ਕਿਹਾ, ਚਰਚਾਂ ਦੀ ਜ਼ਮੀਨ ਵੇਚਣ/ਖਰੀਦਣ ਵਾਲਿਆਂ ‘ਤੇ ਦਰਜ਼ ਹੋਵੇਗੀ ਐਫ.ਆਈ.ਆਰ ਅੰਮ੍ਰਿਤਸਰ, 15 ਜੁਲਾਈ (ਸੁਖਬੀਰ ਸਿੰਘ) – ਘੱਟਗਿਣਤੀ ਦੇ ਲੋਕਾਂ ਦੇ ਅਧਿਕਾਰਾਂ ਦੀ ਰੱਖਿਆ ਕਰਨਾ ਕਮਿਸ਼ਨ ਦਾ ਮੁੱਖ ਕੰਮ ਹੈ ਅਤੇ ਹਰੇਕ ਕੀਮਤ ਤੇ ਘਟੱਗਿਣਤੀ ਦੇ ਲੋਕਾਂ ਦੇ ਅਧਿਕਾਰਾਂ ਦੀ ਰਾਖੀ ਕੀਤੀ ਜਾਵੇਗੀ ਅਤੇ ਉਨਾਂ ਨੂੰ ਪੇਸ਼ ਆਉਂਦੀਆਂ ਮੁਸ਼ਕਲਾਂ ਦਾ ਸਮੇਂ ਸਿਰ ਨਿਪਟਾਰਾ ਕੀਤਾ ਜਾਵੇਗਾ। ਇਨਾਂ ਸ਼ਬਦਾ ਦਾ ਪ੍ਰਗਟਾਵਾ ਪੰਜਾਬ ਰਾਜ …
Read More »Daily Archives: July 15, 2022
2 ਕਲਾਸ ‘ਚ 95 ਫੀਸਦੀ ਤੋਂ ਜਿਆਦਾ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ
ਅੰਮ੍ਰਿਤਸਰ, 15 ਜੁਲਾਈ (ਸੁਖਬੀਰ ਸਿੰਘ) – ਪ੍ਰਿੰਸੀਪਲ ਸ੍ਰੀਮਤੀ ਗੁਲਸ਼ਨ ਕੌਰ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੁਤਲੀਘਰ ਵਿਖੇ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ।ਜਿਸ ਵਿੱਚ +2 ਕਲਾਸ ‘ਚ (ਮੈਡੀਕਲ, ਨਾਲ ਮੈਡੀਕਲ, ਆਰਟਸ, ਕਾਮਰਸ, ਵੋਕੇਸ਼ਨਲ) ਹਰ ਸਟਰੀਮ ਵਿੱਚੋਂ ਪਹਿਲੀਆਂ ਤਿੰਨ ਪੁਜੀਸ਼ਨਾਂ ਲੈਣ ਵਾਲੇ ਬੱਚਿਆਂ ਨੂੰ ਅਤੇ ਹਰ ਵਿਸ਼ੇ ਵਿਚ 95 ਫੀਸਦੀ ਤੋਂ ਜਿਆਦਾ ਅੰਕ ਪ੍ਰਾਪਤ ਕਰਨ ਵਾਲੇ 20 ਵਿਦਿਆਰਥੀਆਂ ਨੂੰ ਟਰਾਫ਼ੀਆਂ …
Read More »750 ਪਿੰਡਾਂ ਦੇ ਸਰਕਾਰੀ ਸਕੂਲਾਂ ਵਿੱਚ ਲਗਾਏ 7500 ਵੱਖ-ਵੱਖ ਫਲਦਾਰ ਬੂਟੇ – ਐਸ.ਡੀ.ਐਮ
ਬਾਗਬਾਨੀ ਵਿਭਾਗ ਨੇ ਕੀਤੀ ਫਲਦਾਰ ਬੂਟੇ ਲਗਾਉਣ ਦੀ ਸ਼ੁਰੂਆਤ ਅੰਮ੍ਰਿਤਸਰ, 15 ਜੁਲਾਈ (ਸੁਖਬੀਰ ਸਿੰਘ) – ਮੁਖ ਮੰਤਰੀ ਪੰਜਾਬ ਅਤੇ ਬਾਗਬਾਨੀ ਮੰਤਰੀ ਫੌਜਾ ਸਿੰਘ ਸਰਾਰੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾਇਰੈਕਟਰ ਬਾਗਬਾਨੀ ਪੰਜਾਬ ਸ਼੍ਰੀਮਤੀ ਸ਼ਲਿੰਦਰ ਕੌਰ, ਆਈ.ਐਫ.ਐਸ ਦੀ ਅਗਵਾਈ ਤਹਿਤ ਰਾਜ ਦੇ ਸਾਰੇ ਸਰਕਾਰੀ ਸਕੂਲਾਂ ਵਿਚ ਬਾਗਬਾਨੀ ਵਿਭਾਗ ਵਲੋਂ ਪਹਿਲੇ ਪੜਾਅ ਵਿਚ ਇਕੋ ਦਿਨ ਫਲਦਾਰ ਬੂਟਿਆਂ ਦੀ ਪਲਾਂਟੇਸ਼ਨ ਮੁਹਿੰਮ ਦਾ ਅਗਾਜ਼ ਕੀਤਾ …
Read More »ਜਿਲ੍ਹਾ ਰੋਜ਼ਗਾਰ ਬਿਊਰੋ ਵਲੋਂ ਹਿੰਦੂ ਕਾਲਜ਼ ਵਿਖੇ ਰੋਜ਼ਗਾਰ ਕੈਂਪ 19 ਜੁਲਾਈ ਨੂੰ
ਅੰਮ੍ਰਿਤਸਰ, 15 ਜੁਲਾਈ (ਸੁਖਬੀਰ ਸਿੰਘ) – ਸਥਾਨਕ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ 19 ਜੁਲਾਈ 2022 ਨੂੰ ਹਿੰਦੂ ਕਾਲਜ਼ ਵਿਖੇ ਰੋਜ਼ਗਾਰ ਕੈਂਪ ਲਗਾਇਆ ਜਾਵੇਗਾ।ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸੁਰਿੰਦਰ ਸਿੰਘ ਨੇ ਦੱਸਿਆ ਕਿ ਇਸ ਰੋਜ਼ਗਾਰ ਕੈਂਪ ਵਿੱਚ ਅੰਮ੍ਰਿਤਸਰ ਜਿਲੇ ਦੀਆਂ ਲਗਭਗ 18 ਮਸ਼ਹੂਰ ਕੰਪਨੀਆਂ ਭਾਗ ਲੈਣਗੀਆਂ ਅਤੇ ਵੱਖ-ਵੱਖ ਅਸਾਮੀਆਂ ਲਈ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ।ਇਸ ਰੋਜ਼ਗਾਰ ਕੈਂਪ ਵਿੱਚ 12ਵੀਂ /ਆਈ.ਟੀ.ਆਈ ਡਿਪਲੋਮਾ …
Read More »