ਸੈਮੀਨਾਰ 

ਅੰਮ੍ਰਿਤਸਰ, 17 ਜੂਨ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਜੀ.ਟੀ ਰੋਡ ਵਿਖੇ ਬੰਬੇ ਟੀਚਰ ਟ੍ਰੇਨਿੰਗ ਕਾਲਜ ਮੁੰਬਈ ਦੇ ਸਹਿਯੋਗ ਨਾਲ ਨੈਕ ਦੇ ਨਵੇਂ ਨਿਯਮਾਂ ਸਬੰਧੀ ਸੈਮੀਨਾਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਦੀ ਅਗਵਾਈ ਹੇਠ ਕਰਵਾਏ ਇਸ ਸੈਮੀਨਾਰ ’ਚ ਟ੍ਰੇਨਿੰਗ ਕਾਲਜ ਵਾਈਸ ਪ੍ਰਿੰਸੀਪਲ ਡਾ. ਮਨਦੀਪ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।               ਪ੍ਰੋਗਰਾਮ …

Read More »

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ਬਿਊਟੀ ਪਾਰਲਰ ਕਿੱਤੇ ਦੇ ਗੁਰ ਸਿਖਾਏ

ਅੰਮ੍ਰਿਤਸਰ, 17 ਜੂਨ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ਲੜਕੀਆਂ ਨੂੰ ਆਤਮ ਨਿਰਭਰ ਬਣਾਉਣ ਅਤੇ ਰੋਜ਼ਗਾਰ ਦੇ ਸਾਧਨ ਮੁਹੱਈਆ ਕਰਵਾਉਣ ਦੇ ਮਕਸਦ ਤਹਿਤ ਕਾਲਜ ਦੇ ਕੋਸਮੈਟੋਲੋਜੀ ਵਿਭਾਗ ਵਲੋਂ ਬਿਊਟੀ ਪਾਰਲਰ ਕਿੱਤੇ ਦੇ ਗੁਰ ਸਿਖਾਉਣ ਲਈ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਨਾਨਕ ਸਿੰਘ ਦੀ ਨਿਰਦੇਸ਼ਾਂ ’ਤੇ ਉਕਤ ਵਰਕਸ਼ਾਪ ’ਚ ਟੈਕਨੀਕਲ ਕਾਲਜ ਰਾਮ …

Read More »