ਅੰਮ੍ਰਿਤਸਰ, 7 ਜੁਲਾਈ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਪੰਜਾਬ ਸਰਕਾਰ ਵੱਲੋਂ ਮੱਤੇਵਾੜਾ ਜੰਗਲ ਨੂੰ ਬਰਬਾਦ ਕਰਕੇ ਇੰਡਸਟ੍ਰੀਅਲ ਪਾਰਕ ਬਣਾਉਣ ਦੇ ਫੈਸਲੇ ਦੀ ਸਖ਼ਤ ਨੁਕਤਾਚੀਨੀ ਕੀਤੀ।ਉਨ੍ਹਾਂ ਕਿਹਾ ਕਿ ਅੰਤ੍ਰਿੰਗ ਕਮੇਟੀ ਨੇ ਇਸ ਦੀ ਸਖ਼ਤ ਵਿਰੋਧਤਾ ਕੀਤੀ ਹੈ ਅਤੇ ਪੰਜਾਬ ਸਰਕਾਰ ਨੂੰ ਇਹ ਫੈਸਲਾ ਤੁਰੰਤ ਵਾਪਸ ਲੈਣਾ ਚਾਹੀਦਾ ਹੈ।ਵਾਤਾਵਰਣ ਦੀ ਸ਼ੁੱਧਤਾ ਮੌਜੂਦਾ ਸਮੇਂ ਦੀ ਵੱਡੀ ਲੋੜ ਹੈ, …
Read More »Daily Archives: July 7, 2022
ਸ਼੍ਰੋਮਣੀ ਕਮੇਟੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 220 ਪਾਵਨ ਸਰੂਪ ਆਸਟ੍ਰੇਲੀਆ ਭੇਜੇਗੀ -ਐਡਵੋਕੇਟ ਧਾਮੀ
ਅੰਮ੍ਰਿਤਸਰ, 7 ਜੁਲਾਈ (ਜਗਦੀਪ ਸਿੰਘ ਸੱਗੂ) – ਦੱਸਿਆ ਕਿ ਇਨ੍ਹਾਂ ਸ਼ਤਾਬਦੀਆਂ ਸਬੰਧੀ ਵਿਸ਼ਾਲ ਗੁਰਮਤਿ ਸਮਾਗਮਾਂ ਅਤੇ ਸੈਮੀਨਾਰਾਂ ਦਾ ਵੀ ਆਯੋਜਨ ਕੀਤਾ ਜਾਵੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਹੋਰ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਸਟ੍ਰੇਲੀਆ ਤੋਂ ਪੁੱਜੀ ਮੰਗ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 220 ਪਾਵਨ ਸਰੂਪ ਭੇਜੇ ਜਾਣਗੇ। ਉਨ੍ਹਾਂ ਕਿਹਾ ਕਿ ਆਸਟ੍ਰੇਲੀਆ ਤੋਂ ਗੁਰੂ ਨਾਨਕ ਦਰਬਾਰ ਵਿਕਟੋਰੀਆ ਦੀਆਂ ਸੰਗਤਾਂ …
Read More »ਗੁਰਬਾਣੀ, ਇਤਿਹਾਸ ਤੇ ਰਹਿਤ ਮਰਯਾਦਾ ਆਧਾਰਿਤ ਐਪ ਤਿਆਰ ਕਰੇਗੀ ਸ਼੍ਰੋਮਣੀ ਕਮੇਟੀ – ਐਡਵੋਕੇਟ ਧਾਮੀ
ਅੰਮ੍ਰਿਤਸਰ, 7 ਜੁਲਾਈ (ਜਗਦੀਪ ਸਿੰਘ ਸੱਗੂ) – ਸ਼ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਇਕੱਤਰਤਾ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਲੰਘੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਵੱਲੋਂ ਗੁਰਬਾਣੀ ਆਧਾਰਤ ਐਪਸ ਵਿਚ ਗੁਰਬਾਣੀ ਦੀਆਂ ਤਰੁੱਟੀਆਂ ਦਾ ਮਾਮਲਾ ਸਾਹਮਣੇ ਆਉਣ ’ਤੇ ਸ਼੍ਰੋਮਣੀ ਕਮੇਟੀ ਨੂੰ ਜਾਂਚ ਦੇ ਆਦੇਸ਼ ਦਿੱਤੇ ਸਨ, ਜਿਸ …
Read More »ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਅਹਿਮ ਫੈਸਲਿਆਂ ਨੂੰ ਪ੍ਰਵਾਨਗੀ
ਭਾਈ ਬਲਵਿੰਦਰ ਸਿੰਘ ਜਟਾਣਾ ਦੀ ਕੇਂਦਰੀ ਸਿੱਖ ਅਜਾਇਬ ਘਰ ‘ਚ ਲੱਗੇਗੀ ਤਸਵੀਰ ਅੰਮ੍ਰਿਤਸਰ, 7 ਜੁਲਾਈ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਦੇ ਪਾਣੀਆਂ ਦੀ ਰਖਵਾਲੀ ਲਈ ਐਸਵਾਈਐਲ ਦਾ ਵਿਰੋਧ ਕਰਨ ਵਾਲੇ ਸਿੱਖ ਸੰਘਰਸ਼ੀ ਯੋਧੇ ਭਾਈ ਬਲਵਿੰਦਰ ਸਿੰਘ ਜਟਾਣਾ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦਾ ਫੈਸਲਾ ਕੀਤਾ ਹੈ।ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੇ …
Read More »