Saturday, July 27, 2024

Daily Archives: July 1, 2022

ਮਾਈਨਿੰਗ ਪਾਲਿਸੀ ਅਧੀਨ ਕਰਵਾਏ ਵਿਕਾਸ ਕਾਰਜ਼ਾਂ ਦੇ ਰੀਵਿਓ ਲਈ ਮੀਟਿੰਗ

ਪਠਾਨਕੋਟ, 1 ਜੁਲਾਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿਚ ਮਾਈਨਿੰਗ ਫੰਡਾਂ ਵਿਚੋਂ ਕਰਵਾਏ ਜਾ ਰਹੇ ਵਿਕਾਸ ਕਾਰਜ਼ਾਂ ਦਾ ਜਾਇਜ਼ਾ ਲੈਣ ਲਈ ਰੀਵਿਓ ਮੀਟਿੰਗ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ। ਜਿਸ ਦੀ ਪ੍ਰਧਾਨਗੀ ਡਿਪਟੀ ਕਮਿਸਨਰ ਹਰਬੀਰ ਸਿੰਘ ਨੇ ਕੀਤੀ।ਬਲਰਾਜ ਸਿੰਘ ਵਧੀਕ ਡਿਪਟੀ ਕਮਿਸਨਰ (ਵਿਕਾਸ), ਮੇਜਰ ਡਾ. ਸੁਮਿਤ ਮੁਧ ਸਹਾਇਕ ਕਮਿਸਨਰ ਜਰਨਲ, ਕਾਲਾ ਰਾਮ ਕਾਂਸਲ ਐਸ.ਡੀ.ਐਮ ਪਠਾਨਕੋਟ-ਧਾਰਕਲ੍ਹਾ ਅਤੇ ਹੋਰ ਵਿਭਾਗਾਂ ਦੇ ਜਿਲ੍ਹਾ …

Read More »

ਡੇਂਗੂ ਵਿਰੋਧੀ ਸਿਹਤ ਜਾਗਰੂਕਤਾ ਕੈਂਪ ਲਗਾਇਆ

ਸਮਰਾਲਾ, 1 ਜੁਲਾਈ (ਇੰਦਰਜੀਤ ਸਿੰਘ ਕੰਗ) – ਸਿਹਤ ਕੇਂਦਰ ਘਰਖਣਾ ਵਲੋਂ ਡਾ. ਰਵੀ ਦੱਤ ਐਸ.ਐਮ.ਓ ਮਾਨੂੰਪੁਰ ਦੀ ਯੋਗ ਅਗਵਾਈ ਅਤੇ ਸਿਵਲ ਸਰਜਨ ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਮਿਡਲ ਸਕੂਲ ਘਰਖਣਾ ਅਤੇ ਪਿੰਡ ਗੋਸਲਾਂ ਵਿਖੇ ਡੇਂਗੂ ਵਿਰੋਧੀ ਸਿਹਤ ਜਾਗਰੂਕਤਾ ਕੈਂਪ ਗਿਆ।ਸਿਹਤ ਇੰਸਪੈਕਟਰ ਮੋਹਨ ਸਿੰਘ ਨੇ ਦੱਸਿਆ ਕਿ ਇਹ ਬੁਖਾਰ ਮਾਦਾ ਏਡੀਜ਼ ਮੱਛਰ ਦੇ ਕੱਟਣ ਨਾਲ ਫੈਲਦਾ ਹੈ, ਜੋ ਸਾਫ ਖੜੇ੍ਹ …

Read More »

SGPC welcomes 11 Sikhs arrived from Afghanistan to India

Airfare paid, assurance of every possible support to Afghan Sikhs  Amritsar, July 1 (Punjab Post Bureau) – Shiromani Gurdwara Parbandhak Committee (SGPC) managed the airfare of 11 Afghan Sikhs, who arrived in India from Afghanistan on Thursday, due to recent terror attack on Gurdwara Sahib in Karte Parwan near Kabul and also assured them every possible support.       …

Read More »

ਅਫਗਾਨਿਸਤਾਨ ਤੋਂ ਭਾਰਤ ਪੁੱਜੇ 11 ਸਿੱਖਾਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਵਾਗਤ

ਹਵਾਈ ਸਫਰ ’ਤੇ ਆਇਆ ਖਰਚ ਕੀਤਾ ਅਦਾ, ਹਰ ਸੰਭਵ ਮੱਦਦ ਦਾ ਦਿੱਤਾ ਭਰੋਸਾ ਅੰਮ੍ਰਿਤਸਰ, 1 ਜੁਲਾਈ (ਪੰਜਾਬ ਪੋਸਟ ਬਿਊਰੋ) – ਬੀਤੇ ਦਿਨੀਂ ਹੋਏ ਅੱਤਵਾਦੀ ਹਮਲੇ ਕਾਰਨ ਅਫਗਾਨਿਸਤਾਨ ਤੋਂ ਅੱਜ ਭਾਰਤ ਪੁੱਜੇ 11 ਸਿੱਖਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਜਿਥੇ ਉਨ੍ਹਾਂ ਦੇ ਹਵਾਈ ਸਫਰ ਦਾ ਖਰਚ ਅਦਾ ਕੀਤਾ ਗਿਆ, ਉਥੇ ਹੀ ਦਿੱਲੀ ਹਵਾਈ ਅੱਡੇ ’ਤੇ ਉਚੇਚੇ ਤੌਰ ’ਤੇ ਪੁੱਜੇ ਸ਼੍ਰੋਮਣੀ ਕਮੇਟੀ ਮੈਂਬਰ …

Read More »

ਨੰਦਿਨੀ ਨੇ ਬਾਹਰਵੀਂ ਦੇ ਨਤੀਜੇ ‘ਚ ਹਾਸਲ ਕੀਤਾ ਅਹਿਮ ਸਥਾਨ

ਅੰਮ੍ਰਿਤਸਰ, 1 ਜੁਲਾਈ (ਸੁਖਬੀਰ ਸਿੰਘ) – ਬਾਹਰਵੀਂ ਸ਼ੈਸ਼ਨ 2021-22 ਦੇ ਨਤੀਜੇ ‘ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਹਣਾ ਸਿੰਘ ਰੋਡ ਅੰਮ੍ਰਿਤਸਰ ਦੀ ਵਿਦਿਆਰਥਣ ਨੰਦਿਨੀ ਸਪੁੱਤਰੀ ਸੰਜੀਵ ਪੁੰਜ ਨੇ ਵੋਕੇਸ਼ਨਲ ਸਟਰੀਮ ਦੇ ਟਰੇਡ ਬਿਜ਼ਨਸ ਐਂਡ ਕਾਮਰਸ ਗਰੁੱਪ ‘ਚੋਂ 500 ਵਿਚੋਂ 471 ਅੰਕ ਪ੍ਰਾਪਤ ਕਰ ਕੇ ਆਪਣੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।ਵਿਦਿਆਰਥਣ ਨੰਦਿਨੀ ਨੇ ਉਸਦੀ ਇਸ ਸਫਲਤਾ ‘ਚ ਪ੍ਰਿੰਸੀਪਲ ਸ਼੍ਰੀਮਤੀ ਮੋਨਿਕਾ ਦੀ …

Read More »