ਸੰਗਰੂਰ, 4 ਜੂਨ (ਜਗਸੀਰ ਲੌਂਗੋਵਾਲ) – ਇਥੋਂ ਲਾਗਲੇ ਪਿੰਡ ਝਾੜੋਂ ਵਿਖੇ ਅੱਜ ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਅੱਖਾਂ ਦਾ ਮੁਫ਼ਤ ਕੈਂਪ ਲਗਾਇਆ ਗਿਆ।ਇਸ ਕੈਂਪ ਵਿੱਚ 250 ਦੇ ਕਰੀਬ ਮਰੀਜ਼ਾਂ ਦਾ ਚੈਕਅੱਪ ਕੀਤਾ ਗਿਆ ਅਤੇ ਦਵਾਈਆਂ ਵੀ ਫ੍ਰੀ ਦਿੱਤੀਆਂ ਗਈਆਂ।70 ਮਰੀਜ਼ਾਂ ਦੀਆਂ ਅੱਖਾਂ ਦੇ ਲੈਂਜ ਪਾਏ ਜਾਣਗੇ।ਆਪ ਵਰਕਰਾਂ ਨੇ ਕਿਹਾ ਕਿ ਉਨ੍ਹਾਂ ਵਲੋਂ ਸਮੇਂ-ਸਮੇਂ ਸਿਰ ਮੈਡੀਕਲ ਕੈਂਪ ਅਤੇ ਕਈ ਭਲਾਈ …
Read More »Monthly Archives: June 2022
ਖੁਸ਼ਦਿਲ ਇਨਸਾਨ ਸਨ ਰਮੇਸ਼ ਕੁਮਾਰ (ਰਾਮਾ)
ਸੰਗਰੂਰ, 4 ਜੂਨ (ਜਗਸੀਰ ਲੌਂਗੋਵਾਲ) – ਭਾਵੇਂ ਇਸ ਸੰਸਾਰ ਤੋਂ ਹਰ ਕਿਸੇ ਨੇ ਚਲੇ ਜਾਣਾ ਹੈ।ਮਰਨਾ ਸੱਚ, ਜਿਊਣਾ ਝੂੂ ਮੁਤਾਬਿਕ ਸਮੇਂ ਤੋਂ ਪਹਿਲਾ ਜਾਣ ਵਾਲੇ ਇਨਸਾਨ ਦਾ ਦੁੱਖ ਬਹੁਤ ਜਿਆਦਾ ਹੁੰਦਾ ਹੈ।ਬੱਚਿਆਂ ਅਤੇ ਪਤਨੀ ਨੂੰ ਇਸ ਤਰਾਂ ਦਾ ਵਿਛੋੜਾ ਸਹਿਣ ਕਰਨਾ ਬਹੁਤ ਮੁਸ਼ਕਿਲ ਹੋ ਜਾਂਦਾ ਹੈ। ਰਮੇਸ਼ ਕੁਮਾਰ (ਰਾਮਾ) ਦਾ ਜਨਮ 8 ਮਾਰਚ …
Read More »ਲੋਕ ਸਭਾ ਦੀ ਜ਼ਿਮਨੀ ਚੋਣ ਲਈ ਅੱਜ ਦੋ ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖਲ – ਰਿਟਰਨਿੰਗ ਅਫ਼ਸਰ
ਸੰਗਰੂਰ, 4 ਜੂਨ (ਜਗਸੀਰ ਲੌਂਗੋਵਾਲ) – ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਲਈ ਅੱਜ ਦੋ ਹੋਰ ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏੇ।ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਨਾਮਜ਼ਦਗੀ ਕਾਗਜ਼ ਦਾਖਲ ਕਰਨ ਦੀ ਚੱਲ ਰਹੀ ਪ੍ਰਕਿਰਿਆ ਦੇ ਤਹਿਤ ਅੱਜ ਦੋ ਉਮੀਦਵਾਰਾਂ ਨੇ ਆਪਣੇ ਕਾਗਜ਼ ਦਾਖਲ ਕੀਤੇ ਹਨ ਜਿਸ ਤਹਿਤ ਹੁਣ ਤੱਕ ਕੁੱਲ ਤਿੰਨ ਉਮੀਦਵਾਰ ਆਪਣੇ …
Read More »ਰਜਿੰਦਰ ਮੋਹਨ ਸਿੰਘ ਛੀਨਾ ਨੂੰ ਭਾਜਪਾ ਨੇ ਨਿਯੁੱਕਤ ਕੀਤਾ ਅੰਮ੍ਰਿਤਸਰ ਲੋਕ ਸਭਾ ਇੰਚਾਰਜ਼
ਅੰਮ੍ਰਿਤਸਰ, 4 ਜੂਨ (ਖੁਰਮਣੀਆਂ) – ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੂੰ ਅੱਜ ਪਾਰਟੀ ਵਲੋਂ ਲੋਕ ਸਭਾ ਹਲਕਾ ਅੰਮ੍ਰਿਤਸਰ ਦਾ ਇੰਚਾਰਜ਼ ਨਿਯੁੱਕਤ ਕੀਤਾ ਗਿਆ ਹੈ ਤਾਂ ਜੋ ਸੰਸਦੀ ਖੇਤਰ ’ਚ ਪਾਰਟੀ ਦੀਆਂ ਸਿਆਸੀ ਗਤੀਵਿਧੀਆਂ ਨੂੰ ਲਾਮਬੰਧ ਕੀਤਾ ਜਾ ਸਕੇ।ਇਹ ਐਲਾਨ ਪਾਰਟੀ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਚੰਡੀਗੜ੍ਹ ਦੌਰੇ ਦੌਰਾਨ ਕੀਤਾ ਗਿਆ। …
Read More »Nationalist Congress Party & Hindi-speaking Samman Sabha honours North Indians
Mumbai, June 4 (Punjab Post Bureau) – Mumbai Nationalist Congress Party & Hindi-speaking Samman Sabha was organized at Rajshree Hall SV Road Dahisar (East) Mumbai. Where MP Smt. Supriya Sule Minister of State for Urban Development Shri Prajakt Tanpure, Mumbai Working President Shri Narendra Rane, Smt. Rakhi Jadhav, party general secretary and film star Sudip Pandey and organizer Manish Dubey …
Read More »ਭਗਤ ਪੂਰਨ ਸਿੰਘ ਜੀ ਦਾ 118ਵਾਂ ਜਨਮ ਦਿਹਾੜਾ ਮਨਾਇਆ ਗਿਆ
ਅੰਮ੍ਰਿਤਸਰ, 4 ਜੂਨ (ਜਗਦੀਪ ਸਿੰਘ ਸੱਗੂ) – ਪਿੰਗਲਵਾੜਾ ਸੰਸਥਾ ਦੀ ਮੁੱਖ ਬ੍ਰਾਂਚ ਦੇ ਗੁਰਦੁਆਰਾ ਸਾਹਿਬ ਵਿਖੇ ਭਗਤ ਪੂਰਨ ਸਿੰਘ ਜੀ ਦਾ 118ਵਾਂ ਜਨਮ ਦਿਹਾੜਾ ਸ਼ਰਧਾ ਸਹਿਤ ਮਨਾਇਆ ਗਿਆ।ਇਹ ਸਮਾਗਮ ਭਗਤ ਜੀ ਦੇ ਮਨੁੱਖਤਾ ਅਤੇ ਦੀਨ-ਦੁਖੀਆਂ ਪ੍ਰਤੀ ਕੀਤੇ ਕਾਰਜ਼ਾਂ ਨੂੰ ਸਮਰਪਿਤ ਕੀਤਾ ਗਿਆ। ਇਸ ਪ੍ਰੋਗਰਾਮ ਦੀ ਸ਼ੁਰੂਆਤ ਗੁਰਦੁਆਰਾ ਸਾਹਿਬ ਵਿਚ ਰੱਖੇ ਗਏ ਸਹਿਜ ਪਾਠ ਦੇ ਭੋਗ ਉਪਰੰਤ ਪਿੰਗਲਵਾੜੇ ਦੇ ਸਪੈਸ਼ਲ ਅਤੇ …
Read More »ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਆਰ.ਐਸ.ਡੀ ਪਠਾਨਕੋਟ ਦਾ ਕੀਤਾ ਦੌਰਾ
ਕਿਹਾ, ਝੋਨੇ ਦੇ ਸੀਜ਼ਨ ਦੋਰਾਨ ਕਿਸਾਨਾਂ ਨੂੰ ਬਿਜਲੀ ਦੀ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਕਮੀ ਪਠਾਨਕੋਟ, 4 ਜੂਨ (ਪੰਜਾਬ ਪੋਸਟ ਬਿਊਰੋ) – ਆਉਣ ਵਾਲੇ ਦਿਨ੍ਹਾਂ ਵਿਚ ਝੋਨੇ ਦੀ ਬਿਜਾਈ ਨੂੰ ਲੈ ਕੇ ਕਿਸਾਨਾਂ ਨੂੰ ਬਿਜਲੀ ਦੀ ਕਿਸੇ ਕਿਸਮ ਦੀ ਸਮਸਿਆ ਨਹੀਂ ਆਉਣ ਦੇਵਾਂਗੇ।ਪਿਛਲੇ ਸਾਲਾਂ ਦੇ ਮੁਕਾਬਲੇ ਅਗਰ ਦੇਖਿਆ ਜਾਵੇ ਤਾਂ ਸਾਡੇ ਕੋਲ ਰਣਜੀਤ ਸਾਗਰ ਡੈਮ ‘ਚ ਚਾਰ ਮੀਟਰ ਪਾਣੀ ਦੀ …
Read More »ਪ੍ਰਾਇਮਰੀ ਸਕੂਲ ਦਿਆਲਪੁਰਾ ਵਿਖੇ 4 ਰੋਜ਼ਾ ਸਮਰ ਕੈਂਪ ਲਗਾਇਆ ਗਿਆ
ਸਮਰਾਲਾ, 4 ਜੂਨ (ਇੰਦਰਜੀਤ ਸਿੰਘ ਕੰਗ) – ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦਿਆਲਪੁਰਾ ਵਿਖੇ ਸਕੂਲ ਇੰਚਾਰਜ਼ ਰਾਜਿੰਦਰ ਕੌਰ ਕੰਗ ਦੀ ਅਗਵਾਈ ਹੇਠ ਬੱਚਿਆਂ ਦਾ ਚਾਰ ਰੋਜ਼ਾ ਸਮਰ ਕੈਂਪ ਲਗਾਇਆ ਗਿਆ।ਮੈਡਮ ਕੰਗ ਨੇ ਕਿਹਾ ਕਿ ਇਸ ਚਾਰ ਰੋਜ਼ਾ ਸਮਰ ਕੈਂਪ ਦੌਰਾਨ ਬੱਚਿਆਂ ਨੂੰ ਪੜ੍ਹਾਈ ਦੇ ਨਾਲ ਨਾਲ ਯੋਗ ਅਭਿਆਸ, ਸੁੰਦਰ ਲਿਖਾਈ, ਪੇਟਿੰਗ ਮੁਕਾਬਲੇ, ਮੈਪ ਸਕਿੱਲ, ਖੇਡਾਂ, ਡਾਂਸ ਆਦਿ ਸਿਖਾਇਆ ਗਿਆ।ਇਸ ਤੋਂ ਇਲਾਵਾ …
Read More »ਘੱਲੂਘਾਰੇ ਦੌਰਾਨ ਗੋਲੀ ਨਾਲ ਜ਼ਖ਼ਮੀ ਹੋਏ ਪਾਵਨ ਸਰੂਪ ਦੇ ਤੀਸਰੇ ਦਿਨ ਵੀ ਸੰਗਤ ਨੇ ਕੀਤੇ ਦਰਸ਼ਨ
ਅੰਮ੍ਰਿਤਸਰ, 4 ਜੂਨ (ਜਗਦੀਪ ਸਿੰਘ ਸੱਗੂ)- ਜੂਨ 1984 ਦੇ ਘੱਲੂਘਾਰੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁਸ਼ੋਭਿਤ ਜਿਸ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨੂੰ ਗੋਲੀ ਲੱਗੀ ਸੀ, ਉਸ ਦੇ ਅੱਜ ਤੀਸਰੇ ਦਿਨ ਵੀ ਸੰਗਤ ਨੇ ਦਰਸ਼ਨ ਕੀਤੇ। ਸ਼੍ਰੋਮਣੀ ਕਮੇਟੀ ਵੱਲੋਂ 2 ਜੂਨ ਤੋਂ 5 ਜੂਨ ਤੱਕ ਇਹ ਪਾਵਨ ਸਰੂਪ ਸੰਗਤਾਂ ਦੇ ਦਰਸ਼ਨਾਂ ਲਈ ਗੁਰਦੁਆਰਾ ਸ਼ਹੀਦ ਗੰਜ ਬਾਬਾ …
Read More »ਜੂਨ 1984 ਦੇ ਘੱਲੂਘਾਰੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ
ਘੱਲੂਘਾਰਾ ਹਫ਼ਤਾ ਸਿੱਖ ਕੌਮ ਲਈ ਅਸਹਿ ਅਤੇ ਅਕਹਿ – ਐਡਵੋਕੇਟ ਧਾਮੀ ਅੰਮ੍ਰਿਤਸਰ, 4 ਜੂਨ (ਜਗਦੀਪ ਸਿੰਘ ਸੱਗੂ)- ਭਾਰਤ ਦੀ ਕਾਂਗਰਸ ਸਰਕਾਰ ਵਲੋਂ ਜੂਨ 1984 ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ, ਸਿੰਘਣੀਆਂ ਤੇ ਬੱਚਿਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ 6 ਜੂਨ ਨੂੰ ਕੀਤੇ ਜਾਣ ਵਾਲੇ ਸਾਲਾਨਾ …
Read More »