Wednesday, July 24, 2024

Daily Archives: July 1, 2022

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਖੇ ਆਯੋਜਿਤ ਕੀਤਾ ‘ਕਹਾਣੀ ਦਰਬਾਰ’

ਅੰਮ੍ਰਿਤਸਰ, 1 ਜੁਲਾਈ (ਜਗਦੀਪ ਸਿੰਘ ਸੱਗੂ) – ਸਥਾਨਕ ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ਭਾਸ਼ਾ ਵਿਭਾਗ ਪੰਜਾਬ ਅਤੇ ਭਾਸ਼ਾ ਮੰਚ ਪੋਸਟ ਗਰੈਜੂਏਟ ਵਿਭਾਗ ਪੰਜਾਬੀ ਵੱਲੋਂ ‘ਹੱਸਦਾ ਪੰਜਾਬ ਮੇਰਾ ਖੁਆਬ’ ਦੇ ਅੰਤਰਗਤ ‘ਕਹਾਣੀ ਦਰਬਾਰ’ ਦਾੲ ਆਯੋਜਨ ਕੀਤਾ ਗਿਆ।ਪੰਜਾਬ ਵਿਚ ਪਹਿਲੀ ਵਾਰ ਕਰਵਾਏ ਗਏ ਅਜਿਹੇ ਕਹਾਣੀ ਦਰਬਾਰ ਦੇ ਮੁੱਖ ਮਹਿਮਾਨ ਸ਼੍ਰੋਮਣੀ ਬਾਲ ਸਾਹਿਤਕਾਰ ਡਾ. ਕੁਲਬੀਰ ਸਿੰਘ ਸੂਰੀ ਤੇ ਉਹਨਾਂ ਦੀ ਸੁਪਤਨੀ ਸ਼੍ਰੀਮਤੀ ਗੁਰਿੰਦਰ …

Read More »

ਵਿਸ਼ਵ ਖੂਨਦਾਨੀ ਮਹੀਨੇ ਤਹਿਤ ਖੂਨਦਾਨ ਕਰਕੇ ਮਨਾਇਆ ਜਨਮ ਦਿਨ

ਸੰਗਰੂਰ, 1 ਜੁਲਾਈ (ਜਗਸੀਰ ਲੌਂਗੋਵਾਲ ) – ਜੀਵਨ ਆਸ਼ਾ ਵੈਲਫ਼ੇਅਰ ਸੁਸਾਇਟੀ ਵਲੋਂ ਵਿਸ਼ਵ ਖੂਨਦਾਨੀ ਮਹੀਨੇ ਤਹਿਤ ਬਲੱਡ ਬੈਂਕ ਸਿਵਲ ਹਸਪਤਾਲ ਵਿਖੇ ਸੰਖੇਪ ਸਮਾਗਮ ਜਿਲ੍ਹਾ ਪ੍ਰਸ਼ਾਸ਼ਨ ਅਤੇ ਡਾ. ਪਰਮਿੰਦਰ ਕੌਰ ਸਿਵਲ ਸਰਜਨ, ਡਾ. ਬਲਜੀਤ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਕੀਤਾ ਗਿਆ।ਖੂਨਦਾਨ ਕਰਨ ਵਾਲਿਆਂ ਵਿੱਚ ਵੈਲਫ਼ੇਅਰ ਸੁਸਾਇਟੀ ਦੇ ਵਿਕਰਮਜੀਤ ਸਿੰਘ ਨੇ ਆਪਣਾ ਜਨਮ ਦਿਨ ਖੂਨਦਾਨ ਕਰਕੇ ਮਨਾਇਆ।ਲਾਈਫ ਗਾਰਡ ਇੰਸਟੀਚਿਊਟ …

Read More »

ਡੀ.ਏ.ਵੀ ਪਬਲਿਕ ਸਕੂਲ ਦੀ ਵਿਦਿਆਰਥੀਣ ਨੂੰ ਮਿਲਿਆ ਕੇ.ਵੀ.ਪੀ.ਵਾਈ ਵਜੀਫਾ

ਅੰਮ੍ਰਿਤਸਰ, 1 ਜੁਲਾਈ (ਜਗਦੀਪ ਸਿੰਘ ਸੱਗੂ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੀ ਵਿਦਿਆਰਥਣ ਭਵਰੀਤ ਕੌਰ (ਜਮਾਤ ਬਾਰ੍ਹਵੀ੍, ਸਾਇੰਸ) ਨੇ ਸਖ਼ਤ ਮਿਹਨਤ ਕਰਕੇ ਕੇ.ਵੀ.ਪੀ.ਵਾਈ (KVPY) ਵਜੀਫਾ ਜਿੱਤ ਕੇ ਸਕੂਲ ਦੇ ਲਈ ਇੱਕ ਵੱਡੀ ਉਪਲਬੱਧੀ ਹਾਸਲ ਕੀਤੀ।ਭਾਰਤ ਸਰਕਾਰ ਦੇ ਵਿਗਿਆਨ ਅਤੇ ਤਕਨੀਕੀ ਵਿਭਾਗ ਦੁਆਰਾ ਕਿਸ਼ੋਰ ਵਿਗਿਆਨਕ ਪ੍ਰੋਤਸਾਹਨ ਯੋਜਨਾ ਕੇ.ਵੀ.ਪੀ.ਵਾਈ ਦਾ ਪ੍ਰਬੰਧ ਕਰਵਾਇਆ ਗਿਆ।ਜਿਸ ਦਾ ਮੁੱਖ ਉਦੇਸ਼ ਵੱਧ ਤੋਂ ਵੱਧ ਵਿਦਿਆਰਥੀ …

Read More »

ਐਸ.ਡੀ.ਐਮ ਵਲੋਂ ਕਰਾਫਟ ਬਾਜ਼ਾਰ ਮੇਲੇ ਦਾ ਉਦਘਾਟਨ, 10 ਜੁਲਾਈ ਤੱਕ ਚੱਲੇਗਾ ਮੇਲਾ

ਅੰਮ੍ਰਿਤਸਰ, 1 ਜੁਲਾਈ (ਸੁਖਬੀਰ ਸਿੰਘ) – ਸਥਾਨਕ ਪਾਇਟੈਕਸ ਮੈਦਾਨ ਰਣਜੀਤ ਐਵੀਨਿਊ ਵਿਖੇ ਅੱਜ ਐਸ.ਡੀ.ਐਮ ਅੰਮ੍ਰਿਤਸਰ-2 ਹਰਪ੍ਰੀਤ ਸਿੰਘ ਵਲੋਂ ਕਰਾਫਟ ਬਾਜ਼ਾਰ ਮੇਲੇ ਦਾ ਉਦਘਾਟਨ ਕੀਤਾ ਗਿਆ।ਉਨਾਂ ਨੇੇ ਵੱਖ-ਵੱਖ ਸਟਾਲਾਂ ‘ਤੇ ਜਾ ਕੇ ਕੱਪੜਾ, ਲੋਹਾ, ਪੱਥਰ, ਬਾਂਸ, ਜੂਟ, ਧਾਗਾ, ਕੱਚ ਆਦਿ ਦੀ ਵਰਤੋਂ ਨਾਲ ਕਾਰੀਗਰਾਂ ਦੁਆਰਾ ਹੱਥਾਂ ਨਾਲ ਤਿਆਰ ਕੀਤੇ ਗਏ ਬਹੁਮੁੱਲੇ ਸਾਮਾਨ ਨੂੰ ਦੇਖਿਆ।               …

Read More »

ਸਵੈ-ਰੋਜਗਾਰ ਕੋਰਸਾਂ ਦੇ ਦਾਖਲੇ ‘ਚ 15 ਜੁਲਾਈ 2022 ਤੱਕ ਵਾਧਾ

ਅੰਮ੍ਰਿਤਸਰ, 1 ਜੁਲਾਈ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਸੈਸ਼ਨ 2022-23 ਲਈ ਕੋਰਸਾਂ/ਡਿਪਲੋਮਿਆਂ ਵਿੱਚ ਦਾਖਲਾ ਲੈਣ ਲਈ 15 ਜੁਲਾਈ ਤਕ ਵਾਧਾ ਕੀਤਾ ਗਿਆ ਹੈ।                 ਡਾ. ਸਰੋਜ ਬਾਲਾ ਡਾਇਰੈਕਟਰ ਨੇ ਦੱਸਿਆ ਕਿ ਇਕ ਸਾਲ ਦੇ ਡਿਪਲੋਮਾ/ਸਰਟੀਫਿਕੇਟ ਕੋਰਸ ਵਿੱਚ ਸਰਟੀਫਿਕੇਟ ਕੋਰਸ ਇਨ ਅਪੈਰਲ ਡਿਜ਼ਾਈਨਿੰਗ, ਡਿਪਲੋਮਾ ਇੰਨ ਫੈਸ਼ਨ ਡਿਜ਼ਾਈਨਿੰਗ; ਡਿਪਲੋਮਾ …

Read More »

ਐਪਰਲ ਐਂਡ ਟੈਕਸਟਾਈਲ ਤਕਨਾਲੋਜੀ ਵਲੋਂ ਲੋਗੋ ਡਿਜ਼ਾਈਨ ਮੁਕਾਬਲੇ ਦਾ ਆਯੋਜਨ

ਅੰਮ੍ਰਿਤਸਰ, 1 ਜੁਲਾਈ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਐਪਰਲ ਐਂਡ ਟੈਕਸਟਾਈਲ ਟੈਕਨਾਲੋਜੀ ਵਿਭਾਗ ਵੱਲੋਂ ਲੋਗੋ ਡਿਜ਼ਾਈਨ ਮੁਕਾਬਲਾ ਕਰਵਾਇਆ ਗਿਆ।ਪੰਜਾਬ, ਚੰਡੀਗੜ੍ਹ, ਹਰਿਆਣਾ ਅਤੇ ਯੂ.ਪੀ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਅਤੇ ਕਾਲਜਾਂ ਦੇ ਅੰਡਰ ਗਰੈਜੂਏਟ ਅਤੇ ਪੋਸਟ ਗਰੈਜੂਏਟ ਵਿਦਿਆਰਥੀਆਂ ਨੇ ਇਸ ਲੋਗੋ ਡਿਜ਼ਾਈਨ ਮੁਕਾਬਲੇ ਵਿੱਚ ਭਾਗ ਲਿਆ।               ਵਿਭਾਗ ਦੇ ਮੁਖੀ ਪ੍ਰੋ. ਸੁਖਪ੍ਰੀਤ ਸਿੰਘ ਨੇ ਦੱਸਿਆ …

Read More »

3704 ਅਧਿਆਪਕ ਯੂਨੀਅਨ ਆਗੂਆਂ ਵਲੋਂ ਮੁੱਖ ਮੰਤਰੀ ਦੇ ਡਿਪਟੀ ਪ੍ਰਮੁੱਖ ਸਕੱਤਰ ਨਾਲ਼ ਮੀਟਿੰਗ

ਸੰਗਰੂਰ, 1 ਜੁਲਾਈ (ਜਗਸੀਰ ਲੌਂਗੋਵਾਲ) – ਪਿਛਲੇ ਦਿਨੀ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਪ੍ਰਦਰਸ਼ਨ ਕਰਨ ਵਾਲੀਆਂ ਜਥੇਬੰਦੀਆਂ ਨੂੰ ਪੰਜਾਬ ਸਰਕਾਰ ਵਲੋਂ 28 ਜੂਨ ਨੂੰ ਡਿਪਟੀ ਪ੍ਰਮੁੱਖ ਸਕੱਤਰ ਮੁੱਖ ਮੰਤਰੀ ਪੰਜਾਬ ਨਾਲ਼ ਮੀਟਿੰਗ ਦਾ ਸਮਾਂ ਦਿੱਤਾ ਗਿਆ ਸੀ।ਬੇਸ਼ੱਕ ਮੀਟਿੰਗ ਲਾਰਾ ਬਣੀ ਤੇ ਦਰਜ਼ਨ ਦੇ ਕਰੀਬ ਜਥੇਬੰਦੀਆਂ ਆਗੂ ਸਾਰਾ ਦਿਨ ਮੁੱਖ ਮੰਤਰੀ ਨਿਵਾਸ ਦੇ ਬਾਹਰ ਮੀਟਿੰਗ ਵਾਸਤੇ ਇੰਤਜ਼ਾਰ ਕਰਦੇ ਰਹੇ।ਆਖ਼ਰ …

Read More »

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਸਿੰਗਲ ਯੂਜ਼ ਪਲਾਸਟਿਕ ‘ਤੇ ਰੋਕ

ਕਪੂਰਥਲਾ, 1 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਪਟਿਆਲਾ ਵਲੋਂ ਜਾਰੀ ਹੁਕਮ ਅਨੁਸਾਰ ਸ਼ਹਿਰ ਦੀ ਸਾਫ ਸਫਾਈ ਅਤੇ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਤੇ ਕੂੜੇ ਦੇ ਵਧ ਰਹੇ ਢੇਰ ਦੇ ਦੂਸ਼ਿਤ ਪ੍ਰਭਾਵਾਂ ਨੂੰ ਰੋਕਣ ਦੇ ਲਈ ਇੱਕ ਵਾਰ ਵਰਤੋਂ ਵਿੱਚ ਆਉਣ ਵਾਲੇ ਡਿਸਪੋਜ਼ਲ/ਪਲਾਸਟਿਕ ‘ਤੇ 1 ਜੁਲਾਈ 2022 ਤੋਂ ਰੋਕ ਲਗਾ ਦਿੱਤੀ ਗਈ ਹੈ।         …

Read More »

ਖ਼ਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਦਾ 12ਵੀਂ ਪ੍ਰੀਖਿਆ ’ਚ ਨਤੀਜਾ ਸ਼ਾਨਦਾਰ

ਅੰਮ੍ਰਿਤਸਰ, 1 ਜੁਲਾਈ (ਖੁਰਮਣੀਆਂ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜ਼ਿਆਂ ’ਚ ਖ਼ਾਲਸਾ ਕਾਲਜ ਚਵਿੰਡਾ ਦੇਵੀ ਦੀ ਵਿਦਿਆਰਥਣ ਕੰਵਲਜੀਤ ਕੌਰ ਨੇ 95.4 ਅਤੇ ਮਨਦੀਪ ਕੌਰ ਨੇ 95 ਫ਼ੀਸਦੀ ਸ਼ਾਨਦਾਰ ਅੰਕ ਹਾਸਲ ਕੀਤਾ ਹੈ।                 ਇਸ ਸ਼ਾਨਦਾਰ ਸਫਲਤਾ ‘ਤੇ ਖੁਸ਼ੀ ਦਾ ਇਜਹਾਰ ਕਰਦਿਆਂ ਪ੍ਰਿੰਸੀਪਲ ਪ੍ਰੋ: ਗੁਰਦੇਵ ਸਿੰਘ ਨੇ ਕਿਹਾ …

Read More »

ਗਲੀਆਂ ਵਿੱਚ ਗੈਰ ਕਾਨੂੰਨੀ ਢੰਗ ਨਾਲ ਸਰਕਾਰੀ ਸੜਕਾਂ ‘ਤੇ ਲੱਗੇ ਲੋਹੇ ਦੇ ਗੇਟ ਹਟਾਏ

ਅੰਮ੍ਰਿਤਸਰ, 1 ਜੁਲਾਈ (ਸੁਖਬੀਰ ਸਿੰਘ) – ਅੰਮ੍ਰਿਤਸਰ ਨਗਰ ਨਿਗਮ ਸੰਯੁਕਤ ਕਮਿਸ਼ਨਰ ਦੇ ਹੁਕਮਾਂ ਅਨੁਸਾਰ ਮੁਹੱਲਾ ਵਿਕਾਸ ਕਮੇਟੀ ਅਜੀਤ ਨਗਰ ਸੁਲਤਾਨਵਿੰਡ ਰੋਡ ਦੀ ਸ਼ਿਕਾਇਤ ‘ਤੇ ਕੀਤੀ ਗਈ ਕਾਰਵਾਈ ਤਹਿਤ ਵਾਰਡ ਨੰ 46 ਵਿਖੇ ਅਜੀਤ ਨਗਰ ਸੁਲਤਾਨਵਿੰਡ ਰੋਡ ਦੀਆਂ ਗਲੀਆਂ ਵਿੱਚ ਗੈਰ ਕਾਨੂੰਨੀ ਢੰਗ ਨਾਲ ਸਰਕਾਰੀ ਸੜਕਾਂ ਉਤੇ ਲੱਗੇ 6 ਲੋਹੇ ਦੇ ਗੇਟਾਂ ਨੂੰ ਅੱਜ ਸਵੇਰੇ ਦੋ ਡਿੱਚ ਮਸ਼ੀਨਾਂ ਦੀ ਮਦਦ ਨਾਲ …

Read More »