ਪਠਾਨਕੋਟ, 15 ਜੁਲਾਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸਕਿੱਲ ਡਿਵੈਲਪਮੈਂਟ ਵਿਭਾਗ ਪੰਜਾਬ ਦੇ ਆਦੇਸ਼ਾਂ ਅਨੁਸਾਰ ਵਿਸ਼ਵ ਯੁਵਕ ਹੁਨਰ ਦਿਵਸ ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਪਠਾਨਕੋਟ ਦੀ ਪ੍ਰਧਾਨਗੀ ‘ਚ ਮਨਾਇਆ ਗਿਆ।ਸਮਾਰੋਹ ਵਿੱਚ ਹਰਬੀਰ ਸਿੰਘ ਡਿਪਟੀ ਕਮਿਸ਼ਨਰ ਪਠਾਨਕੋਟ ਮੁਖ ਮਹਿਮਾਨ ਵਜੋਂ ਹਾਜ਼ਰ ਹੋਏ।ਰਮਨ ਕੁਮਾਰ ਰੋਜ਼ਗਾਰ ਅਫਸਰ ਪਠਾਨਕੋਟ, ਪ੍ਰਦੀਪ ਬੈਂਸ ਜਿਲ੍ਹਾ ਮੈਨੇਜਰ ਸਕਿੱਲ ਡਿਵੈਲਪਮੈਂਟ, ਰਾਮ ਲੁਭਾਇਆ ਜਿਲ੍ਹਾ …
Read More »Monthly Archives: July 2022
ਦੋ ਸਾਲਾਂ ਤੋਂ ਗੁੰਮ ਹੋਈ ਲੜਕੀ ਨੂੰ ਪੁਲਿਸ ਨੇ ਪਰਿਵਾਰ ਨਾਲ ਮਿਲਾਇਆ
ਪੰਜਾਬ ਪੁਲਿਸ ਹਮੇਸ਼ਾਂ ਹੀ ਲੋਕਾਂ ਦੀ ਸੇਵਾ ਲਈ ਤਤਪਰ ਹੈ – ਐਸ.ਐਚ.ਓ ਸੰਗਰੂਰ, 16 ਜੁਲਾਈ (ਜਗਸੀਰ ਲੌਂਗੋਵਾਲ) – ਸਥਾਨਕ ਸ਼ਹਿਰ ਦੇ ਸਿਟੀ ਥਾਣਾ ਮੁਖੀ ਇੰਸਪੈਕਟਰ ਸੁਖਦੇਵ ਸਿੰਘ ਨੇ ਪਿਛਲੇ ਦੋ ਸਾਲ ਤੋਂ ਗੁੰਮਸ਼ੁਦਾ ਹੋਈ ਲੜਕੀ ਨੂੰ ਉਸ ਦੇ ਪਰਿਵਾਰ ਨਾਲ ਮਿਲਾਇਆ ਹੈ।ਮਿਲੀ ਜਾਣਕਾਰੀ ਅਨੁਸਾਰ ਪਿਛਲੇ ਦਿਨੀ ਇਕ ਪੀੜ੍ਹਤ ਪਰਿਵਾਰ ਐਸ.ਐਚ.ਓ ਸੁਖਦੇਵ ਸਿੰਘ ਨੂੰ ਮਿਲਿਆ ਸੀ।ਪੀੜ੍ਹਤ ਪਰਿਵਾਰ ਦਾ ਕਹਿਣਾ ਸੀ ਕਿ …
Read More »ਪੰਜਾਬੀ ਕਲਾਕਾਰਾਂ ਦੇ ਗੀਤਾਂ ‘ਤੇ ਕੇਂਦਰ ਸਰਕਾਰ ਵਲੋਂ ਪਾਬੰਦੀ ਲੋਕਤੰਤਰੀ ਹੱਕਾਂ ਦਾ ਘਾਣ – ਅਸ਼ੋਕ ਮਸਤੀ, ਕੁਲਵੰਤ ਉਪਲੀ
ਸੰਗਰੂਰ, 16 ਜੁਲਾਈ (ਜਗਸੀਰ ਲੌਂਗੋਵਾਲ) – ਪੰਜਾਬੀ ਸੰਗੀਤ ਇੰਡਸਟਰੀ ਦੇ ਕੁੱਝ ਕਲਾਕਾਰਾਂ ਦੇ ਗਾਏ ਹੋਏ ਗੀਤਾਂ ‘ਤੇ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਪਾਬੰਦੀ ਲਗਾ ਦਿੱਤੀ ਹੈ।ਜਿਸ ਵਿੱਚ ਗਾਇਕ ਕੰਵਰ ਗਰੇਵਾਲ ਦੀ ਆਵਾਜ ਵਿੱਚ ਨਵਾਂ ਸਿੰਗਲ ਟਰੈਕ ‘ਰਿਹਾਈ’ ਅਤੇ ਮਰਹੂਮ ਗਾਇਕ ਸਿੱਧੂ ਮੁਸੇਵਾਲਾ ਦੇ ਗਾਏ ਹੋਏ ਗੀਤ ‘ਐਸ.ਵਾਈ.ਐਲ’ ਸ਼ਾਮਲ ਹੈ।ਇਹਨਾਂ ਗੀਤਾਂ ‘ਤੇ ਲਗਾਈ ਗਈ ਪਾਬੰਦੀ ਦਾ ਵਿਰੋਧ ਕਰਦੇ ਹੋਏ ਅਸ਼ੋਕ ਮਸਤੀ …
Read More »GNDU first University to Start Bsc (Hons) Early Childhood Care and Education in North
Amritsar, July 16 (Punjab Post Bureau) – Department Of Education, Guru Nanak Dev University is the first institute in North India to start 4 years Bachelor’s of Science (Hons) Early Childhood Care and Education (ECCE) under the scheme of School of Education, PMMMNMTT Govt of India w.e.f session 2022-23. The course has been conceptualized keeping in view the huge future …
Read More »Gndu at 44th Rank, Breaks into Elite Club of top 50 Universities at National Level
Amritsar, July 16 (Punjab Post Bureau) – Guru Nanak Dev University has attained its all-time high National Institutional Ranking Framework (NIRF) Ranking 2022 and has entered into elite club of top 50 Universities at national level. It is the only State Funded Public University of Northern Region (Jammu, Kashmir, Punjab, Haryana, Rajasthan and Himachal Pradesh) to figure among top 44 …
Read More »ਆਰਮੀ ਕਮਾਂਡਰ ਪੱਛਮੀ ਕਮਾਂਡ ਨੇ ਜਲੰਧਰ ਮਿਲਟਰੀ ਸਟੇਸ਼ਨ ਦਾ ਕੀਤਾ ਦੌਰਾ
ਜਲੰਧਰ, 16 ਜੁਲਾਈ (ਪੰਜਾਬ ਪੋਸਟ ਬਿਊਰੋ) – ਪੱਛਮੀ ਕਮਾਂਡ ਦੇ ਆਰਮੀ ਕਮਾਂਡਰ ਲੈਫਟੀਨੈਂਟ ਜਨਰਲ ਨਵ.ਕੇ ਖੰਡੂਰੀ ਨੇ ਜਲੰਧਰ ਮਿਲਟਰੀ ਸਟੇਸ਼ਨ ਦਾ ਦੌਰਾ ਕੀਤਾ।ਵਜ਼ਰਾ ਕੋਰ ਦੇ ਜਨਰਲ ਅਫਸਰ ਕਮਾਂਡਿੰਗ ਲੈਫਟੀਨੈਂਟ ਜਨਰਲ ਦੇਵੇਂਦਰ ਸ਼ਰਮਾ ਨੇ ਉਨ੍ਹਾਂ ਨੂੰ ਵਜ਼ਰਾ ਕੋਰ ਹੈਡਕੁਆਰਟਰ ਵਿਖੇ ਕਾਰਜਸ਼ੀਲ ਮੁੱਦਿਆਂ ਬਾਰੇ ਜਾਣਕਾਰੀ ਦਿੱਤੀ।ਆਰਮੀ ਕਮਾਂਡਰ ਨੇ ਵੱਖ-ਵੱਖ ਫੌਜੀ ਸਾਜ਼ੋ-ਸਮਾਨ ਅਤੇ ਹਥਿਆਰ ਪ੍ਰਣਾਲੀਆਂ ਦਾ ਮੁਆਇਨਾ ਕੀਤਾ, ਜਿਸ ਦਾ ਉਦੇਸ਼ ਸੰਗਠਨ ਦੀ …
Read More »ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਜੇ.ਈ.ਈ ਮੇਨ ਪ੍ਰੀਖਿਆ ‘ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 16 ਜੁਲਾਈ (ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ 17 ਵਿਦਿਆਰਥੀਆਂ ਦੁਆਰਾ ਜੇ.ਈ.ਈ ਮੇਨ ਦੀ ਜੂਨ 2022 ਦੀ ਪ੍ਰੀਖਿਆ ਵਿੰਚ ਵਧੀਆ ਕਾਰਗੁਜ਼ਾਰੀ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਂ ਉਚਾ ਕੀਤਾ। ਨਿਪੁੰਨ ਨੌਹਰੀਆ 99.91% ਅੰਕ ਹਾਸਲ ਕਰਕੇ ਸਭ ਤੋਂ ਉਪਰ ਰਹੇ।ਬਾਕੀ ਸਾਰੇ ਵਿਦਿਆਰਥੀਆਂ ਵਿੱਚੋਂ ਸਾਰਾਂਸ਼ ਸ਼ਰਮਾ (99.88%), ਅਭਿਨਵ ਗੁਪਤਾ …
Read More »ਸਰਕਾਰੀ ਸੀਨੀ. ਸੈਕੰ. ਸਕੂਲ (ਲੜਕੇ) ਭੀਖੀ ‘ਚ ਸਾਇਬਰ ਜਾਗਰੂਕਤਾ ਦਿਵਸ ਮਨਾਇਆ
ਭੀਖੀ, 16 ਜੁਲਾਈ (ਕਮਲ ਜ਼ਿੰਦਲ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਭੀਖੀ ਵਿਖੇ ਇੰਚਾਰਜ਼ ਪ੍ਰਿੰਸੀਪਲ ਪਰਮਜੀਤ ਸਿੰਘ ਸੇਖੋਂ ਦੀ ਅਗਵਾਈ ਹੇਠ ਕੰਪਿਊਟਰ ਵਿਸ਼ੇ ਨਾਲ ਸਬੰਧਿਤ ਸਾਈਬਰ ਜਾਗਰੂਕਤਾ ਦਿਵਸ ਮਨਾਇਆ ਗਿਆ।ਇੰਚਾਰਜ਼ ਪ੍ਰਿੰਸੀਪਲ ਨੇ ਦੱਸਿਆ ਕਿ ਇਸ ਸਾਈਬਰ ਜਾਗਰੂਕਤਾ ਦਿਵਸ ਅਧੀਨ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਮੁਕਾਬਲੇ ਵਿੱਚ ਛੇਵੀਂ ਤੋਂ ਬਾਰ੍ਹਵੀਂ ਜਮਾਤ ਵਿਦਿਆਰਥੀਆਂ ਨੇ ਭਾਗ ਲਿਆ।ਇਹ ਮੁਕਾਬਲਾ ਕਰਵਾਉਣ ‘ਚ ਮੈਡਮ ਰਮਨ ਜ਼ਿੰਦਲ …
Read More »ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਸੁਖਮਨੀ ਸਾਹਿਬ ਦੇ ਪਾਠ ਤੇ ਕੀਰਤਨ
ਅੰਮ੍ਰਿਤਸਰ, 16 ਜੁਲਾਈ (ਸੁਖਬੀਰ ਸਿੰਘ) – ਗੁ: ਮੱਲ ਅਖਾੜਾ ਪਾ: ਛੇਵੀਂ ਅਤੇ ਗੁਰਦੁਆਰਾ ਬੁਰਜ਼ ਅਕਾਲੀ ਫੂਲਾ ਸਿੰਘ ਵਿਖੇ ਸ਼ਹੀਦ ਅਕਾਲੀ ਬਾਬਾ ਫੂਲਾ ਸਿੰਘ ਦੀ ਸ਼ਹੀਦੀ ਦੀ ਦੂਸਰੀ ਸ਼ਤਾਬਦੀ ਨੂੰ ਸਮਰਪਿਤ ਅੰਮ੍ਰਿਤਸਰ ਦੀਆਂ ਸਮੂਹ ਸੇਵਾ ਸੁਸਾਇਟੀਆਂ ਵਲੋਂ ਚੱਲ ਰਹੇ ਲਗਾਤਾਰ ਸੁਖਮਨੀ ਸਾਹਿਬ ਦੇ ਪਾਠ ਤੇ ਕੀਰਤਨ ਤਹਿਤ ਅੱਜ ਬੀਬੀ ਹਰਜੀਤ ਕੌਰ, ਮਾਤਾ ਗੰਗਾ ਜੀ ਸੁਖਮਨੀ ਸੇਵਾ ਸੁਸਾਇਟੀ ਦੀ ਅਗਵਾਈ ‘ਚ ਸੈਂਕੜੇ …
Read More »ਬਾਗ਼ਬਾਨੀ ਵਿਭਾਗ ਵਲੋਂ ਫ਼ਲਦਾਰ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ – ਨਵਜੋਤ ਕੌਰ
ਸਮਰਾਲਾ, 15 ਜੁਲਾਈ (ਇੰਦਰਜੀਤ ਸਿੰਘ ਕੰਗ) – ਬਾਗ਼ਬਾਨੀ ਵਿਭਾਗ ਬਲਾਕ-ਸਮਰਾਲਾ ਨੇ ਡਾਇਰੈਕਟਰ ਬਾਗ਼ਬਾਨੀ ਵਿਭਾਗ ਪੰਜਾਬ ਸੈਲਿੰਦਰ ਕੌਰ ਆਈ.ਐਫ਼.ਐਸ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਨਰਿੰਦਰਪਾਲ ਡਿਪਟੀ ਡਾਇਰੈਕਟਰ ਬਾਗ਼ਬਾਨੀ ਲੁਧਿਆਣਾ ਦੀ ਅਗਵਾਈ ਹੇਠ ਅੱਜ ਫ਼ਲਦਾਰ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਗਈ।ਇਸ ਮੁਹਿੰਮ ਦੌਰਾਨ ਤਹਿਸੀਲ ਸਮਰਾਲਾ ਦੇ ਵੱਖ-ਵੱਖ ਪਿੰਡਾਂ ਦੇ ਸਕੂਲਾਂ ਵਿੱਚ ਫ਼ਲਦਾਰ ਬੂਟੇ ਲਗਾਏ ਗਏ।ਸ.ਸੀ.ਸੈ. ਸਕੂਲ ਰਾਜੇਵਾਲ-ਕੁੱਲੇਵਾਲ ਵਿਖੇ ਨਵਜੋਤ ਕੌਰ ਬਾਗ਼ਬਾਨੀ ਵਿਕਾਸ …
Read More »