ਅੰਮ੍ਰਿਤਸਰ, 12 ਜੁਲਾਈ (ਸੁਖਬੀਰ ਸਿੰਘ) – ਸਥਾਨਕ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਰੋਜ਼ਾਨਾ 40 ਦੇ ਕਰੀਬ ਵਿਦਿਆਰਥੀ ਵਿਦਿਅਕ ਸੰਸਥਾਵਾਂ ਤੋਂ ਆਉਂਦੇ ਹਨ।ਵਿਦਿਆਰਥੀਆਂ ਨੂੰ ਕੈਰੀਅਰ ਕੌਂਸਲਿੰਗ ਰਾਹੀਂ ਭਵਿੱਖ ਵਿੱਚ ਕੀਤੇ ਜਾਣ ਵਾਲੇ ਕੋਰਸਾਂ ਤੇ ਨੌਕਰੀਆਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾਂਦੀ ਹੈ।ਅੱਜ ਸਰਕਾਰੀ ਹਾਈ ਸਕੂਲ ਅਬਦਾਲ ਤੋਂ 10ਵੀਂ ਕਲਾਸ ਦੇ ਵਿਦਿਆਰਥੀਆਂ ਨੇ ਬਿਊਰੋ ਦਾ ਦੌਰਾ ਕੀਤਾ।ਜਿੰਨਾਂ ਨੂੰ ਬਿਊਰੋ ਨੇ ਆਨਲਾਈਨ ਤੇ …
Read More »Monthly Archives: July 2022
ਘੁੰਗਰਾਲੀ ਸਿੱਖਾਂ ਸਰਕਾਰੀ ਸੀਨੀ. ਸੈਕੰਡਰੀ ਸਕੂਲ ਦਸਵੀਂ ਦਾ ਨਤੀਜ਼ਾ ਸ਼ਾਨਦਾਰ ਰਿਹਾ
ਸਮਰਾਲਾ, 12 ਜੁਲਾਈ (ਇੰਦਰਜੀਤ ਸਿੰਘ ਕੰਗ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁੰਗਰਾਲੀ ਸਿੱਖਾਂ ਦਾ ਨਤੀਜਾ ਸ਼ਾਨਦਾਰ ਰਿਹਾ ਹੈ।ਸਕੂਲ ਮੀਡੀਆ ਇੰਚਾਰਜ਼ ਰਾਜੀਵ ਵਡੇਰਾ ਨੇ ਦੱਸਿਆ ਕਿ ਦਸਵੀਂ ਜਮਾਤ ਵਿੱਚ ਕੁੱਲ 50 ਵਿਦਿਆਥੀਆਂ ਨੇ ਪ੍ਰੀਖਿਆ ਦਿੱਤੀ, ਜੋ ਵਧੀਆ ਅੰਕ ਲੈ ਕੇ ਪਾਸ ਹੋਏ।ਪ੍ਰੀਖਿਆ ਵਿੱਚ ਪਹਿਲੀਆਂ ਤਿੰਨ ਪੁਜੀਸ਼ਨਾਂ ਪ੍ਰਾਪਤ ਕਰਨ ਵਾਲਿਆਂ ਵਿੱਚ …
Read More »ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਵੱਲੋਂ ਸ਼ਤਾਬਦੀ ਦਾ ਲੋਗੋ ਜਾਰੀ
ਅੰਮ੍ਰਿਤਸਰ, 12 ਜੁਲਾਈ (ਜਗਦੀਪ ਸਿੰਘ ਸੱਗੂ) – ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਅਤੇ ਗੁਰੂ ਕਾ ਬਾਗ ਮੋਰਚਾ ਦੀ ਪਹਿਲੀ ਸ਼ਤਾਬਦੀ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵੱਲੋਂ ਤਿਆਰ ਕੀਤਾ ਗਿਆ ਲੋਗੋ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਰੀ ਕੀਤਾ।ਇਸ ਲੋਗੋ ਵਿਚ 100 ਸਾਲ ਪਹਿਲਾਂ ਵਾਪਰੇ ਸਾਕੇ ਦੇ ਚਿੱਤਰ ਸਮੇਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੀ ਤਸਵੀਰ ਲਗਾਈ ਗਈ ਹੈ।ਇਸ …
Read More »ਗੁਰੂ ਕਾ ਬਾਗ ਮੋਰਚਾ ਤੇ ਸ੍ਰੀ ਪੰਜਾ ਸਾਹਿਬ ਸਾਕੇ ਦੀ ਪਹਿਲੀ ਸ਼ਤਾਬਦੀ ਦੇ ਸਮਾਗਮ ਸ਼ੁਰੂ
ਸਾਕਿਆਂ ਦੇ ਇਤਿਹਾਸ ਨੂੰ ਚਿੱਤਰਾਂ ਰਾਹੀਂ ਰੂਪਮਾਨ ਕਰਨ ਲਈ 6 ਦਿਨਾਂ ਕਾਰਜਸ਼ਾਲਾ ਆਰੰਭ ਅੰਮ੍ਰਿਤਸਰ, 12 ਜੁਲਾਈ (ਜਗਦੀਪ ਸਿੰਘ ਸੱਗੂ) – ਗੁਰੂ ਕੇ ਬਾਗ ਦਾ ਮੋਰਚਾ ਅਤੇ ਸ੍ਰੀ ਪੰਜਾ ਸਾਹਿਬ ਦੇ ਸ਼ਹੀਦੀ ਸਾਕੇ ਦੀ 100 ਸਾਲਾ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮਾਂ ਦੀ ਸ਼ੁਰੂਆਤ ਅੱਜ ਚਿੱਤਰਕਲਾ ਕਾਰਜਸ਼ਾਲਾ ਨਾਲ ਕੀਤੀ ਗਈ।ਇਹ ਕਾਰਜਸ਼ਾਲਾ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਪ੍ਰਬੰਧਕੀ ਬਲਾਕ ਵਿਖੇ ਲਗਾਈ ਗਈ …
Read More »ਸ੍ਰੀ ਹਰਿਮੰਦਰ ਸਾਹਿਬ ਵਿਖੇ ਪਰਿਵਾਰ ਸਮੇਤ ਹੋਏ ਨਤਮਸਤਕ ਹੋਏ ਮੁੱਖ ਮੰਤਰੀ ਭਗਵੰਤ ਮਾਨ
ਅੰਮ੍ਰਿਤਸਰ, 12 ਜੁਲਾਈ (ਜਗਦੀਪ ਸਿੰਘ ਸੱਗੂ) -ਵਿਆਹ ਤੋਂ ਬਾਅਦ ਬੀਤੇ ਕੱਲ ਆਪਣੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਅਤੇ ਮਾਤਾ ਹਰਪਾਲ ਕੌਰ ਸਮੇਤ ਪਹਿਲੀ ਵਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਉਪਰੰਤ ਵਾਹਿਗੁਰੂ ਦਾ ਸ਼ੁਕਰਾਨਾ ਕਰਦੇ ਹੋਏ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ।
Read More »ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜ਼ਰ ਨੂੰ ਪੇਸ਼ ਕੀਤਾ ਗਾਰਡ ਆਫ ਆਨਰ
ਅੰਮ੍ਰਿਤਸਰ, 12 ਜੁਲਾਈ (ਜਗਦੀਪ ਸਿੰਘ ਸੱਗੂ) – ਕੈਬਨਿਟ ਮੰਤਰੀ ਬਨਣ ਉਪਰੰਤ ਪਹਿਲੀ ਵਾਰ ਗੁਰੂ ਨਗਰੀ ਅੰਮ੍ਰਿਤਸਰ ਪਹੁੰਚੇ ਡਾ. ਇੰਦਰਬੀਰ ਸਿੰਘ ਨਿੱਜ਼ਰ ਨੂੰ ਗਾਰਡ ਆਫ ਆਨਰ ਪੇਸ਼ ਕਰਦੀ ਹੋਈ ਪੁਲਿਸ ਪਾਰਟੀ।ਇਸ ਸਮੇਂ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਅਰੁਨਪਾਲ ਸਿੰਘ ਹਾਜ਼ਰ ਸਨ।
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਖੋਜਾਰਥੀ ਨੂੰ ਪੋਸਟਰ ਪੁਰਸਕਾਰ ਪ੍ਰਦਾਨ
ਅੰਮ੍ਰਿਤਸਰ, 12 ਜੁਲਾਈ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਰਸਾਇਣ ਵਿਗਿਆਨ ਵਿਭਾਗ ਵਿੱਚ ਡਾ. ਵੰਦਨਾ ਭੱਲਾ ਦੀ ਨਿਗਰਾਨੀ ਹੇਠ ਸੀ.ਐਸ.ਆਈ.ਆਰ-ਐਸ.ਆਰ.ਐਫ ਵਜੋਂ ਕੰਮ ਕਰ ਰਹੇ ਅਦਿੱਤਿਆ ਸਿੰਘ ਨੂੰ ਭਾਰਤੀ ਵਿਗਿਆਨ ਸਿੱਖਿਆ ਅਤੇ ਖੋਜ਼ ਸੰਸਥਾਨ ਮੋਹਾਲੀ ਵਿੱਚ ਆਯੋਜਿਤ 29ਵੇਂ ਸੀ.ਆਰ.ਐਸ.ਆਈ ਨੈਸ਼ਨਲ ਸਿੰਪੋਜ਼ੀਅਮ (ਸੀ.ਆਰ.ਐਸ.ਆਈ-ਐਨ.ਐਸ.ਸੀ) ਵਿੱਚ ਸਰਵੋਤਮ ਪੋਸਟਰ ਪੁਰਸਕਾਰ ਪ੍ਰਦਾਨ ਕੀਤਾ ਗਿਆ ਹੈ।ਆਦਿਤਿਆ ਸਿੰਘ ਨੂੰ ਇਹ ਸਨਮਾਨ ਉਨ੍ਹਾਂ ਵੱਲੋਂ ਫੇਨਾਜ਼ੀਨ ਅਧਾਰਿਤ ਸੁਪਰਮੋਲੀਕੂਲਰ ਫੋਟੋਸੈਂਸੀਟਾਈਜ਼ਿੰਗ …
Read More »Best poster award for GNDU Researcher
Amritsar, July 12 (Punjab Post Bureau) – Aditya Singh working as CSIR-SRF under the supervision of Dr. Vandana Bhalla in the Department of Chemistry Guru Nanak Dev University gets best poster award at the 29thCRSI National symposium in Chemistry (CRSI-NSC) held at Indian Institute of Science Education and Research, Mohali from July 7-9, 2022. Aditya Singh presented the poster entitled “Phenazine …
Read More »ਯੂਨੀਵਰਸਿਟੀ ਦੇ 8 ਕਰਮਚਾਰੀਆਂ ਨੂੰ ਮਿਲੀ ਤਰੱਕੀ
ਅੰਮ੍ਰਿਤਸਰਮ 12 ਜੁਲਾਈ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 8 ਕਰਮਚਾਰੀ ਸੀ-ਕਲਾਸ ਤੋਂ ਤਰੱਕੀ ਮਿਲਣ ਉਪਰੰਤ ਕਲਰਕ ਕਮ ਜੂਨੀਅਰ ਡੈਟਾ ਐਂਟਰੀ ਓਪਰੇਟਰ ਬਣ ਗਏ ਹਨ।ਇਨ੍ਹਾਂ ਕਰਮਚਾਰੀਆਂ ਨੂੰ ਨਿਯੁੱਕਤੀ ਪੱਤਰ ਰਜਿਸਟਰਾਰ ਪ੍ਰੋ. (ਡਾ.) ਕਰਨਜੀਤ ਸਿੰਘ ਕਾਹਲੋਂ ਨੇ ਨਾਨ-ਟੀਚਿੰਗ ਐਸੋਸੀਏਸ਼ਨ ਦੇ ਸਕੱਤਰ ਰਜ਼ਨੀਸ਼ ਭਾਰਦਵਾਜ਼ ਦੀ ਹਾਜ਼ਰੀ ਵਿੱਚ ਸੌਂਪੇ।ਪਦ ਉਨਤ ਹੋਏ ਕਰਮਚਾਰੀਆਂ ਦੇ ਨਾਮ ਅਰਜਨ ਸਿੰਘ, ਵਿਕਰਮ ਸ਼ਰਮਾ, ਯੋਗੇਸ਼ ਕੁਮਾਰ, ਰਮਨ, ਹਿੰਦਰ …
Read More »ਡੇਟਨ ਦੇ ਸਿੱਖ ਭਾਈਚਾਰੇ ਨੇ ਅਮਰੀਕਾ ਦੇ 246ਵੇਂ ਆਜ਼ਾਦੀ ਜਸ਼ਨਾਂ ਚ ਲਿਆ ਹਿੱਸਾ
ਸਿੱਖਾਂ ਦੀ ਨਵੇਕਲੀ ਪਛਾਣ ਬਣੀ ਪਰੇਡ ਵਿੱਚ ਵਿਸ਼ੇਸ਼ ਖਿੱਚ ਦਾ ਕੇਂਦਰ ਡੇਟਨ (ਅਮਰੀਕਾ) 12 (ਪੰਜਾਬ ਪੋਸਟ ਬਿਊਰੋ) – ਅਮਰੀਕਾ ਵਿੱਚ ਹਰ ਸਾਲ 4 ਜੁਲਾਈ ਦਾ ਦਿਨ ਬੜੀ ਧੁਮ-ਧਾਮ ਨਾਲ ਮਨਾਇਆ ਜਾਂਦਾ ਹੈ।ਇਸ ਦਿਨ 1776 ਵਿੱਚ ਅਮਰੀਕਾ ਨੇ ਬਰਤਾਨੀਆ ਤੋਂ ਆਜ਼ਾਦੀ ਪ੍ਰਾਪਤ ਕੀਤੀ ਸੀ।ਅਜ਼ਾਦੀ ਦਿਹਾੜੇ ਅਮਰੀਕਾ ਦੇ ਵੱਖ-ਵੱਖ ਸ਼ਹਿਰਾਂ ਵਿੱਚ ਪਰੇਡ ਕੱਢੀ ਜਾਂਦੀ ਹੈ, ਜਿਸ ਵਿੱਚ ਸਮਾਜ ਸੇਵੀ ਸੰਸਥਾਵਾਂ, ਵੱਖ ਵੱਖ …
Read More »