ਭੀਖੀ, 16 ਜੁਲਾਈ (ਕਮਲ ਜ਼ਿੰਦਲ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਭੀਖੀ ਵਿਖੇ ਇੰਚਾਰਜ਼ ਪ੍ਰਿੰਸੀਪਲ ਪਰਮਜੀਤ ਸਿੰਘ ਸੇਖੋਂ ਦੀ ਅਗਵਾਈ ਹੇਠ ਕੰਪਿਊਟਰ ਵਿਸ਼ੇ ਨਾਲ ਸਬੰਧਿਤ ਸਾਈਬਰ ਜਾਗਰੂਕਤਾ ਦਿਵਸ ਮਨਾਇਆ ਗਿਆ।ਇੰਚਾਰਜ਼ ਪ੍ਰਿੰਸੀਪਲ ਨੇ ਦੱਸਿਆ ਕਿ ਇਸ ਸਾਈਬਰ ਜਾਗਰੂਕਤਾ ਦਿਵਸ ਅਧੀਨ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਮੁਕਾਬਲੇ ਵਿੱਚ ਛੇਵੀਂ ਤੋਂ ਬਾਰ੍ਹਵੀਂ ਜਮਾਤ ਵਿਦਿਆਰਥੀਆਂ ਨੇ ਭਾਗ ਲਿਆ।ਇਹ ਮੁਕਾਬਲਾ ਕਰਵਾਉਣ ‘ਚ ਮੈਡਮ ਰਮਨ ਜ਼ਿੰਦਲ …
Read More »Daily Archives: July 16, 2022
ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਸੁਖਮਨੀ ਸਾਹਿਬ ਦੇ ਪਾਠ ਤੇ ਕੀਰਤਨ
ਅੰਮ੍ਰਿਤਸਰ, 16 ਜੁਲਾਈ (ਸੁਖਬੀਰ ਸਿੰਘ) – ਗੁ: ਮੱਲ ਅਖਾੜਾ ਪਾ: ਛੇਵੀਂ ਅਤੇ ਗੁਰਦੁਆਰਾ ਬੁਰਜ਼ ਅਕਾਲੀ ਫੂਲਾ ਸਿੰਘ ਵਿਖੇ ਸ਼ਹੀਦ ਅਕਾਲੀ ਬਾਬਾ ਫੂਲਾ ਸਿੰਘ ਦੀ ਸ਼ਹੀਦੀ ਦੀ ਦੂਸਰੀ ਸ਼ਤਾਬਦੀ ਨੂੰ ਸਮਰਪਿਤ ਅੰਮ੍ਰਿਤਸਰ ਦੀਆਂ ਸਮੂਹ ਸੇਵਾ ਸੁਸਾਇਟੀਆਂ ਵਲੋਂ ਚੱਲ ਰਹੇ ਲਗਾਤਾਰ ਸੁਖਮਨੀ ਸਾਹਿਬ ਦੇ ਪਾਠ ਤੇ ਕੀਰਤਨ ਤਹਿਤ ਅੱਜ ਬੀਬੀ ਹਰਜੀਤ ਕੌਰ, ਮਾਤਾ ਗੰਗਾ ਜੀ ਸੁਖਮਨੀ ਸੇਵਾ ਸੁਸਾਇਟੀ ਦੀ ਅਗਵਾਈ ‘ਚ ਸੈਂਕੜੇ …
Read More »