ਨੋਜਵਾਨਾਂ ਨੂੰ ਨਸ਼ੇ ਤੋਂ ਦੂਰ ਰੱਖਣ ਲਈ ਚਲਾਏ ਜਾਣ ਜਾਗਰੂਕਤਾ ਅਭਿਆਨ ਪਠਾਨਕੋਟ, 19 ਜੁਲਾਈ (ਪੰਜਾਬ ਪੋਸਟ ਬਿਊਰੋ) – ਨੋਜਵਾਨਾਂ ਨੂੰ ਨਸੇ ਦੀ ਦਲਦਲ ਚੋਂ ਬਾਹਰ ਕੱਢਣ ਲਈ ਅਤੇ ਨਸਿਆਂ ਖਿਲਾਫ ਜਾਗਰੂਕ ਕਰਨ ਲਈ ਜਿਲ੍ਹਾ ਪਠਾਨਕੋਟ ਅੰਦਰ ਚਲਾਏ ਜਾ ਰਹੇ ਪ੍ਰੋਗਰਾਮ ਡੈਪੋ ਅਤੇ ਬੱਡੀਜ਼ ਗਰੁੱਪ ਵੱਲੋਂ ਕੀਤੇ ਜਾ ਰਹੇ ਕਾਰਜਾਂ ਦਾ ਜਾਇਜਾ ਲੈਣ ਲਈ ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਵਲੋਂ ਅੱਜ …
Read More »Daily Archives: July 19, 2022
ਸੜਕ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਨੇ ਕੀਤੀ ਮੀਟਿੰਗ
ਡੀ.ਸੀ ਪਠਾਨਕੋਟ ਨੇ ਸੜਕ ਕਿਨਾਰੇ ਕੀਤੇ ਨਜਾਇਜ਼ ਕਬਜ਼ੇ ਹਟਾਉਣ ਦੇ ਦਿੱਤੇ ਆਦੇਸ਼ ਪਠਾਨਕੋਟ, 19 ਜੁਲਾਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਕੀਤੇ ਸੜਕ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਹਰਬੀਰ ਸਿੰਘ ਵਲੋਂ ਮਹੀਨਾਵਾਰ ਮੀਟਿੰਗ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਆਯੋਜਿਤ ਕੀਤੀ ਗਈ।ਮੀਟਿੰਗ ਵਿੱਚ ਕਾਲਾ ਰਾਮ ਕਾਂਸਲ ਐਸ.ਡੀ.ਐਮ ਪਠਾਨਕੋਟ, ਮਨਮੋਹਣ ਸਰੰਗਲ ਐਕਸੀਅਨ ਲੋਕ ਨਿਰਮਾਣ ਵਿਭਾਗ, ਰਾਮ ਲੁਭਾਇਆ ਜਿਲ੍ਹਾ …
Read More »ਲੇਖਕ ਮੰਚ ਸਮਰਾਲਾ ਨੇ ਨਾਨਕ ਸਿੰਘ ਨਾਵਲਿਸਟ ਨੂੰ ਸਮਰਪਿਤ ਇਕੱਤਰਤਾ ਕੀਤੀ
ਸਮਰਾਲਾ, 19 ਜੁਲਾਈ, (ਇੰਦਰਜੀਤ ਸਿੰਘ ਕੰਗ) – ਲੇਖਕ ਮੰਚ (ਰਜਿ:) ਸਮਰਾਲਾ ਦੀ ਮਾਸਿਕ ਇਕੱਤਰਤਾ ਪੰਜਾਬੀ ਨਾਵਲਕਾਰੀ ਦੇ ਪਿਤਾਮਾ ਨਾਨਕ ਸਿੰਘ ਦੀ 125ਵੀਂ ਜਨਮ ਸ਼ਤਾਬਦੀ ਨੂੰ ਸਮਰਪਿਤ ਕੀਤੀ ਗਈ।ਲੇਖਕ ਮੰਚ ਦੇ ਪ੍ਰਧਾਨ ਮਾ. ਤਰਲੋਚਨ ਸਿੰਘ ਸਮਰਾਲਾ ਨੇ ਆਏ ਸਾਹਿਤਕਾਰ ਦੋਸਤਾਂ ਨੂੰ ‘ਜੀ ਆਇਆ’ ਆਖਦਿਆਂ ਪੰਜਾਬੀਆਂ ਦੀ ਇੱਕ ਪੂਰੀ ਪੀੜ੍ਹੀ ਨੂੰ ਸਾਹਿਤਕ ਜਾਗ ਲਾਉਣ ਵਾਲੇ ਮਹਾਨ ਨਾਵਲਕਾਰ ਨਾਨਕ ਸਿੰਘ ਦੀ ਮੁੱਢਲੀ ਜਾਣ-ਪਛਾਣ …
Read More »
Punjab Post Daily Online Newspaper & Print Media