Friday, September 20, 2024

Daily Archives: July 29, 2022

ਸਵੈ-ਰਜ਼ਗਾਰ ਕੋਰਸਾਂ ਦੇ ਦਾਖਲੇ ਦੀ ਆਖਰੀ ਮਿਤੀ ‘ਚ 15 ਅਗਸਤ ਤੱਕ ਵਧਾਈ

ਅੰਮ੍ਰਿਤਸਰ, 29 ਜੁਲਾਈ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਸੈਸ਼ਨ 2022-23 ਤੋਂ ਕੋਰਸਾਂ/ਡਿਪਲੋਮਿਆਂ ਵਿਚ ਦਾਖਲਾ ਮਿਤੀ 15-08-2022 ਤੱਕ ਹੈ।ਵਿਭਾਗ ਦੇ ਡਾਇਰੈਕਟਰ ਡਾ. ਸਰੋਜ ਬਾਲਾ ਨੇ ਦੱਸਿਆ ਕਿ ਇਕ ਸਾਲ ਦੇ ਡਿਪਲੋਮਾ/ਸਰਟੀਫਿਕੇਟ ਕੋਰਸ ਵਿਚ ਸਰਟੀਫਿਕੇਟ ਕੋਰਸ ਇਨ ਅਪੈਰਲ ਡਿਜ਼ਾਈਨਿੰਗ, ਡਿਪਲੋਮਾ ਇੰਨ ਫੈਸ਼ਨ ਡਿਜ਼ਾਈਨਿੰਗ; ਡਿਪਲੋਮਾ ਇੰਨ ਫੈਸ਼ਨ ਐਂਡ ਟੈਕਸਟਾਈਲ ਡਿਜ਼ਾਈਨਿੰਗ; ਡਿਪਲੋਮਾ ਇੰਨ ਕੋਸਮੋਟੋਲੋਜੀ; ਡਿਪਲੋਮਾ ਇੰਨ ਵੈੱਬ ਡਿਜ਼ਾਈਨਿੰਗ …

Read More »

ਸ਼ੱਤਿਆਜੀਤ ਮਜੀਠੀਆ ਨੇ ਕਾਲਜ ਕੈਂਪਸ ‘ਚੇ ‘ਖੰਡੇ’ ਦਾ ਕੀਤਾ ਉਦਘਾਟਨ

ਸਿੱਖਾਂ ਦਾ ਧਾਰਮਿਕ ਚਿੰਨ੍ਹ ‘ਖੰਡਾ’ ਭਗਤੀ ਤੇ ਸ਼ਕਤੀ ਦਾ ਪ੍ਰਤੀਕ – ਛੀਨਾ ਅੰਮ੍ਰਿਤਸਰ, 29 ਜੁਲਾਈ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸੱਤਿਆਜੀਤ ਸਿੰਘ ਮਜੀਠੀਆ ਨੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਦੇ ਨਾਲ ਮਿਲ ਕੇ ਸਿੱਖ ਇਤਿਹਾਸ ਖੋਜ਼ ਕੇਂਦਰ ਦੇ ਮੁੱਖ ਦੁਆਰ ਦੇ ਨਾਲ ਸਥਾਪਿਤ ਕੀਤੇ ਗਏ ਭਗਤੀ ਤੇ ਸ਼ਕਤੀ ਦਾ ਪ੍ਰਤੀਕ ‘ਖੰਡੇ’ ਦਾ ਉਦਘਾਟਨ ਕੀਤਾ।ਉਨ੍ਹਾਂ ਨਾਲ ਕੌਂਸਲ …

Read More »

ਸ੍ਰੀ ਗੁਰੂ ਤੇਗ ਬਹਾਦਰ ਕਾਲਜ਼ ਫ਼ਾਰ ਵੁਮੈਨ ਵਿਖੇ ਕਰਵਾਇਆ ਪ੍ਰੋਗਰਾਮ ‘ਆਇਆ ਸਾਵਣ ਝੂਮ ਕੇ’

ਅੰਮ੍ਰਿਤਸਰ, 29 ਜੁਲਾਈ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਅਦਾਰੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੁਮੈਨ ਦੇ ਸਮੂਹ ਸਟਾਫ਼ ਅਤੇ ਵਿਦਿਆਰਥਣਾਂ ਵਲੋਂ ਤੀਆਂ ਦੇ ਤਿਉਹਾਰ ਸਬੰਧੀ ‘ਆਇਆ ਸਾਵਣ ਝੂਮ ਕੇ’ ਪ੍ਰੋਗਰਾਮ ਨਾਲ ਮਨਾਇਆ ਗਿਆ।ਕਾਲਜ ਦੀਆਂ ਸਮੂਹ ਵਿਦਿਆਰਥਣਾਂ ਅਤੇ ਅਧਿਆਪਕਾਂ ਵਲੋਂ ਲੋਕ ਗੀਤ, ਕਿੱਕਲੀ, ਗਿੱਧਾ ਅਤੇ ਸੱਭਿਆਚਾਰਕ ਵੰਨਗੀਆਂ ਪੇਸ਼ ਕਰਦਿਆਂ ਤੀਆਂ ਦਾ ਪੂਰਾ ਵਾਤਾਵਰਣ ਸਿਰਜ਼ਦੇ ਹੋਏ ਮਹਿੰਦੀ ਲਗਾਈ, ਟੱਪੇ ਗਾਏ, …

Read More »

ਸਰਕਾਰੀ ਕੰਨਿਆ ਸੀਨੀ. ਸੈਕੰ. ਸਮਾਰਟ ਸਕੂਲ ਮਾਲ ਰੋਡ ਵਿਖੇ ਸਕੂਲ ਪੱਧਰੀ ਗਣਿਤ ਮੇਲਾ

ਜੁਆਇੰਟ ਕਮਿਸ਼ਨਰ ਇਨਕਮ ਟੈਕਸ ਐਸ.ਐਮ ਸੁਰਿੰਦਰ ਨਾਥ ਸਨ ਮੁੱਖ ਮਹਿਮਾਨ ਅੰਮ੍ਰਿਤਸਰ, 29 ਜੁਲਾਈ ( ਜਗਦੀਪ ਸਿੰਘ ਸੱਗੂ) – ਐਸ.ਸੀ.ਈ.ਆਰਟੀ ਪੰਜਾਬ ਦੀਆਂ ਹਦਾਇਤਾਂ ਤਹਿਤ ਅੱਜ ਸ.ਕੰ.ਸ.ਸ ਸਮਾਰਟ ਸਕੂਲ ਮਾਲ ਰੋਡ ਵਿਖੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਦੀ ਯੋਗ ਅਗਵਾਈ ਹੇਠ ਇੱਕ ਰੋਜ਼ਾ ਗਣਿਤ ਮੇਲੇ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਸਕੂਲ ਦੀਆਂ ਛੇਵੀਂ ਤੋਂ ਦਸਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਭਾਗ ਲਿਆ।ਸਮਾਰੋਹ …

Read More »

ਵੋਟਰ ਕਾਰਡ ਨਾਲ ਲਿੰਕ ਕਰਨ ਲਈ 1 ਅਗਸਤ ਤੋਂ ਸ਼ੁਰੂ ਹੋਵੇਗਾ ਆਧਾਰ ਕਾਰਡ ਨੰਬਰ ਇਕੱਤਰ ਕਰਨ ਦਾ ਕੰਮ

ਵੋਟਰ ਦੀ ਇੱਛਾ ਅਨੁਸਾਰ ਪ੍ਰਾਪਤ ਕੀਤਾ ਜਾ ਸਕੇਗਾ ਆਧਾਰ ਨੰਬਰ ਪਠਾਨਕੋਟ, 29 ਜੁਲਾਈ (ਪੰਜਾਬ ਪੋਪਸਟ ਬਿਊਰੋ) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਪਠਾਨਕੋਟ ਹਰਬੀਰ ਸਿੰਘ ਆਈ.ਏ.ਐਸ ਨੇ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਹੈ ਕਿ ਮੁੱਖ ਚੋਣ ਅਫ਼ਸਰ ਪੰਜਾਬ ਚੰਡੀਗੜ ਵਲੋਂ ਲੋਕ ਪ੍ਰਤੀਨਿਧਤਾ ਐਕਟ 1950 ਦੇ ਸੈਕਸ਼ਨ 23 ਵਿੱਚ ਸੋਧ ਕੀਤੀ ਗਈ ਹੈ।ਇਸ ਅਨੁਸਾਰ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ …

Read More »

‘ਆਪ’ ਸਰਕਾਰ ਵਲੋਂ ਦਿੱਤੇ ਮੁਫਤ 600 ਯੂਨਿਟ ਤੋਹਫੇ ਦਾ ਲੋਕਾਂ ਨੂੰ ਮਿਲੇਗਾ ਲਾਭ – ਮੰਤਰੀ ਕਟਾਰੂਚੱਕ

ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ ਤੇ ਉਜਵਲ ਭਾਰਤ ਤਹਿਤ ਹਲਕਾ ਭੋਆ ‘ਚ ਕਰਵਾਇਆ ਸਮਾਗਮ ਪਠਾਨਕੋਟ, 29 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਦੀ ਸਰਕਾਰ ਨੇ ਮਾਣਯੋਗ ਭਗਵੰਤ ਸਿੰੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਯੋਗ ਅਗਵਾਈ ਵਿੱਚ ਲੋਕਾਂ ਨੂੰ ਬਿਨ੍ਹਾਂ ਕਿਸੇ ਜਾਤੀ ਪੱਧਰ ਤੋਂ ਬਿਨ੍ਹਾਂ ਕਿਸੇ ਹੋਰ ਸਰਤ ਤੋਂ ਸਮੁੱਚੇ ਪੰਜਾਬ ਦੇ ਲੋਕਾਂ ਨੂੰ 600 ਯੂਨਿਟ ਬਿਜਲੀ ਦਾ ਪ੍ਰਤੀ ਦੋ ਮਹੀਨੇ ਦੇ …

Read More »

ਬਰਾਮਦ ਕੀਤਾ ਚੋਰੀ ਦਾ ਮੋਟਰਸਾਈਕਲ ਅਸਲ ਮਾਲਕ ਨੂੰ ਕੀਤਾ ਵਾਪਸ

ਅੰਮ੍ਰਿਤਸਰ, 29 ਜੁਲਾਈ (ਸੁਖਬੀਰ ਸਿੰਘ) – ਪੁਲਿਸ ਚੌਕੀ ਗਲਿਆਰਾ ਦੇ ਇੰਚਾਰਜ਼ ਐਸ.ਆਈ ਪਰਮਜੀਤ ਸਿੰਘ ਦੀ ਨਿਗਰਾਨੀ ਹੇਠ ਏ.ਐਸ.ਆਈ ਦਲਜੀਤ ਸਿੰਘ ਸਮੇਤ ਪੁਲਿਸ ਪਾਰਟੀ ਨੇ ਥਾਣਾ ਈ-ਡਵੀਜ਼ਨ ‘ਚ ਦੋਸ਼ੀਆਂ ਹਰਪਾਲ ਸਿੰਘ ਉਰਫ ਭਾਲਾ ਪੁੱਤਰ ਹਰਭਜਨ ਸਿੰਘ ਵਾਸੀ ਪਿੰਡ ਬਰਾੜ ਥਾਣਾ ਲੋਪੋਕੇ ਜਿਲ੍ਹਾ ਅੰਮ੍ਰਿਤਸਰ ਦਿਹਾਤੀ ਅਤੇ ਜਗਜੀਤ ਸਿੰਘ ਉਰਫ ਜੱਗੀ ਬਾਬਾ ਵਾਸੀ ਪਿੰਡ ਬਰਾੜ ਥਾਣਾ ਲੋਪੋਕੇ ਜਿਲ੍ਹਾ ਅੰਮ੍ਰਿਤਸਰ ਦਿਹਾਤੀ ਨੂੰ ਗ੍ਰਿਫਤਾਰ ਕਰਕੇ …

Read More »

ਸ਼੍ਰੋਮਣੀ ਕਮੇਟੀ ਨੇ ਦਸਵੇਂ ਪਾਤਸ਼ਾਹ ਦੀ ਸ਼ਖਸ਼ੀਅਤ ਦਾ ਫਿਲਮਾਂਕਣ ਕਰਨ ’ਤੇ ਡਾ. ਵਿਵੇਕ ਬਿੰਦਰਾ ਨੂੰ ਭੇਜਿਆ ਕਾਨੂੰਨੀ ਨੋਟਿਸ

ਅੰਮ੍ਰਿਤਸਰ, 29 ਜੁਲਾਈ (ਜਗਦੀਪ ਸਿੰਘ ਸੱਗੂ) -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਡਾ. ਵਿਵੇਕ ਬਿੰਦਰਾ ਵੱਲੋਂ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਸ਼ਖ਼ਸੀਅਤ ਦਾ ਫਿਲਮਾਂਕਣ ਕਰਨ ਅਤੇ ਸਿੱਖ ਇਤਿਹਾਸ ਨੂੰ ਗਲਤ ਰੂਪ ਵਿਚ ਪੇਸ਼ ਕਰਨ ਦੇ ਮਾਮਲੇ ’ਚ ਕਾਰਵਾਈ ਕਰਦਿਆਂ ਉਸ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।ਇਸ ਦੇ ਨਾਲ ਸ਼੍ਰੋਮਣੀ ਕਮੇਟੀ ਵੱਲੋਂ ਡਾ. ਵਿਵੇਕ ਬਿੰਦਰਾ ਵਿਰੁੱਧ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ …

Read More »