Thursday, July 18, 2024

Daily Archives: July 16, 2022

ਪਹਿਲੀ ਰਾਜ ਪੱਧਰੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ‘ਚ ਲਾਏ ਪੌਦੇ

ਅੰਮ੍ਰਿਤਸਰ, 16 ਜੁਲਾਈ (ਸੁਖਬੀਰ ਸਿੰਘ) – ਰਾਜ ਪੱਧਰੀ ਪਹਿਲੀ ਫਲਦਾਰ ਬੂਟੇ ਲਗਾਉਣ ਦੀ ਮੁਹਿੰਮ ਤਹਿਤ ਜਿਲ੍ਹਾ ਅੰਮ੍ਰਿਤਸਰ ਵਿੱਚ ਬਾਗਬਾਨੀ ਵਿਭਾਗ, ਸਿੱਖਿਆ ਵਿਭਾਗ, ਜਿਲਾ ਪ੍ਰਸਾਸ਼ਨ, ਹਰਿਆਵਲ ਪੰਜਾਬ, ਅੰਮ੍ਰਿਤਸਰ ਵਿਕਾਸ ਮੰਚ ਦੀ ਸ਼ਮੂਲੀਅਤ ਨਾਲ ਸਰਕਾਰੀ ਰਿਸੋਰਸ ਸੈਂਟਰ ਕਰਮਪੁਰਾ ਰਣਜੀਤ ਐਵੀਨਿਉ ਵਿਖੇ ਫਲਦਾਰ ਬੂਟੇ ਲਗਾਏ ਗਏ।ਐਸ.ਡੀ.ਐਮ ਅੰਮ੍ਰਿਤਸਰ-1 ਮਨਕੰਵਲ ਸਿੰਘ ਚਾਹਲ, ਡਿਪਟੀ ਡਾਇਰੈਕਟਰ ਬਾਗਬਾਨੀ ਤੇਜਿੰਦਰ ਸਿੰਘ, ਇੰਜ਼. ਦਲਜੀਤ ਸਿੰਘ ਕੋਹਲੀ ਜਲ ਸੰਭਾਲ ਮੁਖੀ ਹਰਿਆਵਲ …

Read More »

ਮੁੱਖ ਸਿਪਾਹੀ ਪ੍ਰਗਟ ਸਿੰਘ ਨੂੰ ਕਮਿਸ਼ਨਰ ਪੁਲਿਸ ਅਰੁਨ ਪਾਲ ਸਿੰਘ ਨੇ ਲਾਇਆ ਤਰੱਕੀ ਦਾ ਸਟਾਰ

ਅੰਮ੍ਰਿਤਸਰ, 16 ਜੁਲਾਈ (ਸੁਖਬੀਰ ਸਿੰਘ) – ਮੁੱਖ ਸਿਪਾਹੀ ਪ੍ਰਗਟ ਸਿੰਘ ਦੀ ਤਰੱਕੀ ਹੋਣ ‘ਤੇ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਅਰੁਨ ਪਾਲ ਸਿੰਘ ਆਈ.ਪੀ.ਐਸ ਤੇ ਡੀ.ਸੀ.ਪੀ ਸਥਾਨਕ ਅੰਮ੍ਰਿਤਸਰ ਡਾ: ਸਿਮਰਤ ਕੌਰ ਆਈ.ਪੀ.ਐਸ ਉਸ ਨੁੰ ਤਰੱਕੀ ਦਾ ਸਟਾਰ ਲਗਾਉਂਦੇ ਹੋਏ।ਇਸ ਮੌਕੇ ਡੀ.ਸੀ.ਪੀ ਡਿਟੈਕਟਿਵ ਮੁਖਵਿੰਦਰ ਸਿੰਘ ਭੁੱਲਰ ਪੀ.ਪੀ.ਐਸ ਅਤੇ ਏ.ਡੀ.ਸੀ.ਪੀ ਸਥਾਨਕ ਅਜੇ ਗਾਂਧੀ ਆਈ.ਪੀ.ਐਸ ਅੰਮ੍ਰਿਤਸਰ ਮੌਜ਼ੂਦ ਸਨ।

Read More »

ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਿਖੇ ਬਦਲੀ ਹੋ ਕੇ ਆਏ ਪੁਲਿਸ ਅਧਿਕਾਰੀਆਂ ਨੇ ਸੰਭਾਲਿਆ ਕਾਰਜ਼ਭਾਰ

ਅੰਮ੍ਰਿਤਸਰ, 16 ਜੁਲਾਈ (ਸੁਖਬੀਰ ਸਿੰਘ) – ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਿਖੇ ਹੋਰਨਾਂ ਜਿਲ੍ਹਿਆਂ ਤੋਂ ਬਦਲੀ ਹੋ ਕੇ ਆਏ ਪੁਲਿਸ ਅਧਿਕਾਰੀਆਂ ਨੇ ਆਪਣਾ ਆਪਣਾ ਕਾਰਜ਼ਭਾਰ ਸੰਭਾਲ ਲਿਆ ਲਿਆ ਹੈ।ਮਿਲੀ ਜਾਣਕਾਰੀ ਅਨੁਸਾਰ ਮੁਖਵਿੰਦਰ ਸਿੰਘ ਭੁੱਲਰ ਪੀ.ਪੀ.ਐਸ ਨੇ ਬਤੌਰ ਡੀ.ਸੀ.ਪੀ ਡਿਟੈਕਟਿਵ ਅੰਮ੍ਰਿਤਸਰ ਸ਼ਹਿਰ, ਹਰਜੀਤ ਸਿੰਘ ਧਾਲੀਵਾਲ ਪੀ.ਪੀ.ਐਸ ਨੇ ਏ.ਡੀ.ਸੀ.ਪੀ ਡਿਟੈਕਟਿਵ ਅੰਮ੍ਰਿਤਸਰ ਸ਼ਹਿਰ, ਡਾ: ਮਹਿਤਾਬ ਸਿੰਘ ਆਈ.ਪੀ.ਐਸ ਨੇ ਏ.ਡੀ.ਸੀ.ਪੀ ਸਿਟੀ-1 ਅੰਮ੍ਰਿਤਸਰ ਸ਼ਹਿਰ, ਹਰਪਾਲ ਸਿੰਘ ਪੀ.ਪੀ.ਐਸ …

Read More »

ਡਿਪਟੀ ਕਮਿਸ਼ਨਰ ਨੇ ਵਿਸ਼ਵ ਯੁਵਕ ਹੁਨਰ ਦਿਵਸ ‘ਤੇ ਬੱਚਿਆਂ ਨੂੰ ਵੰਡੇ ਆਫਰ ਲੈਟਰ

ਪਠਾਨਕੋਟ, 15 ਜੁਲਾਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸਕਿੱਲ ਡਿਵੈਲਪਮੈਂਟ ਵਿਭਾਗ ਪੰਜਾਬ ਦੇ ਆਦੇਸ਼ਾਂ ਅਨੁਸਾਰ ਵਿਸ਼ਵ ਯੁਵਕ ਹੁਨਰ ਦਿਵਸ ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਪਠਾਨਕੋਟ ਦੀ ਪ੍ਰਧਾਨਗੀ ‘ਚ ਮਨਾਇਆ ਗਿਆ।ਸਮਾਰੋਹ ਵਿੱਚ ਹਰਬੀਰ ਸਿੰਘ ਡਿਪਟੀ ਕਮਿਸ਼ਨਰ ਪਠਾਨਕੋਟ ਮੁਖ ਮਹਿਮਾਨ ਵਜੋਂ ਹਾਜ਼ਰ ਹੋਏ।ਰਮਨ ਕੁਮਾਰ ਰੋਜ਼ਗਾਰ ਅਫਸਰ ਪਠਾਨਕੋਟ, ਪ੍ਰਦੀਪ ਬੈਂਸ ਜਿਲ੍ਹਾ ਮੈਨੇਜਰ ਸਕਿੱਲ ਡਿਵੈਲਪਮੈਂਟ, ਰਾਮ ਲੁਭਾਇਆ ਜਿਲ੍ਹਾ …

Read More »

ਦੋ ਸਾਲਾਂ ਤੋਂ ਗੁੰਮ ਹੋਈ ਲੜਕੀ ਨੂੰ ਪੁਲਿਸ ਨੇ ਪਰਿਵਾਰ ਨਾਲ ਮਿਲਾਇਆ

ਪੰਜਾਬ ਪੁਲਿਸ ਹਮੇਸ਼ਾਂ ਹੀ ਲੋਕਾਂ ਦੀ ਸੇਵਾ ਲਈ ਤਤਪਰ ਹੈ – ਐਸ.ਐਚ.ਓ ਸੰਗਰੂਰ, 16 ਜੁਲਾਈ (ਜਗਸੀਰ ਲੌਂਗੋਵਾਲ) – ਸਥਾਨਕ ਸ਼ਹਿਰ ਦੇ ਸਿਟੀ ਥਾਣਾ ਮੁਖੀ ਇੰਸਪੈਕਟਰ ਸੁਖਦੇਵ ਸਿੰਘ ਨੇ ਪਿਛਲੇ ਦੋ ਸਾਲ ਤੋਂ ਗੁੰਮਸ਼ੁਦਾ ਹੋਈ ਲੜਕੀ ਨੂੰ ਉਸ ਦੇ ਪਰਿਵਾਰ ਨਾਲ ਮਿਲਾਇਆ ਹੈ।ਮਿਲੀ ਜਾਣਕਾਰੀ ਅਨੁਸਾਰ ਪਿਛਲੇ ਦਿਨੀ ਇਕ ਪੀੜ੍ਹਤ ਪਰਿਵਾਰ ਐਸ.ਐਚ.ਓ ਸੁਖਦੇਵ ਸਿੰਘ ਨੂੰ ਮਿਲਿਆ ਸੀ।ਪੀੜ੍ਹਤ ਪਰਿਵਾਰ ਦਾ ਕਹਿਣਾ ਸੀ ਕਿ …

Read More »

ਪੰਜਾਬੀ ਕਲਾਕਾਰਾਂ ਦੇ ਗੀਤਾਂ ‘ਤੇ ਕੇਂਦਰ ਸਰਕਾਰ ਵਲੋਂ ਪਾਬੰਦੀ ਲੋਕਤੰਤਰੀ ਹੱਕਾਂ ਦਾ ਘਾਣ – ਅਸ਼ੋਕ ਮਸਤੀ, ਕੁਲਵੰਤ ਉਪਲੀ

ਸੰਗਰੂਰ, 16 ਜੁਲਾਈ (ਜਗਸੀਰ ਲੌਂਗੋਵਾਲ) – ਪੰਜਾਬੀ ਸੰਗੀਤ ਇੰਡਸਟਰੀ ਦੇ ਕੁੱਝ ਕਲਾਕਾਰਾਂ ਦੇ ਗਾਏ ਹੋਏ ਗੀਤਾਂ ‘ਤੇ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਪਾਬੰਦੀ ਲਗਾ ਦਿੱਤੀ ਹੈ।ਜਿਸ ਵਿੱਚ ਗਾਇਕ ਕੰਵਰ ਗਰੇਵਾਲ ਦੀ ਆਵਾਜ ਵਿੱਚ ਨਵਾਂ ਸਿੰਗਲ ਟਰੈਕ ‘ਰਿਹਾਈ’ ਅਤੇ ਮਰਹੂਮ ਗਾਇਕ ਸਿੱਧੂ ਮੁਸੇਵਾਲਾ ਦੇ ਗਾਏ ਹੋਏ ਗੀਤ ‘ਐਸ.ਵਾਈ.ਐਲ’ ਸ਼ਾਮਲ ਹੈ।ਇਹਨਾਂ ਗੀਤਾਂ ‘ਤੇ ਲਗਾਈ ਗਈ ਪਾਬੰਦੀ ਦਾ ਵਿਰੋਧ ਕਰਦੇ ਹੋਏ ਅਸ਼ੋਕ ਮਸਤੀ …

Read More »

Gndu at 44th Rank, Breaks into Elite Club of top 50 Universities at National Level

Amritsar, July 16 (Punjab Post Bureau) –  Guru Nanak Dev University has attained its all-time high National Institutional Ranking Framework (NIRF) Ranking 2022 and has entered into elite club of top 50 Universities at national level. It is the only State Funded Public University of Northern Region (Jammu, Kashmir, Punjab, Haryana, Rajasthan and Himachal Pradesh) to figure among top 44 …

Read More »

ਆਰਮੀ ਕਮਾਂਡਰ ਪੱਛਮੀ ਕਮਾਂਡ ਨੇ ਜਲੰਧਰ ਮਿਲਟਰੀ ਸਟੇਸ਼ਨ ਦਾ ਕੀਤਾ ਦੌਰਾ

ਜਲੰਧਰ, 16 ਜੁਲਾਈ (ਪੰਜਾਬ ਪੋਸਟ ਬਿਊਰੋ) – ਪੱਛਮੀ ਕਮਾਂਡ ਦੇ ਆਰਮੀ ਕਮਾਂਡਰ ਲੈਫਟੀਨੈਂਟ ਜਨਰਲ ਨਵ.ਕੇ ਖੰਡੂਰੀ ਨੇ ਜਲੰਧਰ ਮਿਲਟਰੀ ਸਟੇਸ਼ਨ ਦਾ ਦੌਰਾ ਕੀਤਾ।ਵਜ਼ਰਾ ਕੋਰ ਦੇ ਜਨਰਲ ਅਫਸਰ ਕਮਾਂਡਿੰਗ ਲੈਫਟੀਨੈਂਟ ਜਨਰਲ ਦੇਵੇਂਦਰ ਸ਼ਰਮਾ ਨੇ ਉਨ੍ਹਾਂ ਨੂੰ ਵਜ਼ਰਾ ਕੋਰ ਹੈਡਕੁਆਰਟਰ ਵਿਖੇ ਕਾਰਜਸ਼ੀਲ ਮੁੱਦਿਆਂ ਬਾਰੇ ਜਾਣਕਾਰੀ ਦਿੱਤੀ।ਆਰਮੀ ਕਮਾਂਡਰ ਨੇ ਵੱਖ-ਵੱਖ ਫੌਜੀ ਸਾਜ਼ੋ-ਸਮਾਨ ਅਤੇ ਹਥਿਆਰ ਪ੍ਰਣਾਲੀਆਂ ਦਾ ਮੁਆਇਨਾ ਕੀਤਾ, ਜਿਸ ਦਾ ਉਦੇਸ਼ ਸੰਗਠਨ ਦੀ …

Read More »

ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਜੇ.ਈ.ਈ ਮੇਨ ਪ੍ਰੀਖਿਆ ‘ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 16 ਜੁਲਾਈ (ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ 17 ਵਿਦਿਆਰਥੀਆਂ ਦੁਆਰਾ ਜੇ.ਈ.ਈ ਮੇਨ ਦੀ ਜੂਨ 2022 ਦੀ ਪ੍ਰੀਖਿਆ ਵਿੰਚ ਵਧੀਆ ਕਾਰਗੁਜ਼ਾਰੀ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਂ ਉਚਾ ਕੀਤਾ।                  ਨਿਪੁੰਨ ਨੌਹਰੀਆ 99.91% ਅੰਕ ਹਾਸਲ ਕਰਕੇ ਸਭ ਤੋਂ ਉਪਰ ਰਹੇ।ਬਾਕੀ ਸਾਰੇ ਵਿਦਿਆਰਥੀਆਂ ਵਿੱਚੋਂ ਸਾਰਾਂਸ਼ ਸ਼ਰਮਾ (99.88%), ਅਭਿਨਵ ਗੁਪਤਾ …

Read More »