Thursday, April 30, 2026

Monthly Archives: June 2022

ਅੰਮ੍ਰਿਤਸਰ ਵਿਖੇ 30 ਜੂਨ ਤੋਂ ਲੱਗੇਗਾ ਕਰਾਫਟ ਬਾਜ਼ਾਰ – ਡਿਪਟੀ ਕਮਿਸ਼ਨਰ

ਦੇਸ਼ ਭਰ ’ਚੋਂ ਪਹੁੰਚਣਗੇ ਹਸਤਕਲਾ ਦੇ ਕਾਰੀਗਰ ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ) – ਸਥਾਨਕ ਰਣਜੀਤ ਐਵੀਨਿਊ ਸਥਿਤ ਪਾਇਟੈਕਸ ਮੈਦਾਨ ਵਿੱਚ 30 ਜੂਨ ਤੋਂ 10 ਜੁਲਾਈ ਤੱਕ ਕਰਾਫਟ ਬਾਜ਼ਾਰ ਲਗਾਇਆ ਜਾ ਰਿਹਾ ਹੈ, ਜਿਸ ਵਿੱਚ ਦੇਸ਼ ਭਰ ਤੋਂ ਵੱਖ-ਵੱਖ ਹਸਤਕਲਾ ਨਾਲ ਸਬੰਧਤ ਕਾਰੀਗਰ ਆਪਣੇ ਸਾਮਾਨ ਦੀ ਪ੍ਰਦਰਸ਼ਨੀ ਲਗਾਉਣਗੇ।ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਟੈਕਸਟਾਇਲ ਮੰਤਰਾਲੇ ਅਤੇ …

Read More »

ਮਾਤਾ ਆਗਿਆ ਕੌਰ ਨੂੰ ਸੇਜ਼ਲ ਅੱਖਾਂ ਨਾਲ ਅੰਤਿਮ ਵਿਦਾਇਗੀ

ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ) – ਭਾਈ ਘਨਈਆ ਮਿਸ਼ਨ ਸੇਵਾ ਸੋਸਾਇਟੀ ਦੇ ਚੇਅਰਮੈਨ ਭਾਈ ਮਨਜੀਤ ਸਿੰਘ ਦੀ ਧਰਮ ਪਤਨੀ ਮਾਤਾ ਆਗਿਆ ਕੌਰ ਉਹਨਾਂ ਦਾ ਬੀਤੀ ਰਾਤ ਦੇਹਾਂਤ ਹੋ ਗਿਆ।ਉਹ ਪਿੱਛਲੇ ਲੰਬੇ ਸਮੇਂ ਤੋਂ ਬੀਮਾਰ ਚੱਲ ਰਹੇ ਸਨ।70 ਵਰ੍ਹਿਆਂ ਦੇ ਮਾਤਾ ਆਗਿਆ ਕੌਰ ਪਿੱਛੇ ਭਰਿਆ ਪੂਰਾ ਪਰਿਵਾਰ ਛੱਡ ਗਏ ਹਨ, ਜਿਸ ਵਿੱਚ ਉਨਾਂ ਦੇ ਪਤੀ ਚੇਅਰਮੈਨ ਭਾਈ ਮਨਜੀਤ ਸਿੰਘ, ਪੁੱਤਰ ਫਤਿਹ …

Read More »

ਸੰਗਰੂਰ ‘ਚ ਵੋਟਾਂ ਦੀ ਗਿਣਤੀ ਲਈ ਸਾਰੇ ਪ੍ਰਬੰਧ ਮੁਕੰਮਲ – ਰਿਟਰਨਿੰਗ ਅਫ਼ਸਰ

ਸਵੇਰੇ 8-00 ਵਜੇ ਤੋਂ ਸ਼ੁਰੂ ਹੋਵੇਗੀ ਗਿਣਤੀ ਪ੍ਰਕਿਰਿਆ ਸੰਗਰੂਰ, 25 ਜੂਨ (ਜਗਸੀਰ ਲੌਂਗੋਵਾਲ) – ਸੰਗਰੂਰ ਲੋਕ ਸਭਾ ਹਲਕੇ ਦੀ ਬੀਤੀ 23 ਜੂਨ ਨੂੰ ਜ਼ਿਮਨੀ ਚੋਣ ਲਈ ਪਈਆਂ ਵੋਟਾਂ ਦੀ 26 ਜੂਨ ਦਿਨ ਐਤਵਾਰ ਨੂੰ ਹੋਣ ਵਾਲੀ ਗਿਣਤੀ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।ਲੋਕ ਸਭਾ ਹਲਕੇ `ਚ ਪੈਂਦੇ ਸੰਗਰੂਰ ਜ਼ਿਲ੍ਹੇ ਦੇ 5 ਵਿਧਾਨ ਸਭਾ ਹਲਕਿਆਂ ਦੇ …

Read More »

ਸਟੇਟ ਸੋਸ਼ਲ ਵੈਲਫੇਅਰ ਐਸੋਸੀਏਸ਼ਨ ਨੇ ਸਿਹਤ ਤੇ ਸਿੱਖਿਆ ਪ੍ਰਤੀ ਕੀਤਾ ਜਾਗਰੂਕ

ਸੰਗਰੂਰ, 25 ਜੂਨ (ਜਗਸੀਰ ਲੌਂਗੋਵਾਲ) – ਸਥਾਨਕ ਜ਼ਿਲ੍ਹਾ ਪੈਨਸ਼ਨਰ ਭਵਨ ਤਹਿਸੀਲ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਵਿਚੋਂ ਸੇਵਾ ਮੁਕਤ ਹੋਏ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਸਮਾਜ ਸੇਵੀ ਸੰਸਥਾ ਸਟੇਟ ਸੋਸ਼ਲ ਵੈਲਫੇਅਰ ਐਸੋਸੀਏਸ਼ਨ ਦੀ ਇੱਕ ਵਿਸ਼ਾਲ ਇਕੱਤਰਤਾ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਅਤੇ ਸੂਬਾਈ ਪੈਨਸ਼ਨਰ ਆਗੂ ਰਾਜ ਕੁਮਾਰ ਅਰੋੜਾ ਦੀ ਅਗਵਾਈ ਹੇਠ ਹੋਈ।                  ਉਨ੍ਹਾਂ ਨਾਲ ਪ੍ਰਧਾਨਗੀ …

Read More »

ਰਈਆ ਵਿਖੇ ਬਣ ਰਹੇ ਪੁੱਲ ਦੇ ਵਿਸਥਾਰ ਦੀ ਸੰਭਾਵਨਾ ਬਣੀ

ਨਿਤਿਨ ਗਡਕਰੀ ਨੇ ਭਾਜਪਾ ਵਫ਼ਦ ਨੂੰ ਦਿੱਤਾ ਭਰੋਸਾ ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ) – ਸਥਾਨਕ ਜੀ.ਟੀ ਰੋਡ ਰਈਆ ਵਿਖੇ ਉਸਾਰੀ ਅਧੀਨ ਪੁੱਲ ਦੇ ਵਿਸਥਾਰ ਦੀ ਪੂਰੀ ਸੰਭਾਵਨਾ ਨਜ਼ਰ ਆ ਰਹੀ ਹੈ।ਭਾਜਪਾ ਆਗੂ ਅਰਵਿੰਦ ਸ਼ਰਮਾ ਦੀ ਅਗਵਾਈ ਵਾਲੇ ਵਫ਼ਦ ਨੂੰ ਸੜਕ ਆਵਾਜਾਈ ਅਤੇ ਰਾਜ ਮਾਰਗ ਮੰਤਰੀ ਨਿਤਿਨ ਗਡਕਰੀ ਵਲੋਂ ਪੁੱਲ ਦੇ ਵਿਸਥਾਰ ਦਾ ਭਰੋਸਾ ਦਿੱਤਾ ਗਿਆ ਹੈ।ਮੀਡੀਆ ਨੂੰ ਜਾਰੀ ਬਿਆਨ ਅਨੁਸਾਰ …

Read More »

ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ‘ਤੇ ਗੁਰਮਤਿ ਸਮਾਗਮ

ਅੰਮ੍ਰਿਤਸਰ, 25 ਜੂਨ (ਜਗਦੀਪ ਸਿੰਘ ਸੱਗੂ) – ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਹਾਂਦੀਪ ਸਿੰਘ ਦੇ ਜਥੇ …

Read More »

Gurmat Samagam organised on martyrdom day of Baba Banda Singh Bahadar

Amritsar, June 25 (Punjab Post Bureau) – Shiromani Gurdwara Parbandhak Committee (SGPC) today organised a Gurmat Samagam (religious congregation) at Gurdwara Manji Sahib Diwan Hall in Amritsar on the occasion of martyrdom day of Baba Banda Singh Bahadar, the great General of the Sikh Qaum (nation).                 After the bhog (concluding ceremony) of …

Read More »

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਅਗਨੀਪੱਥ ਦੇ ਵਿਰੋਧ ‘ਚ ਰਾਸ਼ਟਰਪਤੀ ਦੇ ਨਾਮ ਦਿੱਤਾ ਮੰਗ ਪੱਤਰ

ਅੰਮ੍ਰਿਤਸਰ, 24 ਜੂਨ (ਸੁਖਬੀਰ ਸਿੰਘ) – ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਅੱਜ ਅੰਮ੍ਰਿਤਸਰ ਦੀਆਂ ਸਰਗਰਮ ਕਿਸਾਨ ਜਥੇਬੰਦੀਆਂ ਨੇ ਜੀ.ਏ ਅੰਮ੍ਰਿਤਸਰ ਨੂੰ ਅਗਨੀਪੱਥ ਦੇ ਵਿਰੋਧ ਵਿੱਚ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਦਿੱਤਾ।ਇਹਨਾਂ ਜਥੇਬੰਦੀਆਂ ਦੀ ਅਗਵਾਈ ਰਤਨ ਸਿੰਘ ਰੰਧਾਵਾ ਜਮਹੂਰੀ ਕਿਸਾਨ ਸਭਾ, ਬਲਕਾਰ ਸਿੰਘ ਦੁਧਾਲਾ ਕੁੱਲ ਹਿੰਦ ਕਿਸਾਨ ਸਭਾ, ਜਤਿੰਦਰ ਸਿੰਘ ਛੀਨਾ ਕਿਰਤੀ ਕਿਸਾਨ ਯੂਨੀਅਨ ਤੇ ਬਲਬੀਰ ਸਿੰਘ ਝਾਮਕਾ ਪੰਜਾਬ ਕਿਸਾਨ …

Read More »

ਜਿਲ੍ਹਾ ਪਠਾਨਕੋਟ ਵਿਖੇ ਕੁੱਲ 51 ਈ ਵਾਹਣ ਸੁਵਿਧਾ ਕੇਂਦਰ ਸਥਾਪਿਤ ਕੀਤੇ ਜਾਣਗੇ

ਪਠਾਨਕੋਟ, 24 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਪੰਜਾਬ ਵਿੱਚ ਕੁੱਲ 2000 ਈ ਵਾਹਣ ਸੁਵਿਧਾ ਕੇਂਦਰ ਸਥਾਪਿਤ ਕੀਤੇ ਸਥਾਪਿਤ ਕੀਤੇ ਜਾ ਰਹੇ ਹਨ।ਰੋਜਗਾਰ ਅਫਸਰ ਨੇ ਦੱਸਿਆ ਕਿ ਜਿਲ੍ਹਾ ਪਠਾਨਕੋਟ ਵਿਖੇ ਕੁੱਲ 51 ਈ ਵਾਹਣ ਸੁਵਿਧਾ ਕੇਂਦਰ (ਫੂਛ ਛੲਨਟੲਰਸ) ਸਥਾਪਿਤ ਕੀਤੇ ਜਾ ਰਹੇ ਹਨ।ਜਿਹੜੇ ਪ੍ਰਾਰਥੀ ਆਪਣਾ ਸਵੈ-ਰੋਜ਼ਗਾਰ ਕਰਨ ਦੇ ਚਾਹਵਾਨ ਹਨ, ਉਹ ਆਪਣਾ 51 ਈ ਵਾਹਣ ਸੁਵਿਧਾ ਕੇਂਦਰ ਖੋਲਣ …

Read More »

ਕਿਸਾਨ ਮਜ਼ਦੂਰ ਜਥੇਬੰਦੀ ਨੇ ਅਗਨੀਪਥ ਯੋਜਨਾ ਖਿਲਾਫ ਫੂਕੇ ਮੋਦੀ ਸਰਕਾਰ ਦੇ ਪੁੱਤਲੇ

ਨੌਜਵਾਨ ਵਿਰੋਧੀ ਅਗਨੀਪਥ ਯੋਜਨਾ ਤੁਰੰਤ ਵਾਪਸ ਲੈਣ ਦੀ ਕੀਤੀ ਮੰਗ ਅੰਮ੍ਰਿਤਸਰ, 24 ਜੂਨ (ਸੁਖਬੀਰ ਸਿੰਘ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਨੌਜਵਾਨ ਵਿਰੋਧੀ ਅਗਨੀਪਥ ਯੋਜਨਾ ਦੇ ਖਿਲਾਫ ਅੱਜ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਵਿੱਚ ਮੋਦੀ ਸਰਕਾਰ ਦੇ ਪੁੱਤਲੇ ਫੂਕੇ ਗਏ।ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਸੂਬਾ ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ ਤੇ ਰਣਜੀਤ ਸਿੰਘ ਕਲੇਰਬਾਲਾ ਦੀ ਅਗਵਾਈ ਹੇਠ …

Read More »