Thursday, July 18, 2024

Daily Archives: July 27, 2022

ਇਤਿਹਾਸਕ ਕਿਲ੍ਹਿਆਂ ਦੀ ਮਹੱਤਤਾ ਮੁਤਾਬਿਕ ਕੀਤਾ ਜਾਵੇਗਾ ਉਨਾਂ ਦਾ ਰੱਖ-ਰਖਾਅ – ਕੈਬਨਿਟ ਮੰਤਰੀ ਅਨਮੋਲ ਗਗਨ

ਪੰਜਾਬ ਨੂੰ ਸੈਲਾਨੀਆਂ ਲਈ ਆਕਰਸ਼ਿਤ ਕਰਨਾ ਉਨਾਂ ਦੇ ਵਿਭਾਗ ਦਾ ਮੁੱਖ ਉਦੇਸ਼ ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਮੰਤਰੀ ਪੰਜਾਬ ਮੈਡਮ ਅਨਮੋਲ ਗਗਨ ਮਾਨ ਨੇ ਅੰਮਿ੍ਰਤਸਰ ਵਿਖੇ ਸੈਰ ਸਪਾਟਾ ਸਨਅਤ ਨਾਲ ਜੁੜੀਆਂ ਧਿਰਾਂ ਨਾਲ ਗੱਲਬਾਤ ਕਰਦੇ ਸਪੱਸ਼ਟ ਕੀਤਾ ਕਿ ਪੰਜਾਬ ਦੇ ਇਤਹਾਸਕ ਕਿਲਿਆਂ ਦਾ ਰੱਖ-ਰਖਾਅ ਉਨਾਂ ਦੀ ਮਹੱਤਤਾ ਦੇ ਅਨੁਸਾਰ ਕੀਤਾ ਜਾਵੇਗਾ, ਜੋ ਕਿ ਸਾਡੇ …

Read More »

‘ਸੁਰ ਉਤਸਵ 2022’ ਚੌਥੇ ਦਿਨ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਨੇ ਪ੍ਰੋਗਰਾਮ ਦਾ ਕੀਤਾ ਆਗਾਜ਼

ਅੰਮ੍ਰਿਤਸਰ, 27 ਜੁਲਾਈ ( ਦੀਪ ਦਵਿੰਦਰ ਸਿੰਘ) – 8 ਦਿਨਾਂ ਸੁਰ ਉਤਸਵ ਦੇ ਚੌਥੇ ਦਿਨ ਮੁੱਖ ਮਹਿਮਾਨ ਰਾਸ਼ਟਰਪਤੀ ਐਵਾਰਡ ਨਾਲ ਸਨਮਾਨਿਤ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਨੇ ਵਿਰਸਾ ਵਿਹਾਰ ਦੇ ਵਿਹੜੇ ’ਚ ਸਥਾਪਿਤ ਮੁਹਮੰਦ ਰਫ਼ੀ ਸਾਹਿਬ ਦੇ ਬੁੱਤ ‘ਤੇ ਫੁੱਲਾਂ ਦੇ ਹਾਰ ਪਾਉਣ ਤੋਂ ਬਾਅਦ ਸ਼ਮਾ ਰੋਸ਼ਨ ਕਰਕੇ ਪ੍ਰੋਗਰਾਮ ਦਾ ਆਗਾਜ਼ ਕੀਤਾ।8 ਦਿਨਾਂ ਸੁਰ ਉਤਸਵ ਦੇ ਚੌਥੇ ਦਿਨ ਮਸ਼ਹੂਰ ਬਾਲੀਵੁੱਡ ਗਾਇਕ …

Read More »

ਵਰਲਡ ਹੈਡ ਐਂਡ ਨੈਕ ਕੈਂਸਰ ਡੇਅ ਮੌਕੇ ਦੋ ਰੋਜ਼ਾ ਕਾਨਫਰੰਸ ਦਾ ਆਯੋਜਨ

ਮੂੰਹ ਦੇ ਕੈਂਸਰ ਨੂੰ ਕੀਤਾ ਜਾ ਸਕਦਾ ਹੈ ਖਤਮ – ਡਾ. ਜੀ. ਕੇ. ਰਾਥ ਅੰਮ੍ਰਿਤਸਰ, 27 ਜੂਨ (ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਵਿਖੇ 26 ਤੇ 27 ਜੁਲਾਈ 2022 ਨੂੰ ਵਰਲਡ ਹੈਡ ਐਂਡ ਨੈਕ ਕੈਂਸਰ ਡੇਅ ਮੌਕੇ ਦੋ ਦਿਨਾਂ ਸੀ.ਐਮ.ਈ ਦਾ ਆਯੋਜਨ ਕੀਤਾ ਗਿਆਸਿਰ ਅਤੇ ਗਰਦਨ ਦੇ ਕੈਂਸਰ ਬਾਰੇ ਆਮ ਲੋਕਾਂ ਵਿੱਚ ਜਾਗਰੂਕਤਾ ਲਿਆਉਣ …

Read More »

SGPC President raises questions on appointment of AG Punjab

Concern expressed over low representation of Sikh in selection of High Court judges  Amritsar, July 27 (Punjab Post Bureau) – Shiromani Gurdwara Parbandhak Committee President Advocate Harjinder Singh Dhami has criticised the appointment of Vinod Ghai as Advocate General (AG) of Punjab Government.                  He said Advocate Vinod Ghai is contesting cases of …

Read More »

ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਪੰਜਾਬ ਦੇ ਐਡਵੋਕੇਟ ਜਰਨਲ ਦੀ ਨਿਯੁੱਕਤੀ ’ਤੇ ਚੁੱਕੇ ਸਵਾਲ

ਉਚ ਅਦਾਲਤ ਦੇ ਜੱਜਾਂ ਦੀ ਚੋਣ ’ਚ ਸਿੱਖਾਂ ਦੀ ਘੱਟ ਨੁਮਾਇੰਦਗੀ ’ਤੇ ਵੀ ਪ੍ਰਗਟਾਈ ਚਿੰਤਾ ਅੰਮ੍ਰਿਤਸਰ, 27 ਜੁਲਾਈ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਐਡਵੋਕੇਟ ਜਨਰਲ ਵਿਨੋਦ ਘਈ ਦੀ ਨਿਯੁੱਕਤੀ ਦੀ ਆਲੋਚਨਾ ਕਰਦਿਆਂ ਆਖਿਆ ਹੈ ਕਿ ਐਡਵੋਕੇਟ ਵਿਨੋਦ ਘਈ ਡੇਰਾ ਸਿਰਸਾ ਮੁਖੀ ਦੇ ਕੇਸ ਸਮੇਤ ਹੋਰ ਬਹੁਤ ਸਾਰੇ ਵਿਵਾਦਿਤ ਮਾਮਲਿਆਂ …

Read More »

ਜਿਲ੍ਹਾ ਲੋਕ ਸੰਪਰਕ ਅਫਸਰ ਨੂੰ ਬਿਹਤਰੀਨ ਸੇਵਾਵਾਂ ਲਈ ਕੀਤਾ ਸਨਮਾਨਿਤ

ਪਠਾਨਕੋਟ, 27 ਜੁਲਾਈ (ਪੰਜਾਬ ਪੋਸਟ ਬਿਊਰ) – ਉਘੀ ਸਮਾਜ ਸੇਵਿਕਾ ਮਨਜੀਤ ਕੌਰ ਸੰਧੂ ਵਲੋਂ ਅੱਜ ਪਠਾਨਕੋਟ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਹੁੰਚੇ ਅਤੇ ਜਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ ਰਾਮ ਲੁਭਾਇਆ ਨੂੰ ਉਨ੍ਹਾਂ ਦੀਆਂ ਬਿਹਤਰੀਨ ਸੇਵਾਵਾਂ ਲਈ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।ਸ੍ਰੀਮਤੀ ਮਨਜੀਤ ਕੌਰ ਸੰਧੂ ਨੇ ਕਿਹਾ ਕਿ ਜਿਲ੍ਹਾ ਲੋਕ ਸੰਪਰਕ ਅਫਸਰ ਰਾਮ ਲੁਭਾਇਆ ਆਪਣੀਆਂ ਜਿੰਮੇਦਾਰੀਆਂ ਦੇ ਨਾਲ-ਨਾਲ ਨਿਰਸਵਾਰਥ ਭਾਵਨਾ …

Read More »

ਭਗਤ ਪੂਰਨ ਸਿੰਘ ਜੀ ਦੀ 30ਵੀਂ ਬਰਸੀ ਸਬੰਧੀ ਸਹਿਜ ਪਾਠ ਆਰੰਭ

5 ਅਗਸਤ 2022 ਨੂੰ ਪਾਇਆ ਜਾਏਗਾ ਸਹਿਜ ਪਾਠ ਦਾ ਭੋਗ – ਡਾ. ਇੰਦਰਜੀਤ ਕੌਰ ਅੰਮ੍ਰਿਤਸਰ, 27 ਜੁਲਾਈ (ਜਗਦੀਪ ਸਿੰਘ ਸੱਗੂ) – ਭਗਤ ਪੂਰਨ ਸਿੰਘ ਜੀ ਦੀ 30ਵੀਂ ਬਰਸੀ ਸਬੰਧੀ ਉਲੀਕੇ ਪ੍ਰੋਗਰਾਮਾਂ ਦੀ ਸ਼ੁਰੂਆਤ ਅੱਜ ਪਹਿਲੇ ਦਿਨ ਮੁੱਖ ਦਫ਼ਤਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਹਿਜ ਪਾਠ ਆਰੰਭ ਕਰਵਾਇਆ ਗਿਆ।ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ਹੀਦ ਬਾਬਾ ਦੀਪ ਸਿੰਘ …

Read More »

ਸੁਰ ਉਤਸਵ- 2022 ਦੇ ਤੀਜ਼ੇ ਦਿਨ ਸ੍ਰੀਮਤੀ ਅੰਜ਼ਨਾ ਸੇਠ ਨੇ ਕੀਤਾ ਪ੍ਰੋਗਰਾਮ ਦਾ ਆਗਾਜ਼

ਅੰਮ੍ਰਿਤਸਰ, 27 ਜੁਲਾਈ (ਦੀਪ ਦਵਿੰਦਰ ਸਿੰਘ) – 8 ਦਿਨਾਂ ਸੁਰ ਉਤਸਵ ਦੇ ਤੀਜੇ ਦਿਨ ਹੋਲੀ ਹਾਰਟ ਪੈਜ਼ੀਡੈਂਸੀ ਸਕੂਲ ਦੇ ਡਾਇਰੈਕਟਰ ਮੁੱਖ ਮਹਿਮਾਨ ਸ੍ਰੀਮਤੀ ਅੰਜ਼ਨਾ ਸੇਠ ਨੇ ਵਿਰਸਾ ਵਿਹਾਰ ਦੇ ਵਿਹੜੇ ’ਚ ਸਥਾਪਿਤ ਮੁਹਮੰਦ ਰਫ਼ੀ ਸਾਹਿਬ ਦੇ ਬੁੱਤ ‘ਤੇ ਫੁੱਲਾਂ ਦੇ ਹਾਰ ਪਾਉਣ ਤੋਂ ਬਾਅਦ ਸ਼ਮਾ ਰੋਸ਼ਨ ਕਰਕੇ ਪ੍ਰੋਗਰਾਮ ਦਾ ਆਗਾਜ਼ ਕੀਤਾ।ਯੂ.ਐਨ ਐਂਟਰਟੇਨਮੈਂਟ ਅਤੇ ਵਿਰਸਾ ਵਿਹਾਰ ਅੰਮਿਤਸਰ ਦੇ ਸਹਿਯੋਗ ਨਾਲ 24 …

Read More »

ਤਰਕਸ਼ੀਲ ਸੁਸਾਇਟੀ ਪੰਜਾਬ ਨੇ ਕਰਵਾਈ ਚੌਥੀ ਵਿਦਿਆਰਥੀ ਚੇਤਨਾ ਪ੍ਰੀਖਿਆ

ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਤਰਕਸ਼ੀਲ ਸੁਸਾਇਟੀ ਪੰਜਾਬ (ਰਜਿ.) ਵਲੋਂ ਪੰਜਾਬ ਦੇ ਸਾਰੇ ਸਕੂਲਾਂ ‘ਚ ਚੌਥੀ ਵਿਦਿਆਰਥੀ ਚੇਤਨਾ ਪ੍ਰੀਖਿਆ ਕਰਵਾਈ ਗਈ।ਇਸ ਪ੍ਰੀਖਿਆ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਛੇਹਰਟਾ ਦੇ ਵਿਦਿਆਰਥੀਆਂ ਨੇ ਭਾਗ ਲਿਆ।ਮਨਜੀਤ ਸਿੰਘ ਬਾਸਰਕੇ ਨੇ ਦੱਸਿਆ ਕਿ ਇਸ ਪ੍ਰੀਖਿਆ ਦਾ ਮੁੱਖ ਮੰਤਵ ਲੋਕਾਂ ‘ਚ ਫੈਲੇ ਵਹਿਮਾਂ ਭਰਮਾਂ ਨੂੰ ਦੂਰ ਕਰ ਕੇ ਵਿਗਿਆਨਕ ਸੋਚ ਪੈਦਾ ਕਰਨਾ ਹੈ।ਉਹ ਜਾਦੂ …

Read More »

ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਨੇ ਖਾਲੀ ਪਈਆਂ ਥਾਵਾਂ ‘ਤੇ ਲਾਏ ਬੂਟੇ

ਸਮਰਾਲਾ, 27 ਜੁਲਾਈ (ਇੰਦਰਜੀਤ ਸਿੰਘ ਕੰਗ) – ਬੀ.ਕੇ.ਯੂ (ਰਾਜੇਵਾਲ) ਵਲੋਂ ਪੂਰੇ ਪੰਜਾਬ ਨੂੰ ਹਰਿਆ ਭਰਿਆ ਬਣਾਉਣ ਲਈ ਚਲਾਈ ਮੁਹਿੰਮ ਦੀ ਲੜੀ ‘ਚ ਨਜਦੀਕੀ ਪਿੰਡ ਮਾਦਪੁਰ ਦੀ ਗਰਾਮ ਪੰਚਾਇਤ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਪਿੰਡ ਦੇ ਆਲੇ ਦੁਆਲੇ ਅਤੇ ਖਾਲੀ ਪਈਆਂ ਥਾਵਾਂ ਤੇ ਛਾਂਦਾਰ ਅਤੇ ਫਲਦਾਰ ਬੂਟੇ ਲਗਾਉਣ ਮੌਕੇ ਕੀਤਾ।ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਜ਼ਿਲ੍ਹਾ ਲੁਧਿਆਣਾ ਦੇ ਸੀਨੀਅਰ ਮੀਤ ਪ੍ਰਧਾਨ ਮੁਖਤਿਆਰ ਸਿੰਘ …

Read More »