Sunday, June 23, 2024

Daily Archives: July 16, 2022

ਕਿਸਾਨ ਜਥੇਬੰਦੀ ਭਾਕਿਯੂ ਏਕਤਾ ਨੇ ਪਿੰਡ ਦੀਆਂ ਵੱਖ-ਵੱਖ ਥਾਵਾਂ ‘ਤੇ ਲਾਏ 700 ਬੂਟੇ

ਸੰਗਰੂਰ, 16 ਜੁਲਾਈ (ਜਗਸੀਰ ਲੌਂਗੋਵਾਲ) – ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਇਕਾਈ ਪਿੰਡ ਸੇਰੋਂ ਵਲੋਂ ਪਿੰਡ ਦੀਆਂ ਵੱਖ-ਵੱਖ ਥਾਵਾਂ ‘ਤੇ 700 ਫਲਦਾਰ ਅਤੇ ਛਾਂਦਾਰ ਬੂਟੇ ਲਗਾਏ ਗਏ।                ਭਾਕਿਯੂ ਏਕਤਾ ਜਥੇਬੰਦੀ ਦੇ ਇਕਾਈ ਪ੍ਰਧਾਨ ਜਸਪਾਲ ਸਿੰਘ ਮੱਖਣ ਅਤੇ ਜਥੇਬੰਦੀ ਆਗੂ ਸੋਮ ਨਾਥ ਸ਼ਰਮਾ ਨੇ ਦੱਸਿਆ ਕਿ ਉਹ ਅੱਜ 700 ਫਲਦਾਰ ਅਤੇ ਛਾਂਦਾਰ ਬੂਟੇ ਲੈ …

Read More »

ਲਾਇਨਜ਼ ਕਲੱਬ ਸੰਗਰੂਰ ਗਰੇਟਰ ਨੇ ਲਗਾਇਆ ਲੰਗਰ

ਸੰਗਰੂਰ, 16 ਜੁਲਾਈ (ਜਗਸੀਰ ਲੌਂਗੋਵਾਲ) – ਲਾਇਨਜ਼ ਕਲੱਬ ਸੰਗਰੂਰ ਗਰੇਟਰ ਵਲੋਂ ਹੋਮੀ ਭਾਬਾ ਕੈਂਸਰ ਹੋਸਪਿਟਲ ਸੰਗਰੂਰ ਵਿਖੇ “ਰਲੀਫ ਦਾ ਹੰਗਰ” ਪ੍ਰੋਜੈਕਟ ਤਹਿਤ ਲੰਗਰ ਲਗਾਇਆ ਗਿਆ।ਇਸ ਪ੍ਰਾਜੈਕਟ ਅਧੀਨ 10.00 ਵਜੇ ਤੋਂ 12.00 ਵਜੇ ਤਕ ਸਾਰੇ ਮਰੀਜ਼ਾਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਪ੍ਰੋਟੀਨ ਡਾਈਟ ਦਿੱਤੀ ਗਈ।ਜਿਸ ਵਿਚ ਦਲੀਆ, ਖਿਚੜੀ, ਉਬਲੇ ਹੋਏ ਚਨੇ ਤੇ ਸੂਪ ਦਿੱਤਾ ਗਿਅ।ਇਸ ਦਾ ਸਾਰਾ ਖਰਚਾ ਲਾਇਨ ਚਮਨ ਸਿਧਾਣਾ …

Read More »

ਮੁਖ ਮੰਤਰੀ ਭਗਵੰਤ ਮਾਨ ਦੇ ਵਿਆਹ ਦੀ ਖੁਸ਼ੀ ‘ਚ ਖੂਨ ਦਾਨ ਕੈਂਪ ਅੱਜ

ਸੰਗਰੂਰ, 16 ਜੁਲਾਈ (ਜਗਸੀਰ ਲੌਂਗੋਵਾਲ) – ਮੁਖ ਮੰਤਰੀ ਭਗਵੰਤ ਮਾਨ ਅਤੇ ਡਾ. ਗੁਰਪ੍ਰੀਤ ਕੌਰ ਦੇ ਵਿਆਹ ਦੀ ਖੁਸ਼ੀ ਵਿੱਚ ਖੂਨਦਾਨ ਕੈਂਪ ਅੱਜ ਮਿੱਤਲ ਬਲੱਡ ਬੈਂਕ ਸੰਗਰੂਰ ਵਿਖੇ ਲਗਾਇਆ ਜਾ ਰਿਹਾ ਹੈ।ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਹਰਵਿੰਦਰ ਰਿਸ਼ੀ ਸਤੌਜ, ਬਲਾਕ ਪ੍ਰਧਾਨ ਚਰਨਜੀਤ ਸਿੰਘ, ਜਸਬੀਰ ਕੌਰ ਸੇਰਗਿੱਲ ਨੇ ਦੱਸਿਆ ਕਿ ਸਮੂਹ ਆਮ ਆਦਮੀ ਪਾਰਟੀ ਵਰਕਰਾਂ ਵੱਲੋਂ ਲਗਾਏ ਜਾ ਰਹੇ ਇਸ ਕੈਂਪ ਵਿਚ ਮੁੱਖ …

Read More »

ਬਾਬਾ ਚਰਨ ਦਾਸ ਤੇ ਮਾਤਾ ਅਮਰਜੀਤ ਕੌਰ ਦੀ ਯਾਦ ‘ਚ ਅੱਖਾਂ ਦਾ ਮੁਫਤ ਕੈਂਪ ਅੱਜ

ਅੰਮ੍ਰਿਤਸਰ, 16 (ਖੁਰਮਣੀਆਂ) – ਧਰਮ ਕਰਮ ਵਿੱਚ ਪ੍ਰਪੱਕ ਸਮਾਜ ਸੇਵੀ ਸ਼ਖਸੀਅਤ ਬਾਬਾ ਚਰਨ ਦਾਸ ਅਤੇ ਮਾਤਾ ਅਮਰਜੀਤ ਕੌਰ ਦੀ ਯਾਦ ਵਿੱਚ ਅੱਖਾਂ ਦਾ ਮੁਫਤ ਚੈਕਅਪ ਕੈਂਪ ਅੱਜ 17 ਜੁਲਾਈ ਨੂੰ ਲੱਗੇਗਾ।ਇਹ ਕੈਂਪ ਉਨ੍ਹਾਂ ਦੇ ਸਪੁੱਤਰ ਬਲਬੀਰ ਸਿੰਘ ਪ੍ਰਧਾਨ, ਕਸ਼ਮੀਰ ਸਿੰਘ ਐਸ.ਡੀ.ਓ ਪੀ.ਡਬਲਯੂ,ਡੀ ਅਤੇ ਰਣਧੀਰ ਸਿੰਘ ਐਸ.ਡੀ.ਓ ਬੀ.ਐਸ.ਐਨ.ਐਲ .ਸੁਰਜੀਤ ਸਿੰਘ ਬਰਨਾਲਾ ਅਤੇ ਸਾਰੇ ਵਡਾਲਾ ਪਰਿਵਾਰ ਵਲੋਂ ਐਤਵਾਰ ਨੂੰ ਪਿੰਡ ਵਡਾਲਾ ਵੀਰਮ …

Read More »

SGHPS GT Road Student Topped CA Exam

Amritsar, Juy 16 (Punjab Post Bureau) – ICAI declared CA final result yesterday, one of the most toughest exam to crack wherein Sehajpreet Singh of Sri Guru Harkrishan Sr. Sec. Public School G.T Road Amritsar secured the top rank in Amritsar with highest score (517/800). Sehajpreet compelted his XII CBSE examination in 2018. He said that he was hoping for …

Read More »

ਸ਼੍ਰੋਮਣੀ ਕਮੇਟੀ ਵੱਲੋਂ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਗੁਰਮਤਿ ਸਮਾਗਮ

ਅੰਮ੍ਰਿਤਸਰ 16 ਜੁਲਾਈ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ।ਇਸ ਸਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਪ੍ਰੀਤ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ।ਅਰਦਾਸ ਭਾਈ …

Read More »

ਚਿੱਤਰਕਾਰਾਂ ਨੇ ਗੁਰੂ ਕਾ ਬਾਗ ਮੋਰਚਾ ਤੇ ਸਾਕਾ ਸ੍ਰੀ ਪੰਜਾ ਸਾਹਿਬ ਦੀ ਸ਼ਤਾਬਦੀ ਸਬੰਧੀ ਬਣਾਏ ਇਤਿਹਾਸਕ ਚਿੱਤਰ

ਅੰਮ੍ਰਿਤਸਰ, 16 ਜੁਲਾਈ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਕਾ ਬਾਗ ਮੋਰਚਾ ਅਤੇ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਨੂੰ ਸਮਰਪਿਤ ਹਰਵਿੰਦਰ ਸਿੰਘ ਖਾਲਸਾ ਦੀ ਦੇਖ-ਰੇਖ ਹੇਠ ਲਗਾਈ ਗਈ ਚਿੱਤਰਕਲਾ ਕਾਰਜਸ਼ਾਲਾ ਵਿਚ ਵੱਖ-ਵੱਖ ਥਾਵਾਂ ਤੋਂ ਪੁੱਜੇ 30 ਚਿੱਤਰਕਾਰਾਂ ਨੇ ਭਾਗ ਲਿਆ ਹੈ।ਇਨ੍ਹਾਂ ਚਿੱਤਰਕਾਰਾਂ ਵੱਲੋਂ ਬਣਾਈਆਂ ਗਈਆਂ ਤਸਵੀਰਾਂ ਵਿਚ ਮੋਰਚਾ ਗੁਰੂ ਕੇ ਬਾਗ ਸਮੇਂ ਪੁਲਿਸ ਤਸ਼ੱਦਦ ਦੇ ਵੱਖ-ਵੱਖ ਦ੍ਰਿਸ਼, ਸਿੱਖ …

Read More »

ਗੁਰੂ ਕਾ ਬਾਗ ਮੋਰਚਾ ਤੇ ਸਾਕਾ ਸ੍ਰੀ ਪੰਜਾ ਸਾਹਿਬ ਬਾਰੇ ਚਿੱਤਰਕਲਾ ਕਾਰਜਸ਼ਾਲਾ ‘ਚ ਭਾਗ ਲੈਣ ਵਾਲੇ 30 ਚਿੱਤਰਕਾਰ ਸਨਮਾਨਿਤ

ਸ਼੍ਰੋਮਣੀ ਕਮੇਟੀ ਰੰਗਦਾਰ ਕਿਤਾਬ ’ਚ ਸੁਰੱਖਿਅਤ ਕਰੇਗੀ ਤਿਆਰ ਕੀਤੇ ਚਿੱਤਰ- ਐਡਵੋਕੇਟ ਧਾਮੀ ਅੰਮ੍ਰਿਤਸਰ, 16 ਜੁਲਾਈ (ਜਗਦੀਪ ਸਿੰਘ ਸੱਗੂ) – ਗੁਰੂ ਕਾ ਬਾਗ ਦਾ ਮੋਰਚਾ ਅਤੇ ਸ੍ਰੀ ਪੰਜਾ ਸਾਹਿਬ ਦੇ ਸ਼ਹੀਦੀ ਸਾਕੇ ਦੀ 100 ਸਾਲਾ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਲਗਾਈ ਗਈ ਚਿੱਤਰਕਲਾ ਕਾਰਜਸ਼ਾਲਾ ਵਿਚ ਤਿਆਰ ਕੀਤੇ ਗਏ ਚਿੱਤਰਾਂ ਦੀ ਇਕ ਰੰਗਦਾਰ ਕਿਤਾਬ (ਐਲਬਮ) ਤਿਆਰ ਕਰੇਗੀ, ਤਾਂ ਜੋ ਭਵਿੱਖ ਵਿਚ …

Read More »

ਐਡਵੋਕੇਟ ਧਾਮੀ ਨੇ ਨਿਰਮਲ ਸਿੰਘ ਕਾਹਲੋਂ ਦੇ ਅਕਾਲ ਚਲਾਣੇ ’ਤੇ ਕੀਤਾ ਦੁੱਖ ਪ੍ਰਗਟ

ਅੰਮ੍ਰਿਤਸਰ, 16 ਜੁਲਾਈ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੀਨੀਅਰ ਅਕਾਲੀ ਆਗੂ, ਸਾਬਕਾ ਕੈਬਨਿਟ ਮੰਤਰੀ ਤੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਨਿਰਮਲ ਸਿੰਘ ਕਾਹਲੋਂ ਟਕਸਾਲੀ ਅਕਾਲੀ ਆਗੂਆਂ ਵਿੱਚੋਂ ਇਕ ਸਨ, ਜੋ ਹਮੇਸ਼ਾਂ ਹੀ ਸਿੱਖ ਪੰਥ …

Read More »

ਪਾਣੀ ਬਚਾਓ, ਖੇਤੀ ਬਚਾਓ ਮੁਹਿੰਮ ਸਬੰਧੀ ਕਿਸਾਨ ਮਜ਼ਦੂਰ ਜਥੇਬੰਦੀ ਸੂਬਾ ਕਮੇਟੀ ਮੀਟਿੰਗ

21 ਜੁਲਾਈ ਤੋਂ ਲੱਗਣ ਵਾਲੇ 5 ਰੋਜ਼ਾ ਪੱਕੇ ਮੋਰਚਿਆਂ ਦੀਆਂ ਤਿਆਰੀਆਂ ਜੋਰਾਂ ‘ਤੇ ਅੰਮ੍ਰਿਤਸਰ, 16 ਜੁਲਾਈ (ਪੰਜਾਬ ਪੋਸਟ ਬਿਊਰੋ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ ਤੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਜਥੇਬੰਦੀ ਦੀ ਸੂਬਾ ਕਮੇਟੀ ਦੀ ਮੀਟਿੰਗ ਹੋਈ।ਸੂਬਾ ਹੈਡਕੁਆਰਟਰ ਦਫ਼ਤਰ ਵਿਖੇ ਕੀਤੀ ਗਈ ਮੀਟਿੰਗ ਵਿੱਚ 15 ਜਿਲ੍ਹਿਆਂ ਦੇ ਪ੍ਰਧਾਨ, ਸਕੱਤਰ …

Read More »