Saturday, July 27, 2024

Daily Archives: July 7, 2022

Review meeting of Aadhaar  in Tarn Taran  district

Tarn Taran, July 7 (Punjab Post Bureau) – A review meeting on Aadhaar progress in Tarn Taran district was held under the chairpersonship of Ms Bhawna Garg IAS, Deputy Director General, Unique Identification Authority of India (UIDAI) Regional Office Chandigarh in presence of DC Tarn Taran Moneesh Kumar IAS.              As the district has fared …

Read More »

ਅਮਨਦੀਪ ਕੌਰ ਨੇ ਚਮਕਾਇਆ ਪਿੰਡ ਰੱਤੋਕੇ ਦਾ ਨਾਮ

ਰਾਸ਼ਟਰ ਪੱਧਰੀ ਰੋਇੰਗ ਮੁਕਾਬਲੇ ‘ਚ ਪ੍ਰਾਪਤ ਕੀਤਾ ਤੀਸਰਾ ਸਥਾਨ ਸੰਗਰੂਰ, 7 ਜੁਲਾਈ (ਜਗਸੀਰ ਲੌਂਗੋਵਾਲ) – ਨੇੜਲੇ ਪਿੰਡ ਰੱਤੋਕੇ ਦੇ ਸਰਕਾਰੀ ਸਕੂਲ ਵਿਚੋਂ ਪੜ੍ਹੀ ਅਮਨਦੀਪ ਕੌਰ ਪੁੱਤਰੀ ਮੁਖਤਿਆਰ ਸਿੰਘ ਨੇ ਕਸ਼ਮੀਰ ਦੇ ਸ੍ਰੀਨਗਰ ਵਿਖੇ ਰਾਸ਼ਟਰ ਪੱਧਰੀ ਰੋਇੰਗ ਮੁਕਾਬਲੇ ਵਿੱਚ ਤੀਸਰਾ ਸਥਾਨ ਪ੍ਰਾਪਤ ਕਰਦੇ ਹੋਏ ਤਾਂਬੇ ਦਾ ਤਮਗਾ ਹਾਸਿਲ ਕੀਤਾ ਹੈ।ਪੂਰੇ ਰੱਤੋਕੇ ਪਿੰਡ, ਸਕੂਲ ਅਤੇ ਆਸ-ਪਾਸ ਦੇ ਇਲਾਕੇ ਵਿੱਚ ਖੁਸ਼ੀ ਦੀ ਲਹਿਰ …

Read More »

ਸਰਕਾਰੀ ਹਾਈ ਸਕੂਲ ਤਕੀਪੁਰ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

ਸੰਗਰੂਰ, 7 ਜੁਲਾਈ (ਜਗਸੀਰ ਲੌਂਗੋਵਾਲ) – ਨੇੜਲੇ ਪਿੰਡ ਤਕੀਪੁਰ ਦਾ ਸਰਕਾਰੀ ਹਾਈ ਸਕੂਲ ਪ੍ਰਾਈਵੇਟ ਸਕੂਲੀ ਸਿੱਖਿਆ ਨੂੰ ਪੂਰੀ ਟੱਕਰ ਦੇ ਰਿਹਾ ਹੈ।ਦਸਵੀਂ ਜਮਾਤ ਦੇ ਨਤੀਜਿਆਂ ਨੇ ਵੀ ਇਲਾਕਾ ਨਿਵਾਸੀਆਂ, ਵਿਦਿਆਰਥੀਆਂ ਅਤੇ ਮਾਪਿਆਂ ਨੂੰ ਖੁਸ਼ੀ ਦਾ ਹੁਲਾਰਾ ਦਿੱਤਾ।ਵਿਦਿਆਰਥਣ ਗੁਰਲੀਨ ਕੌਰ ਪੁੱਤਰੀ ਪਰਮਜੀਤ ਸਿੰਘ 610/650 ਅੰਕ ਲੈ ਲੈ ਕੇ ਪਹਿਲਾ, ਮਨਪ੍ਰੀਤ ਕੌਰ ਪੁੱਤਰੀ ਰਣਜੀਤ ਸਿੰਘ ਨੇ 607/650 ਅੰਜਾਂ ਨਾਲ ਦੂਜਾ ਅਤੇ ਰਮਨਪ੍ਰੀਤ …

Read More »

ਸਰਕਾਰੀ ਹਾਈ ਸਮਾਰਟ ਸਕੂਲ ਦੇ ਵਿਦਿਆਰਥੀਆਂ ਦਾ ਦਸਵੀਂ ਦਾ ਨਤੀਜਾ ਰਿਹਾ 100 ਫੀਸਦੀ

ਸੰਗਰੂਰ, 7 ਜੁਲਾਈ (ਜਗਸੀਰ ਲੌਂਗੋਵਾਲ) – ਪੰਜਾਬ ਸਿੱਖਿਆ ਬੋਰਡ ਵਲੋਂ ਦਸਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ ਵਿੱਚ ਸਰਕਾਰੀ ਹਾਈ ਸਮਾਰਟ ਸਕੂਲ ਕਿਲਾ ਭਰੀਆਂ ਸੰਗਰੂਰ ਦਾ ਨਤੀਜਾ ਸੌ ਫੀਸਦੀ ਰਿਹਾ।ਸਕੂਲ ਮੁਖ ਅਧਿਆਪਿਕਾ ਸ਼੍ਰੀਮਤੀ ਪੰਕਜ ਨੇ ਦੱਸਿਆ ਕਿ ਵਿਦਿਆਰਥਣ ਪਰਮਜੀਤ ਕੌਰ ਨੇ 86% ਫੀਸਦੀ ਅੰਕ ਲੈ ਕੇ ਸਕੂਲ ਵਿਚੋਂ ਪਹਿਲਾ, ਅਰਸ਼ਪ੍ਰੀਤ ਕੌਰ ਨੇ 85.2% ਫੀਸਦੀ ਅੰਕ ਲੈ ਕੇ ਦੂਜਾ, ਅਰਸ਼ਦੀਪ ਕੌਰ ਨੇ …

Read More »

ਖ਼ਾਲਸਾ ਕਾਲਜ ਲਾਅ ਵਿਖੇ ਵਾਤਾਵਰਣ ਸਬੰਧੀ ਕੈਂਪ ਦਾ ਅਗਾਜ਼

ਅੰਮ੍ਰਿਤਸਰ, 7 ਜੁਲਾਈ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਵਿਖੇ ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਐਨ.ਐਸ.ਐਸ 7 ਰੋਜ਼ਾ ਕੈਂਪ ਦਾ ਅਗਾਜ਼ ਕੀਤਾ ਗਿਆ।ਪ੍ਰਕਾਸ਼ ਸਿੰਘ ਭੱਟੀ ਪ੍ਰਧਾਨ ਪਲਿਊਸ਼ਨ ਕੰਟਰੋਲ ਕਮੇਟੀ ਅੰਮ੍ਰਿਤਸਰ ਨੇ ਮੁਖ ਮਹਿਮਾਨ ਵਜੋਂ ਕੈਂਪ ਦਾ ਉਦਘਾਟਨ ਕੀਤਾ।ਐਨ.ਐਸ.ਐਸ ਵਲੰਟੀਅਰਾਂ ਨੂੰ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਲਈ ਵੱਧ ਤੋਂ ਵੱਧ ਰੁੱਖ ਲਗਾਉੁਣ ਅਤੇ ਇਨ੍ਹਾਂ ਦੀ ਸਾਂਭ-ਸੰਭਾਲ ਕਰਨ ਲਈ ਪ੍ਰੇਰਿਤ …

Read More »

ਖਾਲਸਾ ਕਾਲਜ ਗਰਲਜ਼ ਸੀ: ਸੈ: ਸਕੂਲ ਵਿਦਿਆਰਥਣਾਂ ਨੇ 10ਵੀਂ ਦੀ ਪ੍ਰੀਖਿਆ ’ਚ ਮਾਰੀਆਂ ਮੱਲਾਂ

ਅੰਮ੍ਰਿਤਸਰ, 7 ਜੁਲਾਈ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 10ਵੀਂ ਜਮਾਤ ਦੇ ਨਤੀਜ਼ਿਆਂ ’ਚ ਸ਼ਾਨਦਾਰ ਅੰਕ ਹਾਸਲ ਕਰਕੇ ਸਕੂਲ, ਮਾਪਿਆਂ ਅਤੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਹੈ।ਸਕੂਲ ਦੀ 10ਵੀਂ ਜਮਾਤ ਦੀਆਂ ਵਿਦਿਆਰਥਣਾਂ ’ਚੋਂ ਨੇਹਾ ਯਾਦਵ, ਹਰਲੀਨ ਕੌਰ ਅਤੇ ਸੁਹਾਨੀ ਨੇ ਕ੍ਰਮਵਾਰ 94.15%, 92.15% ਅਤੇ 92.00% …

Read More »

ਖ਼ਾਲਸਾ ਕਾਲਜ ਸੀਨੀ: ਸੈਕੰ: ਸਕੂਲ ਦੇ ਵਿਦਿਆਰਥੀਆਂ ਨੇ 10ਵੀਂ’ਚ ਪ੍ਰਾਪਤ ਕੀਤੇ ਸ਼ਾਨਦਾਰ ਅੰਕ

ਅੰਮ੍ਰਿਤਸਰ, 7 ਜੁਲਾਈ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਿੱਦਿਅਕ, ਖੇਡਾਂ, ਧਾਰਮਿਕ ਅਤੇ ਸੱਭਿਆਚਾਰਕ ਖੇਤਰ ’ਚ ਸਵਾ ਸੌ ਸਾਲ ਤੋਂ ਕਾਰਜ਼ਸ਼ੀਲ ਹੈ ਅਤੇ ਸਕੂਲ ਵਿਦਿਆਰਥੀਆਂ ਨੇ ਇਸੇ ਪਰੰਪਰਾ ਨੂੰ ਕਾਇਮ ਰੱਖਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ ਦੀ 10ਵੀਂ ਜਮਾਤ ਦੇ ਨਤੀਜੇ ’ਚੋਂ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਸੰਸਥਾ ਦਾ ਮਾਣ ਵਧਾਇਆ ਹੈ।         …

Read More »

ਸੈਨਿਕ ਮਨਿੰਦਰ ਸਿੰਘ ਦਾ ਜ਼ੱਦੀ ਪਿੰਡ ਨੋਸ਼ਹਿਰਾ ਨਾਲ ਬੰਦਾ ਵਿਖੇ ਕੀਤਾ ਸੈਨਿਕ ਸਨਮਾਨ ਨਾਲ ਅੰਤਿਮ ਸੰਸਕਾਰ

ਮਨਿੰਦਰ ਸਿੰਘ ਦੀ ਮੋਤ ਦੀ ਖਬਰ ਨਾਲ ਪਿੰਡ ਅੰਦਰ ਫੈਲੀ ਗਮ ਦੀ ਲਹਿਰ ਪਠਾਨਕੋਟ, 7 ਜੁਲਾਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਦੇ ਪਿੰਡ ਨੋਸ਼ਹਿਰਾ ਨਾਲਬੰਦਾ ਵਿੱਚ ਅੱਜ ਉਸ ਸਮੇਂ ਮਾਹੋਲ ਬਹੁਤ ਹੀ ਗਮਗੀਨ ਹੋ ਗਿਆ,ਜਦੋਂ ਇੱਕ ਸੈਨਿਕ ਜਵਾਨ ਦੀ ਲਾਸ਼ ਪਿੰਡ ਪਹੁੰਚੀ।ਜਵਾਨ ਦੇ ਪਰਿਵਾਰਕ ਮੈਂਬਰਾਂ ਦੀਆਂ ਚੀਕਾਂ ਨਾਲ ਪੂਰੇ ਪਿੰਡ ਅੰਦਰ ਦੁੱਖ ਦੀ ਲਹਿਰ ਦੋੜ ਗਈ।       …

Read More »

ਬੀ.ਕੇ.ਯੂ (ਰਾਜੇਵਾਲ) ਵਲੋਂ ਪੰਜਾਬ ਵਿੱਚ 10 ਜੁਲਾਈ ਤੋਂ ਬੂਟੇ ਲਾਉਣ ਦੀ ਮੁਹਿੰਮ ਸਬੰਧੀ ਕੀਤੀ ਚਰਚਾ

ਮੁਖਤਿਆਰ ਸਿੰਘ ਸਰਵਰਪੁਰ ਜਿਲਾ ਸੀਨੀ: ਮੀਤ ਪ੍ਰਧਾਨ ਤੇ ਕਸ਼ਮੀਰਾ ਸਿੰਘ ਬਲਾਕ ਦੇ ਸੀਨੀ: ਮੀਤ ਪ੍ਰਧਾਨ ਚੁਣੇ ਸਮਰਾਲਾ, 7 ਜੁਲਾਈ (ਇੰਦਰਜੀਤ ਸਿੰਘ ਕੰਗ) – ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਬਲਾਕ ਸਮਰਾਲਾ ਦੇ ਅਹੁੱਦੇਦਾਰਾਂ ਦੀ ਮੀਟਿੰਗ ਸੁਖਵਿੰਦਰ ਸਿੰਘ ਭੱਟੀਆਂ ਮੀਤ ਪ੍ਰਧਾਨ ਪੰਜਾਬ ਅਤੇ ਮੁਖਤਿਆਰ ਸਿੰਘ ਸਰਵਰਪੁਰ ਸਰਪ੍ਰਸਤ ਬਲਾਕ ਸਮਰਾਲਾ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਵਲੋਂ ਪੂਰੇ ਪੰਜਾਬ ਨੂੰ ਹਰਿਆ …

Read More »

ਸਰਕਾਰੀ (ਕੰਨਿਆ) ਸੀਨੀ. ਸੈਕੰ. ਸਮਾਰਟ ਸਕੂਲ 10ਵੀਂ ਜਮਾਤ ਦਾ ਨਤੀਜ਼ਾ 100 ਫੀਸਦ

ਸਮਰਾਲਾ, 7 ਜੁਲਾਈ (ਇੰਦਰਜੀਤ ਸਿੰਘ ਕੰਗ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 10ਵੀਂ ਜਮਾਤ ਦੇ ਨਤੀਜਿਆਂ ’ਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਮਰਾਲਾ ਦਾ ਨਤੀਜਾ 100 ਫੀਸਦੀ ਰਿਹਾ।ਸਕੂਲ ਮੀਡੀਆ ਇੰਚਾਰਜ਼ ਪਰਵੀਨ ਕੁਮਾਰ ਨੇ ਦੱਸਿਆ ਹੈ ਕਿ ਸਕੂਲ ਦੀ ਵਿਦਿਆਰਥਣ ਰਮਨਜੋਤ ਕੌਰ ਸਪੁੱਤਰੀ ਦਰਸ਼ਨ ਸਿੰਘ ਨੇ 91.23 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਸੁਖਮਨਵੀਰ ਕੌਰ ਸਪੁੱਤਰੀ ਤੇਜਿੰਦਰਪਾਲ ਸਿੰਘ …

Read More »