ਬਾਬਾ ਮੀਰ ਸ਼ਾਹ ਦਾ ਸਲਾਨਾ ਮੇਲਾ ਸ਼ਰਧਾ ਨਾਲ ਮਨਾਇਆ ਗਿਆ ਅੰਮ੍ਰਿਤਸਰ, 27 ਜੂਨ (ਸੁਖਬੀਰ ਸਿੰਘ) – ਮਜੀਠਾ ਰੋਡ ਸਥਿਤ ਹਜ਼ਰਤ ਪੀਰ ਬਾਬਾ ਮੀਰ ਸ਼ਾਹ ਜੀ ਦਾ ਸਲਾਨਾ ਮੇਲਾ ਕਮੇਟੀ ਦੇ ਪ੍ਰਧਾਨ ਰਾਮਪਾਲ ਸ਼ਰਮਾ, ਮੁਖ ਸੇਵਾਦਾਰ ਨਰਿੰਦਰ ਟੀਨੂੰ ਦੀ ਦੇਖ-ਰੇਖ ਵਿਚ ਇਲਾਕੇ ਦੀਆਂ ਸੰਗਤਾਂ ਵਲੋਂ ਸ਼ਰਧਾ ਨਾਲ ਮਨਾਇਆ ਗਿਆ।ਵਿਸ਼ੇਸ਼ ਤੌਰ ‘ਤੇ ਪਹੁੰਚੇ ਡੀ.ਸੀ.ਪੀ ਪਰਮਿੰਦਰ ਸਿੰਘ ਭੰਡਾਲ ਨੇ ਕਿਹਾ ਕਿ ਸਾਨੂੰ ਸਾਰੇ …
Read More »Monthly Archives: June 2022
ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਲਗਾਇਆ ਮੁਫਤ ਮੈਡੀਕਲ ਕੈਂਪ
ਅੰਮ੍ਰਿਤਸਰ, 26 ਜੂਨ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ‘ਤੇ ਆਮ ਆਦਮੀ ਪਾਰਟੀ ਵਾਰਡ ਨੰਬਰ 51 ਦੇ ਆਗੁ ਸਚਿਨ ਭਾਟੀਆ ਦੀ ਅਗਵਾਈ ‘ਚ ਮੰਦਿਰ ਕੇਦਾਰ ਨਾਥ ਨੇੜੇ ਰੇਲਵੇ ਫਾਟਕ ਵਿਖੇ ਮੁਫਤ ਦਿਮਾਗ ਅਤੇ ਰੀੜ੍ਹ ਦੀ ਹੱਡੀਆਂ ਦੀਆਂ ਬਿਮਾਰੀਆਂ ਸੰਬੰਧੀ ਮੈਡੀਕਲ ਚੈਕਅਪ ਕੈਂਪ ਲਗਾਇਆ ਗਿਆ। ਜਿਸ ਵਿਚ ਅੰਮ੍ਰਿਤਸਰ ਦੇ ਮਾਹਿਰ ਨਿਊਰੋ ਸਰਜਨ ਡਾ. ਰਾਘਵ ਵਾਧਵਾ ਨੇ 100 ਮਰੀਜ਼ਾਂ ਦਾ ਮੁਫਤ …
Read More »ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸਿਮਰਨਜੀਤ ਸਿੰਘ ਮਾਨ ਨੂੰ ਦਿੱਤੀ ਵਧਾਈ
ਅੰਮ੍ਰਿਤਸਰ, 26 ਜੂਨ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਵਿੱਚ ਜਿੱਤ ਹਾਸਲ ਕਰਨ ’ਤੇ ਸਿਮਰਨਜੀਤ ਸਿੰਘ ਮਾਨ ਨੂੰ ਵਧਾਈ ਦਿੱਤੀ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਸੰਗਰੂਰ ਦੇ ਲੋਕਾਂ ਨੇ ਸਿਮਰਨਜੀਤ ਸਿੰਘ ਮਾਨ ’ਚ ਵਿਸ਼ਵਾਸ ਪ੍ਰਗਟ ਕੀਤਾ ਹੈ, ਜਿਸ ਨਾਲ ਉਨ੍ਹਾਂ ਦੀ ਜਿੰਮੇਵਾਰੀ ਹੋਰ ਵਧ ਜਾਂਦੀ ਹੈ।ਉਨਾਂ ਨੇ …
Read More »SGPC President Dhami congratulates Simranjit Singh Mann on his victory
Amritsar, June 26 (Punjab Post Bureau) – Congratulating Simranjit Singh Mann on his victory in Sangrur Parliamentary bypoll, Shiromani Gurdwara Parbandhak Committee President Advocate Harjinder Singh hoped that he will raise Sikh issues in the Parliament. Harjinder Singh said that the people of Sangrur expressed confidence in Simranjit Singh Mann, which further enhances his responsibility. …
Read More »ਪੰਜਾਬ ਸੀਡ ਪੈਸਟੀਸਾਈਡਜ਼ ਐਂਡ ਫਰਟੇਲਾਈਜ਼ਰ ਐਸੋਸੀਏਸ਼ਨ ਵਲੋਂ ਮੁਸ਼ਕਲਾਂ ਬਾਰੇ ਚਰਚਾ
ਅੰਮ੍ਰਿਤਸਰ, 26 ਜੂਨ (ਸੁਖਬੀਰ ਸਿੰਘ) – ਪੰਜਾਬ ਸੀਡ ਪੈਸਟੀਸਾਈਡਜ਼ ਐਂਡ ਫਰਟੇਲਾਈਜ਼ਰ ਐਸੋਸੀਏਸ਼ਨ (ਰਜਿ.) ਦੇ ਪ੍ਰਧਾਨ ਬਲਵਿੰਦਰ ਬਿੱਲਾ ਵਲੋਂ ਮੀਟਿੰਗ ਕਰਕੇ ਡੀਲਰਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਵਿਚਾਰ ਚਰਚਾ ਕੀਤੀ ਗਈ।ਪ੍ਰਧਾਨ ਬਿੱਲਾ ਨੇ ਦੱਸਿਆ ਕਿ ਡੀਲਰਾਂ ਵਲੋਂ ਖੇਤੀਬਾੜੀ ਵਿਭਾਗ ਵਿੱਚ ਆਨਲਾਈਨ ਪੇਮੈਂਟ ਕਰਵਾ ਦਿੱਤੀ ਗਈ ਹੈ, ਪਰ ਡਿਪਾਰਟਮੈਂਟ ਵਲੋਂ ਲਾਈਸੈਂਸ ਜਾਰੀ ਨਾ ਹੋਣ ਕਰਕੇ ਆਈ.ਡੀ ਨਹੀ ਬਣ ਰਹੀ।ਜਿਸ ਕਰਕੇ ਸਬਸਿਡੀ …
Read More »‘Azadi Ka Amrit Mahotsav’ – Panther Division organises a Musical Concert
Amritsar, June 26 (Punjab Post Bureau) – Indian Army is undertaking an initiative Ekam Satt Acoustic Energy Band Concerts, in association with Mr Ameya Dabli to commemorate 75 glorious years of India’s Independence as part of ‘Azadi ka Amrit Mahotsav’ celebrations. During the course of this noble initiative, there will be 75 band concerts dedicated to the cause being organised at various …
Read More »`ਆਜ਼ਾਦੀ ਕਾ ਅੰਮ੍ਰਿਤ ਮਹੋਤਸਵ` – ਪੈਂਥਰ ਡਵੀਜ਼ਨ ਵਲੋਂ ਸੰਗੀਤ ਸਮਾਰੋਹ ਦਾ ਆਯੋਜਨ
ਅੰਮ੍ਰਿਤਸਰ, 26 ਜੂਨ (ਜਗਦੀਪ ਸਿੰਘ ਸੱਗੂ) – ਭਾਰਤੀ ਫੌਜ `ਆਜ਼ਾਦੀ ਕਾ ਅੰਮ੍ਰਿਤ ਮਹੋਤਸਵ` ਦੇ ਜਸ਼ਨਾਂ ਦੇ ਹਿੱਸੇ ਵਜੋਂ ਭਾਰਤ ਦੀ ਆਜ਼ਾਦੀ ਦੇ 75 ਸ਼ਾਨਦਾਰ ਸਾਲਾਂ ਨੂੰ ਮਨਾਉਣ ਲਈ ਅਮੀਆ ਦਾਬਲੀ ਦੇ ਸਹਿਯੋਗ ਨਾਲ ਏਕਮ ਸਤਿ ਐਕੋਸਟਿਕ ਐਨਰਜੀ ਬੈਂਡ ਸੰਗੀਤ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਹੈ।ਇਸ ਪਹਿਲਕਦਮੀ ਦੌਰਾਨ, ਬੈਂਡ `ਏਕਮ ਸਤਿ` ਦੁਆਰਾ ਇਸ ਉਦੇਸ਼ ਲਈ ਪੂਰੇ ਭਾਰਤ ਦੇ ਵੱਖ-ਵੱਖ ਮਿਲਟਰੀ ਸਟੇਸ਼ਨਾਂ `ਤੇ …
Read More »ਸਿਮਰਨਜੀਤ ਸਿੰਘ ਮਾਨ ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ‘ਚ ਜੇਤੂ ਕਰਾਰ
ਰਿਟਰਨਿੰਗ ਅਫ਼ਸਰ ਤੇ ਐਸ.ਐਸ.ਪੀ ਵਲੋਂ ਚੋਣ ਚੋਣ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਧੰਨਵਾਦ ਸੰਗਰੂਰ, 26 ਜੂਨ (ਜਗਸੀਰ ਲੌਂਗੋਵਾਲ) – ਲੋਕ ਸਭਾ ਹਲਕਾ ਸੰਗਰੂਰ ਦੀ ਉਪ ਚੋਣ ‘ਚ ਸਿਮਰਨਜੀਤ ਸਿੰਘ ਮਾਨ ਨੂੰ ਜੇਤੂ ਐਲਾਨ ਦਿੱਤਾ ਗਿਆ ਹੈ।ਲੋਕ ਸਭਾ ਹਲਕੇ ਵਿੱਚ ਪੈਂਦੇ 9 ਵਿਧਾਨ ਸਭਾ ਹਲਕਿਆਂ ਵਿਚੋਂ 6 ਹਲਕਿਆਂ ਵਿਚ ਪਈਆਂ ਵੋਟਾਂ ਦੀ ਗਿਣਤੀ ਦੇਸ਼ ਭਗਤ ਕਾਲਜ ਬਰੜਵਾਲ ਵਿਖੇ ਸਥਾਪਤ ਗਿਣਤੀ ਕੇਂਦਰਾਂ ਵਿਖੇ …
Read More »ਸਿਮਰਨਜੀਤ ਸਿੰਘ ਮਾਨ ਨੇ ਦੋ ਦਹਾਕਿਆਂ ਬਾਅਦ ਗੱਡੇ ਜਿੱਤ ਦੇ ਝੰਡੇ
ਆਮ ਆਦਮੀ ਪਾਰਟੀ ਨੂੰ ਪੜਚੋਲ ਕਰਨ ਦੀ ਲੋੜ ਸੰਗਰੂਰ, 26 ਜੂਨ (ਜਗਸੀਰ ਲੌਂਗੋਵਾਲ) – ਲੋਕ ਸਭਾ ਸੰਗਰੂਰ ਦੀ ਜ਼ਿਮਨੀ ਚੋਣ ਦੇ ਅੱਜ ਆਏ ਨਤੀਜੇ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ।ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਸਿਆਸਤ ਦੇ ਬਾਬਾ ਬੋਹੜ ਸਿਮਰਨਜੀਤ ਸਿੰਘ ਮਾਨ ਨੇ ਜਿਥੇ ਦੋ ਦਹਾਕਿਆਂ ਬਾਅਦ ਜਿੱਤ ਦੇ ਝੰਡੇ ਗੱਡੇ ਹਨ, ਉਥੇ ਹੀ ਆਮ ਆਦਮੀ ਪਾਰਟੀ ਦੇ …
Read More »10 ਰੋਜ਼ਾ ਐਨ.ਸੀ.ਸੀ ਸਾਲਾਨਾ ਟਰੇਨਿੰਗ ਕੈਂਪ ਦੌਰਾਨ ਚਿੱਤਰਕਾਰੀ ਪ੍ਰਤੀਯੋਗਤਾ ਦਾ ਆਯੋਜਨ
ਸੰਗਰੂਰ, 26 ਜੂਨ (ਜਗਸੀਰ ਲੌਂਗੋਵਾਲ) – ਪਿਛਲੇ ਕਈ ਦਿਨਾਂ ਤੋਂ ਤਿੰਨ ਪੰਜਾਬ ਨੇਵਲ ਯੂਨਿਟ ਐਨ.ਸੀ.ਸੀ ਬਠਿੰਡਾ ਦੇ ਕੈਪਟਨ ਅਰਵਿੰਦ ਕੁਮਾਰ ਪਵਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚੱਲ ਰਹੇ 10 ਰੋਜ਼ਾ ਐਨ.ਸੀ.ਸੀ ਸਿਖਲਾਈ ਕੈਂਪ ਦੌਰਾਨ ਪੀ.ਪੀ ਐਸ ਚੀਮਾ ਦੇ ਐਨ.ਸੀ.ਸੀ ਵਿਦਿਆਰਥੀਆਂ ਨੇ ਵੱਖ-ਵੱਖ ਪ੍ਰਤੀਯੋਗਤਾਵਾਂ ਅਤੇ ਟ੍ਰੇਨਿੰਗ ਕਾਰਜ਼ਾਂ ਵਿੱਚ ਭਾਗ ਲਿਆ।ਕੈਂਪ ਦੌਰਾਨ ਜਿਥੇ ਬੱਚਿਆਂ ਨੂੰ ਸਮਾਜਿਕ ਬੁਰਾਈਆਂ ਤੋਂ ਦੂਰ ਕਰਨ ਲਈ ਵੱਖ-ਵੱਖ ਗਤੀਵਿਧੀਆਂ …
Read More »