ਨਾਜਾਇਜ਼ ਉਸਾਰੀ ਨਹੀਂ ਕੀਤੀ ਜਾਵੇਗੀ ਬਰਦਾਸ਼ਤ – ਕਮਿਸ਼ਨਰ ਨਗਰ ਨਿਗਮ ਅੰਮ੍ਰਿਤਸਰ, 14 ਜੁਲਾਈ (ਸੁਖਬੀਰ ਸਿੰਘ) – ਸ਼ਹਿਰ ਅੰਦਰ ਚੱਲ ਰਹੀ ਨਾਜਾਇਜ਼ ਉਸਾਰੀ ਨੂੰ ਬਿਲਕੁੱਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਨਾਜਾਇਜ਼ ਉਸਾਰੀ ਕਰਨ ਵਾਲੇ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਨਾਜਾਇਜ ਉਸਾਰੀ ਕਰਵਾਉਣ ਵਾਲੇ ਅਧਿਕਾਰੀਆਂ ਵਿਰੁੱਧ ਵੀ ਸਖ਼ਤ ਅਨੁਸ਼ਾਸਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। …
Read More »Monthly Archives: July 2022
ਬੇਰੋਜ਼ਗਾਰ ਪ੍ਰਾਰਥੀ ਘਰ ਬੈਠੇ ਹੀ ਪੋਰਟਲ ਰਾਹੀਂ ਕਰਵਾ ਸਕਦੇ ਹਨ ਰਜਿਸ਼ਟਰੇਸ਼ਨ – ਰੋਜ਼ਗਾਰ ਅਫਸਰ
ਪਠਾਨਕੋਟ, 14 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੀ ਮੁਹਿੰਮ ਘਰ-ਘਰ ਰੋਜ਼ਗਾਰ ਤਹਿਤ ਪੰਜਾਬ ਸੂਬੇ ਦੇ ਹਰੇਕ ਜਿਲ੍ਹੇ ਵਿਚ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸਥਾਪਿਤ ਕੀਤੇ ਗਏ ਹਨ।ਇਹਨਾਂ ਵਿੱਚ ਪੰਜਾਬ ਸਰਕਾਰ ਵਲੋਂ ਪੜ੍ਹੇ ਲਿਖੇ ਬੇਰੋਜਗਾਰ ਨੋਜਵਾਨਾਂ ਨੂੰ ਅਨੇਕਾਂ ਤਰ੍ਹਾਂ ਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।ਇਹ ਪ੍ਰਗਟਾਵਾ ਕਰਦਿਆਂ ਰੁਜ਼ਗਾਰ ਅਫਸਰ ਪਠਾਨਕੋਟ ਰਮਨ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਘਰ-ਘਰ ਰੋਜ਼ਗਾਰ …
Read More »ਸਕੂਲਾਂ ਵਿਚ ਬਾਗਬਾਨੀ ਵਿਭਾਗ ਵਲੋਂ ਫਲਦਾਰ ਬੂੂਟੇ ਲਾਉਣ ਦੀ ਮੁਹਿੰਮ ਅੱਜ ਤੋਂ- ਡਾ. ਹੁੰਦਲ
ਪਠਾਨਕੋਟ, 14 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸੂਬੇ ਵਿੱਚ ਬਾਗਬਾਨੀ ਨੂੰ ਉਤਸ਼ਾਹਿਤ ਕਰਨ ਲਈ ਬਾਗਬਾਨੀ ਮੰਤਰੀ ਸਰਦਾਰ ਫੌਜਾ ਸਿੰਘ ਸਰਾਰੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਾਗਬਾਨੀ ਵਿਭਾਗ ਵਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਅੱਜ 15 ਜੁਲਾਈ ਨੂੰ 1.25 ਲੱਖ ਫਲਦਾਰ ਬੂਟੇ ਲਗਾਏ ਜਾ ਰਹੇ ਹਨ।ਡਾ. ਸੁਖਦੀਪ ਸਿੰਘ ਹੁੰਦਲ ਡਿਪਟੀ …
Read More »ਸੰਭਾਵਿਤ ਹੜ੍ਹਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਦਿੱਤੀਆਂ ਹਦਾਇਤਾਂ
ਪਠਾਨਕੋਟ, 14 ਜੁਲਾਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਸੰਭਾਵਿਤ ਹੜ੍ਹਾਂ ਨੂੰ ਲੈ ਕੇ ਅਗੇਤੇ ਕੀਤੇ ਗਏ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਡਿਪਟੀ ਕਮਿਸਨਰ ਹਰਬੀਰ ਸਿੰਘ ਵਲੋਂ ਸਬੰਧਤ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀਆਂ ਨਾਲ ਇੱਕ ਰੀਵਿਓ ਮੀਟਿੰਗ ਕੀਤੀ ਗਈ।ਜਿਸ ਵਿੱਚ ਕਾਲਾ ਰਾਮ ਕਾਂਸਲ ਐਸ.ਡੀ.ਐਮ ਪਠਾਨਕੋਟ, ਅਰਵਿੰਦਰ ਪਾਲ ਸਿੰਘ ਡੀ.ਆਰ.ਓ ਪਠਾਨਕੋਟ, ਲਛਮਣ ਸਿੰਘ ਤਹਿਸੀਲਦਾਰ ਪਠਾਨਕੋਟ, ਰਾਮ ਲੁਭਾਇਆ ਜਿਲ੍ਹਾ ਲੋਕ …
Read More »ਲੈਫ਼ਟੀਨੈਂਟ ਜਤਿੰਦਰ ਕੁਮਾਰ ਸਮਰਾਲਾ ਸਨਮਾਨਿਤ
ਸਮਰਾਲਾ, 14 ਜੁਲਾਈ, (ਇੰਦਰਜੀਤ ਸਿੰਘ ਕੰਗ) – ਐਨ.ਸੀ.ਸੀ ਅਕੈਡਮੀ ਮਲੋਟ (ਪੰਜਾਬ) ਵਿਖੇ 6 ਪੰਜਾਬ (ਗਰਲਜ਼) ਬਟਾਲੀਅਨ ਐਨ.ਸੀ.ਸੀ ਮਲੋਟ ਦੇ ਕਮਾਂਡਿੰਗ ਅਫ਼ਸਰ-ਕਮ-ਕੈਂਪ ਕਮਾਂਡੈਂਟ ਕਰਨਲ ਯੁਗੇਸ਼ ਕੁਮਾਰ ਗਾਂਧੀ ਅਤੇ ਪ੍ਰਬੰਧ ਅਫ਼ਸਰ ਮੇਜਰ ਯੀਸ਼ੂ ਮੁਦਗਿੱਲ ਦੀ ਰਹਿਨੁਮਾਈ ਹੇਠ 4 ਤੋਂ 13 ਜੁਲਾਈ ਤੱਕ ਸੀ.ਏ.ਟੀ.ਸੀ-82 ਅਤੇ ਪ੍ਰੀ ਥਲ ਸੈਨਾ ਕੈਂਪ-1 ਲਗਾਇਆ ਗਿਆ।ਲੁਧਿਆਣਾ ਗਰੁੱਪ ਵਲੋਂ ਪ੍ਰੀ ਥਲ ਸੈਨਾ ਕੈਂਪ ਵਿੱਚ ਕੈਡਿਟਾਂ ਦੀ ਯੋਗ ਅਗਵਾਈ ਲਈ …
Read More »ਸਰਕਾਰੀ ਹਾਈ ਸਕੂਲ ਘੁਲਾਲ ਦਾ ਅੱਠਵੀਂ ਤੇ ਦਸਵੀਂ ਦਾ ਨਤੀਜਾ ਸ਼ਾਨਦਾਰ
ਸਮਰਾਲਾ, 14 ਜੁਲਾਈ, (ਇੰਦਰਜੀਤ ਸਿੰਘ ਕੰਗ) – ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ ਅਤੇ ਦਸਵੀਂ ਜਮਾਤਾਂ ਦੀਆਂ ਪ੍ਰੀਖਿਆਵਾਂ ਦੇ ਨਤੀਜੇ ਐਲਾਨੇ ਗਏ ਹਨ। ਇਨ੍ਹਾਂ ਨਤੀਜਿਆਂ ਵਿੱਚ ਸਰਕਾਰੀ ਹਾਈ ਸਕੂਲ ਘੁਲਾਲ ਦਾ ਅੱਠਵੀਂ ਅਤੇ ਦਸਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ ਹੈ। ਮੁੱਖ ਅਧਿਆਪਕਾ ਪਰਮਜੀਤ ਕੌਰ ਨੇ ਦੱਸਿਆ ਕਿ ਦਸਵੀਂ ਵਿੱਚੋਂ ਅਭੈਪ੍ਰੀਤ ਸਿੰਘ ਨੇ 551 ਅੰਕਾਂ ਨਾਲ ਪਹਿਲਾ ਸਥਾਨ, ਕੌਸ਼ਲਿਆ ਕੁਮਾਰੀ …
Read More »ਐਡਵੋਕੇਟ ਧਾਮੀ ਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਦਿੱਤਾ ਮੰਗ ਪੱਤਰ
ਮਾਮਲਾ ਭਗਵੰਤ ਸਿੰਘ ਮਾਨ ਦੇ ਵਿਆਹ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਦਾ ਅੰਮ੍ਰਿਤਸਰ, 14 ਜੁਲਾਈ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਿਆਹ ਸਮਾਗਮ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਵਾਲੀ ਗੱਡੀ ਦੀ ਚੈਕਿੰਗ ਕਰਨ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਪਾਸੋਂ ਕਾਰਵਾਈ ਦੀ ਮੰਗ ਕੀਤੀ ਹੈ।ਸ਼੍ਰੋਮਣੀ …
Read More »ਸ਼੍ਰੋਮਣੀ ਕਮੇਟੀ ਵਲੋਂ ਸਿਹਤ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਦਾ ਸਨਮਾਨ
ਅੰਮ੍ਰਿਤਸਰ, 13 ਜੁਲਾਈ (ਸੁਖਬੀਰ ਸਿੰਘ) – ਸਚਖੰਡ ਸ੍ਰੀ ਹਰਿਮੰਦਰ ਸਾਿਹਬ ਨਤਮਸਤਕ ਹੋਣ ਆਏ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਚੇਤਨ ਸਿੰਘ ਜੋੜਾਮਾਜਰਾ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਨਮਾਨਿਤ ਕਰਦੇ ਹੋਏ ਸੂਚਨਾ ਅਧਿਕਾਰੀ ਤੇ ਹੋਰ।
Read More »ਡਾਕਟਰ ਬਰਾਂਡਿਡ ਦਵਾਈਆਂ ਦੀ ਬਜਾਏ ਸਾਲਟ ਲਿਖਣ – ਸਿਹਤ ਮੰਤਰੀ
ਡਾਕਟਰਾਂ ਦੀ ਘਾਟ ਨੂੰ ਜਲਦੀ ਕੀਤਾ ਜਾਵੇਗਾ ਪੂਰਾ ਅੰਮ੍ਰਿਤਸਰ, 13 ਜੁਲਾਈ (ਸੁਖਬੀਰ ਸਿੰਘ) – ਡਾਕਟਰ ਬਰਾਂਡਿਡ ਦਵਾਈਆਂ ਦੀ ਬਜ਼ਾਏ ਮਰੀਜਾਂ ਨੂੰ ਕੇਵਲ ਸਾਲਟ ਲਿਖ ਕੇ ਦੇਣ ਤਾਂ ਜੋ ਮਰੀਜ ਸਸਤੀਆਂ ਦਵਾਈਆਂ ਦੀ ਖਰੀਦ ਕਰ ਸਕਣ।ਇਹ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਚੇਤਨ ਸਿੰਘ ਜੋੜਾਮਾਜਰਾ ਨੇ ਸਿਵਲ ਹਸਪਤਾਲ, ਗੁਰੂ ਨਾਨਕ ਹਸਪਤਾਲ ਅਤੇ ਡੈਂਟਲ ਕਾਲਜ ਦਾ ਨਰੀਖਣ ਕਰਨ ਉਪਰੰਤ ਪ੍ਰੈਸ ਪੱਤਰਕਾਰਾਂ …
Read More »ਬਿਜ਼ਲੀ ਮੰਤਰੀ ਨੇ ਜੰਡਿਆਲਾ ਗੁਰੂ ਬੱਸ ਸਟੈਂਡ ਦੀ ਕੀਤੀ ਚੈਕਿੰਗ
ਡਿਊਟੀ ਤੋਂ ਗੈਰਹਾਜ਼ਰ ਰੋਡਵੇਜ ਦੇ ਇੰਸਪੈਕਟਰ ਨੂੰ ਕੀਤਾ ਮੁਅੱਤਲ ਅੰਮ੍ਰਿਤਸਰ, 13 ਜੁਲਾਈ (ਸੁਖਬੀਰ ਸਿੰਘ) – ਅੱਜ ਸਵੇਰ 7.30 ਵਜੇ ਬਿਜਲੀ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ ਵਲੋਂ ਜੰਡਿਆਲਾ ਗੁਰੂ ਦੇ ਬੱਸ ਸਟੈਂਡ ਦੀ ਅਚਨਚੇਤ ਚੈਕਿੰਗ ਕੀਤੀ ਗਈ।ਜਿਸ ਦੋਰਾਨ ਪਾਇਆ ਗਿਆ ਕਿ ਸੁਖਦੇਵ ਸਿੰਘ ਸਬ ਇੰਸਪੈਕਟਰ ਦੀ ਡਿਊਟੀ ਜੰਡਿਆਲਾ ਗੁਰੂ ਬੱਸ ਸਟੈੰਡ ਵਿਖੇ ਸਕੂਲਾਂ, ਕਾਲਜਾਂ ਦੇ ਵਿਦਿਆਰਥੀਆਂ ਅਤੇ ਇਲਾਕਾ ਨਿਵਾਸੀਆਂ ਲਈ ਪੰਜਾਬ …
Read More »