Tuesday, July 23, 2024

Daily Archives: July 10, 2022

ਬੈਂਗਲੋਰ ਵਿਖੇ ਹੋਣ ਵਾਲੀ ਖੇਤੀਬਾੜੀ ਮੰਤਰੀਆਂ ਦੀ ਬੈਠਕ ‘ਚ ਚੁੱਕਾਂਗੇ ਕਿਸਾਨਾਂ ਦੇ ਮੁੱਦੇ – ਧਾਲੀਵਾਲ

ਗਰਾਂਉਂਡ ਜੀਰੋ ‘ਤੇ ਜਾ ਕੇ ਸੁਣੀਆਂ ਕਿਸਾਨਾਂ ਦੀਆਂ ਮੁਸ਼ਕਲਾਂ ਅੰਮ੍ਰਿਤਸਰ 10 ਜੁਲਾਈ (ਸੁਖਬੀਰ ਸਿੰਘ) – ਬੈਂਗਲੋਰ ਵਿਖੇ 14 ਤੋਂ 15 ਜੁਲਾਈ ਤੱਕ ਕੇਂਦਰੀ ਖੇਤੀਬਾੜੀ ਮੰਤਰੀ ਦੀ ਅਗਵਾਈ ਹੇਠ ਦੇਸ਼ ਭਰ ਦੇ ਖੇਤੀਬਾੜੀ ਮੰਤਰੀਆਂ ਦੀ ਬੈਠਕ ਹੋਣ ਜਾ ਰਹੀ ਹੈ ਅਤੇ ਇਸ ਬੈਠਕ ਵਿੱਚ ਤਾਰੋਂ ਪਾਰ ਖੇਤੀ ਕਰਦੇ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਦਾ ਮਾਮਲਾ ਚੁੱਕ ਕੇ ਉਨਾਂ ਦੀਆਂ ਮੁਸ਼ਕਿਲਾਂ ਦਾ ਹੱਲ …

Read More »

ਸਰਕਾਰੀ ਸਕੂਲਾਂ ‘ਚ ਫਲਦਾਰ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ 15 ਜੁਲਾਈ ਤੋਂ- ਤਜਿੰਦਰ ਸਿੰਘ

ਅੰਮ੍ਰਿਤਸਰ 10 ਜੁਲਾਈ (ਸੁਖਬੀਰ ਸਿੰਘ) – ਬਾਗਬਾਨੀ ਵਿਭਾਗ ਵਲੋਂ ਸਰਕਾਰੀ ਸਕੂਲਾਂ ਵਿੱਚ ਫਲਦਾਰ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ 15 ਜੁਲਾਈ ਤੋਂ ਬਾਗਬਾਨੀ ਮੰਤਰੀ ਫੌਜਾ ਸਿੰਘ ਸਰਾਰੀ ਦੇ ਦਿਸ਼ਾ ਨਿਰਦੇਸ਼ਾ ਅਤੇ ਡਾਇਰੈਕਟਰ ਬਾਗਬਾਨੀ ਸ਼੍ਰੀਮਤੀ ਸ਼ੈਲਿੰਦਰ ਕੌਰ ਆਈ.ਐਫ.ਐਸ ਦੀ ਯੋਗ ਅਗਵਾਈ ਹੇਠ ਰਾਜ ਦੇ ਪਿੰਡਾਂ ਵਿੱਚ ਸਰਕਾਰੀ ਸਕੂਲਾਂ ਅਤੇ ਸਾਂਝੀਆਂ ਥਾਵਾਂ ‘ਤੇ ਬਾਗਬਾਨੀ ਵਿਭਾਗ ਵਲੋਂ ਫਲਦਾਰ ਬੂਟੇ ਲਗਾਉਣ ਦੀ ਮੁਹਿੰਮ ਦੀ …

Read More »

ਸਥਾਨਕ ਸਰਕਾਰਾਂ ਮੰਤਰੀ ਇੰਦਰਬੀਰ ਸਿੰਘ ਨਿੱਜ਼ਰ ਨੇ ਰਾਮ ਤੀਰਥ ਮੱਥਾ ਟੇਕਿਆ

ਪੰਜਾਬ ਦੀ ਖੁਸ਼ਹਾਲੀ, ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਲਈ ਕੀਤੀ ਪ੍ਰਾਰਥਨਾ ਅੰਮ੍ਰਿਤਸਰ 10 ਜੁਲਾਈ (ਸੁਖਬੀਰ ਸਿੰਘ) – ਸਥਾਨਕ ਸਰਕਾਰਾਂ ਮੰਤਰੀ ਪੰਜਾਬ ਇੰਦਰਬੀਰ ਸਿੰਘ ਨਿੱਜ਼ਰ ਨੇ ਅੱਜ ਸ੍ਰੀ ਰਾਮ ਤੀਰਥ ਮੰਦਰ ਵਿੱਚ ਨਤਮਸਤਕ ਹੋ ਕੇ ਪੰਜਾਬ ਸਮੇਤ ਦੁਨੀਆਂ ਦੀ ਖੁਸ਼ਹਾਲੀ, ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਲਈ ਪ੍ਰਾਰਥਨਾ ਕੀਤੀ।                ਉਨਾਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ `ਆਪ` …

Read More »

ਸਤਨਾਮ ਸਿੰਘ ਦਬੜੀਖਾਨਾ ਨੂੰ ਸਦਮਾ, ਮਾਤਾ ਦਾ ਦਿਹਾਂਤ

ਅੰਮ੍ਰਿਤਸਰ/ ਆਸਟਰੇਲੀਆ, 10 ਜੁਲਾਈ (ਪੰਜਾਬ ਪੋਸਟ ਬਿਊਰੋ) –  ਗੁਰਦੁਆਰਾ ਸਾਹਿਬ ਕੈਨਬਰਾ ਆਸਟ੍ਰੇਲੀਆ ਦੇ ਮੁਖ ਸੇਵਾਦਾਰ ਸਤਨਾਮ ਸਿੰਘ ਦਬੜੀਖਾਨਾ ਨੂੰ ਉਸ ਸਮੇਂ ਵੱਡਾ ਸਦਮਾ ਲੱਗਾ, ਜਦ ਉਨਾਂ ਦੇ ਸਤਿਕਾਰਯੋਗ ਮਾਤਾ ਸਰਦਾਰਨੀ ਕਮਲਜੀਤ ਕੌਰ ਪਤਨੀ ਗੁਰਮੇਲ ਸਿੰਘ ਦਬੜੀਖਾਨਾ ਬੀਤੇ ਦਿਨੀ ਅਕਾਲ ਚਲਾਣਾ ਕਰ ਗਏ।ਇਥੇ ਮਿਲੀ ਈਮੇਲ ਅਨੁਸਾਰ ਮਾਤਾ ਜੀ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਸਹਿਜ ਪਾਠ ਦਾ ਭੋਗ 14 ਜੁਲਾਈ 2022 ਦਿਨ …

Read More »

ਬੀ.ਕੇ.ਯੂ ਏਕਤਾ ਸਿੱਧੂਪੁਰ ਦੀ ਮਹੀਨਾਵਾਰ ਮੀਟਿੰਗ ਹੋਈ

ਸਰਕਾਰ ਮੀਹ, ਨਹਿਰਾਂ ਤੇ ਹੜਾਂ ਦੇ ਵਾਧੂ ਪਾਣੀ ਨੂੰ ਧਰਤੀ ਵਿੱਚ ਰਿਚਾਰਜ਼ ਕਰੇ – ਚੱਠਾ ਸੰਗਰੂਰ, 10 ਜੁਲਾਈ (ਜਗਸੀਰ ਸਿੰਘ) – ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜਿਲ੍ਹਾ ਸੰਗਰੂਰ ਦੀ ਮਾਸਿਕ ਮੀਟਿੰਗ ਗੁਰਦੁਆਰਾ ਸ੍ਰੀ ਨਾਨਕੀਆਣਾ ਸਾਹਿਬ ਵਿਖੇ ਜਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਵਿੱਚ ਜਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਫਤਿਹਗੜ੍ਹ ਭਾਦਸੋਂ ਵਿਸ਼ੇਸ਼ ਤੌਰ ‘ਤੇ ਪਹੁੰਚੇ। ਮੀਟਿੰਗ ਨੂੰ …

Read More »

ਪਾਣੀ ਦੇ ਗੰਭੀਰ ਸੰਕਟ ਨੂੰ ਲੈ ਕੇ ਪੰਜ ਰੋਜ਼ਾ ਧਰਨੇ 21 ਤੋਂ 25 ਜੁਲਾਈ ਤੱਕ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦਾ ਸਾਂਝਾ ਫੈਸਲਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸਤਨਾਮ ਸਿੰਘ ਪੰਨੂੰ ਤੇ ਜ: ਸਕੱਤਰ ਸਰਵਣ ਸਿੰਘ ਪੰਧੇਰ ਨੇ ਪ੍ਰੈੱਸ ਬਿਆਨ ਰਾਹੀਂ ਦੱਸਿਆ ਕਿ ਅੱਜ ਦੋਵੇਂ ਜਥੇਬੰਦੀਆਂ ਦੇ ਆਗੂਆਂ ਪ੍ਰਧਾਨ ਸਤਨਾਮ ਸਿੰਘ ਪੰਨੂੰ, ਜਥੇਬੰਦਕ ਸਕੱਤਰ ਸੁਖਵਿੰਦਰ ਸਿੰਘ ਸਭਰਾ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, …

Read More »

ਕਪੂਰਥਲਾ ਜਿਲ੍ਹੇ ‘ਚ ਨਵੇਂ ਕੁਲੈਕਟਰ ਰੇਟ ਲਾਗੂ- ਸਾਫਟਵੇਅਰ ਵਿਚ ਨਵੇਂ ਰੇਟ ਅਪਲੋਡ

ਸੁਲਤਾਨਪੁਰ ਲੋਧੀ ਵਿੱਚ ਘੱਟੋ-ਘੱਟ 15 ਫੀਸਦ, ਭੁਲੱਥ ‘ਚ 10 ਤੋਂ 27 ਫੀਸਦੀ ਦਾ ਵਾਧਾ ਕਪੂਰਥਲਾ, 10 ਜੁਲਾਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵਲੋਂ ਦਿੱਤੀ ਮਨਜ਼ੂਰੀ ਤੋਂ ਬਾਅਦ ਕਪੂਰਥਲਾ ਜਿਲ੍ਹੇ ਵਿਚ ਸਾਲ 2022- 23 ਲਈ ਜ਼ਮੀਨਾਂ ਦੇ ਨਵੇਂ ਕੁਲੈਕਟਰ ਰੇਟ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਏ ਹਨ।ਨਵੇਂ ਕੁਲੈਕਟਰ ਰੇਟ ਮਾਲ ਵਿਭਾਗ ਦੇ ਜਾਇਦਾਦ ਨਾਲ ਸਬੰਧਿਤ ਸਾਫਟਵੇਅਰ ਵਿਚ ਅਪਲੋਡ …

Read More »

ਮੇਅਰ ਰਿੰਟੂ ਤੇ ਵਿਧਾਇਕ ਗੁਪਤਾ ਵਲੋਂ ਪੀਣ ਵਾਲੇ ਪਾਣੀ ਦੀਆਂ ਲਾਈਨਾਂ ਵਿਛਾਉਣ ਦੇ ਕੰਮ ਦਾ ਉਦਘਾਟਨ

ਵਿਧਾਇਕ ਡਾ: ਨਿੱਜ਼ਰ ਦੇ ਸਥਾਨਕ ਸਰਕਾਰਾਂ ਮੰਤਰੀ ਬਨਣ ‘ਤੇ ਮੇਅਰ ਨੇ ਦਿੱਤੀ ਗਈ ਵਧਾਈ ਅੰਮ੍ਰਿਤਸਰ, 10 ਜੁਲਾਈ (ਜਗਦੀਪ ਸਿੰਘ ਸੱਗੂ) – ਮੇਅਰ ਕਰਮਜੀਤ ਸਿੰਘ ਰਿੰਟੂ ਅਤੇ ਵਿਧਾਇਕ ਡਾ: ਅਜੈ ਗੁਪਤਾ ਵਲੋਂ ਵਾਰਡ ਨੰਬਰ 71 ਦੀਆਂ ਆਬਾਦੀਆਂ ਵਿੱਚ 32 ਲੱਖ ਰੁਪਏ ਦੀ ਲਾਗਤ ਨਾਲ ਸਵੱਛ ਪੀਣ ਵਾਲੇ ਪਾਣੀ ਦੀਆਂ ਲਾਈਨਾਂ ਵਿਛਾਉਣ ਦੇ ਕੰਮ ਦਾ ਉਦਘਾਟਨ ਕੀਤਾ ਗਿਆ।         …

Read More »

ਕੈਬਨਿਟ ਮੰਤਰੀ ਪੰਜਾਬ ਕਟਾਰੂਚੱਕ ਨੇ ਮੁਸਲਮਾਨ ਭਾਈਚਾਰੇ ਨੂੰ ਦਿੱਤੀ ਈਦ ਦੀ ਮੁਬਾਰਕਵਾਦ

ਪਠਾਨਕੋਟ, 10 ਜੁਲਾਈ (ਪੰਜਾਬ ਪੋਸਟ ਬਿਊਰੋ) – ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਈਦ ਦੇ ਪਵਿੱਤਰ ਦਿਹਾੜੇ ਪਿੰਡ ਕੋਟਲੀ ਮੁਗਲਾਂ ਅਤੇ ਪਠਾਨਕੋਟ ਪਹੁੰਚ ਕੇ ਮੁਸਲਮਾਨ ਭਾਈਚਾਰੇ ਨੂੰ ਈਦ ਦੀਆਂ ਮੁਬਾਰਕਬਾਦ ਦਿੱਤੀ।ਇਸ ਤੋਂ ਬਾਅਦ ਉਹ ਸਿਟੀ ਪਠਾਨਕੋਟ ਵਿਖੇ ਪਹੁੰਚ ਕੇ ਈਦ ਦੀ ਨਮਾਜ਼ ਵਿੱਚ ਵੀ ਸ਼ਾਮਲ ਹੋਏ।     …

Read More »

75ਵੇਂ ਆਜ਼ਾਦੀ ਦੇ ਅਮ੍ਰਿਤ ਮਹਾਂਉਤਸਵ ਮਨਾਉਂਦਿਆਂ ਲਗਾਏ 75 ਪੌਦੇ

ਅੰਮ੍ਰਿਤਸਰ, 10 ਜੁਲਾਈ (ਸੁਖਬੀਰ ਸਿੰਘ) – ਹਰਿਆਵਲ ਪੰਜਾਬ, ਅੰਮ੍ਰਿਤਸਰ ਵਿਕਾਸ ਮੰਚ ਅਤੇ ਇਨਰ ਵੀਲ ਕਲੱਬ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਮਪੁਰਾ ਰਣਜੀਤ ਐਵਨਿਊ ਤੇ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਨਵਾਂਕੋਟ ਵਿਖੇ ਸਕੂਲ ਦੇ ਸਟਾਫ ਅਤੇ ਬਚਿਆਂ ਨਾਲ ਮਿਲ ਕੇ ਵਣ-ਮਹਾਉਤਸਵ ਮੌਕੇ ਅਜ਼ਾਦੀ ਦੇ 75ਵੇਂ ਅਮ੍ਰਿਤ ਮਹਾਂਉਤਸਵ ਨੂੰ ਮਨਾਉਂਦੇ ਹੋਏ 75 ਛਾਂਦਾਰ ਤੇ ਫਲਦਾਰ ਬੂਟੇ ਲਗਾਏ ਗਏ।ਜਿਲਾ ਵਾਤਾਵਰਣ ਕਮੇਟੀ ਮੈਂਬਰ ਤੇ …

Read More »