Thursday, July 18, 2024

Monthly Archives: July 2022

ਬੀ.ਕੇ.ਯੂ (ਰਾਜੇਵਾਲ) ਨੇ ਮੁਤਿਓਂ ਵਿਖੇ ਫਲਦਾਰ ਅਤੇ ਛਾਂਦਾਰ ਬੂਟੇ ਲਾਏ

ਯੂਨੀਅਨ ਦਾ ਮੁੱਖ ਮਕਸਦ ਪੂਰੇ ਪੰਜਾਬ ਨੂੰ ਹਰਿਆ ਭਰਿਆ ਬਣਾਉਣਾ – ਸਰਵਰਪੁਰ ਸਮਰਾਲਾ, 22 ਜੁਲਾਈ (ਇੰਦਰਜੀਤ ਸਿੰਘ ਕੰਗ) – ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਜ਼ਿਲ੍ਹਾ ਲੁਧਿਆਣਾ ਦੇ ਸੀਨੀਅਰ ਮੀਤ ਪ੍ਰਧਾਨ ਮੁਖਤਿਆਰ ਸਿੰਘ ਸਰਵਰਪੁਰ ਦੀ ਅਗਵਾਈ ਹੇਠ ਅੱਜ ਇਥੋਂ ਨਜਦੀਕੀ ਪਿੰਡ ਮੁੁਤਿਓਂ ਦੇ ਖਾਲੀ ਪਏ ਗਰਾਉਂਡ ਵਿੱਚ ਛਾਂਦਾਰ ਅਤੇ ਫਲਦਾਰ ਬੂਟੇ ਲਗਾਏ ਗਏ।ਉਨ੍ਹਾਂ ਪ੍ਰੈਸ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਬੀ.ਕੇ.ਯੂ (ਰਾਜੇਵਾਲ) …

Read More »

ਪ੍ਰਾਇਮਰੀ ਸਕੂਲ ਮਾਨੂੰਨਗਰ ਦੇ ਬੱਚਿਆਂ ਨੇ ਕਰਵਾਈ ਬੱਲੇ ਬੱਲੇ

ਸਮਰਾਲਾ, 22 ਜੁਲਾਈ (ਇੰਦਰਜੀਤ ਸਿੰਘ ਕੰਗ) – ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਬਲਾਕ ਸਮਰਾਲਾ ਅਧੀਨ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲ ਮਾਨੂੰਨਗਰ ਵਲੋਂ 75ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ ਸਕਿੱਟ, ਕੋਰਿਓਗ੍ਰਾਫ਼ੀ ਅਤੇ ਕੋਲਾਜ਼ ਮੇਕਿੰਗ ਦੇ ਮੁਕਾਬਲਿਆਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਮਾਨੂੰਨਗਰ (ਸਮਰਾਲਾ) ਦੇ ਵਿਦਿਆਰਥੀਆਂ ਦੀ ਬੱਲੇ ਬੱਲੇ ਰਹੀ।ਸਕੂਲ ਦੇ ਮੁੱਖ ਅਧਿਆਪਕ ਜੈਦੀਪ ਨੇ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਕਿਰਤਦੀਪ ਕੌਰ ਨੇ ਕੋਲਾਜ਼ ਮੇਕਿੰਗ …

Read More »

ਜਿਲ੍ਹਾ ਪਠਾਨਕੋਟ ਨੂੰ ਮਿਲਿਆ ਕੰਜ਼ਿਊਮਰ ਕੋਰਟ ਦਾ ਤੋਹਫਾ – ਕੈਬਨਿਟ ਮੰਤਰੀ ਪੰਜਾਬ

ਕਿਹਾ ਪੰਜਾਬ ਸਰਕਾਰ ਜਨਤਾ ਨਾਲ ਕੀਤਾ ਹਰੇਕ ਵਾਅਦਾ ਕਰ ਰਹੀ ਹੈ ਪੂਰਾ – ਕਟਾਰੂਚੱਕ ਪਠਾਨਕੋਟ, 22 ਜੁਲਾਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਦੀ ਲੰਮੇ ਸਮੇਂ ਤੋਂ ਇੱਕ ਮੰਗ ਸੀ ਕਿ ਜਿਲ੍ਹਾ ਪਠਾਨਕੋਟ ਵਿੱਚ ਕੰਜ਼ਿਊਮਰ ਕੋਰਟ ਹੋਣਾ ਚਾਹੀਦਾ ਹੈ, ਕਿਉਂਕਿ ਆਮ ਕਰਕੇ ਲੋਕਾਂ ਨੂੰ ਕੰਜ਼ਿਊਮਰ ਕੋਰਟ ਦੇ ਲਈ ਜਿਲ੍ਹਾ ਗੁਰਦਾਸਪੁਰ ਜਾਣਾ ਪੈਂਦਾ ਸੀ ਅਤੇ ਅੱਜ ਇਹ ਹੋਰ ਵੀ ਵੱਡੀ ਖੁਸ਼ੀ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ

ਸੇਕਰਡ ਇੰਟਰਨੈਸ਼ਨਲ ਸਕੂਲ ਖਿਲਚੀਆਂ ਨੇ ਮਨਾਇਆ ਵਾਤਾਵਰਨ ਦਿਵਸ ਖਿਲਚੀਆਂ, 22 ਜੁਲਾਈ (ਪੰਜਾਬ ਪੋਸਟ ਬਿਊਰੋ) – ਸੇਕਰਡ ਇੰਟਰਨੈਸ਼ਨਲ ਸਕੂਲ ਖਿਲਚੀਆਂ ਵਿਖੇ ਵਿਦਿਆਰਥੀਆਂ ਅਤੇ ਸਕੂਲ ਦੀ ਪ੍ਰਬੰਧਕੀ ਕਮੇਟੀ ਵੱਲੋਂ ਅੱਜ ਪੌਦੇ ਲਗਾ ਕੇ ਵਾਤਾਵਾਰਨ ਦਿਵਸ ਮਨਾਇਆ ਗਿਆ।ਜਿਸ ਵਿੱਚ ਬੱਚਿਆਂ ਦੇ ਮਾਪਿਆਂ ਵੱਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ।ਸਕੂਲ ਦੇ ਬੱਚਿਆਂ ਨੇ ਇਹ ਪ੍ਰਣ ਲਿਆ ਕਿ ਉਹ ਸਕੂਲ ਅਤੇ ਆਪਣੇ ਆਲੇ-ਦੁਆਲੇ ਦੇ ਵਾਤਾਵਰਨ ਨੂੰ ਵੀ …

Read More »

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਅੰਮ੍ਰਿਤਸਰ, 22 ਜੁਲਾਈ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਉਤਸ਼ਾਹ ਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਉਚੇਚੇ ਤੌਰ ’ਤੇ ਸ਼ਿਰਕਤ ਕਰਦਿਆਂ ਗੁਰੂ ਚਰਨਾਂ ’ਚ ਹਾਜ਼ਰੀ ਲਵਾਈ।ਉਨ੍ਹਾਂ ਨੇ ਸਮੂਹ ਜਗਤ ਤੇ ਹਾਜ਼ਰ …

Read More »

ਸਰਵਹਿੱਤਕਾਰੀ ਵਿੱਦਿਆ ਮੰਦਰ ਸਕੂਲ ਭੀਖੀ ਦਾ ਨਤੀਜ਼ਾ ਸ਼ਾਨਦਾਰ ਰਿਹਾ

ਭੀਖੀ, 22 ਜੁਲਾਈ (ਕਮਲ ਜ਼ਿੰਦਲ) – ਸਰਵਹਿੱਤਕਾਰੀ ਵਿੱਦਿਆ ਮੰਦਰ ਸਕੂਲ ਭੀਖੀ ਦੇ ਪ੍ਰਿੰਸੀਪਲ ਡਾ. ਗਗਨਦੀਪ ਪਰਾਸ਼ਰ ਨੇ ਦੱਸਿਆ ਕਿ ਸੀ.ਬੀ.ਐਸ.ਈ ਭੀਖੀ ਬਾਰਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਹੈ। ਪ੍ਰੀਖਿਆ ਵਿਚ 12ਵੀਂ ਜਮਾਤ ਦੇ ਵਿਗਿਆਨ, ਕਾਮਰਸ ਅਤੇ ਆਰਟਸ ਦੇ ਕੁੱਲ 93 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ।ਬੋਰਡ ਦੀ ਇਸ ਪ੍ਰੀਖਿਆ ਵਿੱਚ ਵਿਗਿਆਨ ਗਰੁੱਪ ‘ਚ ਸਕੂਲ ਪੱਧਰ ‘ਤੇ ਗੌਰਿਸ਼ ਜ਼ਿੰਦਲ ਅਤੇ ਹਿਮਾਂਸੀ …

Read More »

ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਦਾ ਬਾਰ੍ਹਵੀਂ ਜਮਾਤ ਦਾ ਨਤੀਜ਼ਾ ਰਿਹਾ ਸ਼ਾਨਦਾਰ

ਸੰਗਰੂਰ, 22 ਜੁਲਾਈ (ਜਗਸੀਰ ਲੌਂਗੋਵਾਲ) – ਸੀ.ਬੀ.ਐਸ.ਈ ਨਵੀਂ ਦਿੱਲੀ ਵਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿੱਚ ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਲੌਂਗੋਵਾਲ ਦਾ ਨਤੀਜਾ ਇਸ ਵਾਰ ਵੀ 100% ਰਿਹਾ ਹੈ।ਸਕੂਲ ਦੀ ਵਿਦਿਆਰਥਣ ਗਗਨਦੀਪ ਕੌਰ ਨੇ 96%, ਕੇਸ਼ਵ ਗੋਇਲ ਨੇ 95.6% ਤੇ ਜਸਮੀਨ ਕੌਰ ਨੇ 95.4% ਅੰਕ ਪ੍ਰਾਪਤ ਕਰਕੇ ਕ੍ਰਮਵਾਰ ਪਹਿਲਾ ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ । …

Read More »

ਸ਼ਾਨਦਾਰ ਰਿਹਾ ਫਾਰਚੂਨ ਸਕੂਲ ਦਾ ਨਤੀਜ਼ਾ

ਸੰਗਰੂਰ, 22 ਜੁਲਾਈ (ਜਗਸੀਰ ਲੌਂਗੋਵਾਲ) – ਸੀ.ਬੀ.ਐਸ.ਈ ਵਲੋਂ ਬਾਰਵੀਂ ਦੇ ਐਲਾਨੇ ਨਤੀਜੇ ਵਿੱਚ ਫਾਰਚੂਨ ਸਕੂਲ ਦੇ 25 ਬੱਚਿਆਂ ਨੇ 90% ਤੋਂ ਉਪਰ, 8 ਬੱਚਿਆਂ ਨੇ 95% ਅਤੇ 52 ਬੱਚਿਆਂ ਨੇ 80% ਤੋਂ ਉਪਰ ਨੰਬਰ ਹਾਸਲ ਕੀਤੇ ਹਨ।ਕਾਮਰਸ ਸਟਰੀਮ ਦੀ ਵਿਦਿਆਰਥਣ ਸੁਮਨਪ੍ਰੀਤ ਕੌਰ ਨੇ 97.2% ਅੰਕ ਲੈ ਕੇ ਪਹਿਲੀ ਪੁਜ਼ੀਸ਼ਨ, ਮੈਡੀਕਲ ਦੀ ਵਿਦਿਆਰਥਣ ਅਨਮੋਲਦੀਪ ਕੌਰ ਨੇ 97% ਅੰਕ ਲੈ ਕੇ ਦੂਜ਼ੀ …

Read More »

ਸ਼੍ਰੀਮਤੀ ਦਰੋਪਦੀ ਮੁਰਮੂ ਦੇ ਰਾਸ਼ਟਰਪਤੀ ਚੁਣੇ ਜਾਣ ਦੀ ਖੁਸ਼ੀ ‘ਚ ਭਾਜਪਾ ਨੇ ਵੰਡੇ ਲੱਡੂ

ਸੰਗਰੂਰ, 22 ਜੁਲਾਈ (ਜਗਸੀਰ ਲੌਂਗੋਵਾਲ) -ਸਥਾਨਕ ਜਿਲ੍ਹਾ ਕਚਿਹਰੀਆਂ ਵਿਖੇ ਸੁਰਜੀਤ ਸਿੰਘ ਰੰਧਾਵਾ ਸਟੇਟ ਕੋ-ਕਨਵੀਨਰ ਭਾਜਪਾ ਪੰਜਾਬ ਲੀਗਲ ਟੀਮ ਭਾਜਪਾ, ਸਤੰਵਤ ਸਿੰਘ ਪੂਨੀਆ ਕੌਮੀ ਕਿਸਾਨ ਨੇਤਾ ਆਗੂ ਭਾਜਪਾ ਨੇ ਸ਼੍ਰੀਮਤੀ ਦਰੋਪਦੀ ਮੁਰਮੂ ਨੂੰ ਭਾਰਤ ਦੀ ਪਹਿਲੀ ਆਦੀਵਾਸੀ ਮਹਿਲਾ ਨੂੰ ਦੇਸ਼ ਦੀ 15ਵੀਂ ਰਾਸ਼ਟਰਪਤੀ ਚੁਣੇ ਜਾਣ ਦੀ ਖੁਸ਼ੀ ਵਿੱਚ ਲੱਡੂ ਵੰਡੇ।ਰੰਧਾਵਾ ਅਤੇ ਪੂਨੀਆ ਨੇ ਸ਼੍ਰੀਮਤੀ ਮੁਰਮਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਆਉਣ …

Read More »

ਪੰਜਾਬ ਨੂੰ ਐਮ.ਐਸ.ਪੀ ਕਮੇਟੀ ਤੋਂ ਬਾਹਰ ਰੱਖ ਕੇ ਕੇਂਦਰ ਸੂਬੇ ਦੇ ਕਿਸਾਨਾਂ ਨਾਲ ਕਰ ਰਹੀ ਹੈ ਧੱਕਾ – ਸਤੌਜ

ਸੰਗਰੂਰ, 22 ਜੁਲਾਈ (ਜਗਸੀਰ ਲੌਂਗੋਵਾਲ) – ਪੰਜਾਬ ਨੂੰ ਐਮ.ਐਸ.ਪੀ ਕਮੇਟੀ ਤੋਂ ਬਾਹਰ ਰੱਖਣ ਦੇ ਫੈਸਲੇ ਦੀ ਨਿੰਦਾ ਕਰਦਿਆਂ ਹਰਵਿੰਦਰ ਰਿਸ਼ੀ ਸਤੌਜ ਨੇ ਕਿਹਾ ਕਿ ਸਾਡੇ ਖੇਤੀ ਪ੍ਰਧਾਨ ਸੂਬੇ ਪੰਜਾਬ ਨੂੰ ਐਮ.ਐਸ.ਪੀ ਸਬੰਧੀ ਬਣਾਈ ਗਈ ਕਮੇਟੀ ਵਿਚੋਂ ਬਾਹਰ ਰੱਖ ਕੇ ਕੇਂਦਰ ਸਰਕਾਰ ਸਾਡੇ ਸੂਬੇ ਦੇ ਕਿਸਾਨਾਂ ਨਾਲ ਧੱਕਾ ਕਰ ਰਹੀ ਹੈ।ਪਰ ਕੇਂਦਰ ਨੂੰ ਇਹ ਗੱਲ ਚੰਗੀ ਤਰ੍ਹਾਂ ਸਮਝ ਲੈਣੀ ਚਾਹੀਦੀ ਹੈ …

Read More »