ਅੰਮ੍ਰਿਤਸਰ, 20 ਜੁਲਾਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੁਦਨ ਵਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਲ ਰੋਡ ਦੀਆਂ ਬਾਸਕਿਟਬਾਲ, ਕਬੱਡੀ, ਜਿਮਨਾਸਟਿਕ, ਨੈਟਬਾਲ, ਕੁਸ਼ਤੀ, ਕ੍ਰਿਕੇਟ ਆਦਿ ਟੀਮਾਂ ਦੀਆਂ ਹੋਣਹਾਰ ਖਿਡਾਰਨਾਂ ਲਈ ਪਾਣੀ ਦੀਆਂ ਬੋਤਲਾਂ ਅਤੇ ਵਧੀਆ ਸਪੋਰਟ ਬੈਗ ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਵਲੋਂ ਸੌੰਪੇ ਗਏ।ਉਨ੍ਹਾਂ ਦੱਸਿਆ ਕਿ ਇਸ ਸਕੂਲ ਦੀਆਂ ਵਿਦਿਆਰਥਣਾਂ ਵੱਖ-ਵੱਖ ਖੇਡਾਂ ਵਿੱਚ ਇੰਟਰਨੈਸ਼ਨਲ, ਨੈਸ਼ਨਲ ਅਤੇ ਸਟੇਟ …
Read More »Daily Archives: July 20, 2022
ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ ਤਿਆਰੀਆਂ ਸਮੇਂ ਸਿਰ ਕੀਤੀਆਂ ਜਾਣ ਮੁਕੰਮਲ – ਐਸ.ਡੀ.ਐਮ
ਸੰਗਰੂਰ, 20 ਜੁਲਾਈ (ਜਗਸੀਰ ਲੌਂਗੋਵਾਲ) – 31 ਜੁਲਾਈ ਨੂੰ ਪੂਰੀ ਸ਼ਰਧਾ ਨਾਲ ਮਨਾਏ ਜਾਣ ਵਾਲੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸਬ ਡਵੀਜ਼ਨਲ ਮੈਜਿਸਟਰੇਟ ਜਸਪ੍ਰੀਤ ਸਿੰਘ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।ਉਨਾਂ ਨੇ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਪੂਰੇ ਦੇਸ਼ ਦਾ ਮਾਣ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ …
Read More »ਜਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਕਰਵਾਇਆ ਜਾਗਰੂਕਤਾ ਸੈਮੀਨਾਰ
ਸੰਗਰੂਰ, 20 ਜੁਲਾਈ (ਜਗਸੀਰ ਲੌਂਗੋਵਾਲ) – ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸੁਨਾਮ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਸੁਨਾਮ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ।ਜ਼ਿਲਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਰਵਿੰਦਰਪਾਲ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਲੇਸਮੈਂਟ ਅਫ਼ਸਰ ਠਾਕੁਰ ਸੌਰਭ ਸਿੰਘ ਨੇ ਵਿਦਿਆਰਥੀਆਂ ਨੂੰ ਡੀ.ਬੀ.ਈ.ਈ ਸੰਗਰੂਰ ਵਿਖੇ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਦੇ ਵਿਦਿਆਰਥੀਆਂ ਨੇ ਸ਼ੂਟਿੰਗ ਵਰਲਡ ਕੱਪ ‘ਚ ਜਿੱਤੇ 3 ਮੈਡਲ
ਅੰਮ੍ਰਿਤਸਰ, 20 ਜੁਲਾਈ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਰੀਰਕ ਸਿੱਖਿਆ ਵਿਭਾਗ ਦੇ ਵਿਦਿਆਰਥੀ ਐਸ਼ਵਰਿਆ ਪ੍ਰਤਾਪ ਸਿੰਘ ਤੋਮਰ ਅਤੇ ਆਸ਼ੀ ਚੋਕਸੀ ਨੇ ਚਾਂਗਵੋਨ ਕੋਰੀਆ ਵਿਖੇ ਆਈ.ਐਸ.ਐਸ.ਐਫ ਸੀਨੀਅਰ ਸ਼ੂਟਿੰਗ ਵਿਸ਼ਵ ਕੱਪ ਵਿਚ 3 ਮੈਡਲ ਜਿੱਤ ਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ।ਇਸ ਵਿਚ ਐਸ਼਼ਵਰਿਆ ਪ੍ਰਤਾਪ ਸਿੰਘ ਤੋਮਰ ਨੇ ਗੋਲਡ ਤੇ ਸਿਲਵਰ, ਆਸ਼ੀ ਚੋਕਸੀ ਨੇ ਕਾਂਸੀ …
Read More »GNDU Campus Students Wins 3 Medals at Shooting World Cup
Amritsar July 20 (Punjab Post Bureau) – Mr. Ashwarya Partap Singh Tomar and Ms Ashi Chocksey students of Department of Physical Education of Guru Nanak Dev University wins 3 Medals (i.e. Ashwarya Partap Singh Tomar – Gold & Silver, Ms Ashi Chocksey – Bronze) in ISSF Sr. Shooting World Cup at Changwon Korea said Dr. Amandeep Singh Teacher Incharge GNDU …
Read More »ਸੈਨਿਕ ਇੰਸਟੀਚਿਊਟ ਆਫ ਮੈਨੇਜਮੇਂਟ ਐਂਡ ਟੈਕਨਲੋਜੀ ‘ਚ ਨਵੇਂ ਸ਼ੈਸਨ 2022-23 ਦਾ ਦਾਖਲਾ ਚਾਲੂ
ਅੰਮ੍ਰਿਤਸਰ, 20 ਜੁਲਾਈ (ਸੁਖਬੀਰ ਸਿੰਘ) – ਜਿਲ੍ਹਾ ਰੱਖਿਆਂ ਸੇਵਾਵਾਂ ਭਲਾਈ ਅਫਸਰ ਕਮਾਂਡਰ ਬਲਜਿੰਦਰ ਸਿੰਘ ਵਿਰਕ (ਰਿਟਾ.) ਨੇ ਕਿਹਾ ਹੈ ਕਿ ਕੋਰਟ ਰੋਡ ਨੇੜੇ ਨਿੱ ਜ਼ਰ ਸਕੈਨ ਸੈਂਟਰ ਦਫਤਰ ਵਿਖੇ ਚਲਾਏ ਜਾ ਰਹੇ ਸੈਨਿਕ ਇੰਸਟੀਚਿਊਟ ਆਫ ਮੈਨੇਜਮੇਂਟ ਐਂਡ ਟੈਕਨਲੋਜੀ ਵਿੱਚ ਸੈਸ਼ਨ 2022-23 ਦੇ ਰੈਗੁਲਰ ਕੰਪਿਊਟਰ ਕੋਰਸਾਂ ਵਿੱਚ ਦਾਖਲੇ ਚੱਲ ਰਹੇ ਹਨ। ਜਿਸ ਵਿੱਚ ਬੀ.ਐਸ.ਸੀ (ਆਈ.ਟੀ), ਐਮ.ਐਸ.ਸੀ (ਆਈ.ਟੀ) ਅਤੇ ਪੀ.ਜੀ.ਡੀ.ਸੀ.ਏ ਦੇ ਕੋਰਸ …
Read More »ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ ਵਲੋਂ ਵੱਖ-ਵੱਖ ਸਕੂਲਾਂ ਦੇ ਮੁੱਖ ਅਧਿਆਪਕਾਂ ਨਾਲ ਬੈਠਕ
ਅੰਮ੍ਰਿਤਸਰ, 20 ਜੁਲਾਈ (ਸੁਖਬੀਰ ਸਿੰਘ) – ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ ਵਲੋਂ ਆਪਣੇ ਹੈਡ ਕੁਆਟਰ ਕਬੀਰ ਪਾਰਕ ਵਿਖੇ ਵੱਖ-ਵੱਖ ਸਕੂਲਾਂ ਦੇ ਮੁੱਖ ਅਧਿਆਪਕਾਂ ਨਾਲ ਬੈਠਕ ਕੀਤੀ ਗਈ।ਕਰਨਲ ਵੀ.ਕੇ ਪੂੰਡੀਰ ਨੇ ਇਸ ਦੌਰਾਨ ਐਨ.ਸੀ.ਸੀ ਦੇ ਇੰਸਟਰਕਟਰਾਂ ਨੂੰ ਸਕੂਲਾਂ ਵਲੋਂ ਆ ਰਹੀਆਂ ਮੁਸ਼ਕਲਾਂ ਸਬੰਧੀ ਜਾਣੂ ਕਰਵਾਇਆ।ਸਕੂਲਾਂ ਦੇ ਮੁੱਖ ਅਧਿਆਪਕਾਂ ਨੇ ਕਰਨਲ ਵੀ.ਕੇ ਪੂੰਡੀਰ ਨੂੰ ਵਿਸ਼ਵਾਸ ਦਿਵਾਇਆ ਕਿ ਆਉਣ ਵਾਲੇ ਸਮੇਂ ‘ਚ ਉਹ ਐਨ.ਸੀ.ਸੀ …
Read More »ਪਬਲਿਕ ਸਥਾਨਾਂ ‘ਤੇ ਸਿਗਰਟਨੋਸ਼ੀ ਸਜ਼ਾ ਤੇ ਜੁਰਮਾਨੇ ਯੋਗ ਅਪਰਾਧ – ਡਾ. ਚਰਨਜੀਤ ਸਿੰਘ
ਅੰਮ੍ਰਿਤਸਰ, 20 ਜੁਲਾਈ (ਸੁਖਬੀਰ ਸਿੰਘ) – ਆਜ਼ਾਦੀ ਕਾ ਅੰਮ੍ਰਿਤ ਮਹਾਹੋਸਤਵ ਨੂੰ ਸਮਰਪਿਤ ਤੰਬਾਕੂ ਮੁਕਤ ਪੰਜਾਬ ਮੁਹਿੰਮ ਤਹਿਤ ਸਿਵਲ ਸਰਜਨ ਡਾ. ਚਰਨਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਵਲੋਂ ਕੋਟਪਾ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਲਈ ਅੱਜ ਡੀ.ਡੀ.ਐਚ.ਓ ਕਮ ਜਿਲਾ੍ਹ ਨੋਡਲ ਅਫਸਰ ਐਨ.ਟੀ.ਸੀ.ਪੀ ਡਾ. ਜਗਨਜੋਤ ਕੌਰ ਵਲੋਂ ਇਕ ਸਪੈਸ਼ਲ ਟੀਮ ਦਾ ਗਠਨ ਕੀਤਾ ਗਿਆ।ਜਿਸ ਵਿੱਚ ਡਿਪਟੀ ਐਮ.ਈ.ਆਈ.ਓ ਅਮਰਦੀਪ ਸਿੰਘ, ਏ.ਐਮ.ਓ …
Read More »ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਸ਼ਬਦ ਕੀਰਤਨ ਤੇ ਸੁਖਮਨੀ ਸਾਹਿਬ ਦੇ ਪਾਠ
ਅੰਮ੍ਰਿਤਸਰ, 20 ਜੁਲਾਈ (ਸੁਖਬੀਰ ਸਿੰਘ) – ਗੁ: ਮੱਲ ਅਖਾੜਾ ਪਾ: ਛੇਵੀਂ ਅਤੇ ਗੁਰਦੁਆਰਾ ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਜੀ ਵਿਖੇ ਸ਼ਹੀਦ ਅਕਾਲੀ ਬਾਬਾ ਫੂਲਾ ਸਿੰਘ ਦੀ ਸ਼ਹੀਦੀ ਦੀ ਦੂਸਰੀ ਸ਼ਤਾਬਦੀ ਨੂੰ ਸਮਰਪਿਤ ਅੰਮ੍ਰਿਤਸਰ ਦੀਆਂ ਸਮੂਹ ਸੇਵਾ ਸੁਸਾਇਟੀਆਂ ਵਲੋਂ ਲਗਾਤਾਰ ਚੱਲ ਰਹੇ ਸੁਖਮਨੀ ਸਾਹਿਬ ਦੇ ਪਾਠ ਜਾਪ ਤੇ ਸ਼ਬਦ ਕੀਰਤਨ ਤਿੰਨ ਜੱਥਿਆਂ ਨੇ ਸਮੂਹਿਕ ਤੌਰ ‘ਤੇ ਕੀਤੇ।ਬੇਬੇ ਨਾਨਕੀ ਇਸਤਰੀ ਸਤਿਸੰਗ ਸਭਾ …
Read More »ਬਰਸੀ ‘ਤੇ ਵਿਦਿਆਰਥੀਆਂ ਦੀ ਕੀਤੀ ਸਰੀਰਕ ਜਾਂਚ
ਭੀਖੀ, 20 ਜੁਲਾਈ (ਕਮਲ ਜ਼ਿੰਦਲ) – ਇਥੋਂ ਨੇੜਲੇ ਪਿੰਡ ਸਮਾਓ ਦੇ ਸਿਲਵਰ ਵਾਟਿਕਾ ਪਬਕਿਲ ਸਕੂਲ ਦੇ ਸੰਸਥਾਪਕ ਮਹਿਰੂਮ ਸੁਰਿੰਦਰ ਕੁਮਾਰ ਸਿੰਗਲਾ (ਵਕੀਲ) ਦੀ 15ਵੀਂ ਬਰਸੀ ‘ਤੇ ਸ਼ਿਵ ਸ਼ਕਤੀ ਆਯੁਰਵੈਦਿਕ ਮੈਡੀਕਲ ਕਾਲਜ਼ ਅਤੇ ਹਸਪਤਾਲ ਦੇ ਡਾਕਟਰਾਂ ਵਲੋਂ ਵਿਦਿਆਰਥੀਆਂ ਦੀ ਸਰੀਰਕ ਜਾਂਚ ਕੀਤੀ ਗਈ।ਡਾ. ਭੁਪਿੰਦਰ ਸ਼ਰਮਾ ਨੇ ਵਿਦਿਆਰਥੀਆਂ ਨੂੰ ਸੰਤੁਲਿਤ ਖ਼ੁਰਾਕ ਅਤੇ ਸਰੀਰਕ ਕਸਰਤ ਬਾਰੇ ਪ੍ਰੇਰਦਿਆ ਕਿਹਾ ਕਿ ਬੱਚਿਆਂ ਨੂੰ ਪੜਾਈ ਦੇ …
Read More »