Friday, October 31, 2025
Breaking News

Monthly Archives: June 2022

ਕਾਨਪੁਰ ਕਤਲੇਆਮ ਦੇ 4 ਦੋਸ਼ੀਆਂ ਦੇ ਜੇਲ੍ਹ ਜਾਣ ‘ਤੇ ਜੀ.ਕੇ ਅਤੇ ਭੋਗਲ ਨੇ ਪ੍ਰਗਟਾਈ ਤਸੱਲੀ

ਮੋਦੀ ਅਤੇ ਯੋਗੀ ਦਾ ਐਸ.ਆਈ.ਟੀ. ਬਣਾਉਣ ਲਈ ਕੀਤਾ ਧੰਨਵਾਦ ਨਵੀਂ ਦਿੱਲੀ, 17 ਜੂਨ (ਪੰਜਾਬ ਪੋਸਟ ਬਿਊਰੋ) – ਨਿਰਾਲਾ ਨਗਰ ਕਾਨਪੁਰ ਵਿਖੇ 1984 ਦੇ ਸਿੱਖ ਕਤਲੇਆਮ ਦੌਰਾਨ ਮਾਰੇ ਗਏ ਚਾਰ ਸਿੱਖਾਂ ਦੇ ਕਤਲ ਦੇ ਚਾਰ ਕਥਿਤ ਦੋਸ਼ੀਆਂ ਸਫੀਉਲਾ, ਯੋਗਿੰਦਰ ਸਿੰਘ ਉਰਫ ਬੱਬਨ ਬਾਬਾ, ਵਿਜੇ ਨਰਾਇਣ ਸਿੰਘ ਉਰਫ ਬਚਨ ਸਿੰਘ ਅਤੇ ਅਬਦੁਲ ਰਹਿਮਾਨ ਉਰਫ ਲੰਬੂ ਨੂੰ ਐਸ.ਆਈ.ਟੀ ਨੇ ਗ੍ਰਿਫਤਾਰ ਕਰ ਲਿਆ ਹੈ।ਜੀ.ਕੇ …

Read More »

ਗੁਰੂ ਰਾਮਦਾਸ ਚੈਰੀਟੇਬਲ ਆਈ ਹਸਪਤਾਲ 4000/- ਰੁਪਏ ‘ਚ ਕਰੇਗਾ ਮੋਤੀਆਬਿੰਦ ਦਾ ਅਪਰੇਸ਼ਨ

ਨਵੀਂ ਦਿੱਲੀ, 17 ਜੂਨ (ਪੰਜਾਬ ਪੋਸਟ ਬਿਊਰੋ) – ਦਿੱਲੀ ਵਿੱਚ ਮੋਤੀਆਬਿੰਦ ਦਾ ਸਭ ਤੋਂ ਸਸਤਾ ਆਪ੍ਰੇਸ਼ਨ ਲਈ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮੋਤੀ ਨਗਰ ਦੀ ਪ੍ਰਬੰਧਕ ਕਮੇਟੀ ਨੇ ‘ਗੁਰੂ ਰਾਮਦਾਸ ਚੈਰੀਟੇਬਲ ਆਈ ਹਸਪਤਾਲ’ ਦੀ ਸਥਾਪਨਾ ਕੀਤੀ ਹੈ।ਜਿਸ ਵਿੱਚ ਮਾਹਿਰ ਡਾਕਟਰਾਂ ਵਲੋਂ ਸਿਰਫ 4000/- ਰੁਪਏ ਵਿੱਚ ਮੋਤੀਆਬਿੰਦ ਦਾ ਆਪ੍ਰੇਸ਼ਨ ਕੀਤਾ ਜਾਵੇਗਾ।               ਹਸਪਤਾਲ ਦਾ ਉਦਘਾਟਨ …

Read More »

Department of Life Long Learing organized Workshop on Hair Style

Amritsar, June 17 (Punjab Post Bureau) – The Department of Lifelong Learning of Guru Nanak Dev University in collaboration with VLCC Amritsar organised workshop on the topic “ Hair Style“. Prof Saroj Bala Director welcomed the team led by Mrs. Jasveen Kaur, Manager of tha Academy along with hair stylist. She apprised them about the different courses run by the department …

Read More »

GNDU conferred Young Scientist Awards

Amritsar, June 17 (Punjab Post Bureau) – The Department of Botanical and Environmental Sciences of Guru Nanak Dev University organized Young Scientist Awards in Plant and Environmental Sciences. The Young Scientist Award in Plant Sciences was conferred upon Dr. Jaskaran Kaur, Plant Science Scientist, Sherpa Space Inc., Republic of Korea who has done her Ph. D. from Department of Botanical and Environmental …

Read More »

18 ਜੂਨ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਿੰਡੀਸੈਦਾਂ ਵਿਖੇ ਲੱਗੇਗਾ ਯੂ.ਡੀ.ਆਈ.ਡੀ ਕੈਂਪ

ਅੰਮ੍ਰਿਤਸਰ, 17 ਜੂਨ (ਸੁਖਬੀਰ ਸਿੰਘ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਿੰਡੀਸੈਦਾਂ ਵਿਖੇ 18 ਜੂਨ ਨੂੰ ਦਿਵਆਂਗ ਵਿਅਕਤੀਆਂ ਦੀ ਭਲਾਈ ਲਈ ਯੂ.ਡੀ.ਆਈ.ਡੀ ਕੈਂਪ ਲਗਾਇਆ ਜਾ ਰਿਹਾ ਹੈ।ਜਿਸ ਦੌਰਾਨ ਚੱਲਣ-.ਫਿਰਨ ਤੋਂ ਅਸਮਰਥ ਵਿਅਕਤੀਆਂ ਅਤੇ ਸਕੂਲੀ ਬੱਚਿਆਂ ਦੇ ਯੂ:ਡੀ.ਆਈ.ਡੀ ਕਾਰਡ ਮੌਕੇ ‘ਤੇ ਹੀ ਬਣਾਏ ਜਾਣਗੇ।                ਸੂਦਨ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਦਿਵਆਂਗ ਵਿਅਕਤੀਆਂ ਨੂੰ …

Read More »

ਵਿਸ਼ਵ ਖੂਨਦਾਨ ਦਿਵਸ ਸੰਬਧੀ ਜਿਲਾੁ ਪੱਧਰੀ ਸਮਾਗਮ ਕਰਵਾਇਆ

ਹੁਣ ਤੱਕ 68 ਲੋਕਾਂ ਨੇ ਕੀਤਾ ਖੂਨਦਾਨ – ਡਾ. ਹਰਕੀਰਤ ਅੰਮ੍ਰਿਤਸਰ, 17 ਜੂਨ (ਸੁਖਬੀਰ ਸਿੰਘ) – ਸਿਹਤ ਵਿਭਾਗ ਅਮ੍ਰਿਤਸਰ ਵਲੋਂ ਸਿਵਲ ਸਰਜਨ ਡਾ. ਚਰਨਜੀਤ ਸਿੰਘ ਦੀ ਅਗਵਾਈ ਹੇਠ ਵਿਸ਼ਵ ਖੂਨਦਾਨ ਦਿਵਸ ਦੇ ਸੰਬਧ ‘ਚ ਸਿਵਲ ਹਸਪਤਾਲ ਵਿਖੇ ਇੱਕ ਜਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ।ਜਿਸ ਦੌਰਾਨ ਸਮੂਹ ਕਰਮਚਾਰੀਆਂ ਅਤੇ ਅਧਿਕਾਰੀਆਂ ਵਲੋਂ ਖੁਦ ਖੁਨਦਾਨ ਕਰਨ ਅਤੇ ਹੋਰਨਾਂ ਲੋਕਾਂ ਨੂੰ ਇਸ ਲਈ ਪ੍ਰੇਰਿਤ ਕਰਨ …

Read More »

ਮੋਦੀ ਸਰਕਾਰ ਵਲੋਂ ਸ਼ੁਰੂ ਕੀਤੀ ਨਵੀਂ ਸਕੀਮ ‘ਅਗਨੀਪਥ’ ਦਾ ਅਵਿਨਾਸ਼ ਰਾਏ ਖੰਨਾ ਵਲੋਂ ਸਵਾਗਤ

ਅੰਮ੍ਰਿਤਸਰ, 17 ਜੂਨ (ਸੁਖਬੀਰ ਸਿੰਘ) – ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਕੌਮੀ ਮੀਤ ਪ੍ਰਧਾਨ ਅਵਿਨਾਸ਼ ਰਾਏ ਖੰਨਾ ਨੇ ਮੋਦੀ ਸਰਕਾਰ ਵਲੋਂ ਲਾਗੂ ਕੀਤੀ ਗਈ ਨਵੀਂ ਸਕੀਮ ‘ਅਗਨੀਪਥ’ ਦਾ ਸਵਾਗਤ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਇੱਕ ਵਾਰ ਫਿਰ ਲੋਕਾਂ ਦੇ ਹਿੱਤ ‘ਚ ਸ਼ਲਾਘਾਯੋਗ ਕਦਮ ਚੁੱਕਿਆ ਹੈ।ਉਹਨਾਂ ਕਿਹਾ ਕਿ ਮੋਦੀ ਸਰਕਾਰ ਨੇ ਦੇਸ਼ ਦੀਆਂ ਤਿੰਨੇ ਸੈਨਾਵਾਂ ਨੂੰ ਹੋਰ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੇ ਐਨ.ਸੀ.ਸੀ ਵਿੰਗ ਨੇ ਪੁਨੀਤ ਸਾਗਰ ਅਭਿਆਨ ‘ਚ ਲਿਆ ਭਾਗ

ਅੰਮ੍ਰਿਤਸਰ, 17 ਜੂਨ (ਜਗਦੀਪ ਸਿੰਘ ਸੱਗੂ) – ਐਨ.ਸੀ.ਸੀ ਦੇ 75ਵੇਂ ਸਥਾਪਨਾ ਦਿਵਸ ਸਬੰਧੀ ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੇ ਐਨ.ਸੀ.ਸੀ ਵਿੰਗ ਵੱਲੋਂ ਪੁਨੀਤ ਸਾਗਰ ਅਭਿਆਨ ਤਹਿਤ ਤਾਰਾਂ ਵਾਲਾ ਪੁੱਲ ਨਹਿਰ ਦੇ ਕੰਢਿਆਂ ਦੀ ਸਫ਼ਾਈ ਕੀਤੀ।ਪਹਿਲੀ ਪੰਜਾਬ ਗਰਲਜ਼ ਬਟਾਲੀਅਨ ਦੀਆਂ ਕੈਡਿਟਾਂ ਨੇ ਨਹਿਰ ਦੇ ਆਸ-ਪਾਸ ਪਲਾਸਟਿਕ ਦੇ ਲਿਫਾਫੇ ਸਮੇਤ ਹੋਰ ਗੰਦਗੀ ਸਾਫ਼ ਕੀਤੀ।ਐਨ.ਸੀ.ਸੀ ਕੈਡਿਟਾਂ ਨੇ ‘ਪਾਣੀ ਬਚਾਓ ਧਰਤ ਬਚਾਓ’, ਤੇ ‘ਪਲਾਸਟਿਕ ਦੀ …

Read More »

ਸੁਖਬੀਰ ਸਿੰਘ ਬਾਦਲ ਵਲੋਂ ਬੀਬੀ ਕਮਲਜੀਤ ਕੌਰ ਦੇ ਹੱਕ ‘ਚ ਚੋਣ ਰੈਲੀ

ਸੰਗਰੂਰ, 16 ਜੂਨ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਸਬਾ ਲੌਂਗੋਵਾਲ ਪੱਤੀ ਝਾੜੋਂ ਦੇ ਕਮਿਊਨਿਟੀ ਹਾਲ ਵਿਖੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਇਹ ਜ਼ਿਮਨੀ ਚੋਣ ਬੀਬੀ ਕਮਲਦੀਪ ਕੌਰ ਲੋਕ ਸਭਾ ਹਲਕਾ ਸੰਗਰੂਰ ਤੋਂ ਚੋਣ ਲੜ ਰਹੇ ਹਨ, ਜੋ ਕਿ ਬੰਦੀ ਸਿੱਖ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਜੀ ਹਨ, ਉਨਾਂ ਨੂੰ ਵੱਡੀ ਗਿਣਤੀ ‘ਚ …

Read More »

ਬੇਰੁਜ਼ਗਾਰ ਈ.ਟੀ.ਟੀ ਟੈਟ ਪਾਸ ਅਧਿਆਪਕਾਂ ਨੇ ਆਮ ਆਦਮੀ ਪਾਰਟੀ ਦੇ ਮੁੱਖ ਦਫਤਰ ਦਾ ਕੀਤਾ ਘਿਰਾਓ

ਬੇਰੁਜ਼ਗਾਰ ਅਧਿਆਪਕਾਂ ਦੀ ਪੁਲੀਸ ਨਾਲ ਹੋਈ ਝੜਪ ਸੰਗਰੂਰ, 16 ਜੂਨ (ਜਗਸੀਰ ਲੌਂਗੋਵਾਲ) – ਪਿਛਲੇ ਲੰਮੇ ਸਮੇਂ ਤੋਂ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈ.ਟੀ.ਟੀ ਟੈਟ ਪਾਸ ਅਧਿਆਪਕਾਂ ਵਲੋਂ ਅੱਜ ਬੀ.ਐਸ.ਐਨ.ਐਲ. ਪਾਰਕ ਵਿਖੇ ਸੂਬਾ ਪੱਧਰੀ ਇਕੱਠ ਕੀਤਾ ਗਿਆ।ਜਿਸ ਦੌਰਾਨ ਸੈਂਕੜਿਆਂ ਦੀ ਗਿਣਤੀ ਵਿੱਚ ਵੱਖ-ਵੱਖ ਜ਼ਿਲ੍ਹਿਆਂ ਤੋਂ ਬੇਰੁਜ਼ਗਾਰ ਅਧਿਆਪਕ ਸੰਗਰੂਰ ੇ ਪਹੁੰਚੇ।ਅੱਤ ਦੀ ਗਰਮੀ ‘ਚ ਬੇਰੁਜ਼ਗਾਰ ਅਧਿਆਪਕਾਂ ਵਲੋਂ …

Read More »