Tuesday, June 10, 2025
Breaking News

Monthly Archives: June 2022

ਸੀਨੀਅਰ ਪੱਤਰਕਾਰ ਭਗਵੰਤ ਸ਼ਰਮਾ ਦਾ ਜਨਮ ਦਿਨ ਮਨਾਇਆ

ਸੰਗਰੂਰ, 8 ਜੂਨ (ਜਗਸੀਰ ਲੌਂਗੋਵਾਲ) – ਸਥਾਨਕ ਕਸਬੇ ਤੋਂ ਸੀਨੀਅਰ ਪੱਤਰਕਾਰ ਭਗਵੰਤ ਸ਼ਰਮਾ ਦਾ ਜਨਮ ਦਿਨ ਅੱਜ ਲੌਂਗੋਵਾਲ ਦੇ ਸਮੁੱਚੇ ਪੱਤਰਕਾਰ ਭਾਈਚਾਰੇ ਵੱਲੋਂ ਮਿਲ ਕੇ ਮਨਾਇਆ ਗਿਆ।ਪੱਤਰਕਾਰਾਂ ਦਵਿੰਦਰ ਵਸ਼ਿਸ਼ਟ, ਵਿਜੈ ਸ਼ਰਮਾ, ਸ਼ੇਰ ਸਿੰਘ ਖੰਨਾ, ਜੁੰਮਾ ਸਿੰਘ, ਹਰਪਾਲ ਸਿੰਘ, ਜਗਤਾਰ ਸਿੰਘ, ਵਿਨੋਦ ਸ਼ਰਮਾ, ਹਰਜੀਤ ਸ਼ਰਮਾ, ਜਗਸੀਰ ਲੌਂਗੋਵਾਲ, ਰਵੀ ਗਰਗ, ਨੇਕ ਸਿੰਘ ਕ੍ਰਿਸ਼ਨ, ਸੁਖਪਾਲ ਦਸੌੜ, ਗੁਰਪ੍ਰੀਤ ਸਿੰਘ ਖਾਲਸਾ, ਕੁਲਦੀਪ ਅੱਤਰੀ ਤੇ ਪ੍ਰਦੀਪ …

Read More »

SGPC takes strict notice of demolition of Langar hall on Delhi-Moradabad highway

Amritsar, June 7 (Punjab Post Bureau) – Taking strict notice of demolition of Langar Hall and houses of some people in Gagan Manoharpur village in Uttar Pradesh on Delhi-Moradabad highway, the Shiromani Gurdwara Parbandhak Committee (SGPC) President Advocate  Harjinder Singh has marked an investigation into this matter through in-charge of Sikh Mission Hapur. SGPC assistant secretary media Kulwinder Singh said …

Read More »

ਦਿੱਲੀ ਮੁਰਾਦਾਬਾਦ ਹਾਈਵੇ ’ਤੇ ਬਣੇ ਲੰਗਰ ਹਾਲ ਨੂੰ ਢਾਉਣ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਸ਼ਖ਼ਤ ਨੋਟਿਸ

ਅੰਮ੍ਰਿਤਸਰ, 7 ਜੂਨ (ਜਗਦੀਪ ਸਿੰਘ ਸੱਗੂ) – ਦਿੱਲੀ, ਮੁਰਾਦਾਬਾਦ ਹਾਈਵੇ ’ਤੇ ਸਥਿਤ ਉਤਰ ਪ੍ਰਦੇਸ਼ ਦੇ ਗਾਗਨ ਮਨੋਹਰਪੁਰ ਪਿੰਡ ਵਿੱਚ ਪ੍ਰਸਾਸ਼ਨ ਵੱਲੋਂ ਸੜਕ ਕਿਨਾਰੇ ਬਣੇ ਲੰਗਰ ਹਾਲ ਅਤੇ ਕੁੱਝ ਲੋਕਾਂ ਦੇ ਘਰ ਤੋੜਨ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖਤ ਨੋਟਿਸ ਲਿਆ ਹੈ।ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ਾਂ ’ਤੇ ਇਸ ਮਾਮਲੇ ਦੀ ਪੜਤਾਲ ਕਰਨ ਲਈ ਸਿੱਖ ਮਿਸ਼ਨ ਹਾਪੁੜ ਦੇ …

Read More »

ਸਟੱਡੀ ਸਰਕਲ ਵਲੋਂ ਸ਼ਹੀਦੀ ਪੁਰਬ ਨੂੰ ਸਮਰਪਿਤ ਗੁਰਬਾਣੀ ਕੰਠ ਮੁਕਾਬਲੇ

ਬਾਲ ਕਵੀ ਦਰਬਾਰ 3 ਜੁਲਾਈ ਨੂੰ – ਗੁਰਜੰਟ ਸਿੰਘ ਰਾਹੀ ਸੰਗਰੂਰ, 7 ਜੂਨ (ਜਗਸੀਰ ਲੌਂਗੋਵਾਲ) – ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸੰਗਰੂਰ ਜ਼ੋਨ ਵਲੋਂ 50 ਸਾਲਾ ਸਥਾਪਨਾ ਦਿਵਸ ਸਮਾਗਮਾਂ ਦੀ ਲੜੀ ਵਿੱਚ ਪੰਚਮ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਗੁਰਬਾਣੀ ਕੰਠ ਮੁਕਾਬਲੇ ਸਥਾਨਕ ਗੁਰਦੁਆਰਾ ਸਾਹਿਬ ਸੰਤਪੁਰਾ ਵਿਖੇ ਕਰਵਾਏ ਗਏ।ਗੁਰਜੰਟ ਸਿੰਘ ਰਾਹੀ ਜ਼ੋਨ ਪ੍ਧਾਨ, ਗੁਰਮੇਲ ਸਿੰਘ …

Read More »

ਪਰਮਜੀਤ ਸਿੰਘ ਆਨੰਦ ਲਗਾਤਾਰ ਦੂਜੀ ਵਾਰ ਬਣੇ ਲਾਇਨਜ਼ ਕਲੱਬ ਦੇ ਪ੍ਰਧਾਨ

ਸੰਗਰੂਰ, 7 ਜੂਨ (ਜਗਸੀਰ ਲੌਂਗੋਵਾਲ) – ਲਾਇਨਜ਼ ਕਲੱਬ ਸੁਨਾਮ ਮੇਨ ਦੀ ਮਹੀਨੇਵਾਰ ਮੀਟਿੰਗ ਬੀਤੀ ਰਾਤ ਸਥਾਨਕ ਦਾਅਵਤ ਰੈਸਟੋਰੈਂਟ ਵਿੱਚ ਪ੍ਰਧਾਨ ਪਰਮਜੀਤ ਸਿੰਘ ਆਨੰਦ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਕਲੱਬ ਮੈਂਬਰਾਂ ਨੇ ਵੱਡੀ ਗਿਣਤੀ ‘ਚ ਸ਼ਿਰਕਤ ਕੀਤੀ।ਮੀਟਿੰਗ ‘ਚ ਸਾਲ 2021-22 ਦਾ ਲੇਖਾ-ਜੋਖਾ ਪੇਸ਼ ਕੀਤਾ ਗਿਆ।ਜਿਸ ‘ਤੇ ਹਾਜ਼ਰ ਮੈਂਬਰਾਂ ਨੇ ਤਸੱਲੀ ਦਾ ਪ੍ਰਗਟਾਵਾ ਕੀਤਾ।ਇਸ ਤੋਂ ਬਾਅਦ ਸਾਲ 2022-23 ਲਈ ਕੀਤੀ ਗਈ ਚੋਣ …

Read More »

ਵਾਤਾਵਰਣ ਦੀ ਸੁਰੱਖਿਆ ਲਈ ਰੁੱਖ ਲਗਾ ਕੇ ਆਪਣਾ ਯੋਗਦਾਨ ਪਾਉਣ ਲੋਕ – ਸਿਵਲ ਸਰਜਨ

ਅੰਮ੍ਰਿਤਸਰ, 7 ਜੂਨ (ਸੁਖਬੀਰ ਸਿੰਘ) – ਵਿਸ਼ਵ ਵਾਤਾਵਰਣ ਦਿਵਸ ਮੌਕੇ ਸਿਵਲ ਸਰਜਨ ਡਾ. ਚਰਨਜੀਤ ਸਿੰਘ ਵਲੋਂ ਦਫਤਰ ਸਿਵਲ ਸਰਜਨ ਵਿਖੇ ਇਕ ਛਾਂ-ਦਾਰ ਬੂਟਾ ਲਗਾ ਕੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ।ਸਿਵਲ ਸਰਜਨ ਨੇ ਦੱਸਿਆ ਕਿ ਇਸ ਸਾਲ ਵਿਸ਼ਵ ਵਾਤਾਵਰਣ ਦਿਵਸ ਦਾ ਥੀਮ ਹੈ ਕਿ “ਆਓ ਕੁਦਰਤ ਦੇ ਨਾਲ ਇਕਸੁਰਤਾ ਵਿੱਚ ਰਹਿ ਕੇ ਆਪਣੀ ਧਰਤੀ ਦੇ ਐਕਸ਼ਨ ਨੰਬਰਾਂ ਨੂੰ ਵਧਾਈਏ” ਭਾਵ ਕਿ …

Read More »

ਅੰਮ੍ਰਿਤਸਰ ਬੰਦ ਦੌਰਾਨ ਕਈ ਥਾਈਂ ਬੰਦ ਰਹੇ ਬੈਂਕ

ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਬੰਦ ਦੌਰਾਨ ਸ਼ਹਿਰ ਵਿੱਚ ਕਈ ਥਾਈਂ ਬੈਂਕ ਬੰਦ ਰਹੇ ਅਤੇ ਕਈ ਥਾਈਂ ਅੱਧੇ ਸ਼ਟਰ ਖੁੱਲੇ ਦਿਖੇ ਅਤੇ ਜੋ ਬੈਂਕ ਖੁੱਲੇ ਸਨ ਉਥੇ ਗ੍ਰਾਹਕ ਨਾਮਾਤਰ ਸਨ।ਸਥਾਨਕ ਈਸਟ ਮੋਹਨ ਨਗਰ ਵਿਖੇ ਦਿਖਾਈ ਦੇ ਰਹੇ ਹਨ ਬੰਦ ਪਏ ਨਿੱਜੀ ਬੈਂਕ।

Read More »

ਮੁਕੰਮਲ ਬੰਦ ਰਿਹਾ ਅੰਮ੍ਰਿਤਸਰ

ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ ਬਿਊਰੋ) – ਸਿੱਖ ਜਥੇਬੰਦੀ ਦਲ ਖਾਲਸਾ ਵਲੋਂ ਜੂਨ 1984 ਘੱਲੂਘਾਰਾ ਦੇ ਸਬੰਧ ਵਿੱਚ ਦਿੱਤੇ ਗਏ ਬੰਦ ਦੇ ਸੱਦੇ ਦੌਰਾਨ ਅੰਮ੍ਰਿਤਸਰ ਵਿੱਚ ਮੁਕੰਮਲ ਬੰਦ ਰਿਹਾ।ਸ਼ਹਿਰ ਦੇ ਪ੍ਰਮੁੱਖ ਵਪਾਰਕ ਅਦਾਰੇ, ਮਾਰਕੀਟਾਂ, ਦੁਕਾਨਾਂ ਤੇ ਪੈਟਰੋਲ ਪੰਪ ਬੰਦ ਰਹੇ।ਇਥੋਂ ਤੱਕ ਕਿ ਰੇਹੜੀਆਂ ਫੜੀਆਂ ਵਾਲਿਆਂ ਨੇ ਵੀ ਆਪਣਾ ਕੰਮ ਕਾਜ਼ ਬੰਦ ਰੱਖਿਆ।ਦਵਾਈਆਂ ਦੀਆਂ ਦੁਕਾਨਾਂ ਤੇ ਹਸਪਤਾਲ ਖੁੱਲੇ ਰਹੇ, ਪਰ ਗ੍ਰਾਹਕਾਂ …

Read More »

ਘੱਲੂਘਾਰਾ ਹਫਤੇ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਂਦੇ ਰਸਤਿਆਂ ‘ਤੇ ਲੱਗੇ ਵਿਸ਼ੇਸ਼ ਨਾਕੇ

ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ ਬਿਊਰੋ) – ਘੱਲੂਘਾਰਾ ਹਫਤੇ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਂਦੇ ਰਸਤੇ ਘਿਓ ਮੰਡੀ ਚੌਕ ਵਿਖੇ ਕਮਿਸ਼ਨਰੇਟ ਪੁਲਿਸ ਵਲੋਂ ਸੁਰਖਿਆ ਵਜੋਂ ਲਗਾਏ ਗਏ ਵਿਸ਼ੇਸ਼ ਨਾਕੇ ‘ਤੇ ਤਾਇਨਾਤ ਪੰਜਾਬ ਪੁਲਿਸ ਦੇ ਅਧਿਕਾਰੀ ਤੇ ਕਰਮਚਾਰੀ।

Read More »

ਅਕਾਲ ਪੁਰਖ ਕੀ ਫ਼ੌਜ ਵਲੋਂ 6 ਜੂਨ ‘84 ਦੀ ਯਾਦ ‘ਚ ਖੂਨਦਾਨ ਕੈਂਪ

ਅੰਮ੍ਰਿਤਸਰ, 6 ਜੂਨ (ਜਗਦੀਪ ਸਿੰਘ ਸੱਗੂ) – ਅਕਾਲ ਪੁਰਖ ਕੀ ਫ਼ੌਜ ਵਲੋਂ ਅੱਜ 6 ਜੂਨ 1984 ਦੀ ਯਾਦ ਨੂੰ ਸਮੋਏ ਰੱਖਣ ਲਈ ਖੂਨਦਾਨ ਕੈਂਪ ਜੋਸਨ ਮਲਟੀਸਪੈਸ਼ਲਿਟੀ ਹਸਪਤਾਲ ਮਕਬੂਲਪੁਰਾ ਮਹਿਤਾ ਰੋਡ ਵਿਖੇ ਲਗਾਇਆ ਗਿਆ।ਜਸਵਿੰਦਰ ਸਿੰਘ ਐਡੋਕੇਟ, ਭੁਪਿੰਦਰ ਸਿੰਘ ਅਤੇ ਕੁਲਜੀਤ ਸਿੰਘ, ਸਿੰਘ ਬ੍ਰਦਰਜ਼, ਹਰਪ੍ਰੀਤ ਸਿੰਘ ਅਤੇ ਡਾ. ਡੀ.ਐਸ ਜੋਸਨ ਨੇ ਕੈਂਪ ਦੀ ਸ਼ੁਰੂਆਤ ਅਰਦਾਸ ਉਪਰੰਤ ਕੀਤੀ।ਡਾ. ਅਰਪਨ ਸਿੰਘ ਅਤੇ ਡਾ. ਅਮਰਬੀਰ …

Read More »