Monday, December 23, 2024

Monthly Archives: July 2022

ਸ੍ਰੀ ਜਗਦੰਬੇ ਫ੍ਰੀ ਮੈਡੀਕਲ ਏਡ ਸੁਸਾਇਟੀ ਵਲੋਂ ਮਾਤਾ ਨੈਣਾ ਦੇਵੀ ਮੰਦਰ ਵਿਖੇ 55ਵਾਂ ਮੈਡੀਕਲ ਕੈਂਪ

ਸਮਰਾਲਾ 30 ਜੁਲਾਈ (ਇੰਦਰਜੀਤ ਸਿੰਘ ਕੰਗ) – ਮਾਤਾ ਨੈਣਾ ਦੇਵੀ ਦੇ ਭਗਤ ਨੈਣਾ ਦੇਵੀ ਮੰਦਰ ਵਿਖੇ ਸਾਉਣ ਦੇ ਮਹੀਨੇ ਦੇ ਚਾਲੇ ਵਿੱਚ ਲੱਖਾਂ ਦੀ ਤਾਦਾਦ ਵਿੱਚ ਪੁੱਜਦੇ ਹਨ।ਸਮਰਾਲਾ ਸੋਸ਼ਲ ਫੈਲਫੇਅਰ ਸੁਸਾਇਟੀ ਦੇ ਚੇਅਰਮੈਨ ਐਡਵੋਕੇਟ ਗਗਨਦੀਪ ਸ਼ਰਮਾ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ 29 ਜੁਲਾਈ ਤੋਂ ਮਾਤਾ ਨੈਣਾ ਦੇਵੀ ਦਾ ਸਾਊਣ ਦਾ ਚਾਲਾ ਸ਼ੁਰੂ ਹੋ ਚੁੱਕਾ ਹੈ।ਸ੍ਰੀ ਜਗਦੰਬੇ ਫ੍ਰੀ ਮੈਡੀਕਲ ਏਡ …

Read More »

ਪਿੰਗਲਵਾੜਾ ਸੰਸਥਾ ਦੇ ਸੰਸਥਾਪਕ ਭਗਤ ਪੂਰਨ ਸਿੰਘ ਦੀ 30ਵੀਂ ਬਰਸੀ ਸਮਾਗਮ 5 ਅਗਸਤ ਨੂੰ

ਅੰਮ੍ਰਿਤਸਰ, 30 ਜੁਲਾਈ (ਜਗਦੀਪ ਸਿੰਘ ਸੱਗੂ) – ਲਾਵਾਰਿਸ, ਪਾਗਲਾਂ, ਅਪਾਹਿਜ਼ਾਂ, ਬਜ਼ੁਰਗਾਂ ਤੇ ਮੰਦਬੁੱਧੀ ਬੱਚਿਆਂ ਦੀ ਸੇਵਾ ਸੰਭਾਲ ਕਰਨ ਨੂੰ ਸਮਰਪਿਤ ਸੰਸਥਾ ਪਿੰਗਲਵਾੜਾ ਦੇ ਸੰਸਥਾਪਕ ਭਗਤ ਪੂਰਨ ਸਿੰਘ ਜੀ ਦੀ 30ਵੀਂ ਬਰਸੀ ਦਾ ਮੁੱਖ ਸਮਾਗਮ 5 ਅਗਸਤ ਦਿਨ ਸ਼ੁੱਕਰਵਾਰ ਨੂੰ ਆਯੋਜਿਤ ਕੀਤਾ ਜਾਵੇਗਾ।ਸੰਸਥਾ ਮੁਖੀ ਡਾ. ਇੰਦਰਜੀਤ ਕੌਰ ਨੇ ਦੱਸਿਆ ਕਿ ਮੁੱਖ ਦਫਤਰ ਪਿੰਗਲਵਾੜਾ ਵਿਖੇ ਸ੍ਰੀ ਸਹਿਜ ਪਾਠ ਸਾਹਿਬ ਦਾ ਭੋਗ ਪਾਇਆ …

Read More »

ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਰੇਲ ਰੋਕੋ ਅੰਦੋਲਨ ਦੀਆਂ ਤਿਆਰੀਆਂ ਮੁਕੰਮਲ

ਹਜ਼ਾਰਾਂ ਕਿਸਾਨ ਮਜ਼ਦੂਰ ਧਰਨਿਆਂ ਵਿੱਚ ਹੋਣਗੇ ਸ਼ਾਮਲ – ਪੰਧੇਰ, ਚੱਬਾ ਅੰਮ੍ਰਿਤਸਰ, 30 ਜੁਲਾਈ (ਜਗਦੀਪ ਸਿੰਘ ਸੱਗੂ) – ਕਿਸਾਨ ਮਜ਼ਦੂਰ ਸੰਘਰਸ਼਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਅਤੇ ਸੂਬਾ ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ ਨੇ ਜਾਰੀ ਬਿਆਨ ਵਿੱਚ ਦੱਸਿਆ ਹੈ ਕਿ 31 ਜੁਲਾਈ ਦੇ ਦੇਸ਼ ਪੱਧਰੀ ਚੱਕਾ ਜ਼ਾਮ ਦੀਆਂ ਜਥੇਬੰਦੀ ਵਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।ਉਨਾਂ ਕਿਹਾ …

Read More »

ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਵਿਖੇ ਮਨਾਇਆ ‘ਹਰਿਆਲੀ ਤੀਜ਼’ ਦਾ ਤਿਉਹਾਰ

ਸੰਗਰੂਰ, 30 ਜੁਲਾਈ (ਜਗਸੀਰ ਲੌਂਗੋਵਾਲ) – ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਵਿਖੇ ਖੁਸ਼ੀਆਂ-ਖੇੜੇ ਵੰਡਦਾ ਤਿਉਹਾਰ ‘ਹਰਿਆਲੀ ਤੀਜ਼’ ਬੱਚਿਆਂ ਅਤੇ ਅਧਿਆਪਕਾਂ ਨੇ ਉਤਸ਼ਾਹ ਨਾਲ ਮਨਾਇਆ।ਇਸ ਪ੍ਰੋਗਰਾਮ ਦੀ ਸ਼ੁਰੂਆਤ ਕੁੜੀਆਂ ਵਲੋਂ ਪੀਂਘਾ ਝੂਟ ਕੇ ਅਤੇ ਗਿੱਧਾ ਪਾ ਕੇ ਕੀਤੀ ਗਈ।ਕਲਾਸ ਤੀਸਰੀ ਤੋਂ ਬਾਰ੍ਹਵੀਂ ਤੱਕ ਦੀਆਂ ਲੜਕੀਆਂ ਨੇ ਪੰਜਾਬੀ ਸੱਭਿਆਚਾਰਕ ਪਹਿਰਾਵੇ ਵਿੱਚ ਤੀਆਂ ਦਾ ਪ੍ਰੋਗਰਾਮ ਵੱਖ-ਵੱਖ ਅੰਦਾਜ਼ ‘ਚ ਪੇਸ਼ ਕੀਤਾ।ਜਿਸ ਵਿੱਚ ਮਿਸ ਤੀਜ਼ ਦੀ …

Read More »

ਵਿੱਤ ਮੰਤਰੀ ਚੀਮਾ ਨੇ ਦਿੜ੍ਹਬਾ ਸਬ ਡਵੀਜਨ ’ਚ ਕਰਵਾਈ ‘ਮੇਰਾ ਘਰ ਮੇਰੇ ਨਾਮ’ ਸਕੀਮ ਦੀ ਸ਼ੁਰੂਆਤ

ਸੰਗਰੂਰ, 30 ਜੁਲਾਈ (ਜਗਸੀਰ ਲੌਂਗੋਵਾਲ) – ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪਿੰਡ ਖੇਤਲਾ ਵਿਖੇ ਡਰੋਨ ਜ਼ਰੀਏ ਜ਼ਮੀਨ ਮੈਪਿੰਗ ਸ਼਼ੁਰੂ ਕਰਵਾ ਕੇ ਸਬ ਡਵੀਜਨ ਦਿੜ੍ਹਬਾ ‘ਚ ‘ਮੇਰਾ ਘਰ ਮੇਰੇ ਨਾਮ’ ਸਕੀਮ ਦੀ ਰਸਮੀ ਸ਼ੁਰੂਆਤ ਕਰਵਾਈ।ਉਨਾਂ ਇਸ ਸਮੇਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਲੋਕਾਂ ਦੀ ਹਰ …

Read More »

Viewer Gallery of Velodrome inaugurated at GMDU by Cabinet Minister

Amritsar, July 30 (Punjab Post Bureau) – Minister of Punjab Gurmeet Singh Meet Hayer Cabinet inaugurated newly constructed spectator gallery of International Level Velodrome in the sports complex of the Guru Nanak Dev University here today constructed with the cost of Rs. 71 Lakhs. Prof. Dr. Jaspal Singh Sandhu Vice Chancellor, Prof. S.S Behl Dean Academic Affairs, Dr. Hardeep Singh …

Read More »

ਸਵੈ-ਰਜ਼ਗਾਰ ਕੋਰਸਾਂ ਦੇ ਦਾਖਲੇ ਦੀ ਆਖਰੀ ਮਿਤੀ ‘ਚ 15 ਅਗਸਤ ਤੱਕ ਵਧਾਈ

ਅੰਮ੍ਰਿਤਸਰ, 29 ਜੁਲਾਈ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਸੈਸ਼ਨ 2022-23 ਤੋਂ ਕੋਰਸਾਂ/ਡਿਪਲੋਮਿਆਂ ਵਿਚ ਦਾਖਲਾ ਮਿਤੀ 15-08-2022 ਤੱਕ ਹੈ।ਵਿਭਾਗ ਦੇ ਡਾਇਰੈਕਟਰ ਡਾ. ਸਰੋਜ ਬਾਲਾ ਨੇ ਦੱਸਿਆ ਕਿ ਇਕ ਸਾਲ ਦੇ ਡਿਪਲੋਮਾ/ਸਰਟੀਫਿਕੇਟ ਕੋਰਸ ਵਿਚ ਸਰਟੀਫਿਕੇਟ ਕੋਰਸ ਇਨ ਅਪੈਰਲ ਡਿਜ਼ਾਈਨਿੰਗ, ਡਿਪਲੋਮਾ ਇੰਨ ਫੈਸ਼ਨ ਡਿਜ਼ਾਈਨਿੰਗ; ਡਿਪਲੋਮਾ ਇੰਨ ਫੈਸ਼ਨ ਐਂਡ ਟੈਕਸਟਾਈਲ ਡਿਜ਼ਾਈਨਿੰਗ; ਡਿਪਲੋਮਾ ਇੰਨ ਕੋਸਮੋਟੋਲੋਜੀ; ਡਿਪਲੋਮਾ ਇੰਨ ਵੈੱਬ ਡਿਜ਼ਾਈਨਿੰਗ …

Read More »

ਸ਼ੱਤਿਆਜੀਤ ਮਜੀਠੀਆ ਨੇ ਕਾਲਜ ਕੈਂਪਸ ‘ਚੇ ‘ਖੰਡੇ’ ਦਾ ਕੀਤਾ ਉਦਘਾਟਨ

ਸਿੱਖਾਂ ਦਾ ਧਾਰਮਿਕ ਚਿੰਨ੍ਹ ‘ਖੰਡਾ’ ਭਗਤੀ ਤੇ ਸ਼ਕਤੀ ਦਾ ਪ੍ਰਤੀਕ – ਛੀਨਾ ਅੰਮ੍ਰਿਤਸਰ, 29 ਜੁਲਾਈ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸੱਤਿਆਜੀਤ ਸਿੰਘ ਮਜੀਠੀਆ ਨੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਦੇ ਨਾਲ ਮਿਲ ਕੇ ਸਿੱਖ ਇਤਿਹਾਸ ਖੋਜ਼ ਕੇਂਦਰ ਦੇ ਮੁੱਖ ਦੁਆਰ ਦੇ ਨਾਲ ਸਥਾਪਿਤ ਕੀਤੇ ਗਏ ਭਗਤੀ ਤੇ ਸ਼ਕਤੀ ਦਾ ਪ੍ਰਤੀਕ ‘ਖੰਡੇ’ ਦਾ ਉਦਘਾਟਨ ਕੀਤਾ।ਉਨ੍ਹਾਂ ਨਾਲ ਕੌਂਸਲ …

Read More »

ਸ੍ਰੀ ਗੁਰੂ ਤੇਗ ਬਹਾਦਰ ਕਾਲਜ਼ ਫ਼ਾਰ ਵੁਮੈਨ ਵਿਖੇ ਕਰਵਾਇਆ ਪ੍ਰੋਗਰਾਮ ‘ਆਇਆ ਸਾਵਣ ਝੂਮ ਕੇ’

ਅੰਮ੍ਰਿਤਸਰ, 29 ਜੁਲਾਈ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਅਦਾਰੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੁਮੈਨ ਦੇ ਸਮੂਹ ਸਟਾਫ਼ ਅਤੇ ਵਿਦਿਆਰਥਣਾਂ ਵਲੋਂ ਤੀਆਂ ਦੇ ਤਿਉਹਾਰ ਸਬੰਧੀ ‘ਆਇਆ ਸਾਵਣ ਝੂਮ ਕੇ’ ਪ੍ਰੋਗਰਾਮ ਨਾਲ ਮਨਾਇਆ ਗਿਆ।ਕਾਲਜ ਦੀਆਂ ਸਮੂਹ ਵਿਦਿਆਰਥਣਾਂ ਅਤੇ ਅਧਿਆਪਕਾਂ ਵਲੋਂ ਲੋਕ ਗੀਤ, ਕਿੱਕਲੀ, ਗਿੱਧਾ ਅਤੇ ਸੱਭਿਆਚਾਰਕ ਵੰਨਗੀਆਂ ਪੇਸ਼ ਕਰਦਿਆਂ ਤੀਆਂ ਦਾ ਪੂਰਾ ਵਾਤਾਵਰਣ ਸਿਰਜ਼ਦੇ ਹੋਏ ਮਹਿੰਦੀ ਲਗਾਈ, ਟੱਪੇ ਗਾਏ, …

Read More »

ਸਰਕਾਰੀ ਕੰਨਿਆ ਸੀਨੀ. ਸੈਕੰ. ਸਮਾਰਟ ਸਕੂਲ ਮਾਲ ਰੋਡ ਵਿਖੇ ਸਕੂਲ ਪੱਧਰੀ ਗਣਿਤ ਮੇਲਾ

ਜੁਆਇੰਟ ਕਮਿਸ਼ਨਰ ਇਨਕਮ ਟੈਕਸ ਐਸ.ਐਮ ਸੁਰਿੰਦਰ ਨਾਥ ਸਨ ਮੁੱਖ ਮਹਿਮਾਨ ਅੰਮ੍ਰਿਤਸਰ, 29 ਜੁਲਾਈ ( ਜਗਦੀਪ ਸਿੰਘ ਸੱਗੂ) – ਐਸ.ਸੀ.ਈ.ਆਰਟੀ ਪੰਜਾਬ ਦੀਆਂ ਹਦਾਇਤਾਂ ਤਹਿਤ ਅੱਜ ਸ.ਕੰ.ਸ.ਸ ਸਮਾਰਟ ਸਕੂਲ ਮਾਲ ਰੋਡ ਵਿਖੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਦੀ ਯੋਗ ਅਗਵਾਈ ਹੇਠ ਇੱਕ ਰੋਜ਼ਾ ਗਣਿਤ ਮੇਲੇ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਸਕੂਲ ਦੀਆਂ ਛੇਵੀਂ ਤੋਂ ਦਸਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਭਾਗ ਲਿਆ।ਸਮਾਰੋਹ …

Read More »