ਕਿਹਾ, ਸਰਕਾਰ ਦੋਸ਼ੀ ਅਧਿਕਾਰੀਆਂ ਖਿਲਾਫ ਕਰੇ ਸਖ਼ਤ ਕਾਰਵਾਈ ਅੰਮ੍ਰਿਤਸਰ, 26 ਜੁਲਾਈ (ਜਗਦੀਪ ਸਿੰਘ) – ਪੰਜਾਬ ਦੀ ਧਰਤੀ ’ਤੇ ਹੁੰਦੀਆਂ ਸਰਕਾਰੀ ਪ੍ਰੀਖਿਆਵਾਂ ਦੌਰਾਨ ਪ੍ਰੀਖਿਆ ਕੇਂਦਰ ਵਿਚ ਦਾਖ਼ਲ ਹੋਣ ਲਈ ਸਿੱਖ ਵਿਦਿਆਰਥੀਆਂ ਨੂੰ ਕਕਾਰ ਉਤਾਰਨ ਲਈ ਮਜ਼ਬੂਰ ਕਰਨ ਦੇ ਮਾਮਲੇ ਸਰਕਾਰ ਦੀ ਸਿੱਖਾਂ ਪ੍ਰਤੀ ਬਦਨੀਤੀ ਨੂੰ ਦਰਸਾਉਣ ਵਾਲੇ ਹਨ, ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। …
Read More »Daily Archives: July 26, 2022
ਪੱਤਰਕਾਰ ਜਸਵੰਤ ਗਰੇਵਾਲ ਨੂੰ ਸਦਮਾ ਮਾਤਾ ਦਾ ਦੇਹਾਂਤ
ਸੰਗਰੂਰ, 26 ਜੁਲਾਈ (ਜਗਸੀਰ ਲੌਂਗੋਵਾਲ) – ਸੀਨੀਅਰ ਪੱਤਰਕਾਰ ਜਸਵੰਤ ਸਿੰਘ ਗਰੇਵਾਲ ਤੋਲਾਵਾਲ ਨੂੰ ਉਸ ਸਮਂੇ ਗਹਿਰਾ ਸਦਮਾ ਲੱਗਾ, ਜਦੋਂ ਉਹਨਾ ਦੇ ਮਾਤਾ ਰਜਿੰਦਰ ਕੌਰ (80) ਦਾ ਅਚਾਨਕ ਦੇਹਾਤ ਹੋ ਗਿਆ।ਉਹਨਾ ਦੇ ਦੇਹਾਂਤ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਕੈਬਨਿਟ ਮੰਤਰੀ ਅਮਨ ਅਰੋੜਾ, ਪੱਤਰਕਾਰ ਦਲਜੀਤ ਸਿੰਘ ਬੇਦੀ, ਦਲਜੀਤ ਸਿੰਘ ਮੱਕੜ, ਗੁਰਵਿੰਦਰ ਸਿੰਘ ਚਹਿਲ, ਤਰਲੋਚਨ ਗੋਇਲ, ਪ੍ਰੈਸ ਕਲੱਬ ਲੌਂਗੋਵਾਲ (ਰਜਿ:) ਦੇ ਪ੍ਰਧਾਨ …
Read More »ਅਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨਾਲ ਪੰਜਾਬ ਸਰਕਾਰ ਨੇ ਕੀਤਾ ਕੋਝਾ ਮਜ਼ਾਕ – ਪਰਮਜੀਤ ਟਿਵਾਣਾ
ਸੰਗਰੂਰ, 26 ਜੁਲਾਈ (ਜਗਸੀਰ ਲੌਂਗੋਵਾਲ) – ਮੁਫਤ ਬਿਜਲੀ ਦੇ ਨਾਮ ‘ਤੇ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਪੰਜਾਬ ਸਰਕਾਰ ਵਲੋਂ ਮਜ਼ਾਕ ਕੀਤਾ ਗਿਆ ਹੈ।ਪੰਜਾਬ ਸਰਕਾਰ ਦੀਆਂ ਹਦਾਇਤਾਂ ‘ਤੇ ਬਿਜਲੀ ਵਿਭਾਗ ਵਲੋਂ ਜੋ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।ਉਸ ਵਿੱਚ ਘੋਸ਼ਣਾ ਪੱਤਰ ਦੇਣ ਲਈ ਦਰਸਾਇਆ ਗਿਆ ਹੈ ਕਿ 10000 ਰੁਪਏ ਤੋਂ ਵੱਧ ਪੈਨਸ਼ਨ ਪ੍ਰਾਪਤ ਕਰਨ ਵਾਲਿਆਂ ਨੂੰ ਇਹ ਸਹੂਲਤ ਨਹੀਂ …
Read More »ਅਕਾਲ ਅਕੈਡਮੀ ਮਸਤੂਆਣਾ ਦਾ ਸੀ.ਬੀ.ਐਸ.ਸੀ 12ਵੀਂ ਤੇ 10ਵੀਂ ਦਾ ਨਤੀਜ਼ਾ ਸ਼ਾਨਦਾਰ
ਸੰਗਰੂਰ, 26 ਜੁਲਾਈ (ਜਗਸੀਰ ਲੌਂਗੋਵਾਲ) – ਸੰਤ ਅਤਰ ਸਿੰਘ ਅਕਾਲ ਅਕੈਡਮੀ ਮਸਤੂਆਣਾ ਸਾਹਿਬ ਦਾ ਸੀ.ਬੀ.ਐਸ.ਸੀ ਵਲੋਂ ਐਲਾਨਿਆ 12ਵੀਂ ਅਤੇ 10ਵੀਂ ਦਾ ਨਤੀਜ਼ਾ ਸ਼ਾਨਦਾਰ ਰਿਹਾ।ਅਕਾਲ ਅਕੈਡਮੀ ਦੇ ਪ੍ਰਿੰਸੀਪਲ ਅੰਨੂ ਬਾਲਾ ਨੇ ਦੱਸਿਆ ਕਿ 12ਵੀਂ ਦੇ ਹੋਣਹਾਰ ਵਿਦਿਆਰਥੀਆਂ ਸੁਖਪ੍ਰੀਤ ਕੌਰ ਨੇ 94.2% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਗੁਰਜੋਤ ਸ਼ਰਮਾ ਨੇ 92.4% ਅੰਕ ਪ੍ਰਾਪਤ ਕਰਕੇ ਦੂਸਰਾ, ਕਰਨਦੇਵ ਸਿੰਘ ਨੇ 91% ਅੰਕ ਪ੍ਰਾਪਤ ਕਰਕੇ …
Read More »ਦੀਕਸ਼ਾ ਪੋਰਟਲ ‘ਤੇ ਸਕੂਲਾਂ ਦੀਆਂ ਬੁਨਿਆਦੀ ਜਰੂਰਤਾਂ ਦੀ ਡਿਟੇਲ ਅਪਡੇਟ ਕਰਨ ਸਬੰਧੀ ਆਨਲਾਈਨ ਮੀਟਿੰਗ
ਅੰਮ੍ਰਿਤਸਰ, 26 ਜੁਲਾਈ (ਸੁਖਬੀਰ ਸਿੰਘ) – ਡਾਇਰੈਕਟਰ ਜਨਰਲ ਸਕੂਲ ਸਿੱਖਿਆ ਵਲੋਂ ਐਜੂਸੈਟ ਰਾਹੀਂ ਦੀਕਸ਼ਾ ਪੋਰਟਲ ਉਪਰ ਸਕੂਲਾਂ ਦੀਆਂ ਬੁਨਿਆਦੀ ਜਰੂਰਤਾਂ ਦੀ ਡਿਟੇਲ ਅਪਡੇਟ ਕਰਨ ਸਬੰਧੀ ਇੱਕ ਜਰੂਰੀ ਮੀਟਿੰਗ (ਟਰੇਨਿੰਗ) ਐਜੂਸੈਟ ਰਾਹੀਂ ਆਨਲਾਈਨ ਕਰਵਾਈ ਗਈ।ਜਿਸ ਵਿੱਚ ਸਾਰੇ ਪੰਜਾਬ ਦੇ ਸਮੂਹ ਬਲਾਕ ਨੋਡਲ ਅਫਸਰ, ਪ੍ਰਿੰਸੀਪਲ, ਹੈਡ ਮਾਸਟਰ, ਇੰਚਾਰਜ਼ ਮਿਡਲ ਸਕੂਲ, ਬਲਾਕ ਪ੍ਰਾਇਮਰੀ ਐਜੂਕੇਸ਼ਨ ਅਫ਼ਸਰ, ਸੈਂਟਰ ਹੈਡ ਟੀਚਰ, ਹੈਡ ਟੀਚਰ, ਸੈਕੰਡਰੀ ਅਤੇ ਪ੍ਰਾਇਮਰੀ …
Read More »ਬਿਜਲੀ ਵਿਭਾਗ ਨੇ ਰਾਜ ਵਿਚ ਬਿਜਲੀ ਸਪਲਾਈ ਦੇ ਸਾਰੇ ਰਿਕਾਰਡ ਤੋੜੇ – ਈ.ਟੀ.ਓ
600 ਯੂਨਿਟ ਮੁਆਫੀ ਨਾਲ ਲੱਖਾਂ ਪਰਿਵਾਰਾਂ ਨੂੰ ਲਾਭ ਮਿਲਿਆ ਅੰਮ੍ਰਿਤਸਰ, 26 ਜੁਲਾਈ (ਸੁਖਬੀਰ ਸਿੰਘ) – ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਬਿਜਲੀ ਵਿਭਾਗ ਦੀ ਕਾਰਗੁਜ਼ਾਰੀ ਦੀ ਸਰਾਹਨਾ ਕਰਦਿਆਂ ਕਿਹਾ ਕਿ ਵਿਭਾਗ ਨੇ ਇਨ੍ਹਾਂ ਗਰਮੀਆਂ ਵਿੱਚ ਬਿਜਲੀ ਸਪਲਾਈ ਦੇ ਸਾਰੇ ਰਿਕਾਰਡ ਤੋੜ ਕੇ ਨਵੇਂ ਮੀਲ ਪੱਥਰ ਗੱਡੇ ਹਨ।ਆਜ਼ਾਦੀ ਦੀ 75ਵੀਂ ਵਰ੍ਹੇਗੰਢ ਸਬੰਧੀ ‘ਉਜਵਲ ਭਾਰਤ ਉਜਵਲ ਭਵਿੱਖ’ ਵਿਸ਼ੇ ਉੱਤੇ …
Read More »ਵਧੀਕ ਡਿਪਟੀ ਕਮਿਸ਼ਨਰ ਨੇ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
13 ਅਗਸਤ ਨੂੰ ਕਰਵਾਈ ਜਾਵੇਗੀ ਫੁੱਲ ਡਰੈਸ ਰਿਹਰਸਲ ਅੰਮ੍ਰਿਤਸਰ, 26 ਜੁਲਾਈ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਅੰਦਰ ਮਨਾਏ ਜਾ ਰਹੇ ਜਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਨੂੰ ਸਫਲਤਾ ਪੂਰਵਕ ਨੇਪਰੇ ਚਾੜਨ ਲਈ ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰ ਸਿੰਘ ਵਲੋਂ ਸਬੰਧਤ ਅਧਿਕਾਰੀਆਂ ਮੀਟਿੰਗ ਕੀਤੀ ਗਈ।ਉਨਾਂ ਨੇ ਕਿਹਾ ਕਿ ਕੋਰੋਨਾ ਕਾਲ ਤੋਂ ਬਾਅਦ ਪਹਿਲੀ ਵਾਰੀ ਆਜ਼ਾਦੀ ਦਾ ਦਿਹਾੜਾ ਬਿਨਾਂ ਕਿਸੇ ਪਾਬੰਦੀਆਂ ਤੋਂ ਮਨਾਇਆ ਜਾ …
Read More »ਇਨਸਾਨ ਦੀ ਜ਼ਿੰਦਗੀ ‘ਚ ਪੜ੍ਹਾਈ ਤੋਂ ਸੱਚਾ ਕੋਈ ਸਰਮਾਇਆ ਨਹੀਂ – ਈ.ਟੀ.ਓ
ਅੰਮ੍ਰਿਤਸਰ, 26 ਜੁਲਾਈ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਬੱਚਿਆਂ ਨੂੰ ਪੜ੍ਹਨ ਲਈ ਪ੍ਰੇਰਦੇ ਕਿਹਾ ਕਿ ਇਨਸਾਨ ਦੀ ਜਿੰਦਗੀ ਵਿਚ ਪੜਾਈ ਤੋਂ ਵੱਡਾ ਤੇ ਸੱਚਾ ਕੋਈ ਸਰਮਾਇਆ ਨਹੀਂ ਹੈ।ਅੱਜ ਸਥਾਨਕ ਸੇਂਟ ਫਰਾਂਸਿਸ ਸਕੂਲ ਅੰਮ੍ਰਿਤਸਰ ਛਾਉਣੀ ਵੱਲੋਂ ਹਾਲ ਹੀ ਵਿਚ ਆਏ ਨਤੀਜਿਆਂ ਵਿਚ 90 ਫੀਸਦੀ ਤੋਂ ਵੱਧ ਅੰਕ ਲੈਣ ਵਾਲੇ ਬੱਚਿਆਂ ਦਾ ਸਨਮਾਨ ਕਰਨ ਲਈ ਕੀਤੇ ਗਏ ਸਮਾਗਮ …
Read More »ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਵਲੋਂ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ 28 ਜੁਲਾਈ ਨੂੰ
ਅੰਮ੍ਰਿਤਸਰ, 26 ਜੁਲਾਈ (ਸੁਖਬੀਰ ਸਿੰਘ) – ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਅੰਮਿ੍ਰਤਸਰ ਵਿਖੇ ਮਿਤੀ: 28 ਜੁਲਾਈ 2022 ਨੂੰ ਰੋਜ਼ਗਾਰ ਬਿਊਰੋ ਵਿਚ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ।ਇਸ ਬਾਰੇ ਜਾਣਕਾਰੀ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸੁਰਿੰਦਰ ਸਿੰਘ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਅੰਮਿ੍ਰਤਸਰ ਜਿਲ੍ਹੇ ਦੀਆਂ ਮਸ਼ਹੂਰ ਕੰਪਨੀਆਂ ਐਸ.ਬੀ.ਆਈ ਲਾਈਫ਼ ਇੰਸ਼ੋਰੈਂਸ,ਫਿਲਿਪਕਾਰਟ, ਪੁਖਰਾਜ ਹੈਲਥ ਕੇਅਰ, ਐਸ.ਬੀ.ਆਈ ਕਰੈਡਿਟ ਕਾਰਡ ਅਤੇ ਦਾ ਆਈਬੈਕਸ ਵਰਲਡ …
Read More »ਅੰਮ੍ਰਿਤਸਰ ਨੂੰ ਦੁਨੀਆਂ ਦੇ ਨਕਸ਼ੇ ‘ਤੇ ਲਿਆਉਣ ਲਈ ਕੰਮ ਕਰਾਂਗੀ – ਮਾਨ
ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਮੱਥਾ ਟੇਕ ਕੇ ਲਿਆ ਅਸ਼ੀਰਵਾਦ ਅੰਮ੍ਰਿਤਸਰ, 26 ਜੁਲਾਈ (ਸੁਖਬੀਰ ਸਿੰਘ) – ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਵਿਭਾਗ ਕੈਬਨਿਟ ਮੰਤਰੀ ਮੈਡਮ ਅਨਮੋਲ ਗਗਨ ਮਾਨ ਨੇ ਅੰਮ੍ਰਿਤਸਰ ਦੇ ਪਲੇਠੇ ਦੌਰਾਨ ਦੌਰਾਨ ਜਿੱਥੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕ ਕੇ ਗੁਰੂ ਰਾਮ ਦਾਸ ਜੀ ਦਾ ਅਸ਼ੀਰਵਾਦ ਲਿਆ, ਉਥੇ ਸੈਰ ਸਪਾਟੇ ਨਾਲ ਸਬੰਧਤ ਥਾਵਾਂ ਦਾ ਦੌਰਾ ਵੀ ਕੀਤਾ।ਉਨਾਂ …
Read More »