ਸੰਗਰੂਰ, 23 ਜੁਲਾਈ (ਜਗਸੀਰ ਲੌਂਗੋਵਾਲ) – ਅੱਠਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਵਿਦਿਆਰਥੀਆਂ ਦੇ ਲਿਖਤੀ ਮੁਕਾਬਲੇ ਅਤੇ ਭਾਸ਼ਣ ਮੁਕਾਬਲੇ ਸਥਾਨਿਕ ਗੁਰਦੁਆਰਾ ਸਾਹਿਬ ਸੰਤਪੁਰਾ ਵਿਖੇ ਸਰਬ ਸਾਂਝੀ ਸੇਵਾ ਸੁਸਾਇਟੀ ਵਲੋਂ ਸਿੱਖ ਵਾਰ ਮੈਮੋਰੀਅਲ ਰਿਲੀਜੀਅਸ ਐੰਡ ਐਜੂਕੇਸ਼ਨਲ ਸੁਸਾਇਟੀ ਘੱਲ ਖੁੁਰਦ (ਫਿਰੋਜ਼ਪੁਰ) ਦੇ ਸਹਿਯੋਗ ਨਾਲ ਕਰਵਾਏ ਗਏ।ਭਾਈ ਜੈਵਿੰਦਰ ਸਿੰਘ, ਰਣਜੀਤ ਸਿੰਘ ਬੱਬੀ ਪ੍ਧਾਨ ਸੁਸਾਇਟੀ, ਮਨਪ੍ਰੀਤ ਸਿੰਘ ਗੋਲਡੀ, …
Read More »Monthly Archives: July 2022
ਕਿਸਾਨਾਂ, ਮਜ਼ਦੂਰਾਂ ਬੀਬੀਆਂ ਵਲੋਂ ਕਾਲੇ ਚੋਲੇ ਪਾ ਕੇੇ ਕਾਲੇ ਝੰਡਿਆਂ ਨਾਲ ਰੋਸ ਮਾਰਚ
ਪੰਜਾਬ ਦਾ ਪਾਣੀ ਕਾਰਪੋਰੇਟ ਹਵਾਲੇ ਕਰਨ ਖਿਲਾਫ ਲੱਗਾ ਮੋਰਚਾ ਤੀਸਰੇ ਦਿਨ ਜਾਰੀ ਅੰਮ੍ਰਿਤਸਰ, 23 ਜੁਲਾਈ (ਜਹਦੀਪ ਸਿੰਘ ਸੱਗੂ) – ਕਿਸਾਨ ਮਜਦੂਰ ਸੰਘਰਸ਼ ਕਮੇਟੀ ਵਲੋਂ ਪੰਜਾਬ ਪੱਧਰ ‘ਤੇ ਪਾਣੀਆਂ ਨੂੰ ਲੈ ਕੇ ਅੰਮ੍ਰਿਤਸਰ ਸਮੇਤ 11 ਥਾਵਾਂ ਤੇ ਚੱਲ ਰਹੇ ਸੰਘਰਸ਼ ਦੌਰਾਨ ਭਾਰੀ ਬਰਸਾਤ ਤੇ ਮੱਖੀ-ਮੱਛਰ ਦੇ ਬਾਵਜ਼ੂਦ ਸੰਘਰਸ਼ੀ ਕਿਸਾਨਾਂ ਦੇ ਹੌਸਲੇ ਬੁਲੰਦ ਦਿਖਾਈ ਦਿੱਤੇ।ਧਰਨੇ ਦੇ ਤੀਸਰੇ ਦਿਨ ਅੱ ਇਲਾਕੇ ਦੇ ਨਿਵਾਸੀਆਂ …
Read More »ਸਰਕਾਰੀ ਸੀਨੀ. ਸੈਕੰ. ਸਮਾਰਟ ਸਕੂਲ (ਲੜਕੀਆਂ) ਵਿਖੇ ਇਨਾਮ ਵੰਡ ਸਮਾਰੋਹ ਕਰਵਾਇਆ
ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਕੀਤੀ ਇਨਾਮਾਂ ਦੀ ਵੰਡ ਸਮਰਾਲਾ, 23 ਜੁਲਾਈ (ਇੰਦਰਜੀਤ ਸਿੰਘ ਕੰਗ) – ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੀਆਂ) ਸਮਰਾਲਾ ਵਿਖੇ 8ਵੀਂ, 10ਵੀਂ ਅਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਵਿੱਚੋਂ 90 ਪ੍ਰਤੀਸ਼ਤ ਤੋਂ ਅੰਕ ਪ੍ਰਾਪਤ ਕਰਨ ਵਾਲੇ 72 ਵਿਦਿਆਰਥੀਆਂ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ।ਇਸ ਸਬੰਧੀ ਸਕੂਲ ਪ੍ਰਿਸੀਪਲ ਗੁਰਦੀਪ ਸਿੰਘ ਰਾਏ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ …
Read More »SGPC to install boards in Gurdwaras to give information about atrocities on Bandi Singhs – Dhami
Jathedar of Sri Akal Takht Sahib had directed community to do so Amritsar, July 23 (Punjab Post Bureau) – In view of rigid attitude of the governments about release of Bandi Singhs (Sikh prisoners), under the direction to Sikh Qaum (community) by Jathedar of Akal Takht Sahib, Giani Harpreet Singh, the Shiromani Gurdwara Parbandhak Committee (SGPC) will install boards at …
Read More »ਬੰਦੀ ਸਿੰਘਾਂ ਨਾਲ ਕੀਤੇ ਜਾ ਰਹੇ ਧੱਕੇ ਬਾਰੇ ਸ਼੍ਰੋਮਣੀ ਕਮੇਟੀ ਗੁਰਦੁਆਰਿਆਂ ’ਚ ਲਗਾਏਗੀ ਬੋਰਡ – ਐਡਵੋਕੇਟ ਧਾਮੀ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਨੂੰ ਦਿੱਤਾ ਸੀ ਆਦੇਸ਼ ਅੰਮ੍ਰਿਤਸਰ, 23 ਜੁਲਾਈ (ਜਗਦੀਪ ਸਿੰਘ ਸੱਗੂ) – ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਸਰਕਾਰਾਂ ਦੇ ਅੜੀਅਲ ਰਵੱਈਏ ਦੇ ਚੱਲਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਿੱਖ ਕੌਮ ਨੂੰ ਦਿੱਤੇ ਗਏ ਆਦੇਸ਼ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਤਿਹਾਸਕ ਗੁਰਦੁਆਰਿਆਂ ਅਤੇ ਵਿਦਿਅਕ ਅਦਾਰਿਆਂ …
Read More »ਸੀ.ਬੀ.ਐਸ.ਈ ਬੋਰਡ 12ਵੀਂ ਦੀ ਮਹਿਕਪ੍ਰੀਤ ਕੌਰ ਨੇ ਹਾਸਲ ਕੀਤੇ 94.1 ਫੀਸਦੀ ਅੰਕ
ਅੰਮ੍ਰਿਤਸਰ, 23 ਜੁਲਾਈ (ਸੁਖਬੀਰ ਸਿੰਘ) – ਸੀ.ਬੀ.ਐਸ.ਈ ਬੋਰਡ ਦੇ ਐਲਾਨੇ ਗਏ ਨਤੀਜੇ ਵਿਚ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸੀਨੀ. ਸੈਕੰਡਰੀ ਸਕੂਲ ਸੁਲਤਾਨਵਿੰਡ ਲਿੰਕ ਰੋਡ ਦੀ 12ਵੀਂ ਜਮਾਤ ਦੀ ਮਹਿਕਪ੍ਰੀਤ ਕੌਰ ਨੇ ਮੈਡੀਕਲ ਗਰੁੱਪ ਵਿਚ 94.1 ਫੀਸਦੀ ਅੰਕ ਪ੍ਰਾਪਤ ਕੀਤੇ ਹਨ।ਵਿਦਿਆਰਥਣ ਦੀ ਇਸ ਪ੍ਰਾਪਤੀ ‘ਤੇ ਸਕੂਲ ਪ੍ਰਿੰਸੀਪਲ ਨੇ ਸਨਮਾਨਿਤ ਕਰਦਿਆਂ ਕਿਹਾ ਕਿ ਸਕੂਲ ਦੇ ਅਧਿਆਪਕਾਂ ਵਲੋਂ ਕਰਵਾਈ ਗਈ ਮਿਹਨਤ ਸਦਕਾ ਜਿਥੇ ਸਕੂਲ …
Read More »SGPC President takes strict notice of anti-Sikh incidents in UP & Rajasthan
Amritsar, July 22 (Punjab Post Bureau) – Shiromani Gurdwara Parbandhak Committee President Advocate Harjinder Singh has appealed to the Sikhs living in different states of India to organise to stop the excesses being committed against the community in the country. Taking cognizance of stopping Sikh students from wearing Dastar (turban) and …
Read More »SGPC submits memorandum to SSP for action against accused of sacrilege in Ambala
Amritsar, July 22 (Punjab Post Bureau) – A delegation led by Shiromani Gurdwara Parbandhak Committee general secretary Jathedar Karnail Singh Panjoli today handed over a memorandum of demand in the name of senior superintendent of police (SSP) Ambala, demanding action against accused who committed crime of sacrilege of Guru Granth Sahib at Punjabi Gurdwara Sahib in Babyal village of Ambala district …
Read More »ਅੰਬਾਲਾ ਵਿਖੇ ਹੋਈ ਬੇਅਦਬੀ ਦੇ ਦੋਸ਼ੀਆਂ ਵਿਰੁੱਧ ਸ਼੍ਰੋਮਣੀ ਕਮੇਟੀ ਵਲੋਂ ਐਸ.ਐਸ.ਪੀ ਨੂੰ ਮੰਗ ਪੱਤਰ
ਅੰਮ੍ਰਿਤਸਰ, 22 ਜੁਲਾਈ (ਜਗਦੀਪ ਸਿੰਘ ਸੱਗੂ) – ਅੰਬਾਲਾ ਦੇ ਬਬਿਆਲ ਪਿੰਡ ਦੇ ਗੁਰਦੁਆਰਾ ਸਾਹਿਬ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਬੀਤੇ ਕੱਲ੍ਹ ਵਾਪਰੀ ਘਟਨਾ ਦੇ ਦੋਸ਼ੀਆਂ ਖਿਲਾਫ ਕਾਰਵਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਦੀ ਅਗਵਾਈ ‘ਚ ਇਕ ਵਫਦ ਨੇ ਅੰਬਾਲਾ ਦੇ ਐਸ.ਐਸ.ਪੀ ਨੂੰ ਮੰਗ ਪੱਤਰ ਦਿੱਤਾ।ਉਨ੍ਹਾਂ ਮੰਗ ਕੀਤੀ ਕਿ ਬੇਅਦਬੀ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈ. ਸਕੂਲ ਜੀ.ਟੀ ਰੋਡ ਦੀ ਦੀਯਾ ਮਿੱਤਲ ਨੇ ਬਾਰਵੀਂ ਮੈਡੀਕਲ ‘ਚ 99% ਅੰਕਾਂ ਨਾਲ ਰਚਿਆ ਇਤਿਹਾਸ
ਅੰਮ੍ਰਿਤਸਰ, 22 ਜੁਲਾਈ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੇ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ. ਰੋਡ ਦੇ ਵਿਦਿਆਰਥੀਆਂ ਵਿੱਚ ਉਮੰਗ ਦੀ ਲਹਿਰ ਦੌੜ ਗਈ, ਜਦ ਉਹਨਾਂ ਨੇ ਸੀ.ਬੀ.ਐਸ.ਈ ਦੀ ਬਾਰ੍ਹਵੀਂ ਜਮਾਤ ਦੇ ਨਤੀਜੇ ਵਿੱਚ ਸ਼ਾਨਦਾਰ ਪ੍ਰਾਪਤੀਆਂ ਹਾਸਲ ਕੀਤੀਆਂ।ਸਕੂਲ ਦੀ ਵਿਦਿਆਰਥਣ ਦੀਯਾ ਮਿੱਤਲ ਨੇ ਮੈਡੀਕਲ ਗਰੁੱਪ ਵਿੱਚ 99% ਅੰਕ ਲੈ ਕੇ ਸਕੂਲ ਦਾ ਨਾ ਰੌਸ਼ਨ ਕੀਤਾ।ਦੀਯਾ …
Read More »