ਸੰਗਰੂਰ, 13 ਜੁਲਾਈ (ਜਗਸੀਰ ਲੌਂਗੋਵਾਲ) – ਪੰਜਾਬ ਟੀ.ਵੀ ਐਂਡ ਫਿਲਮ ਆਰਟਿਸਟ ਐਸੋਸੀਏਸ਼ਨ ਦੀ ਬੀਤੇ ਦਿਨੀ ਹੋਈ ਚੋਣ ਵਿੱਚ ਮਸ਼ਹੂਰ ਫਿਲਮੀ ਅਦਾਕਾਰ, ਗਾਇਕ ਅਤੇ ਕਾਮੇਡੀਅਨ ਕਿੰਗ ਕਰਮਜੀਤ ਅਨਮੋਲ ਨੂੰ ਪ੍ਰਧਾਨ ਚੁਣੇ ਜਾਣ ‘ਤੇ ਕੋਪਲ ਕੰਪਨੀ ਦੇ ਐਮ.ਡੀ ਸੰਜੀਵ ਬਾਂਸਲ ਨੇ ਵਧਾਈ ਦਿੱਤੀ ਹੈ।ਉਨਾਂ ਕਿਹਾ ਕਿ ਉਹ ਐਸੋਸੀਏਸ਼ਨ ਦੇ ਸਾਰੇ ਮੈਂਬਰਾਂ ਦੇ ਧੰਨਵਾਦੀ ਹਨ, ਜਿਹਨਾਂ ਨੇ ਬਹੁਤ ਵਧੀਆ ਮਿਲਣਸਾਰ ਅਤੇ ਹਰ ਦੋਸਤ …
Read More »Monthly Archives: July 2022
ਦੁਰਘਟਨਾ ਹੋਣ ਦੇ ਮਾਮਲੇ ‘ਚ ਕਾਰੋਬਾਰੀ ਨੂੰ ਮੁਆਵਜ਼ਾ ਦੇਵੇ ਸਰਕਾਰ – ਇੰਡਸਟਰੀ ਚੈਂਬਰ
ਡਾ. ਡਾ. ਏ.ਆਰ ਚੇਅਰਮੈਨ ਅਤੇ ਘਨਸ਼ਿਆਮ ਉਪ ਚੇਅਰਮੈਨ ਬਣੇ ਸੰਗਰੂਰ, 13 ਜੁਲਾਈ (ਜਗਸੀਰ ਲੌਂਗੋਵਾਲ) – ਜਿਲ੍ਹਾ ਇੰਡਸਟਰੀ ਚੈਂਬਰ ਕਾਰਜਕਾਰਨੀ ਕਮੇਟੀ ਦੀ ਪਲੇਠੀ ਮੀਟਿੰਗ ਜਿਲ੍ਹਾ ਪ੍ਰਧਾਨ ਸੰਜੀਵ ਚੋਪੜਾ ਕਿੱਟੀ ਦੀ ਅਗਵਾਈ ਹੇਠ ਹੋਈ।ਜਿਸ ਦੌਰਾਨ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਕਿਸੇ ਵੀ ਉਦਯੋਗਪਤੀ ਜਾਂ ਵਪਾਰੀ ਦੇ ਕਾਰੋਬਾਰ ਵਾਲੀ ਥਾਂ `ਤੇ ਦੁਰਘਟਨਾ, ਅੱਗ ਲੱਗਣ ਦੀ ਘਟਨਾ ਜਾਂ ਕੁਦਰਤੀ ਆਫਤ ਕਾਰਨ ਹੋਏ …
Read More »ਮਸਤੂਆਣਾ ਸਾਹਿਬ ਵਿਖੇ ਮੈਡੀਕਲ ਕਾਲਜ ਬਣਨ ਨਾਲ ਇਲਾਕੇ ਨੂੰ ਹੋਵੇਗਾ ਵੱਡਾ ਲਾਭ – ਸ਼ਾਹਪੁਰ
ਸੰਗਰੂਰ, 13 ਜੁਲਾਈ (ਜਗਸੀਰ ਲੌਂਗੋਵਾਲ) – ਗੁਰਦੁਆਰਾ ਮਸਤੂਆਣਾ ਸਾਹਿਬ ਵਿਖੇ ਮੈਡੀਕਲ ਕਾਲਜ ਬਣਾਉਣ ਲਈ ਪੰਜਾਬ ਸਰਕਾਰ ਵਲੋਂ 50 ਕਰੋੜ ਰੁਪਏ ਦੀ ਰਾਸ਼ੀ ਰੱਖੇ ਜਾਣ ‘ਤੇ ਜਿਲ੍ਹਾ ਸੰਗਰੂਰ ਦੇ ਲੋਕਾਂ ਵਲੋਂ ਖੁਸ਼ੀ ਪ੍ਰਗਟਾਈ ਜਾ ਰਹੀ ਹੈ।ਇਹਨਾਂ ਸਬਦਾਂ ਦਾ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਦੀ ਸੀਨੀਅਰ ਆਗੂ ਤੇ ਬਲਾਕ ਚੀਮਾਂ ਦੇ ਪ੍ਧਾਨ ਮਲਕੀਤ ਸਿੰਘ ਸ਼ਾਹਪੁਰ ਨੇ ਕਿਹਾ ਕਿ ਇਲਾਕੇ ਦੀ ਭਲਾਈ ਲਈ …
Read More »ਫ਼ਿਲਮ ਤੇ ਟੈਲੀਵਿਜ਼ਨ ਆਰਟਿਸਟ ਐਸੋਸੀਏਸ਼ਨ ਦਾ ਇਜਲਾਸ, ਕਰਮਜੀਤ ਅਨਮੋਲ ਬਣੇ ਨਵੇਂ ਪ੍ਰਧਾਨ
ਗਾਇਕ ਮੂਸੇਵਾਲਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਸਰਕਾਰ ਨੂੰ ਦਿੱਤਾ ਜਾਵੇਗਾ ਮੈਮੋਰੈਂਡਮ – ਮਲਕੀਤ ਰੌਣੀ ਸੋਹਾਣਾ, 13 ਜੁਲਾਈ (ਹਰਜਿੰਦਰ ਸਿੰਘ ਜਵੰਦਾ, ਜੌਹਰੀ ਮਿੱਤਲ) – ਪੰਜਾਬੀ ਫ਼ਿਲਮ ਤੇ ਟੈਲੀਵਿਜ਼ਨ ਆਰਟਿਸਟ ਐਸੋਸੀਏਸ਼ਨ ਦਾ ਇੱਕ ਰੋਜ਼ਾ ਆਮ ਇਜਲਾਸ ਰਤਨ ਕਾਲਜ ਸੋਹਾਣਾ ਵਿਖੇ ਕਰਵਾਇਆ ਗਿਆ।ਜਿਸ ਵਿੱਚ ਪੰਜਾਬੀ ਫ਼ਿਲਮ ਜਗਤ ਨਾਲ ਜੁੜੀਆਂ ਹਸਤੀਆਂ ਨੇ ਵੱਡੀ ਗਿਣਤੀ ’ਚ ਸ਼ਿਰਕਤ ਕੀਤੀ।ਸੰਸਥਾ ਨਾਲ ਜੁੜੇ ਕਲਾਕਾਰਾਂ ਤੋ ਨਵੇਂ …
Read More »ਪੰਜਾਬੀ ਯੂਨੀਵਰਸਿਟੀ ਵੱਲੋਂ ਪੁਸਤਕ ’ਚ ਸੰਤ ਭਿੰਡਰਾਂਵਾਲਿਆਂ ਬਾਰੇ ਅਪਮਾਨਜਨਕ ਸ਼ਬਦਾਵਲੀ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਨੋਟਿਸ
ਸਿਲੇਬਸ ਜਰੀਏ ਨੌਜੁਆਨੀ ਨੂੰ ਸਿੱਖ ਵਿਰੋਧੀ ਵਿਚਾਰ ਨਾਲ ਜੋੜਨ ਦੀ ਸਾਜ਼ਿਸ਼ -ਐਡਵੋਕੇਟ ਧਾਮੀ ਅੰਮ੍ਰਿਤਸਰ, 13 ਜੁਲਾਈ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਡਿਸਟੈਂਸ ਐਜੂਕੇਸ਼ਨ ਵਿਭਾਗ ਵੱਲੋਂ ਰਾਜਨੀਤੀ ਵਿਗਿਆਨ ਦੇ ਸਿਲੇਬਸ ਵਿਚ ਸਿੱਖ ਜਰਨੈਲ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਨੂੰ ਅੱਤਵਾਦੀ ਲਿਖਣ ਦਾ ਸਖ਼ਤ ਨੋਟਿਸ ਲੈਂਦਿਆਂ ਇਸ ਮਾਮਲੇ ਵਿਚ …
Read More »ਸ਼੍ਰੋਮਣੀ ਕਮੇਟੀ ਵੱਲੋਂ ਸੰਤ ਫ਼ਤਹਿ ਸਿੰਘ ਦੀ ਯਾਦ ’ਚ ਵਿਸ਼ਾਲ ਗੁਰਮਤਿ ਸਮਾਗਮ
ਸੰਤ ਫ਼ਤਹਿ ਸਿੰਘ ਵੱਲੋਂ ਪੰਜਾਬ ਦੇ ਹੱਕਾਂ ਲਈ ਕੀਤਾ ਸੰਘਰਸ਼ ਹੁਣ ਵੀ ਪ੍ਰੇਰਣਾ ਸਰੋਤ-ਐਡਵੋਕੇਟ ਧਾਮੀ ਅੰਮ੍ਰਿਤਸਰ, 13 ਜੁਲਾਈ (ਜਗਦੀਪ ਸਿੰਘ ਸੱਗੂ) – ਸੰਤ ਫ਼ਤਹਿ ਸਿੰਘ ਵੱਲੋਂ ਪੰਜਾਬ ਦੇ ਹੱਕਾਂ ਤੇ ਹਿੱਤਾਂ ਲਈ ਕੀਤਾ ਗਿਆ ਸੰਘਰਸ਼ ਸਿੱਖ ਕੌਮ ਲਈ ਪ੍ਰੇਰਣਾ ਦਾ ਸੋਮਾ ਹੈ, ਜਿਸ ਤੋਂ ਅਗਵਾਈ ਲੈ ਕੇ ਪੰਜਾਬ ਨੂੰ ਦਰਪੇਸ਼ ਵਰਤਮਾਨ ਸਮੱਸਿਆਵਾਂ ਦੇ ਹੱਲ ਲਈ ਸਾਰਥਕ ਨਤੀਜੇ ਹਾਸਲ ਕੀਤੇ ਜਾ …
Read More »ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਮੁੱਖ ਸਕੱਤਰ ਪੰਜਾਬ ਵੀ.ਕੇ ਜੰਜੂਆ
ਪਾਰਟੀਸ਼ਨ ਮਿਊਜ਼ੀਅਮ ਦਾ ਵੀ ਕੀਤਾ ਦੌਰਾ ਅੰਮ੍ਰਿਤਸਰ, 12 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਮੁਖ ਸਕੱਤਰ ਵੀ.ਕੇ ਜੰਜੂਆ ਨੇ ਅਪਣੀ ਪਤਨੀ ਤੇ ਬੇਟੀ ਨਾਲ ਸ੍ਰੀ ਦਰਬਾਰ ਸਾਹਿਬ ਸਰਬਤ ਦੇ ਭਲੇ ਲਈ ਅਰਦਾਸ ਕੀਤੀ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੰਜੂਆ ਨੇ ਕਿਹਾ ਕਿ ਪੰਜਾਬ ਗੁਰੂਆਂ, ਪੀਰਾਂ ਅਤੇ ਸ਼ਹੀਦਾਂ ਦੀ ਧਰਤੀ ਹੈ ਅਤੇ ਉਨਾਂ ਨੂੰ ਸਰਕਾਰ ਵਲੋਂ ਜੋ ਐਨੀ ਵੱਡੀ ਜਿੰਮੇਵਾਰੀ ਸੌਂਪੀ ਗਈ ਹੈ, …
Read More »ਮੁਖ ਸਕੱਤਰ ਪੰਜਾਬ ਵੀ.ਕੇ ਜੰਜੂਆ ਨੇ ਸ੍ਰੀ ਦੁਰਗਿਆਨਾ ਮੰਦਰ ਮੱਥਾ ਟੇਕਿਆ
ਅੰਮ੍ਰਿਤਸਰ, 12 ਜੁਲਾਈ (ਸੁਖਬੀਰ ਸਿੰਘ) – ਮੁਖ ਸਕੱਤਰ ਵੀ.ਕੇ ਜੰਜੂਆ ਨੇ ਸ੍ਰੀ ਦੁਰਗਿਆਨਾ ਮੰਦਰ ਵਿਖੇ ਪਰਿਵਾਰ ਸਮੇਤ ਮੱਥਾ ਟੇਕਿਆ।ਸ੍ਰੀ ਦੁਰਗਿਆਨਾ ਕਮੇਟੀ ਪ੍ਰਧਾਨ ਰਮੇਸ਼ ਸ਼ਰਮਾ ਅਤੇ ਹੋਰ ਅਹੁੱਦੇਦਾਰਾਂ ਵਲੋਂ ਜੰਜੂਆ ਅਤੇ ਉਨਾਂ ਦੇ ਪਰਿਵਾਰ ਨੂੰ ਮੰਦਰ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ ਗਿਆ।
Read More »ਵਿਕਾਸ ਕਾਰਜਾਂ ਵਿੱਚ ਨਹੀਂ ਬਰਦਾਸ਼ਤ ਕੀਤੀ ਜਾਵੇਗੀ ਅਣਗਹਿਲੀ – ਵਧੀਕ ਡਿਪਟੀ ਕਮਿਸ਼ਨਰ
ਅਪ੍ਰੈਲ, ਮਈ ਤੇ ਜੂਨ 2022 ਦੌਰਾਨ ਕੀਤੇ ਕੰਮਾਂ ਦੀ ਕੀਤੀ ਸਮੀਖਿਆ ਅੰਮ੍ਰਿਤਸਰ, 12 ਜੁਲਾਈ (ਸੁਖਬੀਰ ਸਿੰਘ) – ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸੁਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਪ੍ਰੈਲ, ਮਈ ਅਤੇ ਜੂਨ 2022 ਦੌਰਾਨ ਕੀਤੇ ਗਏ ਵਿਕਾਸ ਕੰਮਾਂ ਅਤੇ ਖੇਤੀਬਾੜੀ ਨਾਲ ਸਬੰਧਿਤ ਕੰਮਾਂ ਦੀ ਮਹੀਨਾਵਾਰ ਮੀਟਿੰਗ ਹੋਈ।ਜਿਸ ਵਿੱਚ ਵੱਖ-ਵੱਖ ਵਿਭਾਗਾਂ ਵਲੋਂ ਮਹੀਨਾ ਅਪ੍ਰੈਲ, ਮਈ ਅਤੇ ਜੂਨ 2022 ਦੌਰਾਨ …
Read More »ਅਣਪਛਾਤੇ ਵਿਅਕਤੀ ਦੀ ਲਾਸ਼ ਦੀ ਸ਼ਨਾਖਤ ਕਰਨ ਲਈ ਰੱਖੀ
ਅੰਮ੍ਰਿਤਸਰ, 12 ਜੁਲਾਈ (ਸੁਖਬੀਰ ਸਿੰਘ) – ਇਕ ਅਣਪਛਾਤੇ ਵਿਅਕਤੀ ਦੀ ਡੈਡ ਬਾਡੀ ਬਾਈਪਾਸ ਨੇੜੇ ਗੁਮਟਾਲਾ ਪੁੱਲ ਗੰਦੇ ਨਾਲੇ ਵਿਚੋਂ ਮਿਲੀ ਹੈ।ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਇਸ ਦੀ ਉਮਰ ਕਰੀਬ 35/40 ਸਾਲ ਹੈ।ਸਰੀਰ ਭਾਰਾ, ਕੱਦ ਦਰਮਿਆਨਾ, ਜਾਮਨੀ ਡੱਬੀਦਾਰ ਕਮੀਜ਼ ਅਤੇ ਲੋਵਰ ਨੀਲੇ ਅਤੇ ਚਿੱਟੀ ਧਾਰੀਦਾਰ ਪਾਈ ਹੋਈ ਹੈ।ਇਸ ਦੇ ਐਡਰੈਸ ਅਤੇ ਵਾਰਸਾਂ ਦਾ ਕੋਈ ਪਤਾ ਨਹੀ ਲੱਗਾ। ਇਸ ਲਈ ਲਾਸ਼ …
Read More »
Punjab Post Daily Online Newspaper & Print Media