Wednesday, July 23, 2025
Breaking News

Daily Archives: July 5, 2022

ਸਰਕਾਰੀ ਸੀਨੀ. ਸੈਕੰ. ਸਕੂਲ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਰਿਹਾ 100 ਫੀਸਦ

ਸਮਰਾਲਾ, 5 ਜੁਲਾਈ (ਇੰਦਰਜੀਤ ਸਿੰਘ ਕੰਗ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬੀਤੇ ਦਿਨੀਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜਿਆਂ ’ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁੰਗਰਾਲੀ ਸਿੱਖਾਂ ਦਾ ਨਤੀਜਾ 100 ਫੀਸਦੀ ਰਿਹਾ, ਜੋ ਸਕੂਲ ਅਤੇ ਇਲਾਕੇ ਲਈ ਮਾਣ ਵਾਲੀ ਗੱਲ ਹੈ।ਇਹ ਪ੍ਰਗਟਾਵਾ ਕਰਦਿਆਂ ਸਕੂਲ ਪ੍ਰਿੰਸੀਪਲ ਦਲਜੀਤ ਸਿੰਘ ਨੇ ਕਿਹਾ ਕਿ ਐਲਾਨੇ ਗਏ ਨਤੀਜੇ ਵਿੱਚ ਸਾਡੇ ਸਕੂਲ ਦੀ ਹੋਣਹਾਰ ਵਿਦਿਆਰਥਣ ਹਰਦੀਪ …

Read More »

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ

ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ ਸੱਗੂ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਨਵੰਬਰ 2022 ਵਿਚ ਭੇਜਿਆ ਜਾਵੇਗਾ।ਸ਼੍ਰੋਮਣੀ ਕਮੇਟੀ ਵੱਲੋਂ ਵੀਜ਼ਾ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ।ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ …

Read More »

ਡਾ. ਇੰਦਰਬੀਰ ਸਿੰਘ ਨਿੱਜ਼ਰ ਨੂੰ ਮਿਲਿਆ ਸਥਾਨਕ ਸਰਕਾਰਾਂ ਤੇ ਪਾਰਲੀਮਾਨੀ ਮਾਮਲੇ ਵਿਭਾਗ

ਸੀ.ਐਮ ਮਾਨ ਨੇ ਨਵੇਂ ਮੰਤਰੀਆਂ ਨੂੰ ਵੰਡੇ ਮੰਤਰਾਲੇ ਅੰਮ੍ਰਿਤਸਰ, 5 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋ ਕੱਲ ਨਵੇਂ ਬਣਾਏ ਗਏ 5 ਮੰਤਰੀਆਂ ਨੂੰ ਅਹੁੱਦੇ ਵੰਡ ਦਿੱਤੇ ਗਏ ਹਨ।ਮੁੱਖ ਮੰਤਰੀ ਵਲੋਂ ਜਾਰੀ ਕੀਤੇ ਹੁਕਮਾਂ ਅਨੁਸਾਰ ਗੁਰੂ ਨਗਰੀ ਅੰਮ੍ਰਿਤਸਰ ਹਲਕਾ ਦੱਖਣੀ ਤੋਂ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜ਼ਰ ਨੂੰ ਸਥਾਨਕ ਸਰਕਾਰਾਂ, ਪਾਰਲੀਮਾਨੀ ਮਾਮਲੇ, ਜ਼ਮੀਨ ਤੇ …

Read More »