Sunday, July 27, 2025
Breaking News

Monthly Archives: June 2022

ਪੰਜਾਬ ਸਰਕਾਰ ਵਲੋਂ ਵਡੇ ਪੱਧਰ ‘ਤੇ ‘ਸਟਾਰਅੱਪ-ਮਾਸਟਰ ਯੂਅਰ ਡੈਸਟੀਨੀ’ ਬਾਰੇ ਵੈਬੀਨਾਰ 15 ਜੂਨ ਨੂੰ

ਪਠਾਨਕੋਟ, 14 ਜੂਨ (ਪੰਜਾਬ ਪੋਸਟ ਬਿਊਰੋ) – ਸ੍ਰੀਮਤੀ ਡਾ. ਦੀਪਤੀ ਉਪਲ ਆਈ.ਏ.ਐਸ ਡਾਇਰੈਕਟਰ ਜਨਰਲ, ਰੋਜਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਤੇ ਰਾਜੇਸ ਤ੍ਰਿਪਾਠੀ, ਪੀ.ਸੀ.ਐਸ, ਵਧੀਕ ਮਿਸ਼ਨ ਡਾਇਰੈਕਟਰ, ਡੀ.ਈ.ਜੀ.ਐਸ.ਡੀ.ਟੀ ਕੈਰੀਅਰ ਟਾਕ 15 ਜੂਨ 2022 ਨੂੰ ਸਵੇਰੇ 11:00 ਵਜੇ “ਸਟਾਰਟਅੱਪ-ਮਾਸਟਰ ਯੂਅਰ ਡੈਸਟੀਨੀ” ਵਿਸ਼ੇ ‘ਤੇ ਆਯੋਜਿਤ ਕੀਤੀ ਜਾ ਰਹੀ ਹੈ।ਮੁੱਖ ਬੁਲਾਰੇ ਹਰਦੀਪ ਸਿੰਘ ਸੀਨੀਅਰ ਕੰਸਲਟੈਂਟ ਇਨਵੈਸਟ ਪੰਜਾਬ ਅਤੇ ਸ੍ਰੀਮਤੀ ਪ੍ਰਿ੍ਰਆ ਸਿੰਘ ਮੈਨੇਜਿੰਗ ਡਾਇਰੈਕਟਰ …

Read More »

ਉਘੇ ਲੇਖਕ ਹਮਦਰਦਵੀਰ ਨੌਸ਼ਹਿਰਵੀ ਪੰਨੂ ਦੀ ਯਾਦ ਨੂੰ ਸਮਰਪਿਤ ਸਮਾਗਮ ਕਰਵਾਇਆ

ਸਮਰਾਲਾ, 14 ਜੂਨ (ਇੰਦਰਜੀਤ ਸਿੰਘ ਕੰਗ) – ਲੇਖਕ ਮੰਚ (ਰਜਿ:) ਸਮਰਾਲਾ ਵਲੋਂ ਪ੍ਰਿੰ: (ਡਾ.) ਪਰਮਿੰਦਰ ਸਿੰਘ ਬੈਨੀਪਾਲ ਦੀ ਪ੍ਰਧਾਨਗੀ ਹੇਠ ਉੱਘੇ ਪੰਜਾਬੀ ਲੇਖਕ ਸਵ: ਪ੍ਰੋ. ਹਮਦਰਦਵੀਰ ਨੌਸ਼ਹਿਰਵੀ ਪੰਨੂ ਦੀ ਯਾਦ ਨੂੰ ਸਮਰਪਿਤ ਸਥਾਨਕ ਸੀਨੀਅਰ ਸੈਕੰਡਰੀ ਸਕੂਲ ਵਿੱਚ ਸਮਾਗਮ ਕਰਵਾਇਆ ਗਿਆ ਜਿਸ ਵਿਚ ਮੰਚ ਨਾਲ ਜੁੜੇ ਸਾਰੇ ਲੇਖਕ ਸ਼ਾਮਲ ਹੋਏ। ਪ੍ਰਿੰ: (ਡਾ.) ਪਰਮਿੰਦਰ ਸਿੰਘ ਬੈਨੀਪਾਲ ਨੇ ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਪ੍ਰੋ. …

Read More »

ਲਾਇਬ੍ਰੇਰੀ ਐਕਟ ਆਉਂਦੇ ਵਿਧਾਨ ਸਭਾ ਅਜਲਾਸ ਵਿੱਚ ਪਾਸ ਕਰਾਉਣ ਦੀ ਅਪੀਲ

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜ਼ਰ ਨੂੰ ਭੇਜੀ ਈਮੇਲ ਅੰਮ੍ਰਿਤਸਰ, 14 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬੀ ਰਾਈਟਰਜ਼ ਕੋ-ਆਪਰੇਟਿਵ ਸੁਸਾਇਟੀ ਦੇ ਮੈਨੇਜਿੰਗ ਡਾਇਰੈਕਟਰ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਇੱਕ ਈ-ਮੇਲ ਰਾਹੀਂ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਤੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੂੰ ਲਾਇਬ੍ਰੇਰੀ ਐਕਟ ਆਉਂਦੇ ਵਿਧਾਨ ਸਭਾ ਅਜਲਾਸ ਵਿੱਚ ਪਾਸ ਕਰਾਉਣ ਦੀ ਅਪੀਲ ਕੀਤੀ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਸਾਰੇ …

Read More »

ਖ਼ਾਲਸਾ ਕਾਲਜ ਵੂਮੈਨ ਵਿਖੇ ਵਾਤਾਵਰਣ ਸੰਭਾਲ ਵਿਸ਼ੇ ’ਤੇ ਵਿਸ਼ੇਸ਼ ਲੈਕਚਰ

ਅੰਮ੍ਰਿਤਸਰ, 14 ਜੂਨ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ‘ਏਕ ਭਾਰਤ ਸ੍ਰੇਸ਼ਠ ਭਾਰਤ’ ਮੁਹਿੰਮ ਤਹਿਤ ‘ਵਾਤਾਵਰਣ ਸੰਭਾਲ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੀ ਅਗਵਾਈ ਹੇਠ ਕਰਵਾਏ ਇਸ ਲੈਕਚਰ ਮੌਕੇ ਰੋਟਰੈਕਟ ਕਲੱਬ ਦੀ ਸਥਾਪਨਾ ਕੀਤੀ ਗਈ, ਜਿਸ ਦੀ ਪ੍ਰਧਾਨ ਬੀ.ਕਾਮ (ਫ਼ਾਇਨੈਸ਼ੀਅਲ ਸਰਵਿਸਜ਼) ਦੀ ਵਿਦਿਆਰਥਣ ਪਾਹਰੁਲ ਸ਼ਰਮਾ ਨੂੰ ਬਣਾਇਆ ਗਿਆ।             …

Read More »

ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਅਦਾਰਿਆਂ ਵਲੋਂ ਵਿਸ਼ਵ ਵਾਤਾਵਰਣ ਦਿਵਸ ਨੂੰ ਸਮਰਪਿਤ ਸੈਮੀਨਾਰ

ਅੰਮ੍ਰਿਤਸਰ, 14 ਜੂਨ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਅਦਾਰਿਆਂ ਖਾਲਸਾ ਕਾਲਜ ਆਫ਼ ਨਰਸਿੰਗ ਅਤੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ‘ਵਿਸ਼ਵ ਵਾਤਾਵਰਣ ਦਿਵਸ’ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ।ਨਰਸਿੰਗ ਕਾਲਜ ਪਿ੍ਰੰਸੀਪਲ ਡਾ. ਕਮਲਜੀਤ ਕੌਰ ਅਤੇ ਗਰਲਜ਼ ਸਕੂਲ ਪਿ੍ਰੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਦੀ ਅਗਵਾਈ ਹੇਠ ਕਰਵਾਏ ਕਰਵਾਏ ਇਸ ਸਮਾਰੋਹ ਮੌਕੇ ਵਿਦਿਆਰਥੀਆਂ ਨੂੰ ਵਾਤਾਵਰਣ ਦੀ ਸਾਂਭ ਸੰਭਾਲ ਤੋਂ …

Read More »

ਵਿਧਾਇਕਾ ਜੀਵਨਜੋਤ ਕੌਰ ਨੇ ਆਪ ਉਮੀਦਵਾਰ ਗੁਰਮੇਲ ਸਿੰਘ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ

ਸੰਗਰੂਰ, 14 ਜੂਨ (ਜਗਸੀਰ ਲੌਂਗੋਵਾਲ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਕਾਂਗਰਸ ਪ੍ਰਦੇਸ਼ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੋਨਾਂ ਨੁੰ ਹਰਾਉਣ ਵਾਲੀ ਬੀਬੀ ਜੀਵਨਜੋਤ ਕੌਰ ਨੇ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਦਾ ਪ੍ਰਚਾਰ ਪੂਰੀ ਤਰ੍ਹਾਂ ਭਖਾ ਦਿੱਤਾ ਹੈ।ਉਨ੍ਹਾਂ ਅੱਜ ਵਿਧਾਨ ਸਭਾ ਹਲਕਾ ਬਰਨਾਲਾ ਦੇ ਵੱਖ-ਵੱਖ ਪਿੰਡਾਂ ਅਤੇ ਵਾਰਡਾਂ ਵਿੱਚ ਜਾ ਕੇ ਡੋਰ ਟੂ …

Read More »

Samagam organised to mark Janam Diharha of Bhagat Kabir Ji

Amritsar, June 14 (Punjab Post Bureau) – Shiromani Gurdwara Parbandhak Committee (SGPC) celebrated the Janam Diharha (birth anniversary) of Bhagat Kabir Ji with devotion and respect. After the bhog (concluding ceremony) of Sri Akhand Path Sahib held in this regard at Gurdwara Manji Sahib Diwan Hall at Sri Amritsar, hazuri raagi jatha of Sachkhand Sri Harmandar Sahib connected the Sangat …

Read More »

ਭਗਤ ਕਬੀਰ ਜੀ ਦੇ ਜਨਮ ਦਿਹਾੜੇ ਸਬੰਧੀ ਸਮਾਗਮ

ਅੰਮ੍ਰਿਤਸਰ, 14 ਜੂਨ (ਜਗਦੀਪ ਸਿੰਘ ਸੱਗੂ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ …

Read More »

ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਪ੍ਰਿੰ: ਸੁਰਿੰਦਰ ਸਿੰਘ ਦਾ ਚਲਾਣਾ ਵੱਡਾ ਪੰਥਕ ਘਾਟਾ – ਐਡਵੋਕੇਟ ਧਾਮੀ

ਪ੍ਰਿੰ: ਸੁਰਿੰਦਰ ਸਿੰਘ ਨਮਿਤ ਸ਼ੋਕ ਸਭਾ ਕਰਕੇ ਦਿੱਤੀ ਸ਼ਰਧਾਜਲੀ, ਦਫ਼ਤਰ ਰਹੇ ਬੰਦ ਅੰਮ੍ਰਿਤਸਰ, 14 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਐਡਵੋਕੇਟ ਧਾਮੀ ਨੇ ਆਖਿਆ ਕਿ ਪ੍ਰਿੰਸੀਪਲ ਸੁਰਿੰਦਰ ਦੀਆਂ ਪੰਥਕ ਅਤੇ ਧਰਮ ਪ੍ਰਚਾਰ …

Read More »