ਗੁਰੂ ਅਰਜਨ ਦਾ ਕੋਈ ਨਹੀਂ ਸਾਨੀ ਸਾਰੀ ਦੁਨੀਆ ਵਿਚ। ਐਸੀ ਨਹੀਂ ਕੋਈ ਕੁਰਬਾਨੀ ਸਾਰੀ ਦੁਨੀਆ ਵਿਚ। ਅੰਮ੍ਰਿਤਸਰ ਦੇ ਵਿੱਚ ਬਣਵਾਇਆ ਸਿੱਖ ਪੰਥ ਲਈ ਮੱਕਾ। ਦਾਤਾਂ ਦੇ ਨਾਲ ਭਰ ਜਾਏ ਝੋਲੀ ਨਿਸ਼ਚਾ ਹੋਵੇ ਪੱਕਾ। ਕਸ਼ਟ ਨਿਵਾਰੇ ਅੰਮ੍ਰਿਤ ਬਾਣੀ ਸਾਰੀ ਦੁਨੀਆ ਵਿਚ। ਗੁਰੂ ਅਰਜਨ ਦਾ ਕੋਈ ਨਹੀਂ ਸਾਨੀ ਸਾਰੀ ਦੁਨੀਆ ਵਿਚ। ਦੋਹਿਤਾ ਬਾਣੀ ਦਾ ਸੀ ਬੋਹਿਥਾ ਪੂਰਾ ਬਚਨ ਨਿਭਾਇਆ। ਬਾਣੀ ਲਿਖੀ, ਇਕੱਤਰ …
Read More »Monthly Archives: June 2022
ਸ੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ
ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਮਨੁੱਖਤਾ ਦੇ ਇਤਿਹਾਸ ਅੰਦਰ ਇੱਕ ਇਨਕਲਾਬੀ ਮੋੜ ਸੀ।ਇਸ ਸ਼ਹਾਦਤ ਨੇ ਜਿਥੇ ਧਾਰਮਿਕ ਕੱਟੜਤਾ ਦੇ ਨਾਂ ’ਤੇ ਮਨੁੱਖੀ ਅੱਤਿਆਚਾਰ ਦੀ ਪ੍ਰਵਿਰਤੀ ਨੂੰ ਸਿਖਰਲੀ ਚੁਣੌਤੀ ਦਿੱਤੀ, ਉਥੇ ਹੀ ਮਾਨਵਤਾ ਨੂੰ ਜਬਰ ਦੇ ਮੁਕਾਬਲੇ ਲਈ ਭੈਅ ਮੁਕਤ ਵੀ ਕੀਤਾ।ਸਿੱਖ ਇਤਿਹਾਸ ਅੰਦਰ ਪੰਜਵੇਂ ਪਾਤਸ਼ਾਹ ਦੀ ਸ਼ਹਾਦਤ ਇਕ ਕ੍ਰਾਂਤੀਕਾਰੀ ਪੰਨੇ ਵਜੋਂ ਅੰਕਿਤ ਹੈ, ਜਿਸ ਦੀ ਪ੍ਰੇਰਣਾ …
Read More »ਸਿੱਖ ਕਲਾ-ਵਿਰਸੇ ਦੇ ਖਜ਼ਾਨੇ ਦਾ ਵਾਰਿਸ : ਸੁਰਿੰਦਰ ਸਿੰਘ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਾਵਨ ਇਮਾਰਤ ਦੀਆਂ ਕੰਧਾਂ ਦੀ ਸੁੰਦਰਤਾ ਨੂੰ ਅਤਿ-ਮਹੀਨ ਅਤੇ ਦਿਲਕਸ਼ ਨਕਾਸ਼ੀ ਨਾਲ ਨਿਵੇਕਲੀ ਦਿੱਖ ਪ੍ਰਦਾਨ ਕਰਨ ਵਾਲ਼ੇ ਭਾਈ ਗਿਆਨ ਸਿੰਘ ਨਕਾਸ਼ ਦੇ ਪੋਤਰੇ ਅਤੇ ਸਿੱਖ ਇਤਿਹਾਸ ਨੂੰ ਖੂਬਸੂਰਤ ਚਿੱਤਰਾਂ ਰਾਹੀਂ ਰੂਪਮਾਨ ਕਰਨ ਲਈ ਵਿਸ਼ਵ ਪੱਧਰੀ ਸ਼ੋਹਰਤ ਹਾਸਲ ਕਰਨ ਵਾਲੇ ਜੀ.ਐਸ ਸੋਹਣ ਸਿੰਘ ਦੇ ਗ੍ਰਹਿ ਵਿਖੇ ਮਾਤਾ ਸਤਵੰਤ ਕੌਰ …
Read More »ਯੂਨੀਵਰਸਿਟੀ ਤੇ ਇੰਡੀਅਨ ਕੌਂਸਲ ਫਾਰ ਕਲਚਰਲ ਰਿਲੇਸ਼ਨ ਵਲੋਂ ਵਿਸ਼ੇਸ਼ ਸੰਗੀਤਕ ਸ਼ਾਮ `ਤਾਲ ਪ੍ਰਭ`
ਅੰਮ੍ਰਿਤਸਰ, 2 ਜੂਨ (ਖੁਰਮਣੀਆਂ) – ਪ੍ਰਸਿੱਧ ਫਾਰੂਖ਼ਾਬਾਦ ਘਰਾਣੇ ਤੋਂ ਭਾਰਤ ਦੇ ਨਾਮਵਰ ਤਬਲਾਵਾਦਕ ਸ਼੍ਰੀ ਸਿਧਾਰਥ ਚੈਟਰਜੀ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਇੰਡੀਅਨ ਕੌਂਸਲ ਫਾਰ ਕਲਚਰਲ ਰਿਲੇਸ਼ਨ, ਬਾਹਰੀ ਮਾਮਲੇ ਮੰਤਰਾਲੇ, ਭਾਰਤ ਸਰਕਾਰ ਵੱਲੋਂ ਆਯੋਜਿਤ ਕਰਵਾਈ ਗਈ ਇਕ ਵਿਸ਼ੇਸ਼ ਸੰਗੀਤਕ ਸ਼ਾਮ `ਤਾਲ ਪ੍ਰਭ` ਦੌਰਾਨ ਆਪਣੀ ਤਾਲ ਪੇਸ਼ਕਾਰੀ ਨਾਲ ਸਰੋਤਿਆਂ ਨੂੰ ਝੂਮਣ ਲਾ ਦਿੱਤਾ।ਬੰਗਾਲ ਅਤੇ ਪੰਜਾਬ ਦੇ ਘਰਾਣਿਆਂ ਦੀਆਂ ਤਾਲ ਪਰੰਪਰਾਵਾਂ ਦੀ …
Read More »ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਵੱਡੀ ਰੈਲੀ 9 ਜੂਨ ਨੂੰ – ਪੰਧੇਰ
ਕਿਹਾ, ਬਾਬਾ ਬੰਦਾ ਸਿੰਘ ਬਹਾਦੁਰ ਜੀ ਦੇ ਜਨਮ ਦਿਹਾੜੇ ‘ਤੇ ਖੇਤੀਬਾੜੀ ਮੰਤਰੀ ਨੂੰ ਦਿੱਤਾ ਜਾਵੇਗਾ ਮੰਗ ਪੱਤਰ ਅੰਮ੍ਰਿਤਸਰ, 2 ਜੂਨ (ਜਗਦੀਪ ਸਿੰਘ ਸੱਗੂ) – ਜਿਲ੍ਹਾ ਅੰਮ੍ਰਿਤਸਰ ਦੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਜਿਲ੍ਹਾ ਕਮੇਟੀ ਦੀ ਮੀਟਿੰਗ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਸੂਬਾ ਆਗੂ ਗੁਰਬਚਨ ਸਿੰਘ ਚੱਬਾ ਅਤੇ ਸੂਬਾ ਆਗੂ ਰਣਜੀਤ ਸਿੰਘ ਕਲੇਰ ਬਾਲਾ ਦੀ ਅਗਵਾਈ ਵਿੱਚ ਹੋਈ।ਜਿਸ ਵਿਚ …
Read More »ਦੁੱਧ ਦੇ ਕਿੱਤੇ ਨੂੰ ਬਣਾਵਾਂਗੇ ਲਾਹੇਵੰਦ ਧੰਦਾ – ਧਾਲੀਵਾਲ
‘ਡੇਅਰੀ ਫਾਰਮਿੰਗ ਰਾਹੀਂ ਔਰਤਾਂ ਦਾ ਸਸ਼ਕਤੀਕਰਨ’ ਵਿਸ਼ੇ ‘ਤੇ ਕਰਵਾਇਆ ਸੈਮੀਨਾਰ ਅੰਮ੍ਰਿਤਸਰ, 2 ਜੂਨ (ਸੁਖਬੀਰ ਸਿੰਘ) – ਪਹਿਲੀ ਜੂਨ 2022 ਨੂੰ ‘ਵਿਸ਼ਵ ਦੁੱਧ ਦਿਵਸ’ ਵਜੋਂ ਮਨਾਉਣ ਲਈ ਪੰਜਾਬ ਡੇਅਰੀ ਵਿਕਾਸ ਬੋਰਡ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ “ਡੇਅਰੀ ਫਾਰਮਿੰਗ ਰਾਹੀਂ ਔਰਤਾਂ ਦਾ ਸਸ਼ਕਤੀਕਰਨ“ ਵਿਸ਼ੇ ‘ਤੇ ਸੈਮੀਨਾਰ ਕਰਵਾਇਆ ਗਿਆ।ਜੋ ਮਨੱਖੀ ਸਿਹਤ ਲਈ ਦੁੱਧ ਦੀ ਮਹੱਤਤਾ ਨੂੰ ਉਜ਼ਾਗਰ …
Read More »ਆਰਟ ਗੈਲਰੀ ਵਿਖੇ ਸਮਰ ਆਰਟ ਕੈਂਪ/ਫੈਸਟੀਵਲ 2022 ਸ਼ੁਰੂ
ਅੰਮ੍ਰਿਤਸਰ, 2 ਜੂਨ (ਜਗਦੀਪ ਸਿੰਘ ਸੱਗੂ) – ਇੰਡੀਅਨ ਅਕੈਡਮੀ ਆਫ ਫਾਈਨ ਆਰਟ ਵਿਖੇ ਸਮਰ ਆਰਟ ਕੈਂਪ/ਫੈਸਟੀਵਲ 2022 ਦਾ ਆਗਾਜ਼ ਅੱਜ ਕੀਤਾ ਗਿਆ।ਆਰਟ ਗੈਲਰੀ ਦੇ ਆਨਰੇਰੀ ਜਨ. ਸਕੱਤਰ ਡਾ. ਏ.ਐਸ ਚਮਕ ਨੇ ਦੱਸਿਆ ਹੈ ਕਿ ਤਕਰੀਬਨ 11 ਸਾਲਾਂ ਤੋਂ ਇਹ ਆਰਟ ਕੈਂਪ ਆਯੋਜਿਤ ਕੀਤਾ ਜਾ ਰਿਹਾ ਹੈ।ਪਰ ਕੋਰੋਨਾ ਦੇ ਕਾਰਣ ਪਿੱਛਲੇ ਦੋ ਸਾਲ ਇਹ ਕੈਂਪ ਨਹੀ ਲਗਾਇਆ ਗਿਆ।ਇਸ ਸਾਲ 9ਵਾਂ ਸਮਰ …
Read More »ਡੀ.ਏ.ਵੀ ਇੰਟਰਨੈਸ਼ਨਲ ਸਕੂਲ ‘ਚ ਡੀ.ਏ.ਵੀ ਸਥਾਪਨਾ ਦਿਵਸ ‘ਤੇ ਵਿਸ਼ੇਸ਼ ਹਵਨ ਯੱਗ
ਅੰਮ੍ਰਿਤਸਰ, 2 ਜੂਨ (ਜਗਦੀਪ ਸਿੰਘ ਸੱਗੂ) – ਡੀ.ਏ.ਵੀ ਇੰਟਰਨੈਸ਼ਨਲ ਸ਼ਕੂਲ ਵਿਖੇ ਡੀ.ਏ.ਵੀ ਸਥਾਪਨਾ ਦਿਵਸ ‘ਤੇ ਵਿਸ਼ੇਸ਼ ਹਵਨ ਯੱਗ ਦਾ ਆਯੋਜਨ ਕੀਤਾ ਗਿਆ।ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਦੀ ਅਗਵਾਈ ‘ਚ ਅਧਿਆਪਕਾਂ ਨੇ ਮਿਲ ਕੇ ਹਵਨ ਦੀ ਪਾਵਨ ਅਗਨੀ ‘ਚ ਵੈਦਿਕ ਮੰਗਲਾਚਰਣ ਨਾਲ ਆਹੂਤੀਆਂ ਪਾਈਆਂ ਗਈਆਂ ਅਤੇ ਵੈਦਿਕ ਭਜਨ ਵੀ ਪੇਸ਼ ਕੀਤੇ ਗਏ। ਪ੍ਰਿੰਸੀਪਲ ਡਾ. …
Read More »ਬੀ.ਆਰ.ਟੀ.ਐਸ ਰੂਟ ‘ਚ ਚੱਲਣ ਵਾਲੇ ਨਿੱਜੀ ਵਾਹਣ ਚਾਲਕਾਂ ਦੇ ਕੱਟੇ ਚਲਾਨ
ਅੰਮ੍ਰਿਤਸਰ, 2 ਜੂਨ (ਸੁਖਬੀਰ ਸਿੰਘ) – ਜੀ.ਟੀ ਰੋਡ ਦੇੇ ਤਾਰਾਂ ਵਾਲਾ ਪੁੱਲ ਨੇੜੇ ਬੀ.ਆਰ.ਟੀ.ਐਸ ਪ੍ਰਾਜੈਕਟ ਦੇ ਰੂਟ ਵਿੱਚ ਗੈਰਕਨੂੰਨੀ ਤੌਰ ‘ਤੇ ਦਾਖਲ ਹੋਣ ਵਾਲੇ ਦੋ ਪਹੀਆ ਤੇ ਚਾਰ ਵਾਹਣ ਚਾਲਕਾਂ ਦੇ ਚਲਾਨ ਕੱਟਦੇ ਹੋਏ ਟਰੈਫਿਕ ਪੁਲਿਸ ਇੰਸਪੈਕਟਰ ਸ਼੍ਰੀਮਤੀ ਪ੍ਰਵੀਨ ਕੁਮਾਰੀ।ਇਸ ਸਮੇਂ ਟਰੈਫਿਕ ਪੁਲਿਸ ਮੁਲਾਜ਼ਮ ਏ.ਐਸ.ਆਈ ਜਰਨੈਲ ਸਿੰਘ, ਏ.ਐਸ.ਆਈ ਸੁਖਦੇਵ ਸਿੰਘ, ਏ.ਐਸ.ਆਈ ਸੁਰਿੰਦਰਪਾਲ ਸਿੰਘ ਅਤੇ ਹੌਲਦਾਰ ਵਰਿੰਦਰਪਾਲ ਸਿੰਘ ਵੀ ਮੌਜ਼ੂਦ ਸਨ।
Read More »ਰੋਜਗਾਰ ਬਿਊਰੋ ਵਿਖੇ ਸਰਕਾਰੀ ਨੌਕਰੀ ਦੀ ਤਿਆਰੀ ਲਈ ਕੋਚਿੰਗ ਸ਼ੁਰੂ
ਅੰਮ੍ਰਿਤਸਰ, 2 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ-ਘਰ ਰੋਜਗਾਰ ਮਿਸ਼ਨ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਲੋਂ ਡਿਪਟੀ ਡਾਇਰੈਕਟਰ ਵਿਕਰਮਜੀਤ ਦੀ ਪ੍ਰਧਾਨਗੀ ਹੇਠ ਸਰਕਾਰੀ ਨੌਕਰੀਆਂ ਦੀ ਪ੍ਰੀਖੀਆ ਲਈ ਮੁਫਤ ਆਨਲਾਈਨ ਕੋਚਿੰਗ ਸ਼ੁਰੂ ਕੀਤੀ ਗਈ ਹੈ।ਇਹ ਆਨਲਾਈਨ ਕੋਚਿੰਗ ਚੰਡੀਗੜ੍ਹ ਦੀ ਨਾਮੀ ਸੰਸਥਾਂ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ ਹੈ।ਜਿਲ੍ਹਾ ਅੰਮਿ੍ਰਤਸਰ ਦੇ ਸਰਕਾਰੀ ਨੌਕਰੀ ਦੀ ਤਿਆਰੀ ਕਰ ਰਹੇ ਪ੍ਰਾਰਥੀ …
Read More »