Saturday, April 13, 2024

Daily Archives: July 29, 2022

ਸ਼੍ਰੋਮਣੀ ਕਮੇਟੀ ਨੇ ਭਾਰਤ ਸਰਕਾਰ ਵੱਲੋਂ ਬਰਸਾਤੀ ਪਾਣੀ ਸੰਭਾਲਣ ਦੇ ਪ੍ਰੋਜੈਕਟ ਦੇ ਨਾਂ ’ਤੇ ਕੀਤਾ ਇਤਰਾਜ਼

ਟੋਭਿਆਂ ਦਾ ਨਾਂ ਅੰਮ੍ਰਿਤ ਸਰੋਵਰ ਰੱਖਣਾ ਸਿੱਖ ਇਤਿਹਾਸ ਤੇ ਰਵਾਇਤਾਂ ਦੀ ਤੌਹੀਨ- ਐਡਵੋਕੇਟ ਧਾਮੀ ਅੰਮ੍ਰਿਤਸਰ, 29 ਜੁਲਾਈ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਰਤ ਸਰਕਾਰ ਵੱਲੋਂ ਪਿੰਡਾਂ ‘ਚ ਬਰਸਾਤੀ ਪਾਣੀ ਸੰਭਾਲਣ ਲਈ ਸ਼ੁਰੂ ਕੀਤੇ ਅੰਮ੍ਰਿਤ ਸਰੋਵਰ ਪ੍ਰੋਜੈਕਟ ਦੇ ਨਾਮ ’ਤੇ ਇਤਰਾਜ਼ ਪ੍ਰਗਟ ਕੀਤਾ ਹੈ।ਸਰਕਾਰ ਵੱਲੋਂ ਦੇਸ਼ ਭਰ ਅੰਦਰ ਪਾਣੀ ਦੀ ਸੰਭਾਲ ਲਈ ਟੋਭੇ ਤਿਆਰ ਕੀਤੇ ਜਾ ਰਹੇ …

Read More »

ਪੈਨਸ਼ਨਰਾਂ ਨੇ ਮੰਗਾਂ ਨਾ ਮੰਨੇ ਜਾਣ ‘ਤੇ ਏ.ਡੀ.ਸੀ ਲੁਧਿਆਣਾ ਨੂੰ ਦਿੱਤਾ ਰੋਸ ਪੱਤਰ

ਸਮਰਾਲਾ, 29 ਜੁਲਾਈ (ਇੰਦਰਜੀਤ ਸਿੰਘ ਕੰਗ) – ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਦੇ 27 ਜੁਲਾਈ 2022 ਦੇ ਕੀਤੇ ਫੈਸਲੇ ਅਨੁਸਾਰ ਆਪਣਾ ਰੋਸ ਜ਼ਾਹਰ ਕਰਨ ਲਈ ਏ.ਡੀ.ਸੀ ਲੁਧਿਆਣਾ ਨੂੰ ਰੋਸ ਪੱਤਰ ਪ੍ਰ੍ਰਮ ਸਾਗਰ ਸ਼ਰਮਾ ਕਨਵੀਨਰ ਜੁਆਇੰਟ ਫਰੰਟ ਦੀ ਅਗਵਾਈ ਹੇਠ ਦਿੱਤਾ ਗਿਆ।ਇਸ ਵਿਚ ਪੈਨਸ਼ਨਰਜ਼ ਜੁਆਇੰਟ ਫਰੰਟ ਅਤੇ ਪੰਜਾਬ ਪੈਨਸ਼ਨਰਜ਼ ਭਵਨ ਲੁਧਿਆਣਾ ਦੇ ਲੀਗਲ ਅਡਵਾਈਜ਼ਰ ਮੱਖਣ ਸਿੰਘ, ਸੁਸ਼ੀਲ ਕੁਮਾਰ, ਨਿਰਮਲ ਸਿੰਘ, ਮੇਜਰ …

Read More »

ਸੁਰ ਉਤਸਵ-2022 ਦਾ 6ਵਾਂ ਦਿਨ ਬਾਲੀਵੁੱਡ ਦੇ ਅਦਾਕਾਰ ਵਿਨੋਦ ਮਹਿਰਾ ਤੇ ਦਾਰਾ ਸਿੰਘ ਨੂੰ ਕੀਤਾ ਸਮਰਪਿਤ

ਅੰਮ੍ਰਿਤਸਰ, 29 ਜੁਲਾਈ ( ਦੀਪ ਦਵਿੰਦਰ ਸਿੰਘ) – ਯੂ.ਐਨ ਐਂਟਰਟੇਨਮੈਂਟ ਅਤੇ ਵਿਰਸਾ ਵਿਹਾਰ ਅੰਮ੍ਰਿਤਸਰ ਦੇ ਸਹਿਯੋਗ ਨਾਲ 24 ਤੋਂ 31 ਜੁਲਾਈ ਤਕ ਚੱਲਣ ਵਾਲੇ 8 ਦਿਨਾਂ ਸੁਰ ਉਤਸਵ ਦੇ 6ਵੇਂ ਦਿਨ ਮੁੱਖ ਮਹਿਮਾਨ ਅਨਿਲ ਜੋਸ਼ੀ ਸਾਬਕਾ ਕੈਬਨਿਟ ਮੰਤਰੀ ਪੰਜਾਬ ਨੇ ਵਿਰਸਾ ਵਿਹਾਰ ਦੇ ਵਿਹੜੇ ’ਚ ਸਥਾਪਿਤ ਮੁਹਮੰਦ ਰਫ਼ੀ ਸਾਹਿਬ ਦੇ ਬੁੱਤ ‘ਤੇ ਫੁੱਲਾਂ ਦੇ ਹਾਰ ਪਾਉਣ ਤੋਂ ਬਾਅਦ ਸ਼ਮਾ ਰੋਸ਼ਨ …

Read More »