10-15 ਦਿਨਾਂ ‘ਚ ਗੰਦੇ ਪਾਣੀ ਤੇ ਸੀਵਰੇਜ਼ ਦੀ ਸਮੱਸਿਆ ਹੋਵੇਗੀ ਹੱਲ – ਜੁਆਇੰਟ ਕਮਿਸ਼ਨਰ ਅੰਮ੍ਰਿਤਸਰ, 29 ਜੂਨ (ਸੁਖਬੀਰ ਸਿੰਘ) – ਹਲਕਾ ਪੱਛਮੀ ਦੇ ਇਲਾਕੇ ਛੇਹਰਟਾ ਵਿਖੇ ਗੰਦੇ ਪਾਣੀ ਦੀ ਸਮੱਸਿਆ ਦਾ ਹੱਲ ਨਾ ਹੋਣ ‘ਤੇ ਇਲਾਕਾ ਵਾਸੀਆਂ ਵਲੋਂ ਸੰਯੁਕਤ ਸੰਘਰਸ਼ ਕਮੇਟੀ ਦੇ ਬੈਨਰ ਹੇਠ ਦਿੱਤੇ ਗਏ ਧਰਨੇ ਦਾ ਅਸਰ ੳੇਸ ਸਮੇਂ ਸਾਫ਼ ਦਿਖਾਈ ਦਿੱਤਾ, ਜਦ ਜੁਆਇੰਟ ਕਮਿਸ਼ਨਰ ਹਰਦੀਪ ਸਿੰਘ ਵਲੋਂ …
Read More »Monthly Archives: June 2022
ਨੈਸ਼ਨਲ ਕਾਲਜ਼ੀਏਟ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਸ਼ਾਨਦਾਰ
ਭੀਖੀ, 29 ਜੂਨ (ਕਮਲ ਜਿੰਦਲ) – ਸਥਾਨਕ ਨੈਸ਼ਨਲ ਕਾਲਜ ਭੀਖੀ ਦੇ ਨੈਸ਼ਨਲ ਕਾਲਜ਼ੀਏਟ ਸੀਨੀਅਰ ਸੈਕੰਡਰੀ ਸਕੂਲ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨਿਆ ਨਤੀਜਾ 100 ਫੀਸਦ ਰਿਹਾ ਹੈ।ਕਾਲਜ ਦੇ ਮੀਡੀਆ ਇੰਚਾਰਜ਼ ਪ੍ਰੋ. ਕੁਲਦੀਪ ਸਿੰਘ ਨੇ ਦੱਸਿਆ ਕਿ ਕਾਲਜ ਦੇ ਜਿਆਦਾਤਰ ਵਿਦਿਆਰਥੀਆਂ ਦੇ ਨੰਬਰ 75% ਤੋਂ ਉਪਰ ਰਹੇ।ਸਕੂਲ ਦੇ ਆਰਟਸ ਗਰੁੱਪ ਵਿਚੋਂ ਨਵਦੀਪ ਸਿੰਘ ਨੇ 84% ਅੰਕਾਂ ਨਾਲ ਪਹਿਲਾ, ਮਨਪ੍ਰੀਤ ਸਿੰਘ …
Read More »ਸਿਹਤ ਅਤੇ ਸਿੱਖਿਆ ਦੇ ਬਜ਼ਟ ‘ਚ ਅੰਮ੍ਰਿਤਸਰ ਨੂੰ ਕੀਤਾ ਨਜ਼ਰਅੰਦਾਜ਼ – ਅੰਮ੍ਰਿਤਸਰ ਵਿਕਾਸ ਮੰਚ
ਅੰਮ੍ਰਿਤਸਰ, 29 ਜੂਨ (ਜਗਦੀਪ ਸਿੰਘ ਸੱਗੂ) – 2022-23 ਦੇ ਸਲਾਨਾ ਬਜ਼ਟ ਵਿੱਚ ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਅੰਮ੍ਰਿਤਸਰ ਨੂੰ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕਰਕੇਸ਼ੀਹਰ ਵਾਸੀਆਂ ਨੂੰ ਵਿਤਕਰੇ ਦਾ ਅਹਿਸਾਸ ਕਰਵਾਇਆ ਗਿਆ ਹੈ।ਮੰਚ ਦੇ ਸਰਪ੍ਰਸਤ ਪ੍ਰਿੰ. ਕੁਲਵੰਤ ਸਿੰਘ ਅਣਖੀ ਨੇ ਕਿਹਾ ਹੈ ਕਿ ਗੁਰੂ ਨਗਰੀ ਦੇ ਪ੍ਰਮੁੱਖ ਸ਼ਹਿਰੀਆਂ ਨੇ ਖਜ਼ਾਨਾ ਮੰਤਰੀ ਨੂੰ ਟੂਰਿਜ਼ਮ, …
Read More »ਸਵੱਛ ਵਿਦਿਆਲਾ ਪੁਰਸਕਾਰ ਜਿਲ੍ਹਾ ਪੱਧਰੀ ਸਨਮਾਨ ਸਮਾਰੋਹ ਕਰਵਾਇਆ
ਅੰਮ੍ਰਿਤਸਰ, 28 ਜੂਨ (ਸੁਖਬੀਰ ਸਿੰਘ) – ਭਾਰਤ ਸਰਕਾਰ ਦੁਆਰਾ ਚਲਾਈ ਗਈ ਸਵੱਛ ਭਾਰਤ ਅਭਿਆਨ ਮੁਹਿੰਮ ਤਹਿਤ ਅੰਮ੍ਰਿਤਸਰ ਦੇ ਸਾਰੇ ਸਕੂਲਾਂ (ਸਰਕਾਰੀ/ਗੈਰ ਸਰਕਾਰੀ/ਪ੍ਰਾਈਵੇਟ ਏਡਿਡ/ਪ੍ਰਾਈਵੇਟ ਅਨ-ਏਡਿਡ/ ਕੇਂਦਰੀ ਵਿਦਿਆਲਾ) ਦੇ ਕਰਵਾਏ ਗਏ ਸਵੱਛ ਵਿਦਿਆਲਾ ਪੁਰਸਕਾਰ ਮੁਕਾਬਲੇ ਵਿੱਚ ਜਿਲ੍ਹਾ ਪੱਧਰ ‘ਤੇ ਜੇਤੂ ਰਹਿਣ ਵਾਲੇ ਸਕੂਲਾਂ ਨੂੰ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਹਰਪ੍ਰੀਤ ਸੂਦਨ ਵਲੋਂ ਸਨਮਾਨਿਤ ਕੀਤਾ ਗਿਆ।ਸਵੱਛ ਵਿਦਿਆਲਾ ਪੁਰਸਕਾਰ ਹਰ ਵਰ੍ਹੇ ਭਾਰਤ ਸਰਕਾਰ ਦੁਆਰਾ ਕਰਵਾਇਆ …
Read More »ਫੇਸਬੁੱਕ ‘ਤੇ ਲਾਈਵ ਵੈਬੀਨਾਰ 30 ਜੂਨ ਨੂੰ
ਅੰਮ੍ਰਿਤਸਰ, 28 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਪੀ.ਜੀ.ਆਰ.ਕੈਮ ਅਤੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਲੋਂ 30 ਜੂਨ 2022 ਨੂੰ ਕੈਰੀਅਰ ਨਾਲ ਸਬੰਧਤ ਜਾਣਕਾਰੀ ਦੇਣ ਲਈ ਫੇਸਬੁੱਕ ‘ਤੇ ਲਾਈਵ ਵੈਬੀਨਾਰ ਲਗਾਇਆ ਜਾ ਰਿਹਾ ਹੈ।ਇਸ ਵੈਬੀਨਾਰ ਅਤੇ ਕੈਰੀਅਰ ਟਾਕ ਦਾ ਮੁੱਖ ਵਿਸ਼ਾ ਸ਼ਖਸੀਅਤ ਦਾ ਵਿਕਾਸ ਅਤੇ ਕਿਸੇ ਵੀ ਇੰਟਰਵਿਊ ਨੂੰ ਕਲੀਅਰ ਕਰਨ ਲਈ ਸੁਝਾਅ ਹੈ।ਵੈਬੀਨਾਰ …
Read More »ਬੀ.ਐਡ ਕਾਮਨ ਐਂਟਰੈਂਸ ਟੈਸਟ (ਸੀ.ਈ.ਟੀ)-2022 ਹੁਣ 31 ਜੁਲਾਈ ਨੂੰ – ਪ੍ਰੋ. ਕੌਟਸ
ਅਪਲਾਈ ਕਰਨ ਦੀ ਆਖਰੀ ਮਿਤੀ 15 ਜੁਲਾਈ 2022 ਅੰਮ੍ਰਿਤਸਰ, 28 ਜੂਨ (ਖੁਰਮਣੀਆਂ) – ਪੰਜਾਬ ਸਰਕਾਰ ਦੇ ਉੱਚ ਸਿੱਖਿਆ ਵਿਭਾਗ ਵੱਲੋਂ ਜਾਰੀ ਨੋਟੀਫੀਕੇਸ਼ਨ ਅਨੁਸਾਰ ਪੰਜਾਬ ਰਾਜ ਦੇ ਸਾਰੇ ਕਾਲਜਾਂ ਵਿੱਚ ਸੈਸ਼ਨ 2022-23 ਲਈ ਬੀ.ਐਡ ‘ਚ ਦਾਖ਼ਲੇ ਲਈ ਕਾਮਨ ਐਂਟਰੈਂਸ ਟੈਸਟ (ਸੀ.ਈ.ਟੀ) ਅਤੇ ਸੈਂਟਰੈਲਾਈਜ਼ ਕਾਉਂਸਲਿੰਗ ਕਰਵਾਉਣ ਦਾ ਕਾਰਜ਼ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨੂੰ ਸੌਂਪਿਆ ਗਿਆ ਹੈ। …
Read More »ਦਿੱਲੀ ਵਾਂਗ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਵੀ ਵੱਖ-ਵੱਖ ਸ਼ਹਿਰਾਂ ਨੂੰ ਬੱਸਾਂ ਚਲਾਉਣ ਦੀ ਮੰਗ
ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ ਸੱਗੂ) – ਅੰਮ੍ਰਿਤਸਰ ਵਿਕਾਸ ਮੰਚ ਨੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਦਿੱਲੀ ਵਾਂਗ ਵੱਖ-ਵੱਖ ਸ਼ਹਿਰਾਂ ਨੂੰ ਬੱਸਾਂ ਚਲਾਉਣ ਦੀ ਮੰਗ ਕੀਤੀ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ, ਅੰਮ੍ਰਿਤਸਰ ਤੋਂ ਵਿਧਾਇਕਾ ਸ੍ਰੀਮਤੀ ਜੀਵਨ ਜੋਤਤ ਕੌਰ, ਵਿਰੋਧੀ ਧਿਰ ਨੇਤਾ ਪ੍ਰਤਾਪ ਸਿੰਘ ਬਾਜਵਾ ਤੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਭੇਜੀ …
Read More »ਕਿਰਤੀ ਕਿਸਾਨ ਯੂਨੀਅਨ ਦੇ ਆਗੂਆਂ ਨੇ 30 ਜੂਨ ਦੇ ਚੰਡੀਗੜ੍ਹ ਪ੍ਰਦਰਸ਼ਨ ਲਈ ਕਿਸਾਨਾਂ ਨੂੰ ਕੀਤਾ ਲਾਮਬੰਦ
ਸੰਗਰੂਰ, 28 ਜੂਨ (ਜਗਸੀਰ ਲੌਂਗੋਵਾਲ) – ਕਿਰਤੀ ਕਿਸਾਨ ਯੂਨੀਅਨ ਵਲੋਂ 30 ਜੂਨ ਨੂੰ ਨਹਿਰੀ ਪਾਣੀ ਦੇ ਮੁੱਦੇ ‘ਤੇ ਚੰਡੀਗੜ੍ਹ ਕੀਤੇ ਜਾ ਰਹੇ ਸੂਬਾ ਪੱਧਰੀ ਰੋਸ ਮਜ਼ਾਹਰੇ ਦੀ ਤਿਆਰੀ ਲਈ ਸਿੱਧ ਸਮਾਧਾਂ ਲੌਂਗੋਵਾਲ ਵਿਖੇ ਮੀਟਿੰਗ ਕੀਤੀ ਗਈ।ਕਿਰਤੀ ਕਿਸਾਨ ਯੂਨੀਅਨ ਦੇ ਜਿਲ੍ਹਾ ਮੀਤ ਪ੍ਰਧਾਨ ਸੁਰਿੰਦਰ ਸਿੰਘ ਲੌਂਗੋਵਾਲ ਨੇ ਆਪਣੇ ਸੰਬੋਧਂ ‘ਚ ਦੱਸਿਆ ਕਿ ਰਸਾਇਣਕ ਖੇਤੀ ਮਾਡਲ ਨੇ ਪੰਜਾਬ ਦਾ ਹਵਾ ਪਾਣੀ ਮਿੱਟੀ …
Read More »LCA Golden Temple honoured with best Club Award for the year 2021-22
Jalandhar, June 28 (Punjab Post Bureau) – Acting President Lion Mandip Singh, Gen Secretary Lion J.S Dua and PRO Lion Sukhdev Singh receiving Best Club Award for LCA Golden Temple from International Director Lion Jatinder Singh Chauhan at Abhinandan Awards Function Lion Bhawan Lajpat Nagar Jallandar.
Read More »ਸਾਫ਼ ਸਫ਼ਾਈ ਸਬੰਧੀ ਮੁਕਾਬਲਿਆਂ ਵਿੱਚ ਜੇਤੂੂ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਸਰਟੀਫਿਕੇਟ ਦੇ ਕੇ ਕੀਤਾ ਸਨਮਾਨਿਤ
ਜਿਲ੍ਹੇ ਦੇ ਸਮੂਹ ਸਰਕਾਰੀ ਸਕੂਲ ਸਾਫ਼ ਸਫ਼ਾਈ ਯਕੀਨੀ ਬਣਾਉਣ – ਸਹਾਇਕ ਕਮਿਸ਼ਨਰ (ਜ) ਪਠਾਨਕੋਟ, 28 ਜੂਨ (ਪੰਜਾਬ ਪੋਸਟ ਬਿਊਰੋ) – ਸਵੱਛ ਵਿਦਿਆਲੇ ਪੁਰਸਕਾਰ ਸਬੰਧੀ ਕਰਵਾਏ ਗਏ ਮੁਕਾਬਲਿਆਂ ਵਿੱਚ ਜ਼ਿਲ੍ਹੇ ਦੇ 736 ਸਕੂਲਾਂ ਨੇ ਭਾਗ ਲਿਆ।ਜਿੰਨ੍ਹਾਂ ਵਿਚੋਂ 654 ਸਕੂਲਾਂ ਨੇ ਫਾਈਲ ਰਿਪੋਰਟ ਦਾਖਲ ਕਰਵਾਈ ਅਤੇ ਇੰਨ੍ਹਾਂ ਵਿਚੋਂ 6 ਕੈਟਾਗਰੀਆਂ ਸਾਫ਼ ਬਾਥਰੂਮ, ਪਾਣੀ, ਹੈਂਡਵਾਸ਼ ਸਮੇਤ ਸਾਬਨ, ਉਪਰੇਸ਼ਨ ਐਂਡ ਮੇਨਟੇਨੈਂਸ, ਬਹੇਵੀਅਰ ਚੇਂਜ਼ ਐਂਡ …
Read More »