Thursday, April 30, 2026

Monthly Archives: June 2022

ਸ਼ਹਿਰੀ ਡਾਕਟਰ ਅਤੇ ਸਪੇਰਣ ਦੀ ਮੁਹੱਬਤ ਦੁਆਲੇ ਘੁੰਮਦੀ ਹੈ ਨਾਟਕ ‘ਫਾਸਲੇ’ ਦੀ ਕਹਾਣੀ

ਅੰਮ੍ਰਿਤਸਰ, 10 ਜੁਨ (ਦੀਪ ਦਵਿੰਦਰ ਸਿੰਘ) – ਪੰਜਾਬ ਨਾਟਸ਼ਾਲਾ ਦੇ ਸੰਸਥਾਪਕ ਜਤਿੰਦਰ ਬਰਾੜ ਦਾ ਲਿਖਿਆ ਅਤੇ ਪ੍ਰੋਫੈਸਰ ਇਮੈਨੂਅਲ ਸਿੰਘ ਦੁਆਰਾ ਨਿਰਦੇਸ਼ਿਤ ਨਾਟਕ ਫਾਸਲੇ ਦਾ ਪੰਜਾਬ ਨਾਟਸ਼ਾਲਾ ਵਿਚ ਸਫਲਤਾਪੂਰਵਕ ਮੰਚਨ ਹੋਇਆ।ਫਾਸਲੇ ਨਾਟਕ ਦੀ ਕਹਾਣੀ ਮੰਡ ਖੇਤਰ ਦੇ ਇੱਕ ਪੱਛੜੇ ਹੋਏ ਪਿੰਡ ਦੀ ਡਿਸਪੈਂਸਰੀ ਵਿੱਚ ਤਾਇਨਾਤ ਸ਼ਹਿਰੀ ਡਾਕਟਰ ਅਤੇ ਸਪੇਰਣ ਦੀ ਮੁਹੱਬਤ ਦੁਆਲੇ ਘੁੰਮਦੀ ਹੈ।ਫਾਸਲੇ ਨਾਟਕ ਵਿੱਚ ਦਿਨ ਬਦਿਨ ਸਾਡੇ ਸਮਾਜ ਵਿੱਚ …

Read More »

ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਰਾਜ ਪਾਵਰ ਕਾਮ ਮੰਡਲ ਸਮਰਾਲਾ ਦੀ ਮਹੀਨਾਵਾਰ ਮੀਟਿੰਗ ਹੋਈ

13 ਜੁਲਾਈ ਨੂੰ ਪਾਵਰਕਾਮ ਹੈਡ ਆਫਿਸ ਸਾਹਮਣੇ ਦਿੱਤਾ ਜਾਵੇਗਾ ਵਿਸ਼ਾਲ ਧਰਨਾ – ਸਿਕੰਦਰ ਸਿੰਘ ਪ੍ਰਧਾਨ ਸਮਰਾਲਾ, 10 ਜੂਨ (ਇੰਦਰਜੀਤ ਸਿੰਘ ਕੰਗ) – ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਰਾਜ ਪਾਵਰਕਾਮ ਮੰਡਲ ਸਮਰਾਲਾ ਦੀ ਮਹੀਨਾਵਾਰ ਮੀਟਿੰਗ ਮੰਡਲ ਪ੍ਰਧਾਨ ਸਿਕੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ।ਸ਼ੁਰੂਆਤ ‘ਚ ਪੈਨਸ਼ਨਰਾਂ ਨੂੰ ਆ ਰਹੀਆਂ ਮੁਸ਼ਕਲਾਂ ਸਬੰਧੀ ਚਰਚਾ ਹੋਈ, ਜਿਵੇਂ ਨਵੇਂ ਪੇਅ ਕਮਿਸ਼ਨ ਦੀ ਰਿਪੋਰਟ ਮੁਤਾਬਿਕ 31-12-2015 ਤੋਂ ਰਿਟਾਇਰ ਹੋਏ …

Read More »

ਛੇਵੇਂ ਪਾਤਸ਼ਾਹ ਵੱਲੋਂ ਲੜੀ ਗਈ ਪਹਿਲੀ ਜੰਗ ਫ਼ਤਹਿ ਦੀ ਯਾਦ ’ਚ ਸਜਾਇਆ ਨਗਰ ਕੀਰਤਨ

12 ਜੂਨ ਨੂੰ ਗੁਰਦੁਆਰਾ ਕਿਲ੍ਹਾ ਸ੍ਰੀ ਲੋਹਗੜ੍ਹ ਸਾਹਿਬ ਵਿਖੇ ਹੋਣਗੇ ਗੁਰਮਤਿ ਸਮਾਗਮ ਅੰਮ੍ਰਿਤਸਰ, 10 ਜੂਨ (ਜਗਦੀਪ ਸਿੰਘ ਸੱਗੂ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਮੁਗਲ ਫ਼ੌਜਾਂ ਨਾਲ ਹੋਏ ਪਹਿਲੇ ਯੁੱਧ ਨੂੰ ਫ਼ਤਹਿ ਕਰਨ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਿਹੰਗ ਸਿੰਘ ਜਥੇਬੰਦੀਆਂ, ਸਭਾ ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਕਿਲ੍ਹਾ ਸ੍ਰੀ ਲੋਹਗੜ੍ਹ ਸਾਹਿਬ ਵਿਖੇ …

Read More »

7 ਗ੍ਰਾਮ ਹੈਰੋਇਨ, 1 ਮੋਟਰਸਾਈਕਲ ਅਤੇ 5 ਮੋਬਾਈਲਾਂ 7

ਅੰਮ੍ਰਿਤਸਰ, 10 ਜੂਨ (ਸੁਖਬੀਰ ਸਿੰਘ) – ਸਥਾਨਕ ਥਾਣਾ ਏ-ਡਵੀਜ਼ਨ ਇੰਸਪੈਕਟਰ ਗਗਨਦੀਪ ਸਿੰਘ ਦੀ ਨਿਗਰਾਨੀ ਹੇਠ ਏ.ਐਸ.ਆਈ ਰਾਜ ਕੁਮਾਰ ਇੰਚਾਰਜ਼ ਪੁਲਿਸ ਚੌਕੀ ਬੱਸ ਸਟੈਂਡ ਵਲੋਂ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਬੱਸ ਸਟੈਡ ਵਿਖੇ ਚੈਕਿੰਗ ਕਰਦੇ ਸਮੇਂ ਬਿਕਰਮਜੀਤ ਸਿੰਘ ਵਾਸੀ ਪਿੰਡ ਰਾਏਪੁਰ ਜਿਲ੍ਹਾ ਅੰਮ੍ਰਿਤਸਰ ਅਤੇ ੲੈਮਪ੍ਰੀਤ ਸਿੰਘ ਵਾਸੀ ਪਿੰਡ ਤਲਵੰਡੀ ਦਸੌਂਦਾ ਸਿੰਘ ਜਿਲ੍ਹਾ ਅੰਮ੍ਰਿਤਸਰ ਨੂੰ ਕਾਬੂ ਕਰਕੇ ਇਹਨਾਂ ਪਾਸੋ 07 ਗ੍ਰਾਮ ਹੈਰੋਇਨ …

Read More »

251 ਗ੍ਰਾਮ ਹੈਰੋਇਨ ਤੇ 1 ਮੋਟਰਸਾਇਕਲ ਸਮੇਤ 2 ਕਾਬੂ

ਅੰਮ੍ਰਿਤਸਰ, 10 ਜੂਨ (ਸੁਖਬੀਰ ਸਿੰਘ) – ਥਾਣਾ ਵੱਲਾ ਮੁੱਖੀ ਸਬ ਇੰਸਪੈਕਟਰ ਜਸਬੀਰ ਸਿੰਘ ਦੀ ਨਿਗਰਾਨੀ ਹੇਠ ਐਸ.ਆਈ ਜਸਪਾਲ ਸ਼ਰਮਾ ਵਲੋਂ ਐਸ.ਆਈ ਜਸਪਾਲ ਸਿੰਘ, ਏ.ਐਸ.ਆਈ ਗੁਰਪ੍ਰੀਤ ਸਿੰਘ ਅਤੇ ਏ.ਐਸ.ਆਈ ਕਸ਼ਮੀਰ ਸਿੰਘ ਸਮੇਤ ਮਹਿਤਾ ਰੋਡ ਨੇੜੇ ਮੱਛੀ ਮੰਡੀ ਬਿਲਡਿੰਗ ਵਿਖੇ ਕੀਤੀ ਗਈ ਨਾਕਾਬੰਦੀ ਦੋਰਾਨ ਚੈਕਿੰਗ ਸਮੇਂ ਅਕਾਸ਼ਦੀਪ ਸਿੰਘ ਅਤੇ ਸਿਮਰਨਜੀਤ ਸਿੰਘ ਵਾਸੀਆਨ ਸਰਲੀ ਕਲਾਂ ਜਿਲਾ ਤਰਨ ਤਾਰਨ ਨੂੰ ਕਾਬੂ ਕਰਕੇ ਇਹਨਾਂ ਪਾਸੋਂ …

Read More »

ਪੋਸਟ ਗਰੈਜੂਏਟ ਇੰਸਟੀਚਿਊਟ ਆਫ ਹੌਰਟੀਕਲਚਰ ਰੀਸਰਚ ਐਂਡ ਐਜੂਕੇਸ਼ਨ ਦੀ ਸਥਾਪਨਾ ਲਈ ਉਚੇਚੇ ਯਤਨ ਕੀਤੇ ਜਾਣ – ਮੰਚ

ਮੁੱਖ ਮੰਤਰੀ ਪੰਜਾਬ ਅਤੇ ਕੈਬਨਿਟ ਮੰਤਰੀਆਂ ਨੂੰ ਪੱਤਰ ਲਿਖ ਕੇ ਲੋੜੀਂਦੀ ਜ਼ਮੀਨ ਖਰੀਦਣ ਦੀ ਕੀਤੀ ਮੰਗ ਅੰਮ੍ਰਿਤਸਰ, 10 ਜੂਨ (ਜਗਦੀਪ ਸਿੰਘ ਸੱਗੂ) – ਅੰਮ੍ਰਿਤਸਰ ਵਿਕਾਸ ਮੰਚ ਦੇ ਸਰਪ੍ਰਸਤ ਪ੍ਰਿੰ. ਕੁਲਵੰਤ ਸਿੰਘ ਅਣਖੀ ਨੇ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ, ਹਰਪਾਲ ਸਿੰਘ ਚੀਮਾ ਖਜਾਨਾ ਮੰਤਰੀ, ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ, ਕੁਲਦੀਪ ਸਿੰਘ ਧਾਲੀਵਾਲ, ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਨੂੰ …

Read More »

ਖ਼ਾਲਸਾ ਕਾਲਜ ਵਿਖੇ ‘ਖੇਤੀਬਾੜੀ’ ਅਤੇ ‘ਰੋਜ਼ਗਾਰ’ ਨਾਲ ਸਬੰਧਿਤ ਸੈਮੀਨਾਰ

ਅੰਮ੍ਰਿਤਸਰ, 10 ਜੂਨ (ਖੁਰਮਣੀਆਂ) – ਖਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਵਲੋਂ ਟਿਕਾਊ ਖੇਤੀ ਪ੍ਰਣਾਲੀਆਂ ਨੂੰ ਅਗਾਂਹ ਵਧਾਉਣ ਲਈ ਲੋੜੀਂਦੀ ਖੋਜ਼ ਪ੍ਰਣਾਲੀ ਵਿਸ਼ੇ ’ਤੇ ਇਕ ਰੋਜ਼ਾ ਅੰਤਰਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ।ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਦੱਸਿਆ ਕਿ ਉਕਤ ਸੈਮੀਨਾਰ ਕਾਲਜ ਅਤੇ ਰਿਸਰਚ ਇੰਸਟੀਚਿਊਟ ਆਫ਼ ਆਰਗੈਨਿਕ ਐਗਰੀਕਲਚਰ (ਐਫ਼.ਆਈ.ਬੀ.ਐਲ), ਸਵਿਟਜ਼ਰਲੈਂਡ ਦੁਆਰਾ ਸਾਂਝੇ ਤੌਰ ’ਤੇ ਆਯੋਜਿਤ ਕੀਤਾ ਗਿਆ।ਜਿਸ ਦਾ ਮੁੱਖ ਕੇਂਦਰ ਟਿਕਾਊ ਖੇਤੀ ’ਤੇ ਆਧਾਰਿਤ …

Read More »

ਬਲਵਿੰਦਰ ਸਿੰਘ ਰਾਜੋਕੇ ਨੂੰ ਸਦਮਾ, ਪਿਤਾ ਦਾ ਦਿਹਾਂਤ

ਅੰਮ੍ਰਿਤਸਰ, 10 ਜੂਨ (ਜਗਦੀਪ ਸਿੰਘ ਸੱਗੂ) – ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਦੇ ਕੌਮੀ ਮੀਤ ਪ੍ਰਧਾਨ ਤੇ ਮੁੱਖ ਸੇਵਾਦਾਰ ਸੇਵਕ ਜਥਾ ਇਸ਼ਨਾਨ ਗੁ. ਸ਼ਹੀਦ ਗੰਜ਼ ਸਾਹਿਬ ਬਾਬਾ ਦੀਪ ਸਿੰਘ ਜੀ ਸ੍ਰੀ ਅੰਮ੍ਰਿਤਸਰ ਬਲਵਿੰਦਰ ਸਿੰਘ ਰਾਜੋਕੇ ਨੁੰ ਉਸ ਸਮੇਂ ਗਹਿਰਾ ਸਦਮਾ ਪੁੱਜਾ, ਜਦ ਉਨਾਂ ਦੇ ਪਿਤਾ ਮੁਖਤਿਆਰ ਸਿੰਘ ਰਾਜੋਕੇ ਦਾ ਬੀਤੇ ਦਿਨੀ ਦਿਹਾਂਤ ਹੋ ਗਿਆ।ਉਨਾਂ ਦੇ ਚਲਾਣੇ ‘ਤੇ ਵੱਖ-ਵੱਖ ਰਾਜਸੀ, ਧਾਰਮਿਕ, ਸਮਾਜਿਕ …

Read More »

ਮਜ਼ਦੂਰ ਜਥੇਬੰਦੀਆਂ ਵਲੋਂ ਮੁੱਖ ਮੰਤਰੀ ਦੀ ਸੰਗਰੂਰ ਵਿਖੇ ਸਥਿਤ ਰਿਹਾਇਸ਼ ਅੱਗੇ ਵਿਸ਼ਾਲ ਧਰਨਾ ਅੱਜ

ਸੰਗਰੂਰ, 9 ਜੂਨ (ਜਗਸੀਰ ਲੌਂਗੋਵਾਲ) – ਅੱਜ ਮਜ਼ਦੂਰ ਮੁਕਤੀ ਮੋਰਚਾ ਪੰਜਾਬ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ), ਪੰਜਾਬ ਖੇਤ ਮਜ਼ਦੂਰ ਸਭਾ, ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ, ਪੇਂਡੂ ਮਜ਼ਦੂਰ ਯੂਨੀਅਨ (ਅਜ਼ਾਦ) ਦੇ ਆਗੂਆਂ ਵਲੋਂ ਸੁਤੰਤਰ ਭਵਨ ਸੰਗਰੂਰ ਵਿਖੇ ਸਾਂਝੇ ਤੌਰ ਤੇ ਮੀਟਿੰਗ ਕਰਕੇ ਪੇਂਡੂ ਮਜ਼ਦੂਰਾਂ ਦੀਆਂ ਭਖਵੀਆਂ ਮੰਗਾਂ ਝੋਨੇ ਦੀ ਲਵਾਈ ਘੱਟੋ ਘੱਟ ਪ੍ਰਤੀ ਏਕੜ 6000 ਅਤੇ ਪ੍ਰਤੀ ਅੱਠ ਘੰਟੇ ਦਿਹਾੜੀ 700 …

Read More »

ਮੁੱਖ ਖੇਤੀਬਾੜੀ ਅਫਸਰ ਵਲੋਂ ਝੋਨੇ ਦੀ ਸਿੱਧੀ ਬਿਜ਼ਾਈ ਸਬੰਧੀ ਰੀਵਿਊ ਮੀਟਿੰਗ

ਅੰਮ੍ਰਿਤਸਰ 9 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਪਾਣੀ ਦੀ ਸੱਤਾ ਡਿੱਗਣ ਤੋਂ ਬਚਾਉਣ ਲਈ ਝੋਨੇ ਦੀ ਸਿੱਧੀ ਬਿਜ਼ਾਈ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ।ਜਿਸ ਨਾਲ ਪਾਣੀ ਦੀ ਵੱਡੇ ਪੱਧਰ ‘ਤੇ ਬੱਚਤ ਹੁੰਦੀ ਹੈ।ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜ਼ਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਸਹਾਇਤਾ ਰਾਸ਼ੀ ਪ੍ਰਦਾਨ ਕੀਤੀ ਜਾਵੇਗੀ।ਜਿਲ੍ਹਾ ਅੰਮ੍ਰਿਤਸਰ ਵਿੱਚ ਵੱਡੇ ਪੱਧਰ ‘ਤੇ ਕਿਸਾਨਾਂ ਵਲੋਂ …

Read More »