Sunday, December 22, 2024

Monthly Archives: July 2022

2 ਕਲਾਸ ‘ਚ 95 ਫੀਸਦੀ ਤੋਂ ਜਿਆਦਾ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਅੰਮ੍ਰਿਤਸਰ, 15 ਜੁਲਾਈ (ਸੁਖਬੀਰ ਸਿੰਘ) – ਪ੍ਰਿੰਸੀਪਲ ਸ੍ਰੀਮਤੀ ਗੁਲਸ਼ਨ ਕੌਰ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੁਤਲੀਘਰ ਵਿਖੇ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ।ਜਿਸ ਵਿੱਚ +2 ਕਲਾਸ ‘ਚ (ਮੈਡੀਕਲ, ਨਾਲ ਮੈਡੀਕਲ, ਆਰਟਸ, ਕਾਮਰਸ, ਵੋਕੇਸ਼ਨਲ) ਹਰ ਸਟਰੀਮ ਵਿੱਚੋਂ ਪਹਿਲੀਆਂ ਤਿੰਨ ਪੁਜੀਸ਼ਨਾਂ ਲੈਣ ਵਾਲੇ ਬੱਚਿਆਂ ਨੂੰ ਅਤੇ ਹਰ ਵਿਸ਼ੇ ਵਿਚ 95 ਫੀਸਦੀ ਤੋਂ ਜਿਆਦਾ ਅੰਕ ਪ੍ਰਾਪਤ ਕਰਨ ਵਾਲੇ 20 ਵਿਦਿਆਰਥੀਆਂ ਨੂੰ ਟਰਾਫ਼ੀਆਂ …

Read More »

750 ਪਿੰਡਾਂ ਦੇ ਸਰਕਾਰੀ ਸਕੂਲਾਂ ਵਿੱਚ ਲਗਾਏ 7500 ਵੱਖ-ਵੱਖ ਫਲਦਾਰ ਬੂਟੇ – ਐਸ.ਡੀ.ਐਮ

ਬਾਗਬਾਨੀ ਵਿਭਾਗ ਨੇ ਕੀਤੀ ਫਲਦਾਰ ਬੂਟੇ ਲਗਾਉਣ ਦੀ ਸ਼ੁਰੂਆਤ ਅੰਮ੍ਰਿਤਸਰ, 15 ਜੁਲਾਈ (ਸੁਖਬੀਰ ਸਿੰਘ) – ਮੁਖ ਮੰਤਰੀ ਪੰਜਾਬ ਅਤੇ ਬਾਗਬਾਨੀ ਮੰਤਰੀ ਫੌਜਾ ਸਿੰਘ ਸਰਾਰੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾਇਰੈਕਟਰ ਬਾਗਬਾਨੀ ਪੰਜਾਬ ਸ਼੍ਰੀਮਤੀ ਸ਼ਲਿੰਦਰ ਕੌਰ, ਆਈ.ਐਫ.ਐਸ ਦੀ ਅਗਵਾਈ ਤਹਿਤ ਰਾਜ ਦੇ ਸਾਰੇ ਸਰਕਾਰੀ ਸਕੂਲਾਂ ਵਿਚ ਬਾਗਬਾਨੀ ਵਿਭਾਗ ਵਲੋਂ ਪਹਿਲੇ ਪੜਾਅ ਵਿਚ ਇਕੋ ਦਿਨ ਫਲਦਾਰ ਬੂਟਿਆਂ ਦੀ ਪਲਾਂਟੇਸ਼ਨ ਮੁਹਿੰਮ ਦਾ ਅਗਾਜ਼ ਕੀਤਾ …

Read More »

ਜਿਲ੍ਹਾ ਰੋਜ਼ਗਾਰ ਬਿਊਰੋ ਵਲੋਂ ਹਿੰਦੂ ਕਾਲਜ਼ ਵਿਖੇ ਰੋਜ਼ਗਾਰ ਕੈਂਪ 19 ਜੁਲਾਈ ਨੂੰ

ਅੰਮ੍ਰਿਤਸਰ, 15 ਜੁਲਾਈ (ਸੁਖਬੀਰ ਸਿੰਘ) – ਸਥਾਨਕ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ 19 ਜੁਲਾਈ 2022 ਨੂੰ ਹਿੰਦੂ ਕਾਲਜ਼ ਵਿਖੇ ਰੋਜ਼ਗਾਰ ਕੈਂਪ ਲਗਾਇਆ ਜਾਵੇਗਾ।ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸੁਰਿੰਦਰ ਸਿੰਘ ਨੇ ਦੱਸਿਆ ਕਿ ਇਸ ਰੋਜ਼ਗਾਰ ਕੈਂਪ ਵਿੱਚ ਅੰਮ੍ਰਿਤਸਰ ਜਿਲੇ ਦੀਆਂ ਲਗਭਗ 18 ਮਸ਼ਹੂਰ ਕੰਪਨੀਆਂ ਭਾਗ ਲੈਣਗੀਆਂ ਅਤੇ ਵੱਖ-ਵੱਖ ਅਸਾਮੀਆਂ ਲਈ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ।ਇਸ ਰੋਜ਼ਗਾਰ ਕੈਂਪ ਵਿੱਚ 12ਵੀਂ /ਆਈ.ਟੀ.ਆਈ ਡਿਪਲੋਮਾ …

Read More »

ਸ਼੍ਰੋਮਣੀ ਕਮੇਟੀ ਤੇ ਅਕਾਲੀ ਦਲ ਵਲੋਂ ਮੈਡੀਕਲ ਕਾਲਜ ਦਾ ਵਿਰੋਧ ਕੀਤੇ ਜਾਣ ‘ਤੇ ਲੋਕਾਂ ਨੇ ਲਾਇਆ ਧਰਨਾ

ਸੰਗਰੂਰ, 14 ਜੁਲਾਈ (ਜਗਸੀਰ ਲੌਂਗੋਵਾਲ) – ਮਸਤੂਆਣਾ ਸਾਹਿਬ ਵਿਖੇ ਬਣਨ ਵਾਲੇ ਮੈਡੀਕਲ ਕਾਲਜ ਦਾ ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ ਵਲੋਂ ਵਿਰੋਧ ਕੀਤੇ ਜਾਣ ‘ਤੇ ਇਲਾਕੇ ਦੀਆਂ ਸੰਗਤਾਂ ਵਿਚ ਭਾਰੀ ਰੋਸ ਹੈ।ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਆਲੇ ਦੁਆਲੇ ਦੇ ਪਿੰਡਾਂ ਦੇ ਲੋਕਾਂ ਨੇ ਇਕੱਠੇ ਹੋ ਕੇ ਇਕ ਘੰਟੇ ਲਈ ਮਸਤੂਆਣਾ ਸਾਹਿਬ ਨੇੜੇ ਸੜਕ ਜ਼ਾਮ ਕਰਕੇ ਸਰਕਾਰ ਤੋਂ ਮੰਗ ਕੀਤੀ ਕਿ …

Read More »

ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ 44 ਲੱਖ ਤੋਂ ਤਨਖਾਹ ਪੈਕੇਜ਼ਾਂ `ਤੇ ਨੌਕਰੀਆਂ ਦੀ ਪੇਸ਼ਕਸ਼

ਅੰਮ੍ਰਿਤਸਰ, 14 ਜੁਲਾਈ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀ ਮੰਗ ਬਹੁ-ਰਾਸ਼ਟਰੀ ਕੰਪਨੀਆਂ ਵਿੱਚ ਵਧੀ ਹੈ।ਇਨ੍ਹਾਂ ਦਿਨ੍ਹਾਂ ਦੌਰਾਨ ਯੂਨੀਵਰਸਿਟੀ `ਚ ਵੱਖ-ਵੱਖ ਕੋਰਸਾਂ ਵਿਚ ਪੜ੍ਹ ਰਹੇ ਵਿਦਿਆਰਥੀਆਂ ਦੀ ਉਚ ਦਰਜ਼ਾ ਰੱਖਣ ਵਾਲੀਆਂ ਬਹੁ ਰਾਸ਼ਟਰੀਆਂ ਕੰਪਨੀਆਂ ਵਿਚ ਉਚੇਰੇ ਤਨਖਾਹ ਪੈਕੇਜਾਂ `ਤੇ ਰੱਖਿਆ ਗਿਆ ਹੈ ਜਿਸ ਵਿਚ ਸਭ ਤੋਂ ਵੱਧ ਤਨਖਾਹ ਪੈਕੇਜ਼ ਐਮਾਜ਼ੋਨ ਕੰਪਨੀ ਵੱਲੋਂ 44 ਲੱਖ ਅਤੇ ਕਈ ਹੋਰ ਕੰਪਨੀਆਂ …

Read More »

DAV Public Students’ Stellar Performance in JEE Mains

Amritsar, July 14 (Punjab Post Bureau) – A wave of pure exhilaration and pride swept through the fraternity and students of DAV Public School Lawrence Road as seventeen students qualified JEE Mains Examination held in the month  of June 2022.                  Nipun Nohria shone brightly at the top with 99.91 %. Among the …

Read More »

ਐਸ.ਸੀ ਵਰਗ ਦੇ ਹੱਕਾਂ ‘ਤੇ ਡਾਕਾ ਮਾਰ ਰਹੀ ਹੈ ਪੰਜਾਬ ਸਰਕਾਰ – ਦਰਸ਼ਨ ਕਾਂਗੜਾ

ਮਾਮਲਾ ਲਾਅ ਅਫਸਰਾਂ ਦੀਆਂ ਅਸਾਮੀਆ ਵਿੱਚ ਰਾਖਵਾਂਕਰਨ ਨਾਂ ਦੇਣ ਦਾ ਸੰਗਰੂਰ, 14 ਜੁਲਾਈ (ਜਗਸੀਰ ਲੌਂਗੋਵਾਲ) – ਪਿਛਲੇ ਦਿਨੀਂ ਪੰਜਾਬ ਸਰਕਾਰ ਵਲੋਂ 178 ਲਾਅ ਅਫਸਰਾਂ ਦੀਆਂ ਅਸਾਮੀਆਂ ਭਰਨ ਸਬੰਧੀ ਦਿੱਤੇ ਇਸ਼ਤਿਹਾਰ  ਵਿੱਚ ਐਸ.ਸੀ/ ਬੀ.ਸੀ ਵਰਗ ਦੇ ਰਾਖਵਾਂਕਰਨ ਨੂੰ ਖਤਮ ਕਰਨ ‘ਤੇ ਭਾਰੀ ਇਤਰਾਜ਼ ਜਤਾਉਂਦਿਆਂ ਸਮਾਜ ਸੇਵੀ ਤੇ ਭਾਰਤੀਯ ਅੰਬੇਡਕਰ ਮਿਸ਼ਨ ਸੰਸਥਾ ਦੇ ਕੌਮੀ ਪ੍ਰਧਾਨ ਦਰਸ਼ਨ ਸਿੰਘ ਕਾਂਗੜਾ ਵਲੋਂ ਮੁਖ ਮੰਤਰੀ ਪੰਜਾਬ …

Read More »

ਸਿੱਖਿਆ, ਪ੍ਰਬੰਧਨ ਅਤੇ ਕਾਨੂੰਨ ‘ਚ ਤਕਨੀਕੀ ਤਰੱਕੀ `ਤੇ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ

ਅੰਮ੍ਰਿਤਸਰ, 14 ਜੁਲਾਈ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਕੂਲ ਆਫ਼ ਐਜੂਕੇਸ਼ਨ ਵੱਲੋਂ ਪੀ.ਐਮ.ਐਮ.ਐਮ.ਐਨ.ਐਮ.ਟੀ.ਟੀ ਸਕੀਮ ਤਹਿਤ ਆਈਡੀਅਲ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਦਿੱਲੀ ਦੇ ਸਹਿਯੋਗ ਨਾਲ ਸਿਖਿਆ, ਪ੍ਰਬੰਧਨ ਅਤੇ ਕਾਨੂੰਨ ਵਿੱਚ ਤਕਨੀਕੀ ਤਰੱਕੀ ਬਾਰੇ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਜਿਸ ਦਾ ਮੁੱਖ ਉਦੇਸ਼ ਸਿੱਖਿਆ, ਖੋਜ਼ ਅਤੇ ਪ੍ਰਸਾਸ਼ਨ ਦੇ ਖੇਤਰ ਵਿਚ ਅਧਿਆਪਕਾਂ ਦੀਆਂ ਗਿਆਨਾਤਮਕ ਦਿਸ਼ਾਵਾਂ ਅਤੇ ਪੇਸ਼ੇਵਰ ਹੁਨਰਾਂ ਨੂੰ …

Read More »

ਸਰਕਾਰੀ ਸੈਕੰਡਰੀ ਸਕੂਲ (ਮੁੰਡੇ) ਭੀਖੀ ਦੇ ਬੋਰਡ ਨਤੀਜ਼ੇ ਰਹੇ ਸ਼ਾਨਦਾਰ

ਭੀਖੀ, 14 ਜੂਨ (ਕਮਲ ਜ਼ਿੰਦਲ) – ਸਰਕਾਰੀ ਸੈਕੰਡਰੀ ਸਕੂਲ (ਮੁੰਡੇ) ਭੀਖੀ ਬੋਰਡ ਜਮਾਤਾ ਜਮਾਤ ਦਾ ਨਤੀਜ਼ਾ 100% ਰਿਹਾ।ਜਾਣਕਾਰੀ ਸਾਂਝੀ ਕਰਦੇ ਹੋਏ ਇੰਚਾਰਜ਼ ਪ੍ਰਿੰਸੀਪਲ ਪਰਮਜੀਤ ਸਿੰਘ ਸੇਖੋਂ ਨੇ ਦੱਸਿਆ ਕਿ ਅਧਿਆਪਕਾਂ ਤੇ ਵਿਦਿਆਰਥੀਆਂ ਦੀ ਮਿਹਨਤ ਸਦਕਾ ਇਹ ਨਤੀਜੇ ਸ਼ਾਨਦਾਰ ਰਹੇ।ਅੱਠਵੀਂ ਜਮਾਤ ਵਿਚੋਂ ਅਜੈ ਕੁਮਾਰ ਨੇ 90.33% ਅੰਕ ਪ੍ਰਾਪਤ ਕੀਤੇ, ਭੁਪਿੰਦਰ ਸਿੰਘ ਭੱਟੀ ਨੇ 87.5% ਅੰਕ, ਮੋਹਨ ਸਿੰਘ ਅਤੇ ਮਨਪ੍ਰੀਤ ਸਿੰਘ ਨੇ …

Read More »

ਸਵਾਮੀ ਵਿਵੇਕਾਨੰਦ ਨਸ਼ਾ ਛੁਡਾਊ ਤੇ ਇਲਾਜ਼ ਕੇਂਦਰ ਕਮੇਟੀ ਦੀ ਮੀਟਿੰਗ

ਡਿਪਟੀ ਕਮਿਸ਼ਨਰ ਨੇ ਮਰੀਜ਼ਾਂ ਦੇ ਮੁਕੰਮਲ ਇਲਾਜ਼ ਦੀ ਕੀਤੀ ਹਦਾਇਤ ਅੰਮ੍ਰਿਤਸਰ, 14 ਜੁਲਾਈ (ਸੁਖਬੀਰ ਸਿੰਘ) – ਮੈਡੀਕਲ ਕਾਲਜ ਵਿਖੇ ਚੱਲ ਰਹੇ ਸਵਾਮੀ ਵਿਵੇਕਾਨੰਦ ਨਸ਼ਾ ਛੁਡਾਉ ਅਤੇ ਮੁੜ ਵਸੇਬਾ ਕੇਂਦਰ ਦੀ ਪ੍ਬੰਧਨ ਕਮੇਟੀ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਹਦਾਇਤ ਕੀਤੀ ਕਿ ਨਸ਼ੇ ਦੇ ਪੀੜਤ ਰੋਗੀਆਂ ਦਾ ਮੁਕੰਮਲ ਇਲਾਜ਼ ਤਕ ਦੇ ਪ੍ਰਬੰਧ ਹਸਪਤਾਲ ਕਰੇ, ਚਾਹੇ ਇਸ …

Read More »