ਅੰਮ੍ਰਿਤਸਰ, 21 ਜੁਲਾਈ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਲੋਂ ‘ਮਾਪੇ-ਅਧਿਆਪਕ’ ਮਿਲਨੀ ਪ੍ਰੋਗਰਾਮ ਕਰਵਾਇਆ ਗਿਆ।ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਬੱਚਿਆਂ ਦੇ ਉਜ਼ਵਲ ਭਵਿੱਖ ਲਈ ਮਾਪਿਆਂ ਨੂੰ ਬੱਚਿਆਂ ਦੇ ਜੀਵਨ ’ਚ ਆਉਣ ਵਾਲੀਆਂ ਦਿੱਕਤਾਂ ਤੋਂ ਜਾਗਰੂਕ ਕਰਵਾਇਆ। ਇਸ ਦੌਰਾਨ ਪ੍ਰਿੰ. ਨਾਗਪਾਲ ਨੇ ਮਾਪਿਆਂ ਨੂੰ …
Read More »Daily Archives: July 21, 2022
ਖ਼ਾਲਸਾ ਕਾਲਜ ਲਾਅ ਵਿਖੇ 7 ਰੋਜ਼ਾ ‘ਵਾਤਾਵਰਣ ਅਤੇ ਵਿਅਕਤੀਗਤ ਵਿਕਾਸ’ ਬਾਰੇੇ ਕੈਂਪ ਸੰਪਨ
ਅੰਮ੍ਰਿਤਸਰ, 21 ਜੁਲਾਈ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਵਿਖੇ 7 ਰੋਜ਼ਾ ‘ਵਾਤਾਵਰਣ’ ਅਤੇ ‘ਵਿਅਕਤੀਗਤ ਵਿਕਾਸ’ ਸਬੰਧੀ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਸਬੰਧੀ ਲਗਾਇਆ ਗਿਆ ਕੈਂਪ ਸੰਪੰਨ ਹੋ ਗਿਆ। ਕਾਲਜ ਦੇ ਡਾਇਰੈਕਟਰ-ਕਮ-ਪ੍ਰਿੰਸੀਪਲ ਪ੍ਰੋਫੈਸਰ (ਡਾ.) ਜਸਪਾਲ ਸਿੰਘ ਦੀ ਅਗਵਾਈ ਅਤੇ ਪ੍ਰੋਗਰਾਮ ਅਫ਼ਸਰ ਡਾ. ਗੁਨੀਸ਼ਾ ਸਲੂਜਾ ਦੀ ਨਿਗਰਾਨੀ ਹੇਠ ਚੱਲੇ 7 ਦਿਨਾਂ ਐਨ.ਐਸ.ਐਸ ਕੈਂਪ ’ਚ ਡਾ. ਵਰਿੰਦਰ ਸਿੰਘ, ਅਸਿਸਟੈਂਟ ਪ੍ਰੋਫੈਸਰ ਅਤੇ ਪ੍ਰੋਗਰਾਮ ਆਫੀਸਰ, …
Read More »ਮਨੁੱਖੀ ਅਧਿਕਾਰ ਕਮਿਸ਼ਨ ਤੱਕ ਪਹੁੰਚੀ ਰੇਲਵੇ ਲਾਈਨ ’ਤੇ ਰੋਜ਼ਾਨਾ ਜਖ਼ਮੀ ਹੋ ਰਹੇ ਮਜ਼ਦੂਰਾਂ ਦੀ ਆਵਾਜ਼
ਸਮਾਜਿਕ ਕਾਰਕੁੰਨ ਨੇ ਮੁੱਦਾ ਚੁੱਕ ਕੇ ਰੇਲਵੇ ਨੂੰ ਕਟਹਿਰੇ ਵਿੱਚ ਕੀਤਾ ਖੜ੍ਹਾ ਸੰਗਰੂਰ, 21 ਜੁਲਾਈ (ਜਗਸੀਰ ਲੌਂਗੋਵਾਲ) – ਪਿਛਲੇ ਲੰਮੇ ਸਮੇਂ ਤੋਂ ਸਥਾਨਕ ਰੇਲਵੇ ਦਾ ਪਲੇਟਫਾਰਮ ਨੰਬਰ 4 ਉਚਾ ਹੋਣ ਨਾਲ, ਰੇਲ ਲਾਇਨ ਕਰੀਬ 18 ਇੰਚ ਘਟਣ ਕਾਰਨ ਰੇਲਵੇ ਲਾਈਨ ਤੋਂ ਸਾਮਾਨ ਦੀ ਲੋਡਿੰਗ ਅਤੇ ਅਨਲੋਡਿੰਗ ਦੌਰਾਨ ਜ਼ਖਮੀ ਹੋ ਰਹੇ ਸੁਨਾਮ ਦੇ ਮਜ਼ਦੂਰਾਂ ਦੀ ਮੰਗ ਹੁਣ ਰਾਜ ਅਤੇ ਦੇਸ਼ ਦੇ …
Read More »ਪਟਵਾਰੀਆਂ ਵਲੋਂ ਵਾਧੂ ਸਰਕਲ ਛੱਡੇ ਜਾਣ ਕਾਰਨ ਜਿਲ੍ਹਾ ਮੈਜਿਸਟਰੇਟ ਨੇ ਕੀਤੇ ਬਦਲਵੇਂ ਪ੍ਰਬੰਧ
ਫਾਰਮ ਤਸਦੀਕ ਕਰਨ ਦੇ ਅਧਿਕਾਰ ਹੋਰਨਾਂ ਨੂੰ ਵੀ ਦਿੱਤੇ ਅੰਮ੍ਰਿਤਸਰ, 21 ਜੁਲਾਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਪੰਜਾਬ ਰਾਜ ਵਿੱਚ ਵੱਖ-ਵੱਖ ਵਿਭਾਗਾਂ ਵਿੱਚ ਚੱਲ ਰਹੀ ਭਰਤੀ ਅਤੇ ਸਕੂਲਾਂ, ਕਾਲਜਾਂ ਵਿੱਚ ਦਾਖਲਾ ਪ੍ਰਕ੍ਰਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਫਾਰਮ ਤਸਦੀਕ ਕਰਨ ਦੇ ਅਧਿਕਾਰ ਹੋਰ ਵਿਭਾਗਾਂ ਨੂੰ ਵੀ ਦੇ ਦਿੱਤੇ ਹਨ।ਉਨ੍ਹਾਂ ਕਿਹਾ ਕਿ ਇਸ ਸਮੇਂ ਪਟਵਾਰ ਯੂਨੀਅਨ ਵਲੋਂ …
Read More »ਨਵ- ਨਿਯੁੱਕਤ ਮੁੱਖ ਖੇਤੀਬਾੜੀ ਅਫਸਰ ਜਤਿੰਦਰ ਸਿੰਘ ਗਿੱਲ ਨੇ ਅਹੁੱਦਾ ਸੰਭਾਲਿਆ
ਅੰਮ੍ਰਿਤਸਰ, 21 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਜਤਿੰਦਰ ਸਿੰਘ ਗਿੱਲ ਨੇ 20 ਜੁਲਾਈ 2022 ਨੂੰ ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਦਾ ਅਹੁੱਦਾ ਸੰਭਾਲ ਲਿਆ ਹੈ।ਨਵ-ਨਿਯੁੱਕਤ ਮੁੱਖ ਖੇਤੀਬਾੜੀ ਅਫਸਰ ਵਲੋਂ ਅਹੁੱਦਾ ਸੰਭਾਲਦਿਆਂ ਹੀ ਸਮੂਹ ਬਲਾਕ ਖੇਤੀਬਾੜੀ ਅਫਸਰਾਂ ਨਾਲ ਪਲੇਠੀ ਮੀਟਿੰਗ ਕੀਤੀ ਗਈ।ਉਨਾਂ ਕਿਹਾ ਕਿ ਕਿਸਾਨਾਂ ਨੂੰ ਮਿਆਰੀ ਖੇਤੀ ਸਮੱਗਰੀ ਬੀਜ਼, ਖਾਦ, ਦਵਾਈਆਂ, ਫਸਲਾਂ ਦੀ ਬਿਜ਼ਾਈ …
Read More »ਜਿਲ੍ਹਾ ਪ੍ਰਸਾਸ਼ਨ ਵਲੋਂ ਸੋਸ਼ਲ ਇੰਪੈਕਟ ਵਿਸ਼ੇ ‘ਤੇ ਇੰਟਰਨਸ਼ਿਪ ਦੀ ਸ਼ੁਰੂਆਤ
ਅੰਮ੍ਰਿਤਸਰ, 21 ਜੁਲਾਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਵਲੋਂ ਜਿਲ੍ਹੇ ਵਿੱਚ ਵੱਖ-ਵੱਖ ਸਮਾਜਿਕ ਮੁੱਦਿਆਂ ‘ਤੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਸਮਾਜਿਕ ਗਤੀਵਿਧੀਆਂ ਵਿੱਚ ਨਾਲ ਲੈਣ ਲਈ ਕਾਲਜਾਂ ਤੇ ਯੂਨੀਵਿਰਸਿਟੀਆਂ ਦੇ ਬੱਚਿਆਂ ਦਾ ਸਹਿਯੋਗ ਲੈਣ ਦੀ ਪਹਿਲ ਕੀਤੀ ਗਈ ਹੈ।ਇਸ ਤਹਿਤ ਉਨਾਂ ਨੇ ‘ਸੋਸ਼ਲ ਇੰਪੈਕਟ ਇਟਰਨਿਸ਼ਪ’ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਹੈ।ਇਹ ਵਿਦਿਆਰਥੀ ਜਲ …
Read More »ਸਥਾਨਕ ਸਰਕਾਰ ਵਿਭਾਗ ਜਾਇਦਾਦਾਂ ਦੇ ਨਜਾਇਜ਼ ਕਬਜ਼ੇ ਹਟਾਉਣ ਤੋਂ ਕਰ ਰਿਹਾ ਆਨਾਕਾਨੀ – ਮੰਚ
ਅੰਮ੍ਰਿਤਸਰ, 21 ਜੁਲਾਈ (ਜਗਦੀਪ ਸਿੰਘ) – ਪੰਜਾਬ ਵਿਚ ਸਭ ਤੋਂ ਪਹਿਲਾਂ ਸਰਕਾਰੀ ਜਾਇਦਾਦਾਂ ਤੋਂ ਨਜਾਇਜ਼ ਕਬਜ਼ਿਆਂ ਨੂੰ ਛਡਾਉਣ ਲਈ ਮੁਹਿੰਮ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਜੋਰਾਂ ਸ਼ੋਰਾਂ ਨਾਲ ਅੰਮ੍ਰਿਤਸਰ ਜਿਲੇ ਤੋਂ ਸ਼ੁਰੂ ਕੀਤੀ ਸੀ।ਪਰ ਸਥਾਨਕ ਸਰਕਾਰ ਵਿਭਾਗ ਇਸ ਮੁਹਿੰਮ ਤੋਂ ਆਨਕਾਨੀ ਕਰ ਰਿਹਾ ਹੈ।ਮੰਚ ਦੇ ਪ੍ਰਧਾਨ ਹਰਦੀਪ ਸਿੰਘ ਚਾਹਲ ਤੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ ਨੇ …
Read More »