Saturday, July 20, 2024

Daily Archives: July 4, 2022

ਕੰਪਿਊਟਰ ਅਧਿਆਪਕਾਂ ਦੀਆਂ ਤਨਖਾਹਾਂ ਤੁਰੰਤ ਜਾਰੀ ਕਰੇ ਪੰਜਾਬ ਸਰਕਾਰ – ਡੀ.ਟੀ.ਐਫ

ਸੰਗਰੂਰ, 4 ਜੁਲਾਈ (ਜਗਸੀਰ ਲੌਂਗੋਵਾਲ) – ਡੀ.ਟੀ.ਐਫ ਦੇ ਜਿਲ੍ਹਾ ਪ੍ਰਧਾਨ ਬਲਵੀਰ ਲੌਂਗੋਵਾਲ ਤੇ ਸਕੱਤਰ ਹਰਭਗਵਾਨ ਗੁਰਨੇ ਨੇ ਸਾਂਝੇ ਤੌਰ ‘ਤੇ ਬਿਆਨ ਜਾਰੀ ਕਰਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਿੱਖਿਆ ਵਿਭਾਗ ਪੰਜਾਬ ਵਿੱਚ ਕੰਮ ਕਰ ਰਹੇ ਕੰਪਿਊਟਰ ਅਧਿਆਪਕਾਂ ਦੀਆਂ ਤਨਖਾਹਾਂ ਤੁਰੰਤ ਜਾਰੀ ਕੀਤੀਆਂ ਜਾਣ।              ਜਿਲ੍ਹਾ ਵਿੱਤ ਸਕੱਤਰ ਪਰਮਿੰਦਰ ਉਭਾਵਾਲ ਨੇ ਦੱਸਿਆ ਕਿ ਕੰਪਿਊਟਰ …

Read More »

ਡਿਊਟੀ ‘ਚ ਅਣਗਹਿਲੀ ਕਰਨ ਵਾਲੇ ਅਧਿਕਾਰੀ/ਕਰਮਚਾਰੀ ਬਖਸ਼ੇ ਨਹੀਂ ਜਾਣਗੇ – ਬਿਜਲੀ ਮੰਤਰੀ

ਕਿਹਾ, ਭ੍ਰਿਸ਼ਟਾਚਾਰ ਨੂੰ ਨਹੀਂ ਕੀਤਾ ਜਾਵੇਗਾ ਬਰਦਾਸ਼ਤ ਅੰਮ੍ਰਿਤਸਰ, 4 ਜੁਲਾਈ (ਸੁਖਬੀਰ ਸਿੰਘ) – ਡਿਊਟੀ ਵਿੱਚ ਅਣਗਹਿਲੀ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ’ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਡਿਊਟੀ ਪ੍ਰਤੀ ਲਾਪਰਵਾਹੀ ਵਰਤਣ ਵਾਲੇ ਮੁਲਾਜ਼ਮਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਇਨਾਂ ਸਬਦਾਂ ਦਾ ਪ੍ਰਗਟਾਵਾ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕੀਤਾ।ਉਨਾਂ ਕਿਹਾ ਕਿ ਸਾਡੀ ਸਰਕਾਰ ਭ੍ਰਿਸ਼ਟਾਚਾਰ ਨੂੰ ਬਿਲਕੁੱਲ ਬਰਦਾਸ਼ਤ ਨਹੀਂ ਕਰੇਗੀ ਅਤੇ ਭ੍ਰਿਸ਼ਟ ਕਰਮਚਾਰੀਆਂ ਖਿਲਾਫ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਨਤੀਜਿਆਂ ਦਾ ਐਲਾਨ

ਅੰਮ੍ਰਿਤਸਰ, 4 ਜੁਲਾਈ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਮਈ 2022 ਸੈਸ਼ਨ ਦੇ ਸਰਟੀਫਿਕੇਟ ਕੋਰਸ ਇਨ ਜਰਮਨ (ਪਾਰਟ ਟਾਈਮ) ਸਮੈਸਟਰ ਦੂਜਾ, ਸਰਟੀਫਿਕੇਟ ਕੋਰਸ ਇਨ ਪਰਸ਼ੀਅਨ (ਪਾਰਟ ਟਾਈਮ) ਸਮੈਸਟਰ ਦੂਜਾ, ਸਰਟੀਫਿਕੇਟ ਕੋਰਸ ਇਨ ਰਸ਼ੀਅਨ (ਪਾਰਟ ਟਾਈਮ), ਸਮੈਸਟਰ ਦੂਜਾ ਅਤੇ ਡਿਪਲੋਮਾ ਕੋਰਸ ਇਨ ਫਰੈਂਚ (ਫੁਲ ਟਾਈਮ) ਸਮੈਸਟਰ ਦੂਜਾ ਦੀਆਂ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ।ਜਿਨ੍ਹਾਂ ਨੂੰ ਯੂਨੀਵਰਸਿਟੀ ਦੀ …

Read More »

Guru Nanak Dev University results declared

Amritsar, July 4 (Punjab Post Bureau) – The results of  Certificate Course in German (Part Time), Semester-II, Certificate Course in Persian (Part Time), Semester-II, Certificate Course in Russian (Part Time), Semester-II and Diploma Course in French (Full Time), Semester-II of session May 2022 are declared by the Guru Nanak Dev  University. The results will be available on University website  www.gndu.ac.in, said Prof. Palwinder Singh, …

Read More »

ਆਗਮਨ ਪੁਰਬ ਨੂੰ ਸਮਰਪਿਤ ਬਾਲ ਕਵੀ ਦਰਬਾਰ ‘ਚ ਨੰਨੇ-ਮੁੰਨਿਆਂ ਨੇ ਮੋਹਿਆ ਸੰਗਤਾਂ ਦਾ ਮਨ

ਸੰਗਰੂਰ, 4 ਜੁਲਾਈ (ਜਗਸੀਰ ਲੌਂਗੋਵਾਲ) – ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਆਗਮਨ ਪੁਰਬ ਸਬੰਧੀ ਤਿੰਨ ਰੋਜ਼ਾ ਸਮਾਗਮਾਂ ਦੀ ਆਰੰਭਤਾ ਸਥਾਨਕ ਗੁਰਦੁਆਰਾ ਸਾਹਿਬ ਹਰਿਗੋਬਿੰਦ ਪੁਰਾ ਵਿਖੇ ਬਾਲ ਕਵੀ ਦਰਬਾਰ ਨਾਲ ਕੀਤੀ ਗਈ।ਸਥਾਪਨਾ ਦੇ 50ਵੇਂ ਵਰ੍ਹੇ ਅਧੀਨ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸੰਗਰੂਰ ਜ਼ੋਨ ਵਲੋਂ ਪ੍ਰਬੰਧਕ ਕਮੇਟੀ ਅਤੇ ਇਸਤਰੀ ਸਤਿਸੰਗ ਸਭਾ ਦੇ ਵਿਸੇਸ਼ ਸਹਿਯੋਗ ਨਾਲ ਕੁਲਵੰਤ ਸਿੰਘ ਨਾਗਰੀ ਜ਼ੋਨ …

Read More »

ਜਿਲ੍ਹਾ ਪਰਿਵਾਰ ਭਲਾਈ ਅਫਸਰ ਨੇ ਸਿਹਤ ਕੇਂਦਰ ਕੌਹਰੀਆਂ ਤੇ ਹੋਰ ਸਿਹਤ ਸੰਸਥਾਵਾਂ ਦਾ ਕੀਤਾ ਅਚਨਚੇਤ ਦੌਰਾ

ਸੰਗਰੂਰ, 4 ਜੁਲਾਈ (ਜਗਸੀਰ ਲੌਂਗੋਵਾਲ) – ਸਿਵਲ ਸਰਜਨ ਡਾ. ਪਰਮਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਇੰਦਰਜੀਤ ਸਿੰਗਲਾ ਨੇ ਪੀ.ਐਚ.ਸੀ ਕੌਹਰੀਆਂ ਸਮੇਤ ਵੱਖ-ਵੱਖ ਹੈਲਥ ਐਂਡ ਵੈਲਨੈਸ ਕੇਂਦਰਾਂ ਦਾ ਅਚਨਚੇਤ ਦੌਰਾ ਕੀਤਾ ਅਤੇ ਸਿਹਤ ਸੁਵਿਧਾਵਾਂ ਦਾ ਜਾਇਜ਼ਾ ਲਿਆ। ਡਾ. ਸਿੰਗਲਾ ਨੇ ਡਾਕਟਰੀ ਸਟਾਫ਼ ਸਮੇਤ ਹੋਰਨਾਂ ਅਧਿਕਾਰੀਆਂ ਨੂੰ ਮਰੀਜ਼ਾਂ ਨੂੰ ਹਸਪਤਾਲ ਕੋਲ ਉਪਲੱਬਧ ਦਵਾਈਆਂ ਦੀ ਸਪਲਾਈ ਪਹਿਲਾਂ ਦੇ …

Read More »

ਪੇਂਡੂ ਬੇਰੁਜ਼ਗਾਰ ਨੋਜਵਾਨਾਂ ਲਈ ਡੇਅਰੀ ਫਾਰਮਿੰਗ ਲਈ ਸਿਖਲਾਈ ਕੋਰਸ 11 ਜੁਲਾਈ ਤੋਂ

ਪਠਾਨਕੋਟ, 4 ਜੁਲਾਈ ( ) – ਜਿਲਾ ਪਠਾਨਕੋਟ ਨਾਲ ਸਬੰਧਿਤ ਪੇਂਡੂ ਬੇਰੁਜਗਾਰ ਨੋਜਵਾਨ ਲੜਕੇ/ਲੜਕੀਆਂ ਲਈ ਡੇਅਰੀ ਸਿਖਲਾਈ ਕੋਰਸ ਲਈ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਪਠਾਨਕੋਟ, ਜਿਲ੍ਹਾ ਪ੍ਰਬੰਧਕੀ ਕੰਪਲੈਕਸਵਿਖੇ ਮਿਤੀ 08/07/2022 ਤੱਕ ਫਾਰਮ ਜਮ੍ਹਾਂ ਕਰਵਾ ਸਕਦੇ ਹਨ।ਹਰਵਿੰਦਰ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਪਠਾਨਕੋਟ ਨੇ ਦੱਸਿਆ ਕਿ ਖੇਤੀ ਵਿੱਚ ਵਿਭਿੰਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਡੇਅਰੀ ਦੇ ਕਿੱਤੇ ਨੂੰ ਸਹਾਇਕ …

Read More »

ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀਆਂ ਵਿੱਦਿਅਕ ਸੰਸਥਾਵਾਂ ਵਲੋਂ ਵਾਤਾਵਰਣ ਸਬੰਧੀ ਸੈਮੀਨਾਰ

ਅੰਮ੍ਰਿਤਸਰ, 4 ਜੁਲਾਈ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀਆਂ ਵਿੱਦਿਅਕ ਸੰਸਥਾਵਾਂ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ, ਖਾਲਸਾ ਕਾਲਜ ਫ਼ਾਰ ਵੂਮੈਨ ਅਤੇ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ.ਟੀ ਰੋਡ ਵਿਖੇ ‘ਵਿਸ਼ਵ ਵਾਤਾਵਰਣ ਦਿਵਸ’ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ।ਸ੍ਰੀ ਗੁਰੂ ਤੇਗ ਬਹਾਦਰ ਕਾਲਜ ਦੇ ਪ੍ਰਿੰਸੀਪਲ ਨਾਨਕ ਸਿੰਘ, ਵੂਮੈਨ ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਅਤੇ ਐਜ਼ੂਕੇਸ਼ਨ ਕਾਲਜ ਵਿਖੇ ਪ੍ਰਿੰਸੀਪਲ ਡਾ. ਹਰਪ੍ਰੀਤ …

Read More »

ਅਜ਼ਾਦ ਭਾਰਤ ‘ਚ ਸ੍ਰੀ ਹਰਿਮੰਦਰ ਸਾਹਿਬ ’ਤੇ ਹੋਏ ਪਹਿਲੇ ਹਮਲੇ ਦੀ ਯਾਦ ਵਿਚ ਸਮਾਗਮ

ਸਿੱਖਾਂ ਨੇ ਦੇਸ਼ ਲਈ ਦਿੱਤੀਆਂ 80 ਫੀਸਦ ਕੁਰਬਾਨੀਆਂ -ਐਡਵੋਕੇਟ ਧਾਮੀ ਅੰਮ੍ਰਿਤਸਰ, 4 ਜੁਲਾਈ (ਜਗਦੀਪ ਸਿੰਘ ਸੱਗੂ) – ਭਾਰਤ ਦੀ ਅਜ਼ਾਦੀ ਲਈ 80 ਫੀਸਦੀ ਤੋਂ ਵੱਧ ਕੁਰਬਾਨੀਆਂ ਦੇਣ ਵਾਲੇ ਸਿੱਖਾਂ ਨੂੰ ਅਜ਼ਾਦ ਭਾਰਤ ਵਿਚ ਸਮੇਂ-ਸਮੇਂ ਦਬਾਇਆ ਜਾਣਾ ਸਰਕਾਰਾਂ ਦੀ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਹੈ ਅਤੇ ਇਸੇ ਤਹਿਤ ਹੀ ਅਜ਼ਾਦੀ ਦੇ ਮਹਿਜ਼ 8 ਸਾਲ ਬਾਅਦ 4 ਜੁਲਾਈ 1955 ਨੂੰ ਸੱਚਖੰਡ ਸ੍ਰੀ …

Read More »

ਬੰਦੀ ਸਿੱਖ ਭਾਈ ਗੁਰਦੀਪ ਸਿੰਘ ਖੈੜਾ ਦਾ ਹਾਲ ਜਾਨਣ ਪੁੱਜੇ ਐਡਵੋਕੇਟ ਧਾਮੀ

ਅੰਮ੍ਰਿਤਸਰ, 4 ਜੁਲਾਈ (ਜਗਦੀਪ ਸਿੰਘ ਸੱਗੂ) – ਤਿੰਨ ਦਹਾਕਿਆਂ ਤੋਂ ਜ਼ਿਆਦਾ ਸਮੇਂ ਤੋਂ ਜੇਲ੍ਹ ’ਚ ਨਜ਼ਰਬੰਦ ਚਲੇ ਆ ਰਹੇ ਸਿੱਖ ਭਾਈ ਗੁਰਦੀਪ ਸਿੰਘ ਖੈੜਾ ਜੋ ਸਿਹਤ ਠੀਕ ਨਾ ਹੋਣ ਕਾਰਨ ਇਥੇ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਜ਼ੇਰੇ-ਇਲਾਜ਼ ਹਨ, ਦਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਸਪਤਾਲ ਪਹੁੰਚ ਕੇ ਹਾਲ ਜਾਣਿਆ।ਉਨ੍ਹਾਂ ਭਾਈ ਖੈੜਾ ਦੀ ਸਿਹਤਯਾਬੀ ਲਈ ਅਰਦਾਸ ਕੀਤੀ …

Read More »