Saturday, June 20, 2026

Monthly Archives: June 2022

ਬਜ਼ੁਰਗਾਂ ’ਤੇ ਅਤਿਆਚਾਰ ਨੂੰ ਰੋਕਣ ਲਈ ਪ੍ਰਸਾਸ਼ਨ ਵੱਲੋਂ ਐਲਡਰ ਲਾਈਨ 14567 ਜਾਰੀ- ਅਸੀਸਇੰਦਰ ਸਿੰਘ

ਦੋ ਘੰਟਿਆਂ ‘ਚ ਐਲਡਰ ਲਾਈਨ ’ਤੇ ਪ੍ਰਾਪਤ ਸ਼ਿਕਾਇਤ ਦਾ ਹੋਵੇਗਾ ਨਿਪਟਾਰਾ – ਏ.ਸੀ.ਪੀ ਮਨਪ੍ਰੀਤ ਸ਼ਿਨਮਾਰ ਅੰਮ੍ਰਿਤਸਰ, 13 ਜੂਨ (ਸੁਖਬੀਰ ਸਿੰਘ) – ਬਜੁਰਗਾਂ ਨਾਲ ਆਪਣੇ ਬੱਚਿਆਂ ਵੱਲੋਂ ਕੀਤੇ ਜਾਂਦੇ ਦੁਰਵਿਵਹਾਰ ਨੂੰ ਰੋਕਣ ਲਈ ਅਤੇ ਜਿਲ੍ਹਾ ਪ੍ਰਸਾਸ਼ਨ ਦੇ ਸਹਿਯੋਗ ਨਾਲ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਅਫਸਰ ਅਸੀਸਇੰਦਰ ਸਿੰਘ ਅਤੇ ਏ.ਸੀ.ਪੀ ਮਨਪ੍ਰੀਤ ਕੌਰ ਸ਼ੀਂਹਮਾਰ ਨੇ ਐਲਡਰ ਲਾਈਨ 14567 ਜਾਰੀ ਕੀਤਾ।ਉਨ੍ਹਾਂ ਕਿਹਾ ਕਿ …

Read More »

ਵਾਤਾਵਰਣ ਨੂੰ ਹਰਿਆਵਲ ਭਰਪੂਰ ਬਣਾਉਣਾ ਸਮੇਂ ਦੀ ਮੁੱਖ ਲੋੜ – ਧਾਲੀਵਾਲ

ਅੰਮ੍ਰਿਤਸਰ, 13 ਜੂਨ (ਸੁਖਬੀਰ ਸਿੰਘ) – ਦਿਨ-ਬ-ਦਿਨ ਵੱਧ ਰਹੀ ਧਰਤੀ ਤਪਸ਼ ਦੇ ਅਸੀਂ ਲੋਕ ਖੁਦ ਜਿੰਮੇਵਾਰ ਕਿਉਂਕਿ ਵਾਤਾਵਰਣ ਵੱਲ ਧਿਆਨ ਨਹੀਂ ਦੇ ਰਹੇ ਅਤੇ ਬੂਟੇ ਲਗਾਉੋਣ ਦੀ ਥਾਂ ਇਨ੍ਹਾਂ ਦੀ ਸਾਂਭ ਸੰਭਾਲ ਵੀ ਨਹੀਂ ਕਰਦੇ ਜਿਸ ਨਾਲ ਧਰਤੀ ਦਾ ਜਲ ਸਤਰ ਕਾਫੀ ਹੇਠਾਂ ਜਾ ਚੁੱਕਾ ਹੈ।ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਕੁਲਦੀਪ ਸਿੰਘ ਧਾਲੀਵਾਲ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਨੇ ਡਰੀਮ …

Read More »

ਸਿੱਖਾਂ ਦੇ ਗੁਰੂ ਜਾਗਤਿ ਜੋਤ ਜੁੱਗੋ ਜੁੱਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਹਨ, ਕੋਈ ਹੋਰ ਨਹੀਂ – ਜਥੇਦਾਰ ਗਿਆਨੀ ਰਘਬੀਰ ਸਿੰਘ

ਅੰਮ੍ਰਿਤਸਰ, 13 ਜੂਨ (ਪੰਜਾਬ ਪੋਸਟ ਬਿਊਰੋ) – ਤਖਤ ਸ੍ਰੀ ਕੇਸਗੜ੍ਹ ਸਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲਗਾਏ ਗਏ ਗੁਰਮਤਿ ਚੇਤਨਾ ਕੈਂਪ ਦੇ ਪਹਿਲੇ ਦਿਨ ਸ਼ੈਸ਼ਨ ਦੀ ਸ਼ੂਰੂਆਤ ਕਰਦਿਆਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੈਂਪ ਦਾ ਮਕਸਦ ਸਿੱਖ ਕੌਮ ਦੀ ਪਨੀਰੀ ਨੂੰ ਸਿੱਖ ਵਿਰਸੇ, ਇਤਿਹਾਸ ਅਤੇ ਗੁਰਬਾਣੀ …

Read More »

ਸ੍ਰੀ ਨਿਸ਼ਾਨ ਸਾਹਿਬ ਨੂੰ ਸਲਾਮੀ ਦੇ ਕੇ ਕੀਤੀ ਗਈ ਗੁਰਮਤਿ ਚੇਤਨਾ ਕੈਂਪ ਦੀ ਸ਼ੂਰੂਆਤ

ਸ੍ਰੀ ਅਨੰਦਪੁਰ ਸਾਹਿਬ, 13 ਜੂਨ (ਪੰਜਾਬ ਪੋਸਟ ਬਿਊਰੋ) – ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਕੱਲ ਗੁਰਮਤਿ ਚੇਤਨਾ ਕੈਂਪ ਦੀ ਸ਼ੂਰੂਆਤ ਤਖਤ ਸਾਹਿਬ ਦੇ ਸਾਹਮਣੇ ਸ੍ਰੀ ਨਿਸ਼ਾਨ ਸਾਹਿਬ ਨੂੰ ਸਲਾਮੀ ਦੇ ਕੇ ਕੀਤੀ ਗਈ।ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਅੰਤ੍ਰਿੰਗ ਕਮੇਟੀ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਮੈਨੇਜਰ …

Read More »

ਗੁਰਮਤਿ ਚੇਤਨਾ ਕੈਂਪ ਵਿੱਚ ਸ਼ਾਮਲ ਹੋਣ ਲਈ ਸਕੁਲੀ ਬੱਚੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਲਈ ਰਵਾਨਾ

ਅੰਮ੍ਰਿਤਸਰ, 13 ਜੂਨ (ਜਗਦੀਪ ਸਿੰਘ ਸੱਗੂ) – ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼੍ਰੋਮਣੀ ਗੁਰਦੂਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਲਗਾਏ ਗਏ ਗੁਰਮਤਿ ਚੇਤਨਾ ਕੈਂਪ ਵਿੱਚ ਸ਼ਾਮਲ ਹੋਣ ਲਈ ਬੀਤੇ ਦਿਨ ਬੱਸਾਂ ਰਾਹੀ ਅੰਮ੍ਰਿਤਸਰ ਤੋਂ ਰਵਾਨਾ ਹੁੰੰਦੇ ਹੋਏ ਸਥਾਨਕ ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਗੋਬਿੰਦ ਨਗਰ ਸੁਲਤਾਨਵਿੰਡ ਰੋਡ ਦੇ ਵਿਦਿਆਰਥੀ।ਇਸ ਮੌਕੇ ਸ਼੍ਰੋਮਣੀ ਕਮੇਟੀ ਅੰਤ੍ਰਿੰਗ ਕਮੇਟੀ ਮੈਂਬਰ ਹਰਜਾਪ ਸਿੰਘ …

Read More »

ਪੰਜਾਬ ’ਚ ‘ਲਾਅ ਐਂਡ ਆਰਡਰ’ ਦੀਆਂ ਸ਼ਰੇਆਮ ਉਡ ਰਹੀਆਂ ਹਨ ਧੱਜੀਆਂ – ਗੁਰਜੀਤ ਔਜਲਾ

ਮਾਨ ਸਰਕਾਰ ਕਾਨੂੰਨ ਵਿਵਸਥਾ ਨੂੰ ਸੰਭਾਲਣ ਤੋਂ ਅਸਮਰੱਥ – ਔਜਲਾ ਅੰਮ੍ਰਿਤਸਰ, 12 ਜੂਨ (ਸੁਖਬੀਰ ਸਿੰਘ) – ਪੰਜਾਬ ਵਿੱਚ ਨਿੱਤ ਦਿਨ ਵਾਪਰ ਰਹੀਆਂ ਗੋਲੀਬਾਰੀ ਦੀਆਂ ਘਟਨਾਵਾਂ ਨੂੰ ਲੈ ਕੇ ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਭਗੰਵਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੂਰੀ ਤਰ੍ਹਾਂ ਫੇਲ ਹੋ ਚੁੱਕੀ ਹੈ ਅਤੇ ਪੰਜਾਬ ’ਚ ਸ਼ਰੇਆਮ ‘ਲਾਅ ਐਂਡ ਆਰਡਰ’ ਦੀਆਂ ਧੱਜੀਆਂ …

Read More »

ਸੈਮਸੰਗ ਕੰਪਨੀ ਲਈ ਰੋਜ਼ਗਾਰ ਕੈਂਪ 13 ਜੂਨ ਨੂੰ – ਡਿਪਟੀ ਡਾਇਰੈਕਟਰ

ਅੰਮ੍ਰਿਤਸਰ, 12 ਜੂਨ (ਸੁਖਬੀਰ ਸਿੰਘ) – ਸਥਾਨਕ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ 13 ਜੂਨ 2022 ਨੂੰ ਵਿਸ਼ੇਸ਼ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ।ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਦੇ ਡਿਪਟੀ ਡਾਇਰੈਕਟਰ ਵਿਕਰਮਜੀਤ ਨੇ ਦੱਸਿਆ ਕੇ ਇਸ ਪਲੇਸਮੈਂਟ ਕੈਂਪ ਵਿੱਚ ਸੈਮਸੰਗ ਕੰਪਨੀ ਭਾਗ ਲਵੇਗੀ ਅਤੇ ਸੇਲਜ਼ ਪ੍ਰਮੋਟਰਾਂ ਦੀ ਪ੍ਰੋਫਾਈਲ ਲਈ ਇੰਟਰਵਿਊ ਕਰੇਗੀ।ਵੱਧ ਤੋਂ ਵੱਧ 30 ਸਾਲ ਦੀ ਉਮਰ ਵਾਲੇ ਗ੍ਰੈਜੂਏਟ ਅਤੇ ਪੋਸਟਗ੍ਰੈਜੂਏਟ …

Read More »

ਮੁਸਲਿਮ ਭਾਈਚਾਰੇ ਨੇ ਨੂਪੁਰ ਸ਼ਰਮਾ ‘ਤੇ ਕਾਰਵਾਈ ਲਈ ਨਾਇਬ ਤਹਿਸੀਲਦਾਰ ਨੂੰ ਸੌਂਪਿਆ ਮੰਗ ਪੱਤਰ

ਸੰਗਰੂਰ, 12 ਜੂਨ (ਜਗਸੀਰ ਲੌਂਗੋਵਾਲ) – ਪਿਛਲੇ ਦਿਨੀਂ ਭਾਜਪਾ ਦੀ ਆਗੂ ਨੂਪੁਰ ਸ਼ਰਮਾ ਵਲੋਂ ਅੱਲਾਹ ਦੇ ਨਬੀ ਦੀ ਸ਼ਾਨ ਵਿੱਚ ਗੁਸਤਾਖੀ ਭਰੇ ਸ਼ਬਦਾਂ ਦੀ ਵਰਤੋਂ ਕੀਤੀ ਗਈ।ਜਿਸ ਕਾਰਨ ਮੁਸਲਿਮ ਭਾਈਚਾਰੇ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।ਨੂਪੁਰ ਸ਼ਰਮਾ ਖ਼ਿਲਾਫ਼ ਸਖ਼ਤ ਕਾਰਵਾਈ ਲਈ ਅੱਜ ਲੌਂਗੋਵਾਲ ਦੇ ਸਮੂਹ ਮੁਸਲਿਮ ਭਾਈਚਾਰੇ ਨੇ ਸਥਾਨਕ ਸਬ ਤਹਿਸੀਲ ਵਿਖੇ ਨਾਇਬ ਤਹਿਸੀਲਦਾਰ ਨੂੰ ਮੰਗ ਪੱਤਰ ਸੌਂਪਿਆ।ਉਨ੍ਹਾਂ ਸਰਕਾਰ …

Read More »

ਬਾਬਾ ਸਾਹਿਬ ਦਾਸ ਜੀ ਦੇ ਤਪ ਅਸਥਾਨ ਵਿਖੇ ਦੋ ਰੋਜ਼਼ਾ ਧਾਰਮਿਕ ਸਮਾਗਮ

ਮਾਤਾ ਦੇ ਜਾਗਰਣ ਦੌਰਾਨ ਪ੍ਰਸਿੱਧ ਸੂਫੀ ਕਲਾਕਾਰ ਸਰਦਾਰ ਅਲੀ ਨੇ ਬੰਨਿਆ ਸਮਾਂ ਸੰਗਰੂਰ, 12 ਜੂਨ (ਜਗਸੀਰ ਲੌਂਗੋਵਾਲ) – ਧੰਨ-ਧੰਨ ਨਗਨ ਬਾਬਾ ਸ਼੍ਰੀ ਸਾਹਿਬ ਦਾਸ ਜੀ ਤਪ ਅਸਥਾਨ ਨਾਭਾ ਗੇਟ ਵਿਖੇ ਪ੍ਰਬੰਧਕ ਕਮੇਟੀ ਅਤੇ ਸੇਵਾ ਦਲ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ 26ਵਾਂ ਵਿਸ਼ਾਲ ਮਾਂ ਭਗਵਤੀ ਦਾ ਜਾਗਰਣ ਅਤੇ ਭੰਡਾਰਾ ਬੜੀ ਸ਼ਰਧਾ ਨਾਲ ਕਰਵਾਇਆ ਗਿਆ।ਸੇਵਾ ਦਲ …

Read More »