ਸੰਗਰੂਰ, 31 ਜੁਲਾਈ (ਜਗਸੀਰ ਲੌਂਗੋਵਾਲ) – ਅਮਰ ਸ਼ਹੀਦ ਸਰਦਾਰ ਊਧਮ ਸਿੰਘ ਦੇ 83ਵੇਂ ਸ਼ਹੀਦੀ ਦਿਹਾੜੇ `ਤੇ ਮਹਿਲਾ ਅਗਰਵਾਲ ਸਭਾ (ਰਜਿ.) ਸੁਨਾਮ ਦੀ ਪ੍ਰਧਾਨ ਮੰਜ਼ੂ ਗਰਗ ਤੇ ਜਨਰਲ ਸਕੱਤਰ ਹੈਪੀ ਜੈਨ ਦੀ ਅਗਵਾਈ `ਚ ਸ਼ਹੀਦ ਊਧਮ ਸਿੰਘ ਦੇ ਜਨਮ ਸਥਾਨ `ਤੇ ਜਾ ਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ।ਪੰਜਾਬ ਮਹਿਲਾ ਅਗਰਵਾਲ (ਰਜਿ.) ਪ੍ਰਧਾਨ ਤੇ ਸਾਬਕਾ ਨਗਰ …
Read More »Daily Archives: July 31, 2022
ਸ਼ਹੀਦ ਊਧਮ ਸਿੰਘ ਸੁਨਾਮ ਨੂੰ ਸਰਧਾਂਜਲੀ ਭੇਟ
ਸੰਗਰੂਰ, 31 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਜੀ ਨੂੰ ਸ਼ਹੀਦੀ ਦਿਹਾੜੇ `ਤੇ ਸ਼ਰਧਾਂਜਲੀ ਭੇਟ ਕਰਦੇ ਹੋਏ ਵਰਿੰਦਰਪਾਲ ਸ਼ਰਮਾ (ਬਿੱਟੂ ਕਨੇਡਾ), ਬਲਾਕ ਸੰਮਤੀ ਮੈਂਬਰ ਸੁਖਵੀਰ ਸਿੰਘ ਤੇ ਸਮਾਜ ਸੇਵੀ ਮੱਖਣ ਸਿੰਘ ਸ਼ਾਹਪੁਰ।
Read More »ਚੰਗਾ ਖਾਓ, ਚੰਗਾ ਸੋਚੋ ਅਤੇ ਚੰਗਾ ਵਰਤਾਅ ਕਰੋ – ਕੈਬਨਿਟ ਮੰਤਰੀ ਨਿੱਜ਼ਰ
ਸਿਹਤ ਵਿਭਾਗ ਵਲੋਂ ਕਰਵਾਇਆ ਗਿਆ ਜਾਗਰੂਕਤਾ ਮੇਲਾ ਅੰਮ੍ਰਿਤਸਰ, 31 ਜੁਲਾਈ (ਸੁਖਬੀਰ ਸਿੰਘ) – ਖਾਣ ਪੀਣ ਦੀਆਂ ਆਦਤਾਂ ਵਿੱਚ ਆਈ ਤਬਦੀਲੀ ਕਾਰਨ ਪੈਦਾ ਹੋਈਆਂ ਸਿਹਤ ਸਮੱਸਿਆਵਾਂ ਨੂੰ ਦੂਰ ਕਰਨ ਲਈ ਸਿਵਲ ਸਰਜਨ ਡਾ. ਚਰਨਜੀਤ ਸਿੰਘ ਵਲੋਂ ਕਰਵਾਏ ਗਏ ਜਾਗਰੂਕਤਾ ਮੇਲੇ ਵਿੱਚ ਭਾਗ ਲੈਂਦੇ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਜ਼ਰ ਨੇ ਅੰਮ੍ਰਿਸਰੀਆਂ ਨੂੰ ਚੰਗਾ ਖਾਣ, ਚੰਗਾ ਸੋਚਣ ਅਤੇ ਆਮ ਲੋਕਾਂ ਨਾਲ ਚੰਗਾ ਵਰਤਾਓ …
Read More »ਕਿਸਾਨ ਮਜ਼ਦੂਰ ਜਥੇਬੰਦੀ ਨੇ ਸ਼ਹੀਦ ਊਧਮ ਸਿੰਘ ਨੂੰ ਸਮਰਪਿਤ 8 ਜਿਲ੍ਹਿਆਂ ‘ਚ 14 ਥਾਵਾਂ ‘ਤੇ ਰੋਕੀ ਰੇਲ
ਅੰਗਰੇਜ਼ ਦੀ ਤਰ੍ਹਾਂ ਕਾਰਪੋਰੇਟ ਨੂੰ ਵੀ ਦੇਸ਼ ਵਿਚੋਂ ਕਰਨਾ ਪਵੇਗਾ ਬਾਹਰ ਅੰਮ੍ਰਿਤਸਰ, 31 ਜੁਲਾਈ (ਜਗਦੀਪ ਸਿੰਘ ਸੱਗੂ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਦੇਸ਼ ਵਿਆਪੀ ਸਾਂਝੇ ਸੱਦੇ ‘ਤੇ ਵੱਲ੍ਹਾ (ਅੰਮ੍ਰਿਤਸਰ) ਵਿਖੇ 11 ਤੋਂ 3 ਵਜੇ ਤੱਕ ਅੰਮ੍ਰਿਤਸਰ-ਦਿੱਲੀ ਰੇਲ ਮਾਰਗ ਜ਼ਾਮ ਕਰਕੇ ਧਰਨਾ ਦਿੱਤਾ ਗਿਆ, ਜਿਸ ਵਿਚ ਸਿਰਾਂ ‘ਤੇ ਕੇਸਰੀ ਦੁਪੱਟੇ ਲੈ ਕੇ ਵੱਡੀ ਗਿਣਤੀ ਵਿੱਚ ਬੀਬੀਆਂ ਸ਼ਾਮਲ ਹੋਈਆਂ।ਸੂਬਾ ਜਨਰਲ …
Read More »ਅੱਜ 1 ਅਗਸਤ ਤੋਂ ਸ਼ੁਰੂ ਹੋਵੇਗਾ ਵੋਟਰ ਕਾਰਡ ਨਾਲ ਲਿੰਕ ਕਰਨ ਲਈ ਆਧਾਰ ਕਾਰਡ ਨੰਬਰ ਇੱਕਤਰ ਕਰਨ ਦਾ ਕੰਮ
ਪਠਾਨਕੋਟ, 31 ਜੁਲਾਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਪਠਾਨਕੋਟ ਹਰਬੀਰ ਸਿੰਘ ਆਈ.ਏ.ਐਸ ਨੇ ਦੱਸਿਆ ਹੈ ਕਿ ਮਾਨਯੋਗ ਮੁੱਖ ਚੋਣ ਅਫ਼ਸਰ ਪੰਜਾਬ ਚੰਡੀਗੜ ਵਲੋਂ ਲੋਕ ਪ੍ਰਤੀਨਿਧਤਾ ਐਕਟ 1950 ਦੇ ਸੈਕਸ਼ਨ 23 ਵਿੱਚ ਸੋਧ ਕੀਤੀ ਗਈ ਹੈ।ਜਿਸ ਅਨੁਸਾਰ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਲਈ ਹਰੇਕ ਅਜਿਹਾ ਵਿਅਕਤੀ ਜਿਸ ਦਾ ਨਾਮ ਵੋਟਰ ਸੂਚੀ ਵਿੱਚ ਦਰਜ਼ ਹੈ, ਉਹ …
Read More »ਹੁਣ 17 ਸਾਲ ਦੀ ਉਮਰ ਦੇ ਬਿਨੈਕਾਰ ਵੀ ਅਡਵਾਂਸ ‘ਚ ਨਵੀਂ ਵੋਟ ਬਣਵਾਉਣ ਲਈ ਕਰ ਸਕਣਗੇ ਅਪਲਾਈ
ਪਠਾਨਕੋਟ, 31 ਜੁਲਾਈ (ਪੰਜਾਬ ਪੋਸਟ ਬਿਊਰੋ) – ਹਰਬੀਰ ਸਿੰਘ ਆਈ.ਏ.ਐਸ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਪਠਾਨਕੋਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਮੁੱਖ ਚੋਣ ਅਫ਼ਸਰ ਪੰਜਾਬ ਚੰਡੀਗੜ ਦੀਆਂ ਹਦਾਇਤਾਂ ਅਨੁਸਾਰ 18 ਸਾਲ ਦੀ ਉਮਰ ਪੂਰੀ ਕਰਨ ਉਪਰੰਤ ਨਵੀਂ ਵੋਟਰ ਰਜਿਸਟ੍ਰੇਸ਼ਨ ਕਰਵਾਉਣ ਲਈ ਕਮਿਸ਼ਨ ਵਲੋਂ ਤੈਅ ਕੀਤੀ ਜਾਂਦੀ ਯੋਗਤਾ ਜੋ ਕਿ ਹਰੇਕ ਸਾਲ ਦੀ 01 ਜਨਵਰੀ ਹੁੰਦੀ ਸੀ ਵਿੱਚ ਸੋਧ ਕਰਕੇ ਹੁਣ …
Read More »ਦਮਦਮੀ ਟਕਸਾਲ ਦੇ ਸਥਾਪਨਾ ਦਿਵਸ ਸੰਬੰਧੀ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ 6 ਰੋਜ਼ਾ ਸਮਾਗਮ ਅੱਜ ਤੋਂ
ਮਹਿਤਾ ਚੌਕ, 31 ਜੁਲਾਈ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਦੀ ਅਗਵਾਈ ’ਚ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ (ਬਠਿੰਡਾ) ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਅਤੇ ਦਮਦਮੀ ਟਕਸਾਲ ਦੇ 316ਵਾਂ ਸਥਾਪਨਾ ਦਿਵਸ ਨੂੰ ਸਮਰਪਿਤ 6 ਰੋਜ਼ਾ ਗੁਰਮਤਿ ਸਮਾਗਮ ਅੱਜ 1 ਅਗਸਤ ਦਿਨ ਸੋਮਵਾਰ ਤੋਂ ਸ਼ੁਰੂ …
Read More »ਦਰਸ਼ਕਾਂ ਦੇ ਪਿਆਰ ਸਦਕਾ ਯਾਦਗਾਰੀ ਹੋ ਨਿਬੜਿਆ ‘8 ਦਿਨਾਂ ਸੁਰ ਉਤਸਵ-2022’
ਅੰਮ੍ਰਿਤਸਰ, 31 ਜੁਲਾਈ (ਦੀਪ ਦਵਿੰਦਰ ਸਿੰਘ) – 8 ਦਿਨਾਂ ਸੁਰ ਉਤਸਵ ਆਖਰੀ ਦਿਨ ਅਮਿੱਟ ਯਾਦਾਂ ਛੱਡਦਾ ਹੋਇਆ ‘8 ਦਿਨਾਂ ਸੁਰ ਉਤਸਵ-2022’ ਅੱਜ ਸਫ਼ਲਤਾਪੂਰਵਕ ਸਮਾਪਤ ਹੋਇਆ।ਹਲਕਾ ਉਤਰੀ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਬਤੌਰ ਮੁੱਖ ਮਹਿਮਾਨ ਪਹੁੰਚੇ।ਉਨ੍ਹਾਂ ਨੇ ਵਿਰਸਾ ਵਿਹਾਰ ਦੇ ਵਿਹੜੇ ’ਚ ਸਥਾਪਿਤ ਪਲੇਅ ਬੈਕ ਸਿੰਗਰ ਮੁਹਮੰਦ ਰਫ਼ੀ ਸਾਹਿਬ ਦੇ ਬੁੱਤ ‘ਤੇ ਫੁੱਲਾਂ ਦੇ ਹਾਰ ਪਾਉਣ ਤੋਂ ਬਾਅਦ ਸ਼ਮਾ ਰੋਸ਼ਨ ਕਰਕੇ …
Read More »