Thursday, April 30, 2026

Monthly Archives: June 2022

ਦੇਸ਼ ਦੇ ਘੱਟਗਿਣਤੀਆਂ ਦੀ ਭਲਾਈ ਲਈ ਕੌਮੀ ਘੱਟਗਿਣਤੀ ਕਮਿਸ਼ਨ ਪੂਰੀ ਤਰ੍ਹਾਂ ਵਚਨਬੱਧ – ਲਾਲਪੁਰਾ

ਚੇਅਰਮੈਨ ਲਾਲਪੁਰਾ ਗੁਰਦਾਸਪੁਰਾ ਦੇ ਪੂਨੀਆ ਨਿਵਾਸ ਪੁੱਜੇ ਸੰਗਰੂਰ, 8 ਜੂਨ (ਜਗਸੀਰ ਲੌਂਗੋਵਾਲ)- ਕੌਮੀ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਅੱਜ ਭਾਜਪਾ ਦੇ ਕੇਂਦਰੀ ਕਿਸਾਨ ਮੋਰਚਾ ਦੇ ਸਾਬਕਾ ਉਪ ਪ੍ਰਧਾਨ ਅਤੇ ਸੀਨੀਅਰ ਭਾਜਪਾ ਆਗੂ ਸਤਵੰਤ ਸਿੰਘ ਪੂਨੀਆ ਦੀ ਰਿਹਾਇਸ਼ ਵਿਖੇ ਉਨ੍ਹਾਂ ਦੇ ਪਿੰਡ ਗੁਰਦਾਸਪੁਰਾ ਵਿਖੇ ਪੁੱਜੇ।ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਕਿਹਾ ਕਿ ਕਮਿਸ਼ਨ ਘੱਟਗਿਣਤੀ ਵਰਗ ਨਾਲ ਸਬੰਧਤ ਸਿੱਖਾਂ ਤੋਂ ਇਲਾਵਾ …

Read More »

ਲੋਕ ਸਭਾ ਸੰਗਰੂਰ ਦੀ ਜ਼ਿਮਨੀ ਚੋਣ ‘ਚ ਭਾਜਪਾ ਦੀ ਹੋਵੇਗੀ ਇਤਿਹਾਸਕ ਜਿੱਤ – ਕੇਵਲ ਢਿੱਲੋਂ

ਸੰਗਰੂਰ, 8 ਜੂਨ (ਜਗਸੀਰ ਲੌਂਗੋਵਾਲ) – ਭਾਰਤੀ ਜਨਤਾ ਪਾਰਟੀ ਜਿਲਾ ਸੰਗਰੂਰ-2 ਵਲੋਂ ਜਿਲਾ ਪ੍ਰਧਾਨ ਰਿਸ਼ੀਪਾਲ ਖੇਰਾ ਦੀ ਅਗਵਾਈ ਵਿੱਚ ਜਿਲਾ ਜਨਰਲ ਸਕੱਤਰ ਸ਼ੈਲੀ ਬਾਂਸਲ, ਅਸ਼ਵਨੀ ਸਿੰਗਲਾ ਅਤੇ ਨੈਸ਼ਨਲ ਕੌਂਸਲ ਮੈਂਬਰ ਪ੍ਰੇਮ ਗੁਗਲਾਨੀ ਨੇ ਲੋਕ ਸਭਾ ਸੰਗਰੂਰ ਦੀ ਜ਼ਿਮਨੀ ਚੋਣ ਵਿੱਚ ਉਤਰੇ ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ ਨਾਲ ਮੁਲਾਕਾਤ ਕਰਕੇ ਜਿਲ੍ਹੇ ਵਿੱਚ ਚੱਲ ਰਹੀਆਂ ਗਤੀਵਿਧੀਆਂ ਬਾਰੇ ਵਿਸਥਾਰਪੂਰਕ ਚਰਚਾ ਕੀਤੀ।     …

Read More »

ਸਿੱਧੂ ਮੂਸੇ ਵਾਲੇ ਦੀ ਅੰਤਿਮ ਅਰਦਾਸ ‘ਚ ਸ਼ਾਮਲ ਹੋਣ ਜਾਣ ਵਾਲਿਆਂ ਲਈ ਲਗਾਈ ਠੰਡੇ ਮਿੱਠੇ ਜਲ ਦੀ ਛਬੀਲ

ਸੰਗਰੂਰ, 8 ਜੂਨ (ਜਗਸੀਰ ਲੌਂਗੋਵਾਲ) – ਇਥੋਂ ਨਜ਼ਦੀਕੀ ਪਿੰਡ ਸ਼ਾਹਪੁਰ ਕਲਾਂ ਦੇ ਨੌਜਵਾਨਾਂ ਵਲੋਂ ਪਿੰਡ ਵਾਸ਼ੀਆਂ ਦੇ ਸਹਿਯੋਗ ਨਾਲ ਸਿੱਧੂ ਮੂਸੇ ਵਾਲੇ ਦੀ ਅੰਤਿਮ ਅਰਦਾਸ ‘ਚ ਸ਼ਾਮਲ ਹੋਣ ਜਾਂਦੇ ਲੋਕਾਂ ਲਈ ਠੰਡੇ ਮਿੱਠੇ ਪਾਣੀ ਅਤੇ ਜਲ ਜੀਰੇ ਦੀ ਛਬੀਲ ਲਾਈ ਗਈ।ਸਿੱਧੂ ਮੂਸੇ ਵਾਲੇ ਦੀ ਮੌਤ ਦਾ ਦੁੱਖ ਨੌਜਵਾਨਾਂ ਦੇ ਚਿਹਰਿਆਂ ‘ਤੇ ਪ੍ਰਤੱਖ ਨਜ਼ਰ ਆ ਰਿਹਾ ਸੀ।ਮਾਯੂਸ ਚਿਹਰਿਆਂ ਨਾਲ ਰਾਹਗੀਰਾਂ ਨੂੰ …

Read More »

ਸ਼ਹੀਦੀ ਪੁਰਬ ਸਬੰਧੀ ਗੁਰਮਤਿ ਸਮਾਗਮ ਕਰਵਾਇਆ

ਅੰਮ੍ਰਿਤਸਰ, 8 ਜੂਨ (ਜਗਦੀਪ ਸਿੰਘ ਸੱਗੂ) – ਸ਼ਹੀਦਾਂ ਦੇ ਸਿਰਤਾਜ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਸਬੰਧੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਚੌਕ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਸੇਵਾਦਾਰ ਅਜੀਤ ਸਿੰਘ ਦੀ ਅਗਵਾਈ ਹੇਠ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ।                   ਗੁਰਦੁਆਰਾ ਸਿੰਘ ਸਭਾ (ਰਾਮਗੜ੍ਹੀਆ) ਸੁਲਤਾਨਵਿੰਡ ਰੋਡ ਵਿਖੇ ਸ੍ਰੀ ਸੁਖਮਨੀ ਸਾਹਿਬ …

Read More »

ਸੰਭਾਵਿਤ ਹੜ੍ਹਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੀਆਂ ਹਦਾਇਤਾਂ

ਪਠਾਨਕੋਟ, 8 ਜੂਨ (ਪੰਜਾਬ ਪੋਸਟ ਬਿਊਰੋ) – ਜਿਲ੍ਹੇ ਅੰਦਰ ਸੰਭਾਵਿਤ ਹੜ੍ਹਾਂ ਨੂੰ ਲੈ ਕੇ ਹਰੇਕ ਵਿਅਕਤੀ ਨੂੰ ਸਜਗ ਹੋਣ ਦੀ ਲੋੜ ਹੈ ਇਸ ਲਈ ਜਿਲ੍ਹਾ ਪ੍ਰਸਾਸਨ ਵੱਲੋਂ ਵੀ ਸਾਰੇ ਪੁੱਖਤਾ ਪ੍ਰਬੰਧ ਕਰ ਲਏ ਗਏ ਹਨ ਜਿਲ੍ਹਾ ਪਠਾਨਕੋਟ ਦੀ ਜਨਤਾ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਜਿਲ੍ਹਾ ਪ੍ਰਸਾਸਨ ਵੱਲੋਂ ਸੰਭਾਵਿਤ ਹੜ੍ਹਾਂ ਨੂੰ ਲੈ ਕੇ ਜੋ ਹਦਾਇਤਾਂ ਦਿੱਤੀਆਂ ਜਾਂਦੀਆਂ ਹਨ ਉਨ੍ਹਾਂ ਦੀ …

Read More »

ਕਪੂਰਥਲਾ ਪੁਲਿਸ ਵਲੋਂ ਦਿੱਲੀ ਤੋਂ ਲਿਆ ਕੇ ਨਸ਼ਾ ਵੇਚਣ ਵਾਲਾ ਤਸਕਰ ਕਾਬੂ

ਏ.ਐਸ.ਆਈ ਉਪਰ ਗੱਡੀ ਚੜ੍ਹਾ ਕੇ ਕੀਤੀ ਸੀ ਭੱਜਣ ਦੀ ਕੋਸ਼ਿਸ਼ ਕਪੂਰਥਲਾ, 8 ਜੂਨ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਪੁਲਿਸ ਨੂੰ ਨਸ਼ਿਆਂ ਵਿਰੁੱਧ ਵੱਡੀ ਸਫਲਤਾ ਮਿਲੀ ਜਦ ਦਿੱਲੀ ਤੋਂ ਹੈਰੋਇਨ ਅਤੇ ਆਈਸ ਡਰੱਗ ਲਿਆ ਕੇ ਵੇਚਣ ਵਾਲੇ ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ।ਐਸ.ਐਸ.ਪੀ ਕਪੂਰਥਲਾ ਰਾਜ ਬਚਨ ਸਿੰਘ ਸੰਧੂ ਨੇ ਦੱਸਿਆ ਕਿ ਹਰਕੀਰਤ ਸਿੰਘ ਉਰਫ ਸਾਗਰ ਪੁੱਤਰ ਪ੍ਰਿਤਪਾਲ ਸਿੰਘ ਵਾਸੀ ਬਾਬਾ …

Read More »

ਖ਼ਾਲਸਾ ਪਬਲਿਕ ਸਕੂਲ ਦੇ ਵਿਦਿਆਰਥੀ ਨੇ ਮੁੱਕੇਬਾਜ਼ੀ ’ਚ ਹਾਸਲ ਕੀਤਾ ਕਾਂਸੇ ਦਾ ਤਮਗਾ

ਅੰਮ੍ਰਿਤਸਰ, 8 ਜੂਨ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਅਦਾਰੇ ਖ਼ਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਦੇ ਵਿਦਿਆਰਥੀ ਸਵਰੂਪ ਸਿੰਘ ਨੇ ਮੁੱਕੇਬਾਜ਼ੀ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਂਸੇ ਦਾ ਤਮਗਾ ਹਾਸਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਨੇ ਦੱਸਿਆ ਕਿ ਇੰਡੀਅਨ ਬਾਕਸਿੰਗ ਐਸੋਸੀਏਸ਼ਨ ਵਲੋਂ ‘ਸਬ-ਜੂਨੀਅਰ ਨੈਸ਼ਨਲ ਬਾਕਸਿੰਗ ਚੈਂਪੀਅਨਸ਼ਿਪ-2022’ ਕਰਨਾਟਕਾ ਵਿਖੇ ਆਯੋਜਿਤ ਕੀਤੀ ਗਈ, ਜਿਸ …

Read More »

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ਹੁਨਰ ਵਿਕਾਸ ’ਤੇ ਵਰਕਸ਼ਾਪ

ਔਰਤਾਂ ਦਾ ਵੀ ਹੁਨਰਮੰਦ ਹੋਣਾ ਲਾਜ਼ਮੀ – ਪ੍ਰਿੰ: ਨਾਨਕ ਸਿੰਘ ਅੰਮ੍ਰਿਤਸਰ, 8 ਜੂਨ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਪ੍ਰਿੰਸੀਪਲ ਨਾਨਕ ਸਿੰਘ ਦੇ ਨਿਰਦੇਸ਼ਾਂ ’ਤੇ ਵਿਦਿਆਰਥਣਾਂ ਦੀ ਕਲਾ ਦੀ ਪਰਖ ਤਹਿਤ ਫ਼ੈਸ਼ਨ ਡਿਜ਼ਾਈਨਿੰਗ ਵਿਭਾਗ ਦੁਆਰਾ ‘ਹੁਨਰ ਵਿਕਾਸ’ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਜਿਸ ਵਿਚ ਵਿਭਾਗ ਦੀਆਂ ਕਰੀਬ 10 ਤੋਂ ਵਧੇਰੇ ਵਿਦਿਆਰਥਣਾਂ ਨੇ …

Read More »

ਖ਼ਾਲਸਾ ਕਾਲਜ ਵੂਮੈਨ ਦੀਆਂ ਜ਼ਰੂਰਮੰਦ ਵਿਦਿਆਰਥਣਾਂ ਲਈ ਖ਼ਾਲਸਾ ਗਲੋਬਲ ਰੀਚ ਫਾਊਂਡੇਸ਼ਨ ਵਲੋਂ 6 ਲੱਖ ਦਾ ਵਜੀਫਾ

ਅੰਮ੍ਰਿਤਸਰ, 8 ਜੂਨ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਕਰਵਾਏ ਗਏ ਸਮਾਰੋਹ ਦੌਰਾਨ ਖ਼ਾਲਸਾ ਗਲੋਬਲ ਰੀਚ ਫਾਊਂਡੇਸ਼ਨ ਵਲੋਂ 100 ਜ਼ਰੂਰਤਮੰਦ ਵਿਦਿਆਰਥਣਾਂ ਲਈ 6 ਲੱਖ ਰੁਪਏ ਦੀ ਸਕਾਲਰਸ਼ਿਪ ਪ੍ਰਦਾਨ ਕੀਤੀ ਗਈ।ਸਮਾਰੋਹ ਮੌਕੇ ਇਹ ਰਾਸ਼ੀ ਵਿਸ਼ੇਸ਼ ਮਹਿਮਾਨ ਵਜੋਂ ਪੁੱਜੇ ਫਾਊਂਡੇਸ਼ਨ ਦੇ ਕੁਆਰਡੀਨੇਟਰ ਸਰਬਜੀਤ ਸਿੰਘ ਹੁਸ਼ਿਆਰ ਨਗਰ ਅਤੇ ਸਤਨਾਮ ਸਿੰਘ ਵਲੋਂ ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੂੰ ਭੇਟ ਕੀਤੀ ਗਈ।     …

Read More »

ਪਾਣੀਆਂ ਨੂੰ ਬਚਾਉਣ ਤੇ ਬਿਜਲੀ ਸੰਕਟ ਵਿਰੁੱਧ ਵਾਟਰ ਵਰਕਸ ਟੈਂਕੀ ‘ਤੇ ਦਿੱਤਾ ਧਰਨਾ

ਪਿੰਡਾਂ `ਚ ਲੋਕਾਂ ਨੂੰ ਪਾਣੀ ਦੇ ਬਚਾਓ ਲਈ ਕੱਢਣਗੇ ਢੋਲ ਮਾਰਚ ਸੰਗਰੂਰ, 8 ਜੂਨ (ਜਗਸੀਰ ਲੌਂਗੋਵਾਲ) – ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਸੂਬਾ ਕਮੇਟੀ ਦੇ ਸੱਦੇ ‘ਤੇ ਤੈਅ ਪ੍ਰੋਗਰਾਮ ਮੁਤਾਬਿਕ ਵੱਖ-ਵੱਖ ਮੰਗਾਂ ਦੇ ਹੱਲ ਲਈ ਪਿੰਡਾਂ ‘ਚ ਪਾਣੀ ਵਾਲੀਆਂ ਟੈਂਕੀਆਂ ‘ਤੇ ਧਰਨੇ ਦਿੱਤੇ ਜਾ ਰਹੇ ਹਨ।ਉਗਰਾਹਾਂ ਜਥੇਬੰਦੀ ਵਲੋਂ ਸੁਨਾਮ ਬਲਾਕ ਦੇ ਪਿੰਡ ਸੇਰੋਂ ਦੀ ਪਾਣੀ ਵਾਲੀ ਟੈਂਕੀ ‘ਤੇ ਧਰਨਾ …

Read More »