Sunday, December 22, 2024

Monthly Archives: July 2022

ਸਿਹਤ ਵਿਭਾਗ ਨੇ ਮਨਾਇਆ ਵਿਸ਼ਵ ਆਬਾਦੀ ਦਿਵਸ

ਪਰਿਵਾਰ ਅਤੇ ਦੇਸ਼ ਦੀ ਖ਼ੁਸ਼ਹਾਲੀ ਲਈ ਪਰਿਵਾਰ ਨਿਯੋਜਨ ਜਰੂਰੀ – ਡਾ. ਸਤਿੰਦਰ ਕੌਰ ਸੰਗਰੂਰ, 12 ਜੁਲਾਈ (ਜਗਸੀਰ ਲੌਂਗੋਵਾਲ) – ਸਿਵਲ ਸਰਜਨ ਡਾ. ਪਰਮਿੰਦਰ ਕੌਰ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਇੰਦਰਜੀਤ ਸਿੰਗਲਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਪੀ.ਐਚ.ਸੀ ਕੌਹਰੀਆਂ ਡਾ. ਸਤਿੰਦਰ ਕੌਰ ਦੀ ਅਗਵਾਈ `ਚ ਮਿੰਨੀ ਪੀ.ਐਚ.ਸੀ ਛਾਜ਼ਲੀ ਵਿਖੇ ਵਿਸ਼ਵ ਅਬਾਦੀ ਦਿਵਸ ਮਨਾਇਆ ਗਿਆ।ਡਾ. ਸਤਿੰਦਰ ਕੌਰ ਨੇ ਦੱਸਿਆ …

Read More »

ਮੱਤੇਵਾੜਾ ਜੰਗਲ ਦੀ ਕਟਾਈ ਰੁਕਵਾਉਣਾ ਸੰਘਰਸ਼ਸ਼ੀਲ ਜਥੇਬੰਦੀਆਂ ਦੀ ਵੱਡੀ ਜਿੱਤ – ਸਾਥੀ ਕੂੰਮਕਲਾਂ, ਜੋਸ਼ੀਲਾ

ਸੰਗਰੂਰ, 11 ਜੁਲਾਈ (ਜਗਸੀਰ ਲੌਂਗੋਵਾਲ) – ਸੈਂਟਰ ਆਫ ਇੰਡੀਅਨ ਟਰੇਡ ਯੂਨੀਅਨਜ਼ ਸੀਟੂ ਦੇ ਸੂਬਾ ਜਨਰਲ ਸਕੱਤਰ ਸਾਥੀ ਅਮਰਨਾਥ ਕੂੰਮਕਲਾਂ ਅਤੇ ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਸਤਪਾਲ ਜੋਸ਼ੀਲਾ ਪ੍ਰਧਾਨ ਦਿਲਬਾਗ ਸਿੰਘ ਗਿੱਲ ਨੇ ਕਿਹਾ ਕਿ ਮੱਤੇਵਾੜਾ ਜੰਗਲ ਨੂੰ ਬਚਾਉਣ ਲਈ ਅਤੇ ਵਾਤਾਵਰਣ, ਹਵਾ, ਪਾਣੀ, ਧਰਤੀ ਨੂੰ ਜ਼ਹਿਰੀਲਾ ਕਰਨ ਵਿਰੁੱਧ ਵਾਤਾਵਰਨ ਬਚਾਓ ਐਕਸ਼ਨ ਕਮੇਟੀ ਵਲੋਂ ਸ਼ੁਰੂ ਕੀਤੇ ਗਏ ਸੰਘਰਸ਼ ਵਿਚ …

Read More »

ਚੇਤਨਾ ਪਰਖ ਪ੍ਰੀਖਿਆਾਂ ਦੀਆਂ ਤਿਆਰੀਆਂ ਸਬੰਧੀ ਤਰਕਸ਼ੀਲ ਸੁਸਾਇਟੀ ਦੀ ਇਕੱਤਰਤਾ

ਸੰਗਰੂਰ, 11 ਜੁਲਾਈ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਵੱਲੋ ਵਿਦਿਆਰਥੀਆਂ ਵਿੱਚ ਵਿਗਿਆਨਕ ਅਤੇ ਤਰਕਸ਼ੀਲ ਚੇਤਨਾ ਦੇ ਪ੍ਸਾਰ ਲਈ ਹਰ ਸਾਲ ਕਰਵਾਈ ਜਾਂਦੀ ਚੇਤਨਾ ਪਰਖ ਪ੍ਰੀਖਿਆ ਦਾ ਆਯੋਜਨ 24 ਜੁਲਾਈ ਨੂੰ ਪੂਰੇ ਪੰਜਾਬ ਭਰ ਵਿੱਚ ਕਰਵਾਇਆ ਜਾ ਰਿਹਾ ਹੈ।ਪ੍ਰੀਖਿਆ ਦੀ ਤਿਆਰੀ ਬਾਬਤ ਇਕਾਈ ਲੌਂਗੋਵਾਲ ਦੀ ਇਕੱਤਰਤਾ ਸਥਾਨਕ ਭਗਤ ਸਿੰਘ ਲਾਇਬਰੇਰੀ ਲੌਂਗੋਵਾਲ ਵਿਖੇ ਇਕਾਈ ਮੁਖੀ ਕਮਲਜੀਤ ਵਿੱਕੀ ਦੀ ਪ੍ਰਧਾਨਗੀ ਅਤੇ ਸੂਬਾ …

Read More »

ਵਿਸ਼ਵ ਜਨਸੰਖਿਆ ਦਿਵਸ ਮੌਕੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਵਲੋਂ ਵੈਬਿਨਾਰ

ਜਨਸੰਖਿਆ ਦੀ ਸਮੱਸਿਆ ਨੂੰ ਜੜ੍ਹੋਂ ਸਮਝਣ ਦੀ ਲੋੜ – ਪ੍ਰੋਫੈਸਰ ਆਰ.ਐਸ ਘੁੰਮਣ ਅੰਮ੍ਰਿਤਸਰ, 11 ਜੁਲਾਈ (ਸੁਖਬੀਰ ਸਿੰਘ) – ਆਬਾਦੀ ਦੇ ਮੁੱਦਿਆਂ ਦੀ ਅਹਿਮੀਅਤ ਅਤੇ ਮਹੱਤਤਾ ਵੱਲ ਧਿਆਨ ਕੇਂਦਰਤ ਕਰਨ ਲਈ 11 ਜੁਲਾਈ ਨੂੰ ਹਰ ਸਾਲ ਦੁਨੀਆਂ ਭਰ ਵਿਚ ਵਿਸ਼ਵ ਜਨਸੰਖਿਆ ਦਿਵਸ ਮਨਾਇਆ ਜਾਂਦਾ ਹੈ। ਇਸੇ ਲੜੀ ਵਿਚ ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਸੈਂਟਰਲ ਬਿਊਰੋ ਆਫ ਕਮਿਊਨਿਕੇਸ਼ਨ, ਅੰਮ੍ਰਿਤਸਰ …

Read More »

ਘੱਟ ਗਿਣਤੀ ਕਮਿਸ਼ਨ ਦੇ ਦੋ ਮੈਂਬਰਾਂ ਨੇ ਕੀਤਾ ਅੰਮ੍ਰਿਤਸਰ ਜੇਲ੍ਹ ਦਾ ਦੌਰਾ

ਈਦ ਦੇ ਤਿਉਹਾਰ ‘ਤੇ ਹਵਾਲਾਤੀਆਂ ਤੇ ਕੈਦੀਆਂ ਦਾ ਕਰਵਾਇਆ ਮੂੰਹ ਮਿੱਠਾ ਅੰਮ੍ਰਿਤਸਰ, 11 ਜੁਲਾਈ (ਸੁਖਬੀਰ ਸਿੰਘ) – ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਦੋ ਮੈਂਬਰੀ ‘ਵਫਦ‘ ਵਿੱਚ ਸ਼ਾਮਲ ਜਨਾਬ ਲਾਲ ਹੁਸੈਨ ਅਤੇ ਸੁਭਾਸ਼ ਬੋਬਾ ਨੇ ਅੱਜ ਅੰਮ੍ਰਿਤਸਰ ਜੇਲ੍ਹ ਦਾ ਦੌਰਾ ਕੀਤਾ।                ਜਨਾਬ ਲਾਲ ਹੁਸੈਨ ਅਤੇ ਸੁਭਾਸ਼ ਥੋਬਾ ਨੇ ਮੁਸਲਿਮ ਕੈਦੀਆਂ ਅਤੇ ਹਵਾਲਾਤੀਆਂ ਨਾਮ …

Read More »

ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵੱਲੋਂ ਪਲੇਸਮੈਂਟ ਕੈਂਪ 13 ਜੁਲਾਈ ਨੂੰ

ਅੰਮ੍ਰਿਤਸਰ, 11 ਜੁਲਾਈ (ਸੁਖਬੀਰ ਸਿੰਘ) – ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮਿ੍ਰਤਸਰ ਵਲੋਂ 13 ਜੁਲਾਈ 2022 ਨੂੰ ਰੋਜ਼ਗਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ।ਡਿਪਟੀ ਡਾਇਰੈਕਟਰ ਵਿਕਰਮਜੀਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਮਸ਼ਹੂਰ ਕੰਪਨੀਆਂ ਐਸ.ਬੀ.ਆਈ ਲਾਈਫ ਇੰਸ਼ੋਰੈਂਸ, ਫਿਲਿਪਕਾਰਟ ਅਤੇ ਗੂਗਲਪੇ ਭਾਗ ਲੈਣਗੀਆਂ।ਕੰਪਨੀ ਦੇ ਬਿਜਨਸ ਡਿਵੈਲਪਮੈਂਟ ਮੈਨੇਜਰ/ਲਾਈਫ ਮਿਤਰਾ, ਡਿਲਿਵਰੀ ਬਆਏ ਅਤੇ ਲੀਡ ਮੈਨੇਜਰ ਦੀਆਂ ਅਸਾਮੀਆਂ …

Read More »

KT:Kala celebrated its 11th anniversary and organised an exhibition ‘The PRINTS’

 Amritsar, July 11 (Punjab Post Bureau) – KT:Kala celebrated its 11th anniversary and organised an exhibition the PRINTS of international legend artists like Picasso, Edgar Degas, Rembrandt, Salvador Dali, Vincent Van Gogh, Raja Ravi Verma, Sobha Singh etc.This exhibition is very useful for the art students and budding artists. They can learn a lot from these Prints. Exhibition shall remain …

Read More »

ਖ਼ਾਲਸਾ ਕਾਲਜ ਨਰਸਿੰਗ ਵਿਖੇ 2 ਰੋਜ਼ਾ ਰਾਸ਼ਟਰੀ ਰਿਸਰਚ ਵੈਬੀਨਾਰ

ਅੰਮ੍ਰਿਤਸਰ, 11 ਜੁਲਾਈ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ 2 ਰੋਜ਼ਾ ‘ਰਾਸ਼ਟਰੀ ਰਿਸਰਚ ਵੈਬੀਨਾਰ’ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਕਮਲਜੀਤ ਕੌਰ ਦੀ ਅਗਵਾਈ ਹੇਠ ਕਰਵਾਏ ਗਏ।ਇਸ ਸਮਾਗਮ ਦੌਰਾਨ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ (ਫ਼ਰੀਦਕੋਟ) ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਵਲੋਂ ਆਪਣੀਆਂ ਸ਼ੁਭ ਇੱਛਾਵਾਂ ਭੇਜ ਕੇ ਪ੍ਰੋਗਰਾਮ ਨੂੰ ਸਫ਼ਲ ਬਣਾਇਆ।                 …

Read More »

ਸੰਭਾਵਿਤ ਹੜ੍ਹਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕੀਤੀ ਰੀਵਿਓ ਮੀਟਿੰਗ

ਕਿਹਾ, ਨਵੀਆਂ ਖੱਡਾਂ ਦੀ ਨਿਲਾਮੀ ਲਈ ਸਰਵੇ ਰਿਪੋਰਟ ਤਿਆਰ, ਵੈਬਸਾਈਟ ‘ਤੇ ਅਪਲੋਡ ਕਰਕੇ ਲਈ ਜਾਵੇਗੀ ਲੋਕਾਂ ਦੀ ਰਾਏ ਪਠਾਨਕੋਟ, 11 ਜੁਲਾਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਹਰਬੀਰ ਸਿੰਘ ਵਲੋਂ ਜਿਲ੍ਹਾ ਪਠਾਨਕੋਟ ‘ਚ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਰੀਵਿਓ ਮੀਟਿੰਗ ਆਯੋਜਿਤ ਕੀਤੀ ਗਈ।ਜਿਸ ਵਿੱਚ ਕਾਲਾ ਰਾਮ ਕਾਂਸਲ ਐਸ.ਡੀ.ਐਮ ਪਠਾਨਕੋਟ, ਚਰਨਜੀਤ ਸਿੰਘ ਐਕਸੀਅਨ ਡਰੇਨਿੰਗ, ਦਿਵਤੇਸ ਵਿਰਦੀ ਐਸ.ਡੀ.ਓ ਸੀਵਰੇਜ਼ ਬੋਰਡ, ਰਾਮ …

Read More »