Friday, June 13, 2025
Breaking News

Monthly Archives: June 2022

ਮੁੱਖ ਮੰਤਰੀ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ, ਸੂਬੇ ਦੀ ਅਮਨ-ਸ਼ਾਂਤੀ, ਤਰੱਕੀ ਤੇ ਖੁਸ਼ਹਾਲੀ ਲਈ ਕੀਤੀ ਅਰਦਾਸ

ਅੰਮ੍ਰਿਤਸਰ, 5 ਜੂਨ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਅਕਾਲ ਪੁਰਖ ਅਗੇ ਸੂਬੇ ਦੀ ਅਮਨ-ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।                 ਪਾਵਨ ਅਸਥਾਨ ’ਤੇ ਮੱਥਾ ਟੇਕਣ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ, “ਮੈਂ ਜੁਗੋ-ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ …

Read More »

ਵਾਤਾਵਰਨ ਦੀ ਸ਼ੁੱਧਤਾ ਲਈ ਹਰ ਮਨੁੱਖ ਨੂੰ ਲਗਾਉਣੇ ਚਾਹੀਦੇ ਹਨ ਵੱਧ ਤੋਂ ਵੱਧ ਪੌਦੇ – ਰਵੀ ਜਿੰਦਲ

ਭੀਖੀ, 5 ਜੂਨ (ਕਮਲ ਜਿੰਦਲ) – ਵਿਸ਼ਵ ਵਾਤਾਵਰਨ ਦਿਵਸ ‘ਤੇ ਅੱਜ ਕਸਬਾ ਭੀਖੀ ਦੇ ਲਾਲਾ ਦੌਲਤ ਰਾਮ ਮਿਉਂਸਪਲ ਪਾਰਕ ਵਿੱਚ ਵਿਸ਼ਵ ਵਾਤਾਵਰਣ ਦਿਵਸ ਪੌਦੇ ਲਗਾ ਕੇ ਮਨਾਇਆ ਗਿਆ।ਕਾਰਜ਼ ਸਾਧਕ ਅਫਸਰ ਰਵੀ ਜ਼ਿੰਦਲ ਨੇ ਕਿਹਾ ਇਸ ਸਮੇਂ ਗੱਲਬਾਤ ਕਰਦਿਆਂ ਕਿਹਾ ਕਿ ਵਧ ਪ੍ਰਦੂਸ਼ਣ ਨੂੰ ਰੋਕਣ ਲਈ ਹਰ ਮਨੁੱਖ ਨੂੰ ਵੱਧ ਤੋਂ ਵੱਧ ਪੌਦੇ ਲਗਾ ਕੇ ਉਨ੍ਹਾਂ ਦੀ ਸੰਭਾਲ ਕਰਨੀ ਚਾਹੀਦੀ ਹੈ।ਰਵੀ …

Read More »

ਖ਼ਾਲਸਾ ਕਾਲਜ ਨੇ ਸੂਬੇ ਦੇ ਖ਼ੁਦਮੁਖਤਿਆਰ ਕਾਲਜਾਂ ’ਚੋਂ ਹਾਸਲ ਕੀਤਾ ਪਹਿਲਾ ਰੈਂਕ

ਅੰਮ੍ਰਿਤਸਰ, 4 ਜੂਨ (ਖੁਰਮਣੀਆਂ) – ਇਤਿਹਾਸਕ ਖਾਲਸਾ ਕਾਲਜ ਨੇ ਐਜੂਕੇਸ਼ਨ ਵਰਲਡ ਦੁਆਰਾ ਪੰਜਾਬ ਦੇ ਆਟੋਨੋਮਸ ਕਾਲਜਾਂ ’ਚੋਂ ਪਹਿਲਾ ਰੈਂਕ ਹਾਸਲ ਕਰਕੇ ਆਪਣੀਆਂ ਸ਼ਾਨਦਾਰ ਪ੍ਰਾਪਤੀਆਂ ਦਾ ਇਕ ਹੋਰ ਮੀਲ ਪੱਥਰ ਸਥਾਪਿਤ ਕੀਤਾ ਹੈ। ਇਹ ਇੰਡੀਆ ਹਾਇਰ ਐਜੂਕੇਸ਼ਨ ਰੈਂਕਿੰਗ 2022-23 ਐਵਾਰਡਾਂ ’ਚੋਂ ਪੰਜਾਬ ’ਚ ਨੰਬਰ 9 ’ਤੇ ਹੈ ਅਤੇ ਉਕਤ ਐਵਾਰਡ ਸਮਾਰੋਹ ਲੀਲਾ ਐਂਬੀਐਂਸ ਨਵੀਂ ਦਿੱਲੀ ਵਿਖੇ ਆਯੋਜਿਤ ਕੀਤਾ ਗਿਆ।     …

Read More »

ਲੋੜਵੰਦ ਵਿਦਿਆਰਥਣਾਂ ਦੀ ਸਹਾਇਤਾ ਲਈ ਖ਼ਾਲਸਾ ਗਲੋਬਲ ਰੀਚ ਫ਼ਾਊਂਡੇਸ਼ਨ ਵਲੋਂ ਸਤਿਆਜੀਤ ਮਜੀਠੀਆ ਨੂੰ ਚੈਕ ਭੇਂਟ 

ਅੰਮ੍ਰਿਤਸਰ, 4 ਜੂਨ (ਖੁਰਮਣੀਆਂ) – ਖਾਲਸਾ ਗਲੋਬਲ ਰੀਚ ਫਾਊਂਡੇਸ਼ਨ (ਅਮਰੀਕਾ) ਵਲੋਂ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸਤਿਆਜੀਤ ਸਿੰਘ ਮਜੀਠੀਆ ਨੂੰ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ.ਟੀ ਰੋਡ ਦੀਆਂ ਜ਼ਰੂਰਤਮੰਦ ਵਿਦਿਆਰਥਣਾਂ ਦੀ ਸਹਾਇਤਾ ਲਈ 2 ਲੱਖ ਦਾ ਚੈਕ ਭੇਂਟ ਕੀਤਾ ਗਿਆ।ਇਹ ਚੈਕ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ, ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਦੀ ਮੌਜ਼ੂਦਗੀ ’ਚ ਲੰਗਰੁ ਚਲੈ ਗੁਰ …

Read More »

ਸੈਕਰਡ ਇੰਟਰਨੈਸ਼ਨਲ ਸਕੂਲ ਵਿਖੇ ਲੱਗਾ ਸਮਰ ਕੈਂਪ

ਖਿਲਚੀਆਂ, 4 ਜੂਨ (ਪੰਜਾਬ ਪੋਸਟ ਬਿਊਰੋ) – ਸਥਾਨਕ ਸੈਕਰਡ ਇੰਟਰਨੈਸ਼ਨਲ ਸਕੂਲ ਵਿਖੇ ਸਮਰ ਕੈਂਪ ਤਿੰਨ-ਰੋਜ਼ਾ ਲਗਾਇਆ ਗਿਆ।ਸਕੂਲ ਪ੍ਰਿੰਸੀਪਲ ਸ੍ਰੀਮਤੀ ਜਸਜੀਨ ਕੌਰ ਸਿੱਧੂ ਨੇ ਦੱਸਿਆ ਕਿ ਕੈਂਪ ਵਿੱਚ ਬੱਚਿਆਂ ਨੂੰ ਕਲਾ ਅਤੇ ਸ਼ਿਲਪਕਾਰੀ, ਬਹਿਸ ਮੁਕਾਬਲੇ, ਭੰਗੜਾ, ਗਿੱਧਾ ਅਤੇ ਖੇਡਾਂ ਦੀ ਸਿਖਲਾਈ ਦਿੱਤੀ ਗਈ।ਬੱਚਿਆਂ ਦੇ ਮਨੋਰੰਜ਼ਨ ਲਈ ਪਾਣੀ ਤੇ ਮਿੱਟੀ ਦੀਆਂ ਖੇਡਾਂ ਕਰਵਾਈਆਂ ਗਈਆਂ।ਵਾਤਾਵਰਣ ਦੀ ਸੰਭਾਲ ਅਤੇ ਸਾਫ਼-ਸਫ਼ਾਈ ਨੂੰ ਮੁੱਖ ਰੱਖਦੇ ਹੋਏ …

Read More »

ਨਜਾਇਜ਼ ਕਬਜ਼ਿਆਂ ਹੇਠੋਂ ਛੁਡਵਾਈ 497 ਏਕੜ ਸਰਕਾਰੀ ਜ਼ਮੀਨ

ਕਪੂੂਰਥਲਾ ਜਿਲ੍ਹੇ ’ਚ ਪੰਚਾਇਤਾਂ ਰਾਹੀਂ ਬੋਲੀ ਕਰਵਾ ਕੇ ਸਰਕਾਰੀ ਖਜ਼ਾਨੇ ’ਚ ਜਮ੍ਹਾਂ ਹੋਏ 45 ਲੱਖ ਕਪੂਰਥਲਾ, 4 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਸਰਕਾਰੀ ਜ਼ਮੀਨਾਂ ਅਤੇ ਵਿਸ਼ੇਸ਼ ਕਰਕੇ ਸ਼ਾਮਲਾਟ ਥਾਵਾਂ ਤੋਂ ਨਜ਼ਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਤਹਿਤ 31 ਮਈ ਤੱਕ ਜਿਲ੍ਹਾ ਕਪੂਰਥਲਾ ਅੰਦਰ 497 ਏਕੜ ਸਰਕਾਰੀ ਜ਼ਮੀਨ ਤੋਂ ਨਜ਼ਾਇਜ਼ ਕਬਜ਼ਾ ਹਟਾ ਕੇ ਉਸ ਨੂੰ ਪੰਚਾਇਤਾਂ ਰਾਹੀਂ ਬੋਲੀ ਕਰਵਾ …

Read More »

ਸਪੀਕਰ ਸੰਧਵਾਂ ਤੇ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਪਿੰਗਲਵਾੜਾ ਦੇ ਸਮਾਗਮ ‘ਚ ਭਰਨਗੇ ਹਾਜ਼ਰੀ

ਅੰਮ੍ਰਿਤਸਰ, 4 ਜੂਨ (ਜਗਦੀਪ ਸਿੰਘ ਸੱਗੂ) – ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ (ਰਜਿ:) ਭਗਤ ਪੂਰਨ ਸਿੰਘ ਜੀ ਦਾ 118ਵਾਂ ਜਨਮ ਦਿਹਾੜਾ ਵਿਸ਼ਵ-ਵਾਤਾਵਰਣ ਦਿਵਸ ਨੂੰ ਸਮਰਪਿਤ ਜੀਤਾ ਗਿਆ ਹੈ।ਪਿੰਗਲਵਾੜਾ ਮੁੱਖੀ ਡਾ. ਇੰਦਰਜੀਤ ਕੌਰ ਦੱਸਿਆ ਕਿ ਪ੍ਰੋਗਰਾਮ ਦੇ ਦੂਜੇ ਦਿਨ ਅੱਜ 5 ਜੂਨ ਐਤਵਾਰ ਨੂੰ ਸਵੇਰੇ 10:30 ਵਜੇ ਸਥਾਨਕ ਗੁਰੂ ਨਾਨਕ ਭਵਨ ਨਜ਼ਦੀਕ ਬੱਸ ਸਟੈਂਡ ਦੇ ਸਮਾਗਮ ਵਿੱਚ ਭਗਤ ਪੂਰਨ ਸਿੰਘ ਜੀ …

Read More »

ਸਫਾਈ ਕਰਮਚਾਰੀਆਂ ਦੇ ਹਿੱਤਾਂ ਦੀ ਰਾਖੀ ਲਈ ਕਮਿਸ਼ਨ ਹਮੇਸ਼ਾਂ ਤਿਆਰ – ਚੇਅਰਮੈਨ ਗੇਜਾ ਰਾਮ

ਪਠਾਨਕੋਟ, 4 ਜੂਨ (ਪੰਜਾਬ ਪੋਸਟ ਬਿਊਰੋ) – ਕਿਸੇ ਵੀ ਸਫਾਈ ਕਰਮਚਾਰੀ ਨੂੰ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਪੰਜਾਬ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਾਰੀਆਂ ਸਹੂਲਤਾਂ ਉਨਾਂ ਤੱਕ ਪਹੁੰਚਾਈਆਂ ਜਾਣਗੀਆਂ।ਅਗਰ ਕੋਈ ਵਿਭਾਗ ਸਫਾਈ ਕਰਮਚਾਰੀ ਤੋਂ ਸੀਵਰਮੈਨ ਦਾ ਕੰਮ ਲੈਂਦਾ ਹੈ ਤਾਂ ਉਸ ਦੇ ਖਿਲਾਫ ਵੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਇਹ ਪ੍ਰਗਟਾਵਾ ਗੇਜਾ ਰਾਮ ਚੇਅਰਮੈਨ ਸਫਾਈ ਕਰਮਚਾਰੀ ਕਮਿਸ਼ਨ ਪੰਜਾਬ ਨੇ ਜਿਲ੍ਹਾ …

Read More »

ਧਾਰਮਿਕ ਵਿਚਾਰਾਂ ਦੀ ਧਾਰਨੀ ਸੀ ਮਾਤਾ ਦਰਸ਼ਨਾ ਦੇਵੀ ਬਾਂਸਲ

ਸੰਗਰੂਰ, 4 ਜੂਨ (ਜਗਸੀਰ ਲੌਂਗੋਵਾਲ) – ਮਾਤਾ ਦਰਸ਼ਨਾ ਦੇਵੀ ਧਾਰਮਿਕ ਵਿਚਾਰਾਂ ਦੀ ਧਾਰਨੀ ਤੇ ਸ੍ਰਿਸ਼ਟੀ ਨੂੰ ਪਿਆਰ ਕਰਨ ਵਾਲੀ ਸੀ।ਜਿਹਨਾਂ ਦਾ ਵਿਆਹ ਬਾਬੂ ਸ਼ਾਮ ਲਾਲ ਬਾਂਸਲ ਸੂਲਰ ਘਰਾਟ (ਸੰਗਰੂਰ) ਨਾਲ ਹੋਇਆ। ਜਿਹਨਾਂ ਨੇ ਆਪ ਤਕਲੀਫਾਂ ਸਹਿ ਕੇ ਆਪਣੇ ਬੱਚਿਆਂ ਨੂੰ ਉੱਚੇ ਸੰਸਕਾਰ ਦਿੱਤੇ।ਪ੍ਰੰਤੂ ਹੁਣ ਜਦੋਂ ਉਹ ਕਾਮਯਾਬੀ ‘ਤੇ ਪਹੁੰਚ ਗਏ ਤਾਂ ਇਹ ਸਭ ਦੇਖੇ ਬਿਨਾਂ ਮਾਤਾ ਅੱਖਾਂ ਬੰਦ ਕਰਕੇ ਪ੍ਰਮਾਤਮਾ …

Read More »