ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ ਬਿਜ਼ਲੀ ਸਪਲਾਈ ਮਿਲੇ – ਬਿਕਰ ਸਿੰਘ ਮਾਨ ਸਮਰਾਲਾ, 6 ਜੂਨ (ਇੰਦਰਜੀਤ ਸਿੰਘ ਕੰਗ) – ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਸ੍ਰੀ ਗੁਰੂ ਗੋਬਿੰਦ ਸਿੰਘ ਚੰਡੀਗੜ੍ਹ ਰੋਡ ਸਮਰਾਲਾ ਵਿਖੇ ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਖੀਰਨੀਆਂ ਅਤੇ ਬਿੱਕਰ ਸਿੰਘ ਮਾਨ ਕੋਟਲਾ ਸਮਸ਼ਪੁਰ ਬਲਾਕ ਪ੍ਰਧਾਨ ਮਾਛੀਵਾੜਾ ਦੀ ਅਗਵਾਈ ਹੇਠ ਹੋਈ।ਸਭ ਤੋਂ ਪਹਿਲਾਂ ਕੁੱਝ ਦਿਨ ਪਹਿਲਾਂ …
Read More »Monthly Archives: June 2022
ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਹੋਏ ਸ਼ਹੀਦੀ ਸਮਾਗਮ ਮੌਕੇ ਸ਼ਹੀਦ ਪਰਿਵਾਰਾਂ ਦਾ ਸਨਮਾਨ
ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ ਬਿਊਰੋ) – ਜੂਨ 1984 ਦੇ ਘੱਲੂਘਾਰੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਹੋਏ ਸ਼ਹੀਦੀ ਸਮਾਗਮ ਮੌਕੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਤੇ ਹੋਰਾਂ ਨੂੰ ਸਨਮਾਨਿਤ ਕਰਦੇ ਹੋਏ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਜਥੇਦਾਰ ਗਿਆਨੀ ਰਘਬੀਰ ਸਿੰਘ, ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਅਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ।
Read More »ਵਿਸ਼ਵ ਧਰਮ ਇਤਿਹਾਸ ਵਿੱਚ ਕਰੂਰ ਕਾਰੇ ਵਜੋਂ ਰਹੇਗਾ ਯਾਦ ਜੂਨ ‘84 ਦਾ ਘੱਲੂਘਾਰਾ – ਐਡਵੋਕੇਟ ਧਾਮੀ
ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜੂਨ 1984 ’ਚ ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਮੌਕੇ ਸ਼ਹੀਦ ਹੋਏ ਸਿੰਘ, ਸਿੰਘਣੀਆਂ ਅਤੇ ਬੱਚਿਆਂ ਨੂੰ ਯਾਦ ਕਰਦਿਆਂ ਕਿਹਾ ਕਿ ਇਸ ਘੱਲੂਘਾਰੇ ਦੌਰਾਨ ਸਿੱਖ ਕੌਮ ਦੇ ਯੋਧਿਆਂ ਨੇ …
Read More »ਕੌਮ ਨੂੰ ਧਾਰਮਿਕ, ਸਮਾਜਿਕ, ਆਰਥਿਕ ਤੇ ਰਾਜਨੀਤਕ ਤੌਰ ’ਤੇ ਮਜ਼ਬੂਤ ਹੋਣ ਦੀ ਲੋੜ- ਜਥੇਦਾਰ ਗਿਆਨੀ ਹਰਪ੍ਰੀਤ ਸਿੰਘ
ਕਿਹਾ, ਸਿੱਖ ਸੰਸਥਾਵਾਂ ਅਤੇ ਜਥੇਬੰਦੀਆਂ ਪੁਰਾਤਨ ਸਿੰਘਾਂ ਵਾਂਗ ਧਰਮ ਪ੍ਰਚਾਰ ਲਈ ਅੱਗੇ ਆਉਣ ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ ਬਿਊਰੋ) – ਸਾਕਾ ਨੀਲਾ ਤਾਰਾ ਦੇ ਸ਼ਹੀਦਾਂ ਦੀ ਯਾਦ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਰਵਾਏ ਗਏ ਸਾਲਾਨਾ ਸ਼ਹੀਦੀ ਸਮਾਗਮ ਮੌਕੇ ਸਿੱਖ ਕੌਮ ਨੂੰ ਸੰਬੋਧਨ ਹੁੰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜ਼ਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜੂਨ 1984 ਦਾ …
Read More »ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜੂਨ ‘84 ਦੇ ਸ਼ਹੀਦਾਂ ਦੀ ਯਾਦ ‘ਚ ਸ਼ਹੀਦੀ ਸਮਾਗਮ
ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਸ਼ਹੀਦੀ ਸਮਾਗਮ ਮੌਕੇ ਕੀਤਾ ਗਿਆ ਸਨਮਾਨਿਤ ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ ਬਿਊਰੋ) – ਜੂਨ 1984 ਵਿੱਚ ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ, ਭਾਈ ਅਮਰੀਕ ਸਿੰਘ, ਬਾਬਾ ਠਾਰਾ ਸਿੰਘ ਤੇ ਜਨਰਲ ਸ਼ੁਬੇਗ ਸਿੰਘ ਸਮੇਤ ਹੋਰ ਸ਼ਹੀਦਾਂ ਦੀ ਯਾਦ ’ਚ ਸ੍ਰੀ …
Read More »ਡੀ.ਐਸ.ਪੀ ਸੁਨਾਮ ਦੀ ਅਗਵਾਈ ਹੇਠ ਪੁਲਿਸ ਨੇ ਕੱਢਿਆ ਫਲੈਗ ਮਾਰਚ
ਸੰਗਰੂਰ, 5 ਜੂਨ (ਜਗਸੀਰ ਲੌਂਗੋਵਾਲ) – ਜ਼ਿਲ੍ਹਾ ਪੁਲਿਸ ਮੁੱਖੀ ਮਨਦੀਪ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲੋਕ ਸਭਾ ਹਲਕਾ ਸੰਗਰੂਰ ਦੀ 23 ਜੂਨ ਨੂੰ ਹੋਣ ਜਾ ਰਹੀ ਜ਼ਿਮਨੀ ਚੋਣ ਨੂੰ ਮੁੱਖ ਰੱਖਦਿਆਂ ਡੀ.ਐਸ.ਪੀ ਸੁਨਾਮ ਸੁਖਰਾਜ ਸਿੰਘ ਦੀ ਅਗਵਾਈ ਹੇਠ ਪੁਲੀਸ ਵਲੋਂ ਲੌਂਗੋਵਾਲ ਵਿਖੇ ਫਲੈਗ ਮਾਰਚ ਕੱਢਿਆ ਗਿਆ।ਇਹ ਮਾਰਚ ਕਸਬੇ ਦੇ ਮੇਨ ਬਾਜ਼ਾਰ ਵਿਚੋਂ ਹੁੰਦਾ ਹੋਇਆ ਬੱਸ ਸਟੈਂਡ ‘ਤੇ ਪੁੱਜਿਆ।ਉਪ ਪੁਲੀਸ …
Read More »ਸਰਸਵਤੀ ਵਿੱਦਿਆ ਮੰਦਰ ਦੇ ਬੱਚਿਆਂ ਨੇ ਵਾਤਾਵਰਨ ਦਿਵਸ ਮੌਕੇ ਲਗਾਏ ਪੌਦੇ
ਸੰਗਰੂਰ, 5 ਜੂਨ (ਜਗਸੀਰ ਲੌਂਗੋਵਾਲ) – ਸਰਸਵਤੀ ਵਿੱਦਿਆ ਮੰਦਰ ਸੀਨੀ. ਸੈਕੰ ਸਕੂਲ ਚੀਮਾਂ ਮੰਡੀ ਦੇ ਵਿਦਿਆਰਥੀਆਂ ਵਲੋਂ ਧਰਤੀ ਦੀ ਸ਼ੁੱਧਤਾ ਦੇ ਲਈ ਅੱਜ ਪੌਦੇ ਲਗਾ ਕੇ ਵਾਤਾਵਰਣ ਦਿਵਸ ਮਨਾਇਆ ਗਿਆ।ਇਸ ਮੌਕੇ ਵੱਖ-ਵੱਖ ਕਲਾਸਾਂ ਦੇ ਵਿਦਿਆਰਥੀਆਂ ਨੇ ਆਪਣੇ ਘਰਾਂ ਦੇ ਵਿੱਚ ਤਰ੍ਹਾਂ-ਤਰ੍ਹਾਂ ਦੇ ਬੂਟੇ ਲਗਾ ਕੇ ਉਨ੍ਹਾਂ ਦੀਆਂ ਫੋਟੋਆਂ ਨੂੰ ਸਕੂਲ ਗਰੁੱਪਾਂ ਵਿੱਚ ਭੇਜੀਆਂ।
Read More »ਵਾਤਾਵਰਨ ਨੂੰ ਬਚਾਉਣ ਲਈ ਰੁੱਖ ਲਗਾਉਣੇ ਬਹੁਤ ਜ਼ਰੂਰੀ – ਡਾ. ਰਾਘਵ ਵਾਧਵਾ
ਅੰਮ੍ਰਿਤਸਰ, 5 ਜੂਨ (ਸੁਖਬੀਰ ਸਿੰਘ) – ਸਮਾਜ ਸੇਵੀ ਸੰਸਥਾ ਮਾਣ ਧੀਆਂ ‘ਤੇ ਵਲੋਂ ਅੱਜ ਵਿਸ਼ਵ ਵਾਤਾਵਰਨ ਦਿਵਸ ਦੇ ਮੌਕੇ ਤੇ ਗਰੀਨ ਐਵਿਨਿਉ ਵਿਖੇ ਪ੍ਰਧਾਨ ਗੁਰਿੰਦਰ ਸਿੰਘ ਮੱਟੂ ਦੀ ਅਗਵਾਈ ‘ਚ ਪੌਦੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ।ਪ੍ਰਸਿੱਧ ਦਿਮਾਗ ਅਤੇ ਰੀੜ੍ਹ ਦੀ ਹੱਡੀ ਦੇ ਮਾਹਿਰ ਨਿਊਰੋ ਸਰਜਨ ਡਾ. ਰਾਘਵ ਵਾਧਵਾ ਨੇ ਪੌਦੇ ਲਗਾਉਂਦਿਆਂ ਕਿਹਾ ਕਿ ਆਕਸੀਜਨ ਦੀ ਕਮੀ ਨੂੰ ਦੇਖਦਿਆਂ ਹਰੇਕ …
Read More »ਹਰ ਮਨੁੱਖ ਲਗਾਵੇ 5 ਰੁੱਖ – ਸਪੀਕਰ ਕੁਲਤਾਰ ਸਿੰਘ ਸੰਧਵਾ
ਵਿਸ਼ਵ ਵਾਤਾਵਰਨ ਦਿਵਸ ਮੌਕੇ ਵਿਦਵਾਨਾਂ ਵਲੋਂ ਮਿੱਟੀ, ਪਾਣੀ ਅਤੇ ਹਵਾ ਬਚਾਉਣ ਦਾ ਸੱਦਾ ਅੰਮ੍ਰਿਤਸਰ 5 ਜੂਨ (ਸੁਖਬੀਰ ਸਿੰਘ) – ਪਿੰਗਲਵਾੜਾ ਦੇ ਬਾਣੀ ਭਗਤ ਪੂਰਨ ਸਿੰਘ ਦੇ 118ਵਾਂ ਜਨਮ ਦਿਹਾੜੇ ਸਬੰਧੀ ਕਰਵਾਏ ਸਮਾਗਮ ਜੋ ਕਿ ਵਿਸ਼ਵ ਵਾਤਾਵਰਨ ਦਿਵਸ ਨੂੰ ਸਮਰਪਿਤ ਸੀ ਮੌਕੇ ਬੋਲਦੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਸੱਦਾ ਦਿੱਤਾ ਕਿ ਪ੍ਰਦੂਸ਼ਿਤ ਹੋ ਰਹੇ ਵਾਤਾਵਰਨ ਨੂੰ ਬਚਾਉਣ …
Read More »ਮੁੱਖ ਮੰਤਰੀ ਮਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਕੀਤੀ ਮੁਲਾਕਾਤ
ਅੰਮ੍ਰਿਤਸਰ, 5 ਜੂਨ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਅੱਜ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜ਼ਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ।ਇਸ ਦੌਰਾਨ ਉਨ੍ਹਾਂ ਨੇ ਸੂਬੇ ਨੂੰ ਦਰਪੇਸ਼ ਸਮਾਜਿਕ ਤੇ ਧਾਰਮਿਕ ਮਸਲਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ। ਭਗਵੰਤ ਮਾਨ ਅਤੇ ਜਥੇਦਾਰ ਘਿਆਨੀ ਹਰਪ੍ਰੀਤ ਸਿੰਘ ਨੇ ਸੂਬੇ ਨੂੰ ਤਰੱਕੀ ਦੀਆਂ ਨਵੀਆਂ …
Read More »
Punjab Post Daily Online Newspaper & Print Media