Sunday, June 23, 2024

Daily Archives: July 18, 2022

ਅੰਮ੍ਰਿਤਸਰ ਵਿਖੇ 1809 ਉਮੀਦਵਾਰਾਂ ਨੇ ਦਿੱਤੀ ਨੀਟ 2022 ਦੀ ਪ੍ਰੀਖਿਆ

ਅੰਮ੍ਰਿਤਸਰ, 18 ਜੁਲਾਈ (ਜਗਦੀਪ ਸਿੰਘ ਸੱਗੂ) – ਅੱਜ ਵਿਖੇ ਐਤਵਾਰ ਤਿੰਨ ਵੱਖ-ਵੱਖ ਪ੍ਰੀਖਿਆ ਕੇਂਦਰਾਂ ਵਿੱਚ ਆਯੋਜਿਤ ਨੀਟ ਪ੍ਰੀਖਿਆ ‘ਚ 1809 ਵਿਦਿਆਰਥੀ ਸ਼ਾਮਲ ਹੋਏ।ਐਨ.ਟੀ.ਏ ਦੇ ਮੁੱਖ ਨਿਰਦੇਸ਼ਕ ਡਾ. ਵਿਨੀਤ ਜੋਸ਼ੀ ਅਤੇ ਨਿਰਦੇਸ਼ਕਾ (ਪ੍ਰੀਖਿਆ) ਡਾ. ਸਾਧਨਾ ਪਰਾਸ਼ਰ ਦੇ ਨਿਰਦੇਸ਼ਨ ਅਧੀਨ ਮੈਡੀਕਲ ਕਾਲਜਾਂ ਵਿੱਚ ਪ੍ਰਵੇਸ਼ ਹੇਤੂ ਨੈਸ਼ਨਲ ਅਲੀਜੀਬਿਲਟੀ-ਕਮ-ਐਂਟਰੈਂਸ ਟੈਸਟ (ਨੀਟ ਪ੍ਰੀਖਿਆ) ਦਾ ਹੋਈ।ਸਿਟੀ ਕੋਆਰਡੀਨੇਟਰ ਡਾ. ਅੰਜਨਾ ਗੁਪਤਾ, ਪ੍ਰਿੰਸੀਪਲ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਅੰਮ੍ਰਿਤਸਰ ਦੀ …

Read More »

ਐਸ.ਐਮ.ਓ ਨੇ ਸਤੌਜ ਵਿਖੇ ਕੋਵਿਡ ਵੈਕਸੀਨੇਸ਼ਨ ਕੈਂਪ ਦਾ ਲਿਆ ਜਾਇਜ਼ਾ

18 ਸਾਲ ਤੋਂ ਵਧੇਰੇ ਉਮਰ ਦੇ ਵਿਅਕਤੀ ਕੋਵਿਡ ਵੈਕਸੀਨ ਦੀ ਬੂਸਟਰ ਡੋਜ਼ ਜ਼ਰੂਰ ਲਗਵਾਉਣ – ਡਾ. ਸਤਿੰਦਰ ਕੌਰ ਸੰਗਰੂਰ, 18 ਜੁਲਾਈ (ਜਗਸੀਰ ਲੌਂਗੋਵਾਲ) – ਆਜਾਦੀ ਦਾ ਅੰਮ੍ਰਿਤ ਮਹਾਉਤਸਵ ਦੇ ਸਬੰਧ ਵਿੱਚ 18 ਸਾਲ ਤੋਂ ਵਧੇਰੇ ਉਮਰ ਵਾਲੇ ਵਿਅਕਤੀ ਕਿਸੇ ਵੀ ਸਰਕਾਰੀ ਟੀਕਾਕਰਨ ਕੇਂਦਰ ਵਿੱਚ ਬੂਸਟਰ ਡੋਜ਼ ਮੁਫਤ ਲੈ ਸਕਣਗੇ।ਪਹਿਲਾਂ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿਰਫ ਸਿਹਤਕਰਮੀ ਅਤੇ ਫਰੰਟਲਾਈਨ ਵਰਕਰ ਹੀ 9 …

Read More »

ਕੈਬਨਿਟ ਮੰਤਰੀ ਅਮਨ ਅਰੋੜਾ ਦਾ ਆਪ ਸ਼ਹਿਰੀ ਪ੍ਰਧਾਨ ਸ਼ਿਸਨਪਾਲ ਵਲੋਂ ਸਨਮਾਨ

ਸੰਗਰੂਰ, 18 ਜੁਲਾਈ (ਜਗਸੀਰ ਲੌਂਗੋਵਾਲ) – ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਸਨਮਾਨਿਤ ਕਰਦੇ ਹੋਏ ਆਪ ਦੇ ਸ਼ਹਿਰੀ ਪ੍ਰਧਾਨ ਸ਼ਿਸਨਪਾਲ ਗਰਗ, ਕੌਂਸਲਰ ਗੁਰਮੀਤ ਸਿੰਘ ਫੌਜੀ ਅਤੇ ਐਸ.ਐਸ ਜੈਨ ਸਭਾ ਲੌਂਗੋਵਾਲ ਦੇ ਮੈਂਬਰ ।

Read More »

ਲਾਇਨਜ ਕਲੱਬ ਸੁਨਾਮ ਮੇਨ ਦੀ ਜਨਰਲ ਬਾਡੀ ਮੀਟਿੰਗ ਦਾ ਆਯੋਜਨ

ਸੰਗਰੂਰ, 18 ਜੁਲਾਈ (ਜਗਸੀਰ ਲੌਂਗੋਵਾਲ) – ਲਾਇਨਜ ਕਲੱਬ ਸੁਨਾਮ ਮੇਨ ਦੀ ਜਨਰਲ ਬਾਡੀ ਦੀ ਮੀਟਿੰਗ ਪ੍ਰਧਾਨ ਪਰਮਜੀਤ ਸਿੰਘ ਆਨੰਦ ਦੀ ਪ੍ਰਧਾਨਗੀ ਹੇਠ ਹੋਟਲ ਗ੍ਰੀਨ ਲਾਅਨ ਵਿੱਚ ਹੋਈ ਇਸ ਮੀਟਿੰਗ ਵਿੱਚ ਕਲੱਬ ਦੇ ਡਾਇਰੈਕਟਰ ਲਾਇਨ ਹਰਬੰਸ ਸਿੰਘ ਧਾਲੀਵਾਲ ਸਕੱਤਰ ਲਾਇਨ ਰਾਜੀਵ ਕੋਸ਼ਿਕ ਖਜ਼ਾਨਚੀ ਲਾਇਨ ਪਰਮਜੀਤ ਸਿੰਘ ਧਾਲੀਵਾਲ ਪੀ.ਆਰ.ਓ ਲਾਇਨ ਅਸ਼਼ਵਨੀ ਕੁਮਾਰ ਜੈਨ ਚੇਅਰਮੈਨ ਮੈਂਬਰਸ਼ਿਪ ਗ੍ਰੋਥ ਲਾਇਨ ਵਿਨੋਦ ਕੁਮਾਰ ਕਾਂਸਲ ਸਮੇਤ ਸਾਰੇ …

Read More »

ਗਰੀਨ ਪੰਜਾਬ ਸੁਸਾਇਟੀ ਨੇ 23ਵੇਂ ਵਣ ਮਹਾਂਉਤਸਵ ਮੌਕੇ ਵੰਡੇ 7000 ਬੂਟੇ

ਬੂਟਿਆਂ ਦੀ ਸੰਭਾਲ ਲਈ ਖੇੜੀ ਗਹਿਲਾਂ ਯੁਵਕ ਕਲੱਬ ਨੂੰ ਦਵਿੰਦਰਾ ਐਵਾਰਡ ਨਾਲ ਕੀਤਾ ਸਨਮਾਨਿਤ ਸੰਗਰੂਰ, 18 ਜੁਲਾਈ (ਜਗਸੀਰ ਲੌਂਗੋਵਾਲ) – ਸੀਡ ਫਾਰਮ ਮਸਤੂਆਣਾ ਸਾਹਿਬ ਵਿਖੇ ਗਰੀਨ ਪੰਜਾਬ ਸੁਸਾਇਟੀ ਅਤੇ ਭਗਤ ਪੂਰਨ ਸਿੰਘ ਮੈਮੋਰੀਅਲ ਵੈਲਫੇਅਰ ਸੁਸਾਇਟੀ ਵਲੋਂ 23ਵਾਂ ਵਣ ਮਹਾਂਉਤਸਵ ਵਾਤਾਵਰਣ ਪ੍ਰੇਮੀ ਪਾਲਾ ਮੱਲ ਸਿੰਗਲਾ ਪ੍ਰਧਾਨ ਸੁਸਾਇਟੀ, ਗੁਰਪਾਲ ਸਿੰਘ ਗਿੱਲ ਸਰਪ੍ਰਸਤ ਅਤੇ ਸਰਬਜੀਤ ਸਿੰਘ ਬੱਟੂ ਦੀ ਦੇਖ-ਰੇਖ ‘ਚ ਮਨਾਇਆ ਗਿਆ।ਪ੍ਰਸਿੱਧ ਸਮਾਜ …

Read More »

ਮਲਟੀਪਰਪਜ਼ ਖੇਡ ਸਟੇਡੀਅਮ ਲਮੀਨੀ ਵਿਖੇ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ -ਡੀ.ਸੀ

ਜਿਲ੍ਹਾ ਪੱਧਰੀ ਆਜ਼ਾਦੀ ਦਿਵਸ ਦੇ ਸਮਾਗਮ ਸਬੰਧੀ ਅਗੇਤੇ ਪ੍ਰਬੰਧ ਕਰਨ ਲਈ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਪਠਾਨਕੋਟ, 18 ਜੁਲਾਈ (ਪੰਜਾਬ ਪੋਸਟ ਬਿਊਰ) – ਜ਼ਿਲ੍ਹਾ ਪੱਧਰ ਦਾ ਆਜ਼ਾਦੀ ਦਿਵਸ ਹਰ ਸਾਲ ਦੀ ਤਰਾਂ ਇਸ ਸਾਲ ਵੀ ਮਲਟੀਪਰਪਜ਼ ਖੇਡ ਸਟੇਡੀਅਮ ਲਮੀਨੀ (ਪਠਾਨਕੋਟ) ਵਿਖੇ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਹ ਪ੍ਰਗਟਾਵਾ ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਨੇ 15 ਅਗਸਤ 2022 ਨੂੰ ਮਨਾਏ …

Read More »

ਪੰਥ ਤੇ ਪੰਜਾਬ ਹਿੱਤ ‘ਚ ਅਕਾਲੀ ਸੋਚ ਨੂੰ ਪਰਨਾਏ ਨੌਜਵਾਨਾਂ ਨੂੰ ਅੱਗੇ ਲਿਆਉਣ ਦੀ ਲੋੜ -ਢੀਂਡਸਾ

ਸੰਗਰੂਰ, 18 ਜੁਲਾਈ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਅਕਾਲੀ ਏਕਤਾ ਲਈ ਇੱਕ ਫਾਰਮੁੱਲਾ ਪੇਸ਼ ਕਰਦਿਆਂ ਕਿਹਾ ਕਿ ਅਕਾਲੀ ਸੋਚ ਨੂੰ ਪਰਨਾਏ ਪੰਜ਼ ਮੈਂਬਰਾਂ ਦੀ ਪ੍ਰੀਜ਼ੀਡੀਅਮ ਬਣਾਈ ਜਾਵੇ, ਜੋ ਸਾਰੀਆਂ ਪੰਥਕ ਧਿਰਾਂ ਨੂੰ ਪ੍ਰਵਾਨ ਹੋਵੇ, ਨਾਲ ਹੀ ਸੁਝਾਅ ਦਿੱਤਾ ਕਿ ਇਸ ਪ੍ਰੀਜ਼ੀਡੀਅਮ ਵਿੱਚ ਅਕਾਲੀ ਸੋਚ ਨੂੰ ਪਰਨਾਏ ਨੌਜਵਾਨਾਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇ।ਉਨ੍ਹਾਂ …

Read More »

ਜਸਵੀਰ ਸਿੰਘ ਮੱਕੜ ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੇ ਦੋਹਤੇ ਦੀ ਦਸਤਾਰਬੰਦੀ

ਸਮਰਾਲਾ, 18 ਜੁਲਾਈ (ਇੰਦਰਜੀਤ ਸਿੰਘ ਕੰਗ) – ਭਾਰਤੀ ਕਿਸਾਨ ਯੂਨੀਅਨ (ਦੋਆਬਾ) ਇਕਾਈ ਸਮਰਾਲਾ ਦੇ ਸਰਗਰਮ ਮੈਂਬਰ ਜਸਵੀਰ ਸਿੰਘ ਮੱਕੜ ਦੇ ਦੋਹਤੇ ਗੁਰਕੰਵਲ ਸਿੰਘ ਸਪੁੱਤਰ ਦਵਿੰਦਰ ਸਿੰਘ ਦੀ ਦਸਤਾਰਬੰਦੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦੇ ਹੋਏ ਪੂਰੀ ਤਰ੍ਹਾਂ ਧਾਰਮਿਕ ਰਹੁ ਰੀਤਾਂ ਨਾਲ ਕੀਤੀ ਗਈ।ਇਹ ਪ੍ਰਗਟਾਵਾ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਖੀਰਨੀਆਂ ਦੁਆਰਾ ਪ੍ਰੈਸ ਨਾਲ ਗੱਲਬਾਤ ਕਰਦੇ ਹੋਏ …

Read More »

ਭ੍ਰਿਸ਼ਟਾਚਾਰ ਵਿਰੋਧੀ ਫ਼ਰੰਟ ਨੇ ਆਮ ਲੋਕਾਂ ਨੂੰ ਖ਼ਾਲੀ ਪਈਆਂ ਥਾਵਾਂ ’ਤੇ ਰੁੱਖ ਲਾਉਣ ਦੀ ਕੀਤੀ ਅਪੀਲ

ਹਲਕਾ ਵਿਧਾਇਕ ਦਿਆਲਪੁਰਾ ਨੂੰ ਮਿਲ ਕੇ ਹਲਕੇ ਦੀਆਂ ਜਰੂਰੀ ਮੰਗਾਂ ਤੋਂ ਕਰਵਾਇਆ ਜਾਣੂ ਸਮਰਾਲਾ, 14 ਜੁਲਾਈ, (ਇੰਦਰਜੀਤ ਸਿੰਘ ਕੰਗ) – ਭ੍ਰਿਸ਼ਟਾਚਾਰ ਵਿਰੋਧੀ ਫ਼ਰੰਟ (ਰਜਿ:) ਸਮਰਾਲਾ ਦੀ ਮਾਸਿਕ ਇਕੱਤਰਤਾ ਫ਼ਰੰਟ ਦੇ ਪ੍ਰਧਾਨ ਜਥੇਦਾਰ ਅਮਰਜੀਤ ਸਿੰਘ ਬਾਲਿਓਂ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਦੌਰਾਨ ਸਕੱਤਰ ਸ਼ਵਿੰਦਰ ਸਿੰਘ ਵਲੋਂ ਪਿਛਲੇ ਮਹੀਨੇ ਫਰੰਟ ਕੋਲ ਆਏ ਕੇਸਾਂ ਬਾਰੇ ਜਾਣਕਾਰੀ ਦਿੱਤੀ ਗਈ।ਫ਼ਰੰਟ ਦੇ ਪ੍ਰਧਾਨ ਬਾਲਿਓਂ ਨੇ ਕਚਹਿਰੀਆਂ ਵਿੱਚ …

Read More »

ਸ਼੍ਰੋਮਣੀ ਕਮੇਟੀ ਵਲੋਂ ਗਿਆਨੀ ਜਸਵੰਤ ਸਿੰਘ ’ਤੇ ਦਰਜ਼ ਪਰਚਾ ਰੱਦ ਕਰਨ ਦੀ ਮੰਗ

ਅੰਮ੍ਰਿਤਸਰ, 18 ਜੁਲਾਈ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤਰਨ ਤਾਰਨ ਦੇ ਐਸ.ਐਸ.ਪੀ ਰਣਜੀਤ ਸਿੰਘ ਢਿੱਲੋਂ ਨੂੰ ਪੱਤਰ ਲਿਖ ਕੇ ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ ’ਤੇ ਸਾਲ 2020 ਵਿੱਚ ਦਰਜ਼ ਹੋਇਆ ਪਰਚਾ ਰੱਦ ਕਰਨ ਦੀ ਮੰਗ ਕੀਤੀ ਹੈ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ ’ਤੇ ਥਾਣਾ ਭਿੱਖੀਵਿੰਡ ਵਿਖੇ ਐਫ.ਆਈ.ਆਰ ਨੰਬਰ 0008/2020 ਮਿਤੀ …

Read More »