ਪਠਾਨਕੋਟ, 23 ਜੂਨ (ਪੰਜਾਬ ਪੋਸਟ ਬਿਊਰੋ) – ਪਿਛਲੇ ਤਿੰਨ ਦਿਨ੍ਹਾਂ ਤੋਂ ਸੈਂਟਰ ਦੀ ਇੱਕ ਵਿਸ਼ੇਸ਼ ਟੀਮ ਨੇ ਜਲ ਸ਼ਕਤੀ ਅਭਿਆਨ ਅਧੀਨ ਜਿਲ੍ਹਾ ਪਠਾਨਕੋਟ ਦਾ ਦੋਰਾ ਕੀਤਾ ਅਤੇ ਜਿਲ੍ਹੇ ਦੇ ਵੱਖ-ਵੱਖ ਖੇਤਰਾਂ ‘ਚ ਪਹੁੰਚ ਕੇ ਪ੍ਰੋਜੈਕਟਾਂ ਦੀ ਜਾਣਕਾਰੀ ਪ੍ਰਾਪਤ ਕੀਤੀ।ਸੈਂਟਰ ਵਲੋਂ ਜਲ ਸ਼ਕਤੀ ਅਭਿਆਨ ਅਧੀਨ (ਆਈ.ਆਰ.ਟੀ.ਐਸ ਬੈਚ-2006) ਡਾਇਰੈਕਟਰ ਨੀਤੀ ਆਯੋਗ ਸੈਂਟਰ ਨੋਡਲ ਅਫਸਰ ਪਠਾਨਕੋਟ ਸ੍ਰੀਮਤੀ ਜਾਗ੍ਰਤੀ ਰੋਹਿਤ ਸਿੰਗਲਾ, ਟੈਕਨੀਕਲ ਰਿਸਰਚ ਅਧਿਕਾਰੀ …
Read More »Monthly Archives: June 2022
ਖਾਲਸਾ ਕਾਲਜ ਗਵਰਨਿੰਗ ਕੌਂਸਲ ਸੰਸਥਾਵਾਂ ਵਲੋਂ ਅੰਤਰਰਾਸ਼ਟਰੀ ਯੋਗ ਦਿਵਸ ਨੂੰ ਸਮਰਪਿਤ ਸੈਮੀਨਾਰ
ਅੰਮ੍ਰਿਤਸਰ, 23 ਜੂਨ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਆਉਂਦੀਆਂ ਵਿੱਦਿਅਕ ਸੰਸਥਾਵਾਂ ਖ਼ਾਲਸਾ ਕਾਲਜ, ਖ਼ਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜ਼ੀ ਰਣਜੀਤ ਐਵੀਨਿਊ ਅਤੇ ਖ਼ਾਲਸਾ ਕਾਲਜ ਵੂਮੈਨ ਵਿਖੇ ਵਿਸ਼ਵ ਦੀ ਹਰ ਰੂਹ ਨੂੰ ਸ਼ਾਂਤੀ, ਸਦਭਾਵਨਾ, ਖੁਸ਼ਹਾਲੀ ਅਤੇ ਸਫਲਤਾ ਪ੍ਰਦਾਨ ਕਰਨ ਲਈ ਦੇ ਮਕਸਦ ਤਹਿਤ ਅੰਤਰਰਾਸ਼ਟਰੀ ਯੋਗ ਦਿਵਸ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ।ਖ਼ਾਲਸਾ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਅਤੇ ਇੰਜ਼ੀਨੀਅਰਿੰਗ ਕਾਲਜ …
Read More »ਪੱਤਰਕਾਰ ਸੁਖਪਾਲ ਦੌਸ਼ੜ ਨੂੰ ਗਹਿਰਾ ਸਦਮਾ- ਵੱਡੇ ਭਰਾ ਦਾ ਦੇਹਾਂਤ
ਸੰਗਰੂਰ, 23 ਜੂਨ (ਜਗਸੀਰ ਲੌਂਗੋਵਾਲ) – ਸਥਾਨਕ ਕਸਬੇ ਤੋਂ ਸੀਨੀਅਰ ਪੱਤਰਕਾਰ ਸੁਖਪਾਲ ਸਿੰਘ ਦਸੌੜ ਅਤੇ ਮੋਰਿੰਡਾ ਤੋਂ ਪੱਤਰਕਾਰ ਰਾਜ ਕੁਮਾਰ ਦਸੌੜ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਇਨ੍ਹਾਂ ਦੇ ਵੱਡੇ ਭਰਾ ਕਮਲਜੀਤ ਸਿੰਘ ਉਰਫ ਭੀਮ ਲਹਿਰਾਗਾਗਾ ਦਾ ਦੇਹਾਂਤ ਹੋ ਗਿਆ।ਉਨ੍ਹਾਂ ਦਾ ਸਸਕਾਰ ਅੱਜ ਰਾਮਬਾਗ ਲਹਿਰਾਗਾਗਾ ਵਿਖੇ ਕੀਤਾ ਜਾਵੇਗਾ।ਇਸ ਗਮ ਦੀ ਘੜੀ ‘ਚ ਹੋਰਨਾਂ ਤੋਂ ਇਲਾਵਾ ਲੌਂਗੋਵਾਲ ਦੇ ਪੱਤਰਕਾਰ ਭਾਈਚਾਰੇ …
Read More »ਪਿੰਡ ਤਕੀਪੁਰ ਵਿਖੇ ਦਿਖੀ ਭਾਈਚਾਰਕ ਸਾਂਝ- ਨਹੀਂ ਲਗਾਇਆ ਕਿਸੇ ਵੀ ਪਾਰਟੀ ਦਾ ਬੂਥ
ਸੰਗਰੂਰ, 23 ਜੂਨ (ਜਗਸੀਰ ਲੌਂਗੋਵਾਲ) – ਲੋਕ ਸਭਾ ਹਲਕਾ ਸੰਗਰੂਰ ਦੀ ਅੱਜ ਹੋਈ ਜ਼ਿਮਨੀ ਚੋਣ ਮੌਕੇ ਵਿਧਾਨ ਸਭਾ ਹਲਕਾ ਸੁਨਾਮ ਅਧੀਨ ਪੈਂਦੇ ਪਿੰਡ ਤਕੀਪੁਰ ਵਿਖੇ ਪਿੰਡ ਵਾਸੀਆਂ ਵਲੋਂ ਭਾਈਚਾਰਕ ਸਾਂਝ ਬਰਕਰਾਰ ਰੱਖਣ ਅਤੇ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਕਿਸੇ ਵੀ ਪਾਰਟੀ ਦਾ ਬੂਥ ਨਹੀਂ ਲਗਾਇਆ।ਜ਼ਿਕਰਯੋਗ ਹੈ ਕਿ ਕੁੱਝ ਸਮਾਂ ਪਹਿਲਾਂ ਹੋਈਆਂ ਵਿਧਾਨ ਸਭਾ ਚੋਣਾਂ ਸਮੇਂ ਵੀ ਇਸ ਪਿੰਡ ਵਿੱਚ ਕਿਸੇ …
Read More »ਦੁਕਾਨਦਾਰ ਨੂੰ ਮੁਆਵਜ਼ਾ ਦਿਵਾਉਣ ਲਈ ਵਿਧਾਇਕ ਅਰੋੜਾ ਨੂੰ ਸੌਂਪਿਆ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ
ਸੰਗਰੂਰ, 23 ਜੂਨ (ਜਗਸੀਰ ਲੌਂਗੋਵਾਲ) – ਸਥਾਨਕ ਗਣਪਤੀ ਫੈਸ਼ਨਵੀਅਰ ਦੇ ਸ਼ੋਅ ਰੂਮ ਨੂੰ ਲੱਗੀ ਭਿਆਨਕ ਅੱਗ ਕਾਰਨ ਦੁਕਾਨਦਾਰ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ।ਮੰਡੀ ਅਤੇ ਸ਼ਹਿਰ ਦੇ ਦਰਜ਼ਨਾਂ ਵਪਾਰੀਆਂ ਅਤੇ ਹੋਰਾਂ ਨੇ ਸਥਾਨਕ ਵਿਧਾਇਕ ਅਮਨ ਅਰੋੜਾ ਰਾਹੀਂ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜਿਆ ਹੈ।ਜਿਸ ਵਿੱਚ ਲਿਖਿਆ ਹੈ ਕਿ ਸ਼ੋਅਰੂਮ ਦੇ ਨਾਲ ਉਨ੍ਹਾਂ ਦੀ ਰਿਹਾਇਸ਼ ਦਾ ਵੀ ਭਾਰੀ ਨੁਕਸਾਨ ਹੋਇਆ …
Read More »ਸੰਗਰੂਰ ਦੀ ਲੋਕ ਸਭਾ ਜ਼ਿਮਨੀ ਚੋਣ ਅਮਨ ਅਮਾਨ ਨਾਲ ਸੰਪਨ
ਸੰਗਰੂਰ, 23 ਜੂਨ (ਜਗਸੀਰ ਲੌਂਗੋਵਾਲ) – ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਅੱਜ ਅਮਨ ਅਮਾਨ ਨਾਲ ਨੇਪਰੇ ਚੜ੍ਹ ਗਈ।ਜ਼ਿਆਦਾ ਗਰਮੀ ਅਤੇ ਝੋਨਾ ਲਗਾਉਣ ਦਾ ਸੀਜ਼ਨ ਹੋਣ ਕਰਕੇ ਇਸ ਵਾਰ ਵੋਟਰਾਂ ਵਿੱਚ ਚੋਣ ਸਬੰਧੀ ਉਤਸ਼ਾਹ ਬਹੁਤ ਘੱਟ ਪਾਇਆ ਗਿਆ ਅਤੇ ਪੋਲਿੰਗ ਬੂਥਾਂ ਤੇ ਵੋਟਰਾਂ ਦੀ ਆਮਦ ਘੱਟ ਰਹੀ। ਜ਼ਿਕਰਯੋਗ ਹੈ ਕਿ ਲੋਕ ਸਭਾ ਹਲਕਾ ਸੰਗਰੂਰ ਆਮ ਆਦਮੀ ਪਾਰਟੀ ਦਾ ਗੜ੍ਹ …
Read More »ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੁੱਤਰ ਸਮੇਤ ਪਾਈ ਵੋਟ
ਸੰਗਰੂਰ, 23 ਜੂਨ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਉਨ੍ਹਾਂ ਦੇ ਬੇਟੇ ਕਾਕਾ ਨਵਇੰਦਰਪ੍ਰੀਤ ਸਿੰਘ ਕਸਬਾ ਲੌਂਗੋਵਾਲ ਵਿਖੇ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਤੋਂ ਬਾਅਦ ਖ਼ੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ।
Read More »ਜ਼ਿਮਨੀ ਚੋਣ ਦੌਰਾਨ ਡਟੇ ਰਹੇ ਬੀ.ਐਲ.ਓ ਅਤੇ ਵੱਖ-ਵੱਖ ਪਾਰਟੀਆਂ ਦੇ ਪੋਲਿੰਗ ਏਜੰਟ
ਸੰਗਰੂਰ, 23 ਜੂਨ (ਜਗਸੀਰ ਲੌਂਗੋਵਾਲ) – ਲੋਕ ਸਭਾ ਸੰਗਰੂਰ ਦੀ ਜ਼ਿਮਨੀ ਚੋਣ ਦੌਰਾਨ ਨਗਰ ਕੌਂਸਲ ਦਫਤਰ ਵਿਖੇ ਡਿਊਟੀ ਨਿਭਾਉਂਦੇ ਹੋਏ ਬੀ.ਐਲ.ਓ ਅਤੇ ਵੱਖ-ਵੱਖ ਪਾਰਟੀਆਂ ਦੇ ਪੋਲਿੰਗ ਏਜੰਟ।
Read More »ਭਾਜਪਾ ਬੂਥ ‘ਤੇ ਡਟੇ ਭਾਜਪਾ ਮੰਡਲ ਲੌਂਗੋਵਾਲ ਪ੍ਰਧਾਨ ਰਤਨ ਕੁਮਾਰ
ਸੰਗਰੂਰ, 23 ਜੂਨ (ਜਗਸੀਰ ਲੌਂਗੋਵਾਲ) – ਲੋਕ ਸਭਾ ਸੰਗਰੂਰ ਦੀ ਜ਼ਿਮਨੀ ਚੋਣ ਸਬੰਧੀ ਕਸਬਾ ਲੌਂਗੋਵਾਲ ਵਿਖੇ ਭਾਜਪਾ ਦੇ ਬੂਥ ‘ਤੇ ਬੈਠੇ ਭਾਜਪਾ ਮੰਡਲ ਲੌਂਗੋਵਾਲ ਦੇ ਪ੍ਰਧਾਨ ਰਤਨ ਕੁਮਾਰ ਅਤੇ ਹੋਰ ਆਗੂ।
Read More »ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ ਸ਼ਲਾਘਾਯੋਗ ਕਦਮ – ਹਰਪ੍ਰੀਤ ਕੌਰ ਧੂਰੀ
ਬੇਰੁਜ਼ਗਾਰਾਂ ਨੂੰ ਮਿਲਣਗੇ ਰੁਜ਼ਗਾਰ ਦੇ ਮੌਕੇ ਸੰਗਰੂਰ, 23 ਜੂਨ (ਜਗਸੀਰ ਲੌਂਗੋਵਾਲ) – ਨਾਰੀ ਏਕਤਾ ਜ਼ਬਰ ਵਿਰੋਧੀ ਫਰੰਟ ਦੀ ਸੂਬਾ ਪ੍ਰਧਾਨ ਹਰਪ੍ਰੀਤ ਕੌਰ ਧੂਰੀ ਦੀ ਅਗਵਾਈ ਹੇਠ ਫਰੰਟ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ।ਜਿਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਫਰੰਟ ਦੀ ਸੂਬਾ ਪ੍ਰਧਾਨ ਬੀਬੀ ਹਰਪ੍ਰੀਤ ਕੌਰ ਧੂਰੀ ਨੇ ਕਿਹਾ ਕਿ ਕੇਦਰ ਸਰਕਾਰ ਵਲੋਂ ਫੌਜੀ ਭਰਤੀ ਦੀ ਨਵੀਂ ਅਗਨੀਪੱਥ ਯੋਜਨਾ ਇੱਕ ਸ਼ਲਾਘਾਯੋਗ ਕਦਮ …
Read More »
Punjab Post Daily Online Newspaper & Print Media