Monday, October 7, 2024

Daily Archives: July 17, 2022

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੌਂਪੀਆਂ ਨਵੀਆਂ ਫ਼ਾਇਰ ਗੱਡੀਆਂ ਦੀਆਂ ਚਾਬੀਆਂ

ਸੰਗਰੂਰ, 17 ਜੁਲਾਈ (ਜਗਸੀਰ ਲੌਂਗੋਵਾਲ) – ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਅੱਜ ਸੁਨਾਮ ਊਧਮ ਸਿੰਘ ਵਾਲਾ ਤੇ ਨੇੜਲੇ ਇਲਾਕਿਆਂ ਦੇ ਲੋਕਾਂ ਨੂੰ ਫ਼ਾਇਰ ਬ੍ਰਿਗੇਡ ਦੀ ਅਤਿ ਆਧੁਨਿਕ ਸੁਵਿਧਾ ਮੁਹੱਈਆ ਕਰਵਾਉਣ ਲਈ ਆਧੁਨਿਕ ਯੰਤਰਾਂ ਨਾਲ ਲੈਸ 2 ਨਵੀਆਂ ਅੱਗ ਬੁਝਾਊ ਗੱਡੀਆਂ ਦੀਆਂ ਚਾਬੀਆਂ ਨਗਰ ਕੌਂਸਲ ਅਧਿਕਾਰੀਆਂ …

Read More »

ਆਮ ਆਦਮੀ ਪਾਰਟੀ ਹਰ ਮੁੱਦੇ ‘ਤੇ ਪੰਜਾਬੀਆਂ ਨਾਲ ਕਰ ਰਹੀ ਹੈ ਧੋਖਾ – ਪੂਨੀਆ

ਸੰਗਰੂਰ, 17 ਜੁਲਾਈ (ਜਗਸੀਰ ਲੌਂਗੋਵਾਲ) – ਭਾਜਪਾ ਦੇ ਸੀਨੀਅਰ ਆਗ ਅਮਨਦੀਪ ਸਿੰਘ ਪੂਨੀਆ, ਜਗਪਾਲ ਮਿੱਤਲ, ਵਿਨੋਦ ਸਿੰਗਲਾ, ਸ਼ੰਕਰ ਬਾਂਸਲ, ਹਰਦੀਪ ਸਿੰਘ ਸਿੰਧੜਾ ਅਤੇ ਗੁਰਸੇਵਕ ਸਿੰਘ ਕਮਾਲਪੁਰ ਨੇ ਦੋਸ਼ ਲਾਇਆ ਹੈ ਕਿ ਆਮ ਆਦਮੀ ਪਾਰਟੀ ਹਰ ਮੁੱਦੇ ‘ਤੇ ਪੰਜਾਬੀਆਂ ਨਾਲ ਧੋਖਾ ਕਰ ਰਹੀ ਹੈ।ਚਾਹੇ ਰਾਜ ਸਭਾ ਮੈਬਰ, ਪਾਣੀ ਦਾ ਮਸਲਾ, ਪੰਜਾਬ ਵਿੱਚ ਕੀਤੀਆਂ ਜਾ ਰਹੀਆਂ ਨਿਯੁੱਕਤੀਆਂ ਅਤੇ ਸ਼ਰਾਬ ਨੀਤੀ ਸਬੰਧੀ ਦਿੱਲੀ …

Read More »

ਡਿਪਟੀ ਕਮਿਸ਼ਨਰ ਵਲੋਂ ਸੇਫ਼ ਸਕੂਲ ਵਾਹਨ ਪਾਲਸੀ ਨੂੰ ਲਾਗੂ ਕਰਨ ਦੇ ਨਿਰਦੇਸ਼

ਸੰਗਰੂਰ ਸ਼ਹਿਰ ਵਿਖੇ ਆਟੋ ਦੀ ਸੁਚੱਜੀ ਪਾਰਕਿੰਗ ਲਈ ਢੁੱਕਵੀਂ ਜਗ੍ਹਾ ਲੱਭਣ ਦੀ ਹਦਾਇਤ ਸੰਗਰੂਰ, 17 ਜੁਲਾਈ (ਜਗਸੀਰ ਲੌਂਗੋਵਾਲ) – ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੁਆਰਾ ਕਰਵਾਏ ਜਾ ਰਹੇ ਵਿਕਾਸ ਕਾਰਜ਼ਾਂ ਦਾ ਜਾਇਜ਼ਾ ਲੈਣ ਲਈ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਸੜਕ ਦੁਰਘਟਨਾਵਾਂ ਨੂੰ ਰੋਕਣ ਲਈ ਸਕੱਤਰ ਆਰ.ਟੀ.ਏ ਅਤੇ ਟਰੈਫਿਕ ਵਿਭਾਗ ਦੇ ਅਧਿਕਾਰੀਆਂ ਵਲੋਂ …

Read More »

ਡੈਮੋਕਰੇਟਿਕ ਹਿਊਮਨ ਪਾਵਰ ਸੰਸਥਾ ਵਲੋਂ ਵਾਤਾਵਰਣ ਬਚਾਉਣ ਲਈ ਰੁੱਖ ਲਗਾਉ ਮੁਹਿੰਮ ਦਾ ਆਗਾਜ਼

ਸੰਗਰੂਰ, 17 ਜੁਲਾਈ (ਜਗਸੀਰ ਲੌਂਗੋਵਾਲ) – ਡੈਮੋਕਰੇਟਿਕ ਹਿਊਮਨ ਪਾਵਰ ਆਰਗੇਨਾਈਜੇਸ਼ਨ ਪੰਜਾਬ ਵਲੋਂ ਜਿਥੇ ਲਗਾਤਾਰ ਸਮਾਜ ਸੇਵਾ ਦੇ ਕੰਮ ਕੀਤੇ ਜਾ ਰਹੇ ਹਨ, ਉਥੇ ਹੀ ਵਾਤਾਵਰਣ ਪ੍ਰੇਮੀ ਹੋਣ ਦੇ ਨਾਤੇ ਵਾਤਾਵਰਣ ਬਚਾਉਣ ਲਈ ਪਿਛਲੇ ਸਾਲ ਦੀ ਤਰ੍ਹਾਂ ਇਸ ਵਾਰ ਵੀ ਪੰਜਾਬ ਦੇ ਅਲੱਗ ਅਲੱਗ ਪਿੰਡਾਂ ਤੇ ਸ਼ਹਿਰਾਂ ਵਿੱਚ ਆਪਣੇ ਇਕਾਈ ਮੈਂਬਰਾਂ ਨੂੰ ਨਾਲ ਲੈ ਕੇ ਰੁੱਖ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ …

Read More »

ਮੁਖ ਮੰਤਰੀ ਵਲੋਂ ਦਰਿਆਵਾਂ ਤੇ ਡਰੇਨਾਂ ਦੀ ਸਫ਼ਾਈ ਲਈ ਰਾਜ ਵਿਆਪੀ ਮੁਹਿੰਮ ਵਿੱਢਣ ਦਾ ਐਲਾਨ

ਕਾਲੀ ਵੇਈਂ ਦੀ ਸਾਫ਼-ਸਫ਼ਾਈ ਦੀ 22ਵੀਂ ਵਰ੍ਹੇਗੰਢ ਮੌਕੇ ਕਰਵਾਏ ਸਮਾਗਮ ਵਿੱਚ ਕੀਤੀ ਸ਼ਿਰਕਤ ਸੁਲਤਾਨਪੁਰ ਲੋਧੀ (ਕਪੂਰਥਲਾ), 17 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਭਰ ਦੇ ਦਰਿਆਵਾਂ ਤੇ ਡਰੇਨਾਂ ਦੀ ਸਫ਼ਾਈ ਲਈ ਰਾਜ ਪੱਧਰੀ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ।                     ਪਵਿੱਤਰ ਕਾਲੀ ਵੇਈਂ …

Read More »

ਮੰਤਰੀ ਨਿੱਜ਼ਰ ਤੇ ਵਿਧਾਇਕ ਗੁਪਤਾ ਨੇ ਭਗਤਾਂਵਾਲਾ ਸਥਿਤ ਨਾਲੇ ਦੀ ਸਫਾਈ ਦੇ ਕੰਮ ਦੀ ਕਰਵਾਈ ਸ਼ੁਰੂਆਤ

ਅੰਮ੍ਰਿਤਸਰ, 17 ਜੁਲਾਈ (ਸੁਖਬੀਰ ਸਿੰਘ) -ਹਲਕਾ ਦੱਖਣੀ ਤੋਂ ਜਿੱਤ ਕੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਣੇ ਡਾ. ਇੰਦਰਬੀਰ ਸਿੰਘ ਨਿੱਜ਼ਰ ਅਤੇ ਹਲਕਾ ਕੇਂਦਰੀ ਦੇ ਵਿਧਾਇਕ ਡਾ. ਅਜੈ ਗੁਪਤਾ ਵਲੋਂ ਸਾਂਝੇ ਤੌਰ `ਤੇ ਭਗਤਾਂਵਾਲਾ ਇਲਾਕੇ ਵਿਚ ਫਾਟਕ ਦੇ ਨਜ਼ਦੀਕ ਗੰਦੇ ਨਾਲੇ ਦੀ ਸਫਾਈ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ।ਇਸ ਸਮੇਂ ਮੰਤਰੀ ਇੰਦਰਬੀਰ ਸਿੰਘ ਨਿੱਜ਼ਰ ਨੇ ਕਿਹਾ ਕਿ ਇਸ ਪ੍ਰਾਜੈਕਟ ਦੀ ਕੁੱਲ ਲਾਗਤ …

Read More »

ਟੁੱਟੀਆਂ ਸੜਕਾਂ, ਚੈਂਬਰ, ਪਾਣੀ ਦੀ ਨਿਕਾਸੀ ਤੇ ਨਜਾਇਜ਼ ਕਬਜ਼ੇ ਦੇ ਮਸਲੇ ਪਹਿਲ ਦੇ ਆਧਾਰ `ਤੇ ਹੋਣਗੇ ਹੱਲ – ਮੰਤਰੀ ਨਿੱਜ਼ਰ

ਹਲਕਾ ਪੂਰਬੀ ਦੇ ਫੋਕਲ ਪੁਆਇੰਟ ‘ਚ ਵੀ ਬਣਾਇਆ ਜਾਵੇਗਾ ਮੁਹੱਲਾ ਕਲਿਨਿਕ ਅੰਮ੍ਰਿਤਸਰ, 17 ਜੁਲਾਈ (ਸੁਖਬੀਰ ਸਿੰਘ) – ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜ਼ਰ ਨਗਰ ਨਿਗਮ ਕਮਿਸ਼ਨਰ ਕੁਮਾਰ ਸੌਰਭ ਰਾਜ ਨੂੰ ਨਾਲ ਲੈ ਕੇ ਅੱਜ ਫੋਕਲ ਪੁਆਇੰਟ ਇੰਡਸਟ੍ਰੀਅਲ ਵੈਲਫੇਅਰ ਐਸੋਸੀਏਸ਼ਨ ਦੀਆਂ ਮੁਸ਼ਕਲਾਂ ਸੁਣਨ ਲਈ ਪਹੁੰਚੇ।ਉਨਾਂ ਨਾਲ ਡਾ. ਗੁਰਲਾਲ ਸਿੰਘ, ਪੀ.ਏ ਮਨਿੰਦਰਪਾਲ ਸਿੰਘ, ਪੀ.ਏ ਨਵਨੀਤ ਸ਼ਰਮਾ ਤੇ ਮਨਪ੍ਰੀਤ ਸਿੰਘ ਆਦਿ ਵੀ …

Read More »

ਡਾ. ਓਬਰਾਏ ਨੇ ਬਜ਼ੁਰਗ ਮਾਪਿਆਂ ਦੇ ਇਕਲੌਤੇ ਪੁੱਤਰ ਮ੍ਰਿਤਕ ਦੇਹ ਭਾਰਤ ਭੇਜੀ

5 ਜੁਲਾਈ ਨੂੰ ਦੁਬਈ ਵਿੱਚ ਹੋਈ ਸੀ ਮੌਤ ਅੰਮ੍ਰਿਤਸਰ, 17 ਜੁਲਾਈ (ਜਗਦੀਪ ਸਿੰਘ ਸੱਗੂ) – ਲੋੜਵੰਦਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ ਦੁਬਈ ਦੇ ਉਘੇ ਸਿੱਖ ਕਾਰੋਬਾਰੀ ਅਤੇ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਫਿਰੋਜ਼ਪੁਰ ਕੈਂਟ ਨਾਲ ਸਬੰਧਤ 35 ਸਾਲਾ ਗੁਰਪ੍ਰੀਤ ਸਿੰਘ ਪੁੱਤਰ ਬੂਟਾ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ …

Read More »

ਪਿੰਗਲਵਾੜਾ ਵਿਖੇ ਤਿੰਨ ਦਿਨਾਂ ਵਿਸ਼ੇਸ਼ ਥੀਏਟਰ ਵਰਕਸ਼ਾਪ ‘ਥੀਏਟਰ ਫਾਰ ਲਾਈਫ’ ਦਾ ਆਯੋਜਨ

ਅੰਮ੍ਰਿਤਸਰ, 17 ਜੁਲਾਈ  (ਜਗਦੀਪ ਸਿੰਘ ਸੱਗੂ) – ਪਿੰਗਲਵਾੜਾ ਨਿਵਾਸੀਆਂ ਨੂੰ ਬਿਹਤਰ ਸਿਖਲਾਈ ਅਤੇ ਸਿੱਖਿਆ ਪ੍ਰਦਾਨ ਕਰਨ ਦੇ ਯਤਨਾਂ ਤਹਿਤ ਯੁਵਾ ਥੀਏਟਰ ਜਲੰਧਰ ਦੇ ਡਾ. ਅੰਕੁਰ ਸ਼ਰਮਾ ਵਲੋਂ ਪਿੰਗਲਵਾੜਾ ਦੀ ਮਾਨਾਂਵਾਲਾ ਸ਼ਾਖਾ ਵਿਖੇ 14-16 ਜੁਲਾਈ ਤਕ ਤਿੰਨ ਦਿਨਾਂ ਵਿਸ਼ੇਸ਼ ਥੀਏਟਰ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਜਿਸ ਦੀ ਸ਼ੁਰੂਆਤ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਡਾ: ਇੰਦਰਜੀਤ ਕੌਰ ਨੇ ਕੀਤੀ।         …

Read More »