ਸੰਗਰੂਰ, 22 ਜੁਲਾਈ (ਜਗਸੀਰ ਲੌਂਗੋਵਾਲ) – ਪੰਜਾਬ ਮਹਿਲਾ ਅਗਰਵਾਲ ਸਭਾ ਦੀ ਪ੍ਰਧਾਨ ਤੇ ਸਾਬਕਾ ਨਗਰ ਕੌਂਸਲਰ ਰੇਵਾ ਛਾਹੜੀਆ ਨੇ ਜਾਰੀ ਬਿਆਨ ‘ਚ ਕਿਹਾ ਹੈ ਕਿ ਪੰਜਾਬ ਵਿਚੋਂ ਆਮ ਆਦਮੀ ਪਾਰਟੀ ਦੇ ਅਗਰਵਾਲ ਸਮਾਜ ‘ਚੋਂ ਚਾਰ ਵਿਧਾਇਕ ਜਿੱਤ ਕੇ ਵਿਧਾਨ ਸਭਾ ਪੁੱਜੇ ਹਨ।ਜਿਨ੍ਹਾਂ ਵਿੱਚ ਮਾਨਸਾ ਦੇ ਵਿਧਾਇਕ ਡਾ. ਵਿਜੈ ਸਿੰਗਲਾ, ਅੰਮ੍ਰਿਤਸਰ ਸੈਂਟਰਲ ਤੋਂ ਅਜੈ ਗੁਪਤਾ, ਰਾਜਪੁਰਾ ਤੋਂ ਬੀਬੀ ਨੀਨਾ ਮਿੱਤਲ ਤੇ …
Read More »Monthly Archives: July 2022
ਡਾ. ਪੱਲਵੀ ਸੇਠੀ ਡੀ.ਏ.ਵੀ ਪਬਲਿਕ ਸਕੂਲ ‘ਚ ਨਵੇਂ ਪ੍ਰਿੰਸੀਪਲ ਨਿਯੁੱਕਤ
ਅੰਮ੍ਰਿਤਸਰ, 21 ਜੁਲਾਈ (ਜਗਦੀਪ ਸਿੰਘ ਸੱਗੂ) – ਡੀ.ਏ.ਵੀ.ਸੀ.ਐਮ.ਸੀ ਨਵੀਂ ਦਿੱਲੀ ਦੇ ਪ੍ਰਧਾਨ ਮਾਨਯੋਗ ਪਦਮਸ਼੍ਰੀ ਅਲੰਕ੍ਰਿਤ ਡਾ. ਪੂਨਮ ਸੂਰੀ ਅਤੇ ਡਾਇਰੈਕਟਰ ਪੀ.ਐਸ-1 ਤੇ ਏਡਿਡ ਸਕੂਲਜ਼ ਜੇ.ਪੀ.ਸ਼ੂਰ ਦੇ ਅਸ਼ੀਰਵਾਦ ਦੇ ਨਾਲ ਡਾ. ਪੱਲਵੀ ਸੇਠੀ ਨੇ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਅੰਮ੍ਰਿਤਸਰ ਵਿਖੇ ਪਿ੍ਰੰਸੀਪਲ ਦਾ ਅਹੁੱਦਾ ਸੰਭਾਲ ਲਿਆ ਹੈ। ਪੰਜਾਬ ਜ਼ੋਨ `ਏ` ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ, ਸਕੂਲ ਪ੍ਰਬੰਧਕ ਡਾ. ਪੁੁਸ਼ਪਿੰਦਰ ਵਾਲੀਆਪ੍ਰਿੰਸੀਪਲ …
Read More »A Kung Fu Master Cosmo Zimik will release a documentary film in Mumbai
Mumbai, July 21 (Punjab Post Bureau) – A Kung Fu Master Cosmo Zimik will arrive in India from the USA on August 8, 2022 and release the documentary film ‘Life of A Dojo Master’ with Chitah Yajnesh Shetty in Mumbai. It will be sent to several film festivals and be released on all digital platforms. It’s based on the life …
Read More »ਸਿਕਲੀਗਰ ਤੇ ਵਣਜਾਰਾ ਸਮਾਜ ਨੂੰ ਅਨੁਸੂਚਿਤ ਜਾਤੀਆਂ ਤੇ ਪੱਛੜੀਆਂ ਸ਼੍ਰੇਣੀਆਂ ਦਾ ਦਰਜ਼ਾ ਦੇਵੇ ਕੇਂਦਰ – ਪ੍ਰੋ: ਖਿਆਲਾ
ਨਵੀਂ ਦਿੱਲੀ ਵਿਖੇ ਕੌਮੀ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਲਾਲਪੁਰਾ ਨਾਲ ਕੀਤੀ ਮੁਲਾਕਾਤ ਨਵੀਂ ਦਿੱਲੀ, 21 ਜੁਲਾਈ (ਪੰਜਾਬ ਪੋਸਟ ਬਿਊਰੋ) – ਕੌਮੀ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨਾਲ ਮੁਲਾਕਾਤ ਦੌਰਾਨ ਭਾਰਤੀ ਜਨਤਾ ਪਾਰਟੀ ਦੇ ਸਿੱਖ ਆਗੂ ਪ੍ਰੋ: ਸਰਚਾਂਦ ਸਿੰਘ ਖਿਆਲਾ ਨੇ ਦੇਸ਼ ਦੇ ਵੱਖ-ਵੱਖ ਰਾਜਾਂ ਵਿੱਚ ਅਬਾਦ ਸਿੱਖ ਭਾਈਚਾਰੇ ਨਾਲ ਸੰਬੰਧਿਤ ਸਿਕਲੀਗਰ, ਵਣਜਾਰਾ ਅਤੇ ਗੁੱਜਰ ਸਮਾਜ ਨੂੰ ਉਨ੍ਹਾਂ ਦੀਆਂ …
Read More »ਅੰਬਾਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ
ਅੰਮ੍ਰਿਤਸਰ, 21 ਜੁਲਾਈ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੰਬਾਲਾ ਦੇ ਬਬਿਆਲ ਪਿੰਡ ਦੇ ਪੰਜਾਬੀ ਗੁਰਦੁਆਰਾ ਸਾਹਿਬ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਵਾਪਰੀ ਘਟਨਾ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕਰਦਿਆਂ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ …
Read More »Saka Sri Panja Sahib Centenary, SGPC seeks passports from pilgrims
Amritsar, July 21 (Punjab Post Bureau) – Shiromani Gurdwara Parbandhak Committee is actively planning to mark upcoming 100 year centenaries related to Sikh history. The first centenary congregation related to Morcha Guru Ka Bagh is being held on August 8, 2022 at Gurdwara Guru Ka Bagh, Ghukewali near Amritsar and the second centenary of Shaheedi Saka (martyrdom massacre) Sri Panja …
Read More »ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ ਸ਼ਤਾਬਦੀ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ
ਪਾਕਿਸਤਾਨ ’ਚ ਹੋਣ ਵਾਲੇ ਸਮਾਗਮਾਂ ਲਈ ਸ਼੍ਰੋਮਣੀ ਕਮੇਟੀ ਭੇਜੇਗੀ ਵਿਸ਼ੇਸ਼ ਜਥਾ ਅੰਮ੍ਰਿਤਸਰ, 21 ਜੁਲਾਈ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ 100 ਸਾਲਾ ਸ਼ਤਾਬਦੀ ਮੌਕੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਲਈ ਜਾਣ ਵਾਲੇ ਸ਼ਰਧਾਲੂਆਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਹੈ।ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ …
Read More »ਪੱਤਰਕਾਰਾਂ ਨੂੰ ਜਨਮ ਦਿਨ ‘ਤੇ ਦਿੱਤੀਆਂ ਸ਼ੁਭਕਾਮਨਾਵਾਂ
ਅੰਮਿਤਸਰ/ਬਟਾਲਾ, 21 ਜੁਲਾਈ (ਸੁਖਬੀਰ ਸਿੰਘ) – ਇਤਿਹਾਸਿਕ ਸ਼ਹਿਰ ਬਟਾਲਾ ਦੇ ਨਾਮੀ ਪੱਤਰਕਾਰਾਂ ਤੇਜ ਪ੍ਰਤਾਪ ਸਿੰਘ ਕਾਹਲੋ (ਸਟੇਟ ਐਵਾਰਡੀ) ਅਤੇ ਈਸ਼ੂ ਰਾਂਚਲ ਜਿਲ੍ਹਾ ਪੀ.ਆਰ.ਓ ਵਲੋਂ ਆਪਣਾ ਜਨਮ ਦਿਨ ਬਟਾਲਾ ਕਲੱਬ ਵਿਖੇ ਮਨਾਇਆ ਗਿਆ।ਜਿਕਰਯੋਗ ਹੈ ਕਿ ਤੇਜ ਪ੍ਰਤਾਪ ਸਿੰਘ ਕਾਹਲੋਂ ਅਤੇ ਈਸ਼ੂ ਰਾਂਚਲ ਦੋਵੇਂ ਪਿੰਡ ਵਡਾਲਾ ਬਾਂਗਰ ਤੋਂ ਹਨ ਅਤੇ ਦੋਨਾਂ ਦੀ ਸਾਂਝ ਦਾਦੇ ਪੜਦਾਦੇ ਤੋ ਚਲੀ ਆ ਰਹੀ ਹੈ। …
Read More »ਵਰ੍ਹਦੇ ਮੀਂਹ ‘ਚ ਸਾਹਿਤ ਸਭਾ ਸਮਰਾਲਾ ਦੀ ਮਾਸਿਕ ਇਕੱਤਰਤਾ ਦੌਰਾਨ ਹੋਈ ਕਹਾਣੀਆਂ ਦੀ ਬਰਸਾਤ
ਸਾਉਣ ਮਹੀਨੇ ਦੀ ਪਹਿਲੀ ਮੀਟਿੰਗ ਦੌਰਾਨ ਸਾਹਿਤਕਾਰਾਂ ਨੇ ਉਠਾਇਆ ਖੀਰ ਪੂੜਿਆਂ ਦਾ ਲੁਤਫ਼ ਸਮਰਾਲਾ, 21 ਜੁਲਾਈ (ਇੰਦਰਜੀਤ ਸਿੰਘ ਕੰਗ) – ਸਾਹਿਤ ਸਭਾ (ਰਜਿ.) ਸਮਰਾਲਾ ਦੀ ਮਾਸਿਕ ਇਕੱਤਰਤਾ ਸਭਾ ਦੇ ਪ੍ਰਧਾਨ ਨਰਿੰਦਰ ਸ਼ਰਮਾ ਦੀ ਪ੍ਰਧਾਨਗੀ ਹੇਠ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਹੋਈ। ਇਕੱਤਰਤਾ ਦੀ ਸ਼ੁਰੂਆਤ ਵਿੱਚ ਸਭਾ ਦੇ ਚੇਅਰਮੈਨ ਕਹਾਣੀਕਾਰ ਸੁਖਜੀਤ ਨੇ ਪਹਿਲਾਂ ਪੰਜਾਬੀ ਦੇ ਪ੍ਰਸਿੱਧ ਕੁੱਝ ਵੱਡੇ ਲੇਖਕਾਂ …
Read More »ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਹੋਈ ਭਰਵੀਂ ਮੀਟਿੰਗ
31 ਜੁਲਾਈ ਦੇ ਰੇਲ ਰੋਕੋ ਅੰਦੋਲਨ ਲਈ ਕਿਸਾਨਾਂ ‘ਚ ਭਾਰੀ ਉਤਸ਼ਾਹ – ਪਾਲਮਾਜ਼ਰਾ, ਮੇਹਲੋ ਸਮਰਾਲਾ, 21 ਜੁਲਾਈ (ਇੰਦਰਜੀਤ ਸਿੰਘ ਕੰਗ) – ਭਾਰਤੀ ਯੂਨੀਅਨ (ਲੱਖੋਵਾਲ) ਜ਼ਿਲ੍ਹਾ ਲੁਧਿਆਣਾ ਦੀ ਇਕ ਜ਼ਰੂਰੀ ਮੀਟਿੰਗ ਅੱਜ ਮਨਜੀਤ ਸਿੰਘ ਢੀਂਡਸਾ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਪਰਮਿੰਦਰ ਸਿੰਘ ਪਾਲਮਾਜਰਾ ਜਨਰਲ ਸੈਕਟਰੀ ਪੰਜਾਬ ਅਤੇ ਅਵਤਾਰ ਸਿੰਘ ਮੇਹਲੋ ਵਾਇਸ ਪ੍ਰਧਾਨ ਪੰਜਾਬ ਹਾਜ਼ਰ ਹੋਏ।ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਪਰਮਿੰਦਰ ਸਿੰਘ …
Read More »