Tuesday, July 29, 2025
Breaking News

Monthly Archives: June 2022

ਕੈਬਨਿਟ ਮੰਤਰੀ ਈ.ਟੀ.ਓ ਵਲੋਂ ਬਿਜਲੀ ਵਿਭਾਗ ਦੇ ਸਰਹੱਦੀ ਜ਼ੋਨ ਮੁੱਖੀ ਦੇ ਦਫ਼ਤਰ ‘ਚ ਛਾਪਾ

ਅੰਮ੍ਰਿਤਸਰ, 2 ਜੂਨ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਸਰਦਾਰ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਅੰਮ੍ਰਿਤਸਰ ਸਥਿਤ ਸਰਹੱਦੀ ਜੋਨ ਮੁੱਖੀ ਦੇ ਦਫਤਰ ਵਿੱਚ ਅਚਨਚੇਤ ਛਾਪਾ ਮਾਰਿਆ।ਜਿਸ ਦੌਰਾਨ ਸਾਰੇ ਕਰਮਚਾਰੀ ਡਿਊਟੀ ‘ਤੇ ਹਾਜ਼ਰ ਮਿਲੇ।ਉਹਨਾਂ ਨੇ ਕਰਮਚਾਰੀਆਂ ਦੇ ਕੰਮਾਂ ਦਾ ਵੇਰਵਾ ਲਿਆ ਅਤੇ ਕੁੱਝ ਰਿਕਾਰਡ ਦੀ ਜਾਂਚ ਵੀ ਕੀਤੀ।ਕਰਮਚਾਰੀਆਂ ਵਲੋਂ ਆਪਣੇ ਗਲ ਵਿੱਚ ਲਟਕਾਏ ਹੋਏ ਸ਼ਨਾਖਤੀ …

Read More »

ਸ਼ਹੀਦੀ ਪੁਰਬ ਮੌਕੇ ਸਜ਼ਾਇਆ ਨਗਰ ਕੀਰਤਨ

ਸੰਗਰੂਰ, 2 ਜੂਨ (ਜਗਸੀਰ ਲੌਂਗੋਵਾਲ )- ਸ਼ਹੀਦਾਂ ਦੇ ਸਿਰਤਾਜ਼ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਸਥਾਨਕ ਗੁਰਦੁਆਰਾ ਸਾਹਿਬ ਸੰਤਪੁਰਾ ਤੋਂ ਨਗਰ ਕੀਰਤਨ ਸਜਾਇਆ ਗਿਆ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਅਤੇ ਪੰਜ਼ ਪਿਆਰਿਆਂ ਦੀ ਅਗਵਾਈ ‘ਚ ਇਸ ਨਗਰ ਕੀਰਤਨ ਦੀ ਰਵਾਨਗੀ ਅਰਦਾਸ ਭਾਈ ਰਾਮ ਸਿੰਘ ਹੈਡ ਗ੍ਰੰਥੀ ਨੇ ਕੀਤੀ।ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਮੀਤ ਸਿੰਘ, ਬਲਜਿੰਦਰ ਸਿੰਘ …

Read More »

ਅਕਾਲ ਡਿਗਰੀ ਕਾਲਜ਼ ਵਿਖੇ ਸਵੀਪ ਪ੍ਰੋਗਰਾਮ ਅਧੀਨ ਵੋਟਰ ਜਾਗਰੂਕਤਾ ਸੈਮੀਨਾਰ

ਸੰਗਰੂਰ, 2 ਜੂਨ (ਜਗਸੀਰ ਲੌਂਗੋਵਾਲ) – ਚੋਣ ਕਮਿਸ਼ਨ ਭਾਰਤ ਦੇ ਦਿਸ਼ਾ ਨਿਰਦੇਸ਼ਾਂ ਅਤੇ ਜਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸੰਗਰੂਰ ਕਮ ਨੋਡਲ ਅਫਸਰ ਸਵੀਪ ਲਤੀਫ ਅਹਿਮਦ, ਸਬ ਡਵੀਜ਼ਨਲ ਮੈਜਿਸਟਰੇਟ ਸੰਗਰੂਰ ਕਮ ਨੋਡਲ ਅਫਸਰ ਸਵੀਪ ਚਰਨਜੀਤ ਸਿੰਘ ਵਾਲੀਆ ਦੀ ਅਗਵਾਈ ਹੇਠ ਅਕਾਲ ਡਿਗਰੀ ਕਾਲਜ (ਲੜਕੀਆਂ) ਸੰਗਰੂਰ ਵਿਖੇ ਵੋਟਰ ਜਾਗਰੂਕਤਾ ਸੰਬੰਧੀ ਸੈਮੀਨਾਰ ਆਯੋਜਿਤ ਕੀਤਾ …

Read More »

ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਅਸਲਾ ਜਮਾਂ ਨਾ ਕਰਵਾਉਣ ਵਾਲਿਆਂ ਖਿਲਾਫ਼ ਹੋਵੇਗੀ ਕਾਨੂੰਨੀ ਕਾਰਵਾਈ- ਜ਼ਿਲਾ ਚੋਣ ਅਫ਼ਸਰ

ਪੋਲਿੰਗ ਸਟਾਫ਼ ਦੀ ਪਹਿਲੀ ਰੈਂਡੇਮਾਈਜੇਸ਼ਨ ਮੁਕੰਮਲ, 5 ਜੂਨ ਨੂੰ ਹੋਵੇਗੀ ਰਿਹਰਸਲ ਸੰਗਰੂਰ, 2 ਜੂਨ (ਜਗਸੀਰ ਲੌਂਗੋਵਾਲ) – ਜ਼ਿਲਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ ਮਨਦੀਪ ਸਿੰਘ ਸਿੱਧੂ ਨੇ ਅੱਜ ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਸਬੰਧੀ ਚੋਣਵੇਂ ਅਧਿਕਾਰੀਆਂ ਨਾਲ ਸਮੁੱਚੇ ਪ੍ਰਬੰਧਾਂ ਬਾਰੇ ਵਿਸਥਾਰਿਤ ਸਮੀਖਿਆ ਮੀਟਿੰਗ ਕੀਤੀ।ਜ਼ਿਲਾ ਚੋਣ ਅਫ਼ਸਰ ਨੇ ਕਿਹਾ ਕਿ ਆਦਰਸ਼ ਚੋਣ ਜ਼ਾਬਤੇ ਦੀ ਇੰਨ ਬਿੰਨ ਪਾਲਣਾ ਲਈ …

Read More »

ਐਮ.ਡੀ ਸੰਜੀਵ ਬਾਂਸਲ ਦੇ ਕੁੜਮ ਰਮੇਸ਼ ਕੁਮਾਰ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 2 ਜੂਨ (ਜਗਸੀਰ ਲੌਂਗੋਵਾਲ) – ਜੈ ਮਾਂ ਚਿੰਤਪੂਰਨੀ ਚੈਰੀਟੇਬਲ ਟਰੱਸਟ ਦੇ ਵਾਇਸ ਚੈਅਰਮੈਨ, ਸਸਟੋਬਾਲ ਐਸੋਸੀਏਸ਼ਨ ਸੰਗਰੂਰ ਦੇ ਚੇਅਰਮੈਨ, ਉਘੇ ਸਮਾਜ ਸੇਵੀ, ਖੂਨਦਾਨੀ, ਕੋਪਲ ਕੰਪਨੀ ਦੇ ਐਮ.ਡੀ ਸੰਜੀਵ ਬਾਂਸਲ ਦੇ ਕੁੜਮ ਰਮੇਸ਼ ਕੁਮਾਰ (ਰਾਮਾ) ਦਾ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਬੀਤੇ ਦਿਨੀ ਦੇਹਾਂਤ ਹੋ ਗਿਆ ਸੀ।ਇਸ ਦੁੱਖ ਦੀ ਘੜੀ ਅਮਰਦੀਪ ਸਿੰਘ ਰਾਏ ਏ.ਡੀ.ਜੀ.ਪੀ ਪੰਜਾਬ ਪੁਲਿਸ, ਡਾ. ਸੰਦੀਪ ਗਰਗ ਐਸ.ਐਸ.ਪੀ …

Read More »

ਤਰਕਸ਼ੀਲਾਂ ਵਲੋਂ ਜਾਦੂ ਦਾ ਸ਼ੋਅ ਆਯੋਜਿਤ

ਸੰਗਰੂਰ, 2 ਜੂਨ (ਜਗਸੀਰ ਲੌਂਗੋਵਾਲ) – ਬੀ.ਐਸ.ਐਨ.ਐਲ ਪੈਨਸ਼ਨਰਜ਼ ਐਸੋਸ਼ੀਏਸ਼ਨ ਸੰਗਰੂਰ ਦੀ ਮਹੀਨਾਵਾਰ ਮੀਟਿੰਗ ਵਿੱਚ ਸਥਾਨਕ ਸਿਟੀ ਪਾਰਕ ਵਿਖੇ ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਵਲੋਂ ਜਾਦੂ ਸ਼ੋਅ ਕਰਵਾਇਆ ਗਿਆ।ਅਸੋਸੀਏਸ਼ਨ ਦੇ ਸਕੱਤਰ ਰਜਨੀਸ਼ ਕੁਮਾਰ ਨੇ ਤਰਕਸ਼ੀਲ ਟੀਮ ਸਮੇਤ ਹਾਜ਼ਰੀਨ ਦਾ ਸਵਾਗਤ ਕੀਤਾ। ਤਰਕਸ਼ੀਲ ਸੁਸਾਇਟੀ ਪੰਜਾਬ ਦੇ ਤਰਕਸ਼ੀਲ ਆਗੂ ਮਾਸਟਰ ਪਰਮ ਵੇਦ ਨੇ ਆਪਣੇ ਸੰਬੋਧਨ ਵਿੱਚ ਹਾਜ਼ਰੀਨ ਨੂੰ ਅੰਧ ਵਿਸ਼ਵਾਸਾਂ, ਵਹਿਮਾਂ-ਭਰਮਾਂ, ਰੂੜੀਵਾਦੀ ਵਿਚਾਰਾਂ …

Read More »

ਖਾਲਸਾ ਕਾਲਜ ਨਰਸਿੰਗ ਵਲੋਂ ਤੰਬਾਕੂ ਦੀ ਰੋਕਥਾਮ ਲਈ ਜਾਗਰੂਕਤਾ ਕੈਂਪ

ਅੰਮ੍ਰਿਤਸਰ, 2 ਜੂਨ (ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਵਲੋਂ ਪ੍ਰਿੰਸੀਪਲ ਡਾ. ਕਮਲਜੀਤ ਕੌਰ ਅਤੇ ਡਾ. ਰੁਪਿੰਦਰ ਕੌਰ ਮੈਡੀਕਲ ਅਫਸਰ ਡੈਂਟਲ ਦੀ ਯੋਗ ਅਗਵਾਈ ਹੇਠ ਤੰਬਾਕੂ ਰੋਕਥਾਮ ਦਿਵਸ ਸਬੰਧੀ ਭਾਈ ਹਿੰਮਤ ਸਿੰਘ ਸੈਟੇਲਾਈਟ ਹਸਪਤਾਲ ਨਰੈਣਗੜ ਛੇਹਰਟਾ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਵਿਦਿਆਰਥੀਆਂ ਨੇ ਤੰਬਾਕੂ ਰੋਕਥਾਮ ਬਾਰੇ ਬੜੇ ਸਰਲ ਅਤੇ ਆਕਰਸ਼ਿਕ ਪੋਸਟਰ ਬਣਾ ਕੇ ਹਸਪਤਾਲ ਦੇ ਸਿਹਤ ਕਰਮਚਾਰੀਆਂ ਅਤੇ …

Read More »

ਖ਼ਾਲਸਾ ਕਾਲਜ ਵਿਖੇ ‘ਰੇਡੀਓ ਕੈਮਿਸਟਰੀ ਤੇ ਰੇਡੀਓ ਆਈਸੋਟੋਪਾਂ ਦੀ ਵਰਤੋਂ ਬਾਰੇ’ ਰਾਸ਼ਟਰੀ ਵਰਕਸ਼ਾਪ

ਅੰਮ੍ਰਿਤਸਰ, 2 ਜੂਨ (ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਪ੍ਰਮਾਣੂ ਊਰਜਾ ਵਿਭਾਗ ਸਰਕਾਰ ਦੇ ਸਹਿਯੋਗ ਨਾਲ ਪੀ.ਜੀ ਡਿਪਾਰਟਮੈਂਟ ਆਫ਼ ਫਿਜ਼ਿਕਸ ਵੱਲੋਂ ‘ਰੇਡੀਓ ਕੈਮਿਸਟਰੀ ਅਤੇ ਰੇਡੀਓ ਆਈਸੋਟੋਪਾਂ ਦੀ ਵਰਤੋਂ ਬਾਰੇ’ 5 ਰੋਜ਼ਾ ਰਾਸ਼ਟਰੀ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਭਾਰਤ ਅਤੇ ਭਾਰਤੀ ਪ੍ਰਮਾਣੂ ਰਸਾਇਣ ਵਿਗਿਆਨੀ ਅਤੇ ਸਹਿਯੋਗੀ ਵਿਗਿਆਨੀਆਂ ਦੀ ਐਸੋਸੀਏਸ਼ਨ (ਆਈ.ਏ.ਐਨ.ਸੀ.ਏ.ਐਸ) ਜਿਸ ਦਾ ਮੁੱਖ ਦਫਤਰ ਭਾਬਾ ਪ੍ਰਮਾਣੂ ਖੋਜ਼ ਕੇਂਦਰ ਮੁੰਬਈ ਵਿਖੇ ਹੈ।ਆਈ.ਏ.ਐਨ.ਸੀ.ਏ.ਐਸ ਦਾ ਉਦੇਸ਼ …

Read More »

ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਯੋਗ ਵਿਸ ਮਨਾਇਆ ਗਿਆ

ਅੰਮ੍ਰਿਤਸਰ, 2 ਜੂਨ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ ਯੋਗ ਦਿਵਸ ਮਨਾਇਆ ਗਿਆ।ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਦੇ ਸਹਿਯੋਗ ਸਦਕਾ ਮਨਾਏ ਗਏ ਯੋਗ ਦਿਵਸ ਮੌਕੇ 9ਵੀਂ ਜਮਾਤ ਦੀ ਵਿਦਿਆਰਥਣ ਸਿਮਰਪ੍ਰੀਤ ਕੌਰ ਨੇ ਯੋਗ ਦੀ ਮਹੱਤਤਾ ਅਤੇ ਮੌਜ਼ੂਦਾ ਸਮੇਂ ’ਚ ਇਸ ਦੀ ਲੋੜ ਸਬੰਧੀ ਜਾਣਕਾਰੀ ਦਿੱਤੀ।           …

Read More »

ਖ਼ਾਲਸਾ ਕਾਲਜ਼ ਐਜੂਕੇਸ਼ਨ ਵਿਖੇ ‘ਸਿੱਖ ਧਰਮ ਦੇ ਮਿਸ਼ਨ ਅਤੇ ਸਿਧਾਂਤਾਂ’ ’ਤੇ ਸੈਮੀਨਾਰ

ਅੰਮ੍ਰਿਤਸਰ, 2 ਜੂਨ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਜੀ.ਟੀ ਰੋਡ ਵਿਖੇ ਸਿੱਖ ਧਰਮ ਦੇ ਮਿਸ਼ਨ ਅਤੇ ਸਿਧਾਂਤਾਂ ’ਤੇ ਵਿਚਾਰ-ਵਟਾਂਦਰੇ ਸਬੰਧੀ ਸੈਮੀਨਾਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਦੀ ਦੇਖ-ਰੇਖ ਕਰਵਾਏ ਗਏ ਇਸ ਸੈਮੀਨਾਰ ’ਚ ਖ਼ਾਲਸਾ ਗਲੋਬਲ ਰੀਚ ਫਾਊਂਡੇਸ਼ਨ (ਯੂ.ਐਸ.ਏ) ਡਾ. ਕੰਵਲਜੀਤ ਸਿੰਘ ਅਤੇ ਕੋ-ਆਰਡੀਨੇਟਰ ਸਰਬਜੀਤ ਸਿੰਘ ਹੁਸ਼ਿਆਰ ਨਗਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।           …

Read More »