Saturday, July 27, 2024

Monthly Archives: July 2022

ਵਿਰਾਸਤ-ਏ-ਖਾਲਸਾ, ਦਾਸਤਾਨ-ਏ-ਸ਼ਹਾਦਤ ਅਤੇ ਗੋਲਡਨ ਟੈਂਪਲ ਪਲਾਜ਼ਾ ਮੁਰੰਮਤ ਲਈ ਬੰਦ

ਅੰਮ੍ਰਿਤਸਰ, 24 ਜੁਲਾਈ (ਸੁਖਬੀਰ ਸਿੰਘ) – ਵਿਸ਼ਵ ਪ੍ਰਸਿੱਧ ਅਜਾਇਬ ਘਰਾਂ ‘ਚ ਸ਼ੁਮਾਰ ਹੋ ਚੁੱਕੇ ਵਿਰਾਸਤ-ਏ-ਖਾਲਸਾ ਸ੍ਰੀ ਆਨੰਦਪੁਰ ਸਾਹਿਬ, ਦਾਸਤਾਨ-ਏ-ਸ਼ਹਾਦਤ ਸ੍ਰੀ ਚਮਕੌਰ ਸਾਹਿਬ ਅਤੇ ਗੋਲਡਨ ਟੈਂਪਲ ਪਲਾਜ਼ਾ ਅੰਮ੍ਰਿਤਸਰ ਅੱਜ 24 ਜੁਲਾਈ 2022 ਤੋਂ 1 ਅਗਸਤ 2022 ਤੱਕ ਛਮਾਹੀ ਰੱਖ-ਰਖਾਓ ਵਾਸਤੇ ਆਮ ਸੈਲਾਨੀਆਂ ਵਾਸਤੇ ਬੰਦ ਰੱਖੇ ਜਾਣਗੇ।ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸਾਲ ਵਿੱਚ ਦੋ ਵਾਰ ਜਨਵਰੀ ਮਹੀਨੇ ਦੇ ਅਖੀਰਲੇ ਹਫਤੇ ਵਿੱਚ …

Read More »

ਦਿਵਿਆਂਗ ਅਤੇ ਬਜ਼ੁਰਗਾਂ ਨੂੰ ਬਨਾਉਟੀ ਅੰਗ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੈਂਪ ਅੱਜ 25 ਜੁਲਾਈ ਤੋਂ

ਅੰਮ੍ਰਿਤਸਰ, 24 ਜੁਲਾਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਵਲੋਂ ਜ਼ਿਲ੍ਹੇ ਦੇ ਸਾਰੇ ਦਿਵਿਆਂਗ ਅਤੇ ਬਜ਼ੁਰਗ ਵਿਅਕਤੀ ਜਿੰਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਰੀਰਕ ਲੋੜ ਲਈ ਬਨਾਉਟੀ ਅੰਗਾਂ ਦੀ ਲੋੜ ਹੈ, ਨੂੰ ਮੁਫ਼ਤ ਅੰਗ ਮੁਹੱਈਆ ਕਰਵਾਉਣ ਦੀ ਪਹਿਲਕਦਮੀ ਕੀਤੀ ਗਈ ਹੈ।ਅਲਿਮਕੋ ਦੇ ਸਹਿਯੋਗ ਨਾਲ ਇਹ ਅੰਗ ਸਬੰਧਤ ਵਿਅਕਤੀਆਂ ਨੂੰ ਉਨਾਂ ਦੀ ਲੋੜ ਅਨੁਸਾਰ ਦਿੱਤੇ ਜਾਣਗੇ।ਪਹਿਲਾਂ ਮਾਹਿਰਾਂ ਵਲੋਂ ਹਰੇਕ …

Read More »

ਡੀ.ਏ.ਵੀ ਇੰਟਰਨੈਸ਼ਨਲ ਦੀ ਦੀਪਾਨਿਕਾ ਗੁਪਤਾ 99.2% ਅੰਕਾਂ ਨਾਲ ਜਿਲੇ ‘ਚ ਅੱਵਲ

ਅੰਮ੍ਰਿਤਸਰ, 24 ਜੁਲਾਈ (ਜਗਦੀਪ ਸਿਘ ਸੱਗੂ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਬਾਰਹਵੀਂ ਕਲਾਸ ਸੀ.ਬੀ.ਐਸ.ਈ ਬੋਰਡ ਦਾ ਨਤੀਜਾ ਹਰ ਸਾਲ ਵਾਂਗ ਸ਼ਾਨਦਾਰ ਰਿਹਾ।ਸਕੂਲ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਨੇ ਦੱਸਿਆ ਕਿ ਸਾਲ 2021-22 ‘ਚ 334 ਵਿਦਿਆਰਥੀਆਂ ਨੇ ਬੋਰਡ ਨਤੀਜਿਆਂ ‘ਚ ਸਫਲਤਾ ਹਾਸਲ ਕੀਤੀ।ਦੀਪਾਨਿਕਾ ਗੁਪਤਾ ਨੇ 99.2% ਅੰਕਾਂ ਨਾਲ ਜਿਲ੍ਹੇ ‘ਚ ਪਹਿਲਾ ਸਥਾਨ, ਜਸਲੀਨ ਸੈਨੀ ਨੇ 98.2% ਨਾਲ ਦੂਜਾ ਅਤੇ ਮਨਕੀਰਤ ਕੌਰ ਅਤੇ ਪਾਰੁਲ …

Read More »

ਬੀ.ਕੇ.ਯੂ ਏਕਤਾ ਉਗਰਾਹਾਂ ਵਲੋਂ ਨਹਿਰੀ ਦਫ਼ਤਰ ਅੱਗੇ ਧਰਨਾ ਜਾਰੀ

ਅੰਮ੍ਰਿਤਸਰ, 24 ਜੁਲਾਈ (ਪੰਜਾਬ ਪੋਸਟ ਬਿਊਰੋ) – ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪੰਜਾਬ ਸਰਕਾਰ ਤੋਂ ਪਾਣੀ ਨੂੰ ਵਪਾਰਕ ਵਸਤੂ ਬਣਾ ਕੇ ਸਾਮਰਾਜੀ ਕੰਪਨੀਆਂ ਦੇ ਮੁਨਾਫ਼ਿਆਂ ਲਈ ਸੌਂਪਣ ਤੋਂ ਰੋਕਣ, ਧਰਤੀ ਦਾ ਪੱਧਰ ਸਤਾ ਵਿੱਚ ਲਗਾਤਾਰ ਡੂੰਘਾ ਹੋ ਜਾਣ ਤੋਂ ਰੋਕਣ ਅਤੇ ਉਪਰ ਲਿਆਉਣ ਲਈ ਨਹਿਰਾਂ ਅਤੇ ਬਰਸਾਤੀ ਪਾਣੀ ਨੂੰ ਧਰਤੀ ਵਿੱਚ ਰੀਚਾਰਜ਼ ਕਰਾਉਣ, ਫੈਕਟਰੀਆਂ ਅਤੇ ਕਾਰਖਾਨਿਆਂ ਵੱਲੋਂ ਪਾਣੀ ਨੂੰ …

Read More »

ਸ਼ਾਨਦਾਰ ਰਿਹਾ ਡੀ.ਏ.ਵੀ ਪਬਲਿਕ ਸਕੂਲ ਬਾਰ੍ਹਵੀਂ ਜਮਾਤ ਦਾ ਨਤੀਜਾ

ਅੰਮ੍ਰਿਤਸਰ, 23 ਜੁਲਾਈ (ਜਗਦੀਪ ਸਿੰਘ ਸੱਗੂ) – ਸੀ.ਬੀ.ਐਸ.ਈ ਵੱਲੋਂ ਅਪ੍ਰੈਲ 2022 ‘ਚ ਆਯੋਜਿਤ ਕੀਤੀ ਗਈ ਬਾਰ੍ਹਵੀਂ ਜਮਾਤ ਦੀ ਪ੍ਰੀਖਿਆ ਵਿੱਚ ਡੀ.ਏ.ਵੀ. ਪਬਲਿਕ ਸਕੂਲ ਲਾਰੈਂਸ ਰੋਡ ਦੇ ਵਿਦਿਆਰਥੀਆਂ ਨੇ ਵੱਡੀਆਂ ਮੱਲਾਂ ਮਾਰੀਆਂ ਹਨ।                   ਸਕੂਲ ਪ੍ਰਿੰਸੀਪਲ ਡਾ. ਪੱਲਵੀ ਸੇਠੀ ਨੇ ਦੁੱਸਆ ਹੈ ਕਿ ਇਹਨਾਂ ਨਤੀਜ਼ਿਆਂ ਵਿੱਚ ਬਾਰ੍ਹਵੀਂ ਜਮਾਤ ਦੇ ਕਾਮਰਸ ਗਰੁੱਪ ‘ਚ ਗੌਰਾਂਗ …

Read More »

ਮਾਨ ਸਰਕਾਰ ਸੁਵਿਧਾ ਕੇਂਦਰਾਂ ਨੂੰ ਨਹੀਂ ਬਣਨ ਦੇਵੇਗੀ ਦੁਬਿਧਾ ਕੇਂਦਰ – ਈ.ਟੀ.ਓ

ਕੈਬਨਿਟ ਮੰਤਰੀ ਵਲੋਂ ਅੰਮ੍ਰਿਤਸਰ ਸੁਵਿਧਾ ਕੇਂਦਰ ਦੀ ਅਚਨਚੇਤ ਚੈਕਿੰਗ ਅੰਮ੍ਰਿਤਸਰ, 23 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਬਾਅਦ ਦੁਪਿਹਰ ਅਚਨਚੇਤ ਅੰਮਿ੍ਤਸਰ ਡਿਪਟੀ ਕਮਿਸ਼ਨਰ ਦਫਤਰ ਵਿੱਚ ਬਣੇ ਸੁਵਿਧਾ ਕੇਂਦਰ ਦੀ ਅਚਨਚੇਤ ਚੈਕਿੰਗ ਕੀਤੀ।ਇਸ ਦੌਰਾਨ ਉਨ੍ਹਾਂ ਨੇ ਕੰਮ ਕਰਵਾਉਣ ਆਏ ਲੋਕਾਂ ਦਾ ਹਾਲ-ਚਾਲ ਪੁੱਛਿਆ ਅਤੇ ਕੰਮ ਕਰਨ ਵਿੱਚ ਆਉਣ ਵਾਲੀਆਂ ਦਿੱਕਤਾਂ ਬਾਰੇ ਜਾਣਿਆ।ਇਸ ਦੌਰਾਨ ਇਕ …

Read More »

ਦਿਵਿਆਂਗ ਅਤੇ ਬਜ਼ੁੱਰਗ ਵਿਅਕਤੀਆਂ ਨੂੰ ਬਨਾਉਟੀ ਅੰਗ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੈਂਪ 25 ਜੁਲਾਈ ਤੋਂ

ਅੰਮ੍ਰਿਤਸਰ, 23 ਜੁਲਾਈ (ਸੁਖਬੀਰ ਸਿੰਘ) – ਜ਼ਿਲ੍ਹੇ ਦੇ ਸਾਰੇ ਦਿਵਿਆਂਗ ਅਤੇ ਬਜ਼ੁਰਗ ਵਿਅਕਤੀ ਜਿੰਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਰੀਰਕ ਲੋੜ ਲਈ ਬਨਾਉਟੀ ਅੰਗਾਂ ਦੀ ਲੋੜ ਹੈ, ਉਨਾਂ ਨੂੰ ਮੁਫ਼ਤ ਅੰਗ ਮੁਹੱਈਆ ਕਰਵਾਉਣ ਦੀ ਪਹਿਲਕਦਮੀ ਕੀਤੀ ਗਈ ਹੈ।ਅਲਿਮਕੋ ਦੇ ਸਹਿਯੋਗ ਨਾਲ ਪਹਿਲਾਂ ਮਾਹਿਰਾਂ ਵਲੋਂ ਹਰੇਕ ਲੋੜਵੰਦ ਵਿਅਕਤੀ ਨੂੰ ਦਿੱਤੇ ਜਾਣ ਵਾਲੇ ਬਨਾਉਟੀ ਅੰਗ ਦਾ ਸਾਇਜ਼ ਲਿਆ ਜਾਵੇਗਾ ਅਤੇ ਫਿਰ ਇਹ …

Read More »

ਐਨ.ਐਸ.ਐਸ ਭਰਤੀ ਲਈ ਮੋਟੀਵੇਸ਼ਨਲ ਕੈਂਪ ਆਯੋਜਿਤ

ਸੰਗਰੂਰ, 23 ਜੁਲਾਈ (ਜਗਸੀਰ ਲੌਂਗੋਵਾਲ) – ਕੌਮੀ ਸੇਵਾ ਯੋਜਨਾ ਇਕਾਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲਾਂ ਚੌਕ ਵਲੋਂ ਪ੍ਰਿੰਸੀਪਲ ਇਕਦੀਸ਼ ਕੌਰ ਦੀ ਅਗਵਾਈ ਹੇਠ ਸਾਲ 2022-23 ਲਈ ਕੌਮੀ ਸੇਵਾ ਯੋਜਨਾ ਦੇ ਵਲੰਟੀਅਰਾਂ ਦੀ ਭਰਤੀ ਲਈ ਇਕ ਮੋਟੀਵੇਸ਼ਨਲ ਕੈਂਪ ਲਗਾਇਆ।ਜਿਸ ਦਾ ਮੰਤਵ ਵਿਦਿਆਰਥੀਆਂ ਨੂੰ ਐਨ.ਐਸ.ਐਸ ਦੀ ਮੁੱਢਲੀ ਜਾਣਕਾਰੀ ਦੇਣਾ ਅਤੇ ਉਨ੍ਹਾਂ ਨੂੰ ਇਸ ਸੇਵਾ ਯੋਜਨਾ ਦੇ ਨਾਲ ਜੋੜਨਾ ਸੀ।ਇਸ ਮੋਟੀਵੇਸ਼ਨਲ ਕੈਂਪ ਦੌਰਾਨ …

Read More »